Sunday, March 15
Shadow

Trending

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਹਦਾਇਤਾਂ ਜ਼ਾਰੀ: ਡਾ ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 11 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਥੇ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ  ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਖੇਡਣ ਲਈ ਥਾਂ ਹੋਣਾ ਲਾਜ਼ਮੀ ਹੈ ਅਤੇ ਇਸ ਦੇ ਨਾਲ ਹੀ ਸਕੂਲਾਂ ਵਿਚ ਕੈਮਰੇ ਵੀ ਜ਼ਰੂਰੀ ਲੱਗੇ ਹੋਣੇ ਚਾਹੀਦੇ ਹਨ। ਡਾ: ਬਲਜੀਤ ਕੌਰ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਡ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ...
60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ ਕੀਤਾ ਪੱਕਾ : ਚੇਅਰਮੈਨ ਜਤਿੰਦਰ ਭੱਲਾ

60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ ਕੀਤਾ ਪੱਕਾ : ਚੇਅਰਮੈਨ ਜਤਿੰਦਰ ਭੱਲਾ

National, Politics, Punjab, Trending
ਬਠਿੰਡਾ, 11 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਤਤਪਰ ਹੈ। ਇਹ ਜਾਣਕਾਰੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਨੇ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਤਿਉਣਾ ਵਿਖੇ 2800 ਮੀਟਰ ਲੰਮੇ ਖਾਲ ਨੂੰ 60 ਲੱਖ ਰੁਪਏ ਦੀ ਲਾਗਤ ਨਾਲ ਮੋਘਾ ਬੁ‌ਰਜੀ ਨੰਬਰ 5080-ਆਰ ਤਿਉਣਾ ਰਜਵਾਹਾ ਵਿਖੇ ਪੱਕੇ ਖਾਲ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਚੇਅਰਮੈਨ ਸ. ਜਤਿੰਦਰ ਭੁੱਲਾਂ ਨੇ ਕਿਹਾ ਕਿ 2800 ਮੀਟਰ ਇਸ ਪੱਕੇ ਖਾਲ ਨਾਲ 700 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਸਾਲ 2024 ਵਿੱਚ 68 ਮੋਘਿਆਂ, ਪਾਈਪ ਲਾਈਨਾਂ ਤੇ ਪੱਕੇ ਖਾਲਿਆਂ ਦੇ ਕੰਮ ਨੂੰ ਕਰੀਬ 31 ਕਰੋੜ 42 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 50 ਮੋਘਿਆਂ ਅਤੇ ਖਾਲਿਆਂ ਦਾ ਕੰਮ ਆਉਣ ਵਾਲੇ ਸਾਲ ’ਚ ਮੁਕੰਮਲ ਕਰ ਲਿਆ ਜਾਵੇਗਾ। ਇਸ ਦੌਰਾਨ ਸ. ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ...
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ  11 ਦਸੰਬਰ          ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ।          ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ., ਐਸ.ਡੀ.ਓ., ਨਗਰ ਕੌਂਸਲ, ਜਨ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ। ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜਿਆਂ ਹਟਵਾਏ ਜਾਣ ਅਤੇ  ਜਿਨ੍...
ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲਿਆਂ ਦਾ ਆਯੋਜਨ

National, Politics, Punjab, Trending
ਫਾਜ਼ਿਲਕਾ, 11 ਦਸੰਬਰ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਬ੍ਰਿਜ ਮੋਹਨ ਸਿੰਘ ਬੇਦੀ ਅਤੇ ਡਿਪਟੀ ਡੀ.ਈ.ਓ ਪੰਕਜ ਅੰਗੀ ਦੇ ਦਿਸ਼ਾ-ਨਿਰਦੇਸ਼ਾਂ *ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵੀਰ ਬਾਲ ਦਿਵਸ ਮੁਕਾਬਲੇ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸਤੀਸ਼ ਕੁਮਾਰ ਅਤੇ ਡਿਪਟੀ ਡੀ.ਈ.ਓ ਪਰਵਿੰਦਰ ਸਿੰਘਵੱਲੋਂ ਹਾਜ਼ਰ ਵਿਦਿਆਰਥੀਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਾਨੂੰ ਆਪਣੇ ਇਤਿਹਾਸ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਮੁਕਾਬਲਿਆਂ ਦੌਰਾਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਆਫ ਐਮੀਨਾਸ ਦੇ ਪ੍ਰਿੰਸੀਪਲ ਹਰੀ ਚੰਦ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਇਸ ਪ੍ਰੋਗਰਾਮ ਦਾ ਆਗਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਹੀਨਾ ਸ਼ਰਧਾ ਭਾਵ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਸ੍ਰੀ ਵਿਜੈ ਪਾਲ ਨੇ ਦਿੱਸਿਆ ਕਿ ਇਹ ਮ...
ਯੂਰੀਆ ਖਾਦ ਦੀ ਜਮਾਂ ਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ  ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀ ਨਿਰੰਤਰ ਚੈਕਿੰਗ ਜਾਰੀ

