ਮਾਲੇਰਕੋਟਲਾ 20 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ...
Read More