ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੱਟੀ, 19 ਅਪਰੈਲ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ...
Read More

ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 19 ਅਪ੍ਰੈਲ ( ) ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ...
Read More

ਮੋਗਾ ਵਿੱਚ ਗੈਰਕਾਨੂੰਨੀ ਇਮਾਰਤਾਂ ਦੀ ਉਸਾਰੀ ਖ਼ਿਲਾਫ਼ ਕਾਰਵਾਈ

ਮੋਗਾ, 19 ਅਪ੍ਰੈਲ (000) – ਜਿਲ੍ਹਾ ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਚਾਰੁਮਿਤਾ, ਪੀ.ਸੀ.ਐਸ. ਨੇ ਜ਼ਿਲ੍ਹੇ ਵਿੱਚ ਬਿਨਾਂ ਯੋਜਨਾ...
Read More

ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ

ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।
Read More

ਸਪੀਕਰ ਸੰਧਵਾਂ ਨੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 19 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ...
Read More