ਯੂਰੀਆ ਖਾਦ ਦੀ ਜਮਾਂ ਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੀ ਨਿਰੰਤਰ ਚੈਕਿੰਗ ਜਾਰੀ

National, Politics, Punjab, Trending
ਫਰੀਦਕੋਟ: 11 ਦਸੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ  ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਵਿੱਚ ਜ਼ਿਲਾ ਪੱਧਰੀ ਟੀਮ ਵੱਲੋਂ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕੀਤੀ ।  ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ 3 ਨਦੀਨਨਾਸ਼ਕਾਂ ਦੇ ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।          ਗੱਲਬਾਤ ਕਰਦਿਆਂ ਡਾ. ਅਮਰੀਕ  ਸਿੰਘ  ਨੇ ਦੱਸਿਆ ਕਿ ਜ਼ਿਲਾ ਫਰੀਦਕੋਟ  ਵਿੱਚ ਯੂਰੀਆ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋਂ  ਕਿਸਾਨਾਂ ਨੂੰ ਯੂਰੀਆ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ। ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ...

ਸਿਹਤ ਵਿਭਾਗ ਵਲੋ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਬਾਰੇ ਪੰਚਾਇਤਾਂ ਨੂੰ ਕੀਤਾ ਜਾਗਰੂਕ

National, Politics, Punjab, Trending
ਫਾਜ਼ਿਲਕਾ 11 ਦਸੰਬਰ ਸਿਹਤ ਵਿਭਾਗ ਵਲੋ ਸ਼ੁਰੂ  ਹੋ  ਚੁੱਕੀ  100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਲਈ ਬੀ  ਡੀ  ਪੀ  ਓ  ਦੱਫਤਰ  ਵਿਖੇ ਪੰਚਾਇਤਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਵਲੋਂ ਇਸ ਬੀਮਾਰੀ ਦੇ ਖਾਤਮੇ ਲਈ ਭਾਗੀਦਾਰੀ ਦੀ ਅਪੀਲ ਕੀਤੀ ਗਈ.   ਇਸ ਦੋਰਾਨ ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ  ਤੋਂ  ਦਿਵੇਸ਼  ਕੁਮਾਰ  ਨੇ ਦੱਸਿਆ ਕਿ  ਭਾਰਤ ਸਰਕਾਰ ਵੱਲੋਂ 100 ਦਿਨਾਂ ਟੀਬੀ ਮੁਕਤ ਭਾਰਤ ਕੰਪੇਨ ਦੀ 07-12-2024 ਤੋਂ ਸ਼ੁਰੂਆਤ ਕੀਤੀ ਗਈ ਹੈ ਇਸ ਕੰਪੇਨ ਦੌਰਾਨ ਟੀਬੀ ਦੀ ਮੁਫਤ ਜਾਂਚ ਅਤੇ ਇਲਾਜ ਮੁਹੱਇਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਘਰ ਘਰ ਜਾਣ ਵਾਲੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਘਰ ਘਰ ਜਾਂ ਕੇ ਟੀਬੀ ਦੇ ਲੱਛਣਾਂ ਬਾਰੇ ਜਾਂਚ ਕਰਨਗੀਆਂ ਅਤੇ ਮੁਫਤ ਟੈੱਸਟ ਦੀ ਸੁਵਿਧਾਂ ਮੁਹੱਇਆਂ ਕਰਵਾਉਣ ਗੀਆਂ ਅਤੇ ਜੇਕਰ ਕੋਈ ਮਰੀਜ ਟੈਸਟ ਰਿਪੋਰਟ ਦੋਰਾਨ ਟੀਬੀ ਪੋਜਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ। ਇਸ ਸਬੰਧੀ ਉਹਨਾਂ ਨੇ ਦੱਸਿਆ ਕਿ ਇਸ ਕੰਪੇਨ ਦੌਰਾਨ ਹਰ ਵਰਗ  ਦੇ  ਲੋਕਾਂ  ਨੂੰ  ਭਾਗੀਦਾਰੀ  ਲਈ  ਜਾਗਰੂਕ  ਕੀਤਾ  ਜਾ  ਰਿਹਾ  ਹੈ. ਸਕੂਲਾਂ ਕਾ...

68ਵੀਆਂ ਰਾਸ਼ਟਰੀ ਸਕੂਲ ਖੇਡਾਂ ਦਾ ਲੁਧਿਆਣਾ ਵਿੱਚ ਧੂਮ-ਧਾਮ ਨਾਲ ਆਗਾਜ਼

National, Politics, Punjab, Trending
ਲੁਧਿਆਣਾ, 3 ਦਸੰਬਰ (000) 68ਵੀਆਂ ਰਾਸ਼ਟਰੀ ਸਕੂਲ ਖੇਡਾਂ ਬੁੱਧਵਾਰ ਨੂੰ ਬੜੇ ਉਤਸ਼ਾਹ ਨਾਲ ਸ਼ੁਰੂ ਹੋਈਆਂ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਕੀਤਾ। ਇਹ ਸਮਾਗਮ 17 ਦਸੰਬਰ ਤੱਕ ਚੱਲੇਗਾ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪੀ.ਏ.ਯੂ), ਗੁਰੂ ਨਾਨਕ ਸਟੇਡੀਅਮ ਵਿੱਚ ਮਲਟੀਪਰਪਜ਼ ਹਾਲ ਅਤੇ ਬੀ.ਵੀ.ਐਮ ਸਕੂਲ ਸਮੇਤ ਵੱਖ-ਵੱਖ ਥਾਵਾਂ 'ਤੇ ਮੈਚ ਹੋਣਗੇ। ਆਪਣੇ ਉਦਘਾਟਨੀ ਭਾਸ਼ਣ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਵੱਖ-ਵੱਖ ਸੰਸਥਾਵਾਂ ਜਿਸ ਵਿਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲ ਸਮੇਤ 3,000 ਤੋਂ ਵੱਧ ਐਥਲੀਟ ਚਾਰ ਖੇਡਾਂ ਵਿੱਚ ਹਿੱਸਾ ਲੈਣਗੇ। ਜਿਨ੍ਹਾਂ ਵਿਚ ਨੈੱਟਬਾਲ (ਅੰਡਰ-17 ਲੜਕਿਆਂ ਅਤੇ ਲੜਕੀਆਂ), ਹੈਂਡਬਾਲ (ਅੰਡਰ-19 ਲੜਕੇ ਅਤੇ ਲੜਕੀਆਂ), ਜੂਡੋ (ਅੰਡਰ-19 ਲੜਕੇ ਅਤੇ ਲੜਕੀਆਂ) ਅਤੇ ਕਰਾਟੇ (ਅੰਡਰ-14 ਲੜਕੇ ਅਤੇ ਲੜਕੀਆਂ) ਖੇਡਾਂ ਸ਼ਾਮਲ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਲੋਕਾਂ ਨ...
ਡੀ.ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਲਈ ਵੱਡੀ ਮੁਹਿੰਮ ਦੀ ਅਗਵਾਈ ਕੀਤੀ

ਡੀ.ਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਲਈ ਵੱਡੀ ਮੁਹਿੰਮ ਦੀ ਅਗਵਾਈ ਕੀਤੀ

National, Politics, Punjab, Trending
ਲੁਧਿਆਣਾ, 11 ਦਸੰਬਰ (000) ਲੋਕਾਂ ਦੀ ਬਿਹਤਰ ਸੇਵਾ ਕਰਨ  ਲਈ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਰਹਿਣ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।  ਨਿਰੀਖਣ ਦੌਰਾਨ ਗੈਰ ਹਾਜ਼ਰ ਪਾਏ ਗਏ 48 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਸਵੇਰੇ 9:10 ਵਜੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀ ਰੋਹਿਤ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫਸਰ ਮੈਡਮ ਕ੍ਰਿਤਿਕਾ ਗੋਇਲ ਅਤੇ ਸਹਾਇਕ ਕਮਿਸ਼ਨਰ ਪਾਇਲ ਗੋਇਲ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਅੰਦਰ ਕਈ ਦਫਤਰਾਂ ਦੀ ਚੈਕਿੰਗ ਕੀਤੀ।  ਡੀ.ਸੀ ਨੇ ਐਮ.ਏ ਸ਼ਾਖਾ, ਐਚ.ਆਰ.ਏ ਸ਼ਾਖਾ, ਪੀ.ਐਫ ਸ਼ਾਖਾ, ਈ.ਏ ਸ਼ਾਖਾ, ਡੀ.ਆਰ.ਏ ਸ਼ਾਖਾ, ਨਾਜ਼ਰ ਸ਼ਾਖਾ, ਦਫਤਰ ਆਰ.ਟੀ.ਏ ਅਤੇ ਹੋਰਾਂ ਸਮੇਤ ਸਾਰੀਆਂ ਸ਼ਾਖਾਵਾਂ ਦਾ ਦੌਰਾ ਕੀਤਾ।  ਇਸ ਦੌਰਾਨ ਏ.ਡੀ.ਸੀ ਸ੍ਰੀ ਅਮਰਜੀਤ ਬੈਂਸ ਅਤੇ ਸ੍ਰੀ ਰੋਹਿਤ ਗੁਪਤਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਅਤੇ ਦੂਜੀ ਮੰਜ਼ਿਲ ’ਤੇ...
20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab, Trending
ਚੰਡੀਗੜ੍ਹ, 11 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈੱਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬ...
ਬਾਸਕਿਟਬਾਲ ਅਤੇ ਤਾਇਕਵਾਂਡੋ ਦੇ ਰਾਜ ਪੱਧਰ ਮੁਕਾਬਲੇ ਨਹਿਰੂ ਸਟੇਡੀਅਮ ਵਿਚ ਜਾਰੀ

ਬਾਸਕਿਟਬਾਲ ਅਤੇ ਤਾਇਕਵਾਂਡੋ ਦੇ ਰਾਜ ਪੱਧਰ ਮੁਕਾਬਲੇ ਨਹਿਰੂ ਸਟੇਡੀਅਮ ਵਿਚ ਜਾਰੀ

National, Politics, Punjab, Trending
ਫਰੀਦਕੋਟ 11 ਦਸੰਬਰ ()          ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਕਰਵਾਈਆ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਇਨ੍ਹਾਂ ਖੇਡਾ ਦੇ ਅੱਜ ਤੀਜੇ ਦਿਨ ਮੌਕੇ ਸ. ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ ਫਰੀਦਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ ਨੇ ਖਿਡਾਰੀਆ ਦੀ ਹੌਂਸਲਾ ਅਫਜਾਈ ਕਰਦੇ ਹੋਏ ਹੁਣ ਤੱਕ ਦੇ ਮੈਚਾ ਵਿੱਚ ਜੇਤੂ ਖਿਡਾਰੀਆਂ ਨੂੰ  ਮੈਡਲਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਪੰਜਾਬ ਦਾ ਨਾਮ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਰੌਂਸ਼ਨ ਕਰਨ ਦਾ ਅਸ਼ੀਰਵਾਦ ਵੀ ਦਿੱਤਾ।                    ਸ. ਬਲਜਿੰਦਰ ਸਿੰਘ ਜਿਲ੍ਹਾ ਖੇਡ ਅਫਸਰ ਫਰੀਦਕੋਟ ਨ...