Shadow

Tag: breaking news

मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास

मुख्यमंत्री ने ज्वालामुखी में विद्युत मंडल और उपमंडल कार्यालय भवन के निर्माण कार्य का किया शिलान्यास

himachal news
मुख्यमंत्री ठाकुर सुखविन्द्र सिंह सुक्खू ने आज कांगड़ा ज़िला के ज्वालामुखी में विद्युत मंडल एवं उपमंडल कार्यालय भवनों के निर्माण कार्य तथा 33 केवी सब-स्टेशन के सुदृढ़ीकरण कार्य का शिलान्यास किया। इन दोनों विकासात्मक परियोजनाओं की अनुमानित लागत लगभग 4 करोड़ रुपये है और इन परियोजनाओं से विभिन्न वर्गों और जल शक्ति विभाग की योजनाओं से 35,000 से अधिक उपभोक्ता लाभान्वित होगें। इस अवसर मुख्यमंत्री ने ज्वालामुखी के देहरियां में एक और विद्युत उपमंडल खोलने की घोषणा की, जिसके लिए 10 करोड़ रुपये का प्रावधान किया गया है। इससे क्षेत्र में वोलटेज की समस्या का समाधान सुनिश्चत होगा और उपभोक्ताओं को सप्ताहभर निर्बाध विद्युत आपूर्ति सुनिश्चित होगी। उन्होंने कहा कि क्षेत्र के लिए पूर्व में 48 करोड़ रुपये की लागत से नौ 33 केवी विद्युत उपमंडल की घोषणा की गई है जिनका निर्माण कार्य विभिन्न चरणों में प्रगति पर है। मु...
मुख्यमंत्री ने फतेहपुर विधानसभा क्षेत्र में 153.81 करोड़ रुपये की विकासात्मक परियोजनाओं के लोकार्पण और शिलान्यास किए

मुख्यमंत्री ने फतेहपुर विधानसभा क्षेत्र में 153.81 करोड़ रुपये की विकासात्मक परियोजनाओं के लोकार्पण और शिलान्यास किए

himachal news
मुख्यमंत्री ठाकुर सुखविन्द्र सिंह सुक्खू ने कांगड़ा जिला के फतेहपुर विधानसभा क्षेत्र के दौरे के दौरान 153.81 करोड़ रुपये की 8 विकासात्मक परियोजनाओं के लोकार्पण और शिलान्यास किए। उन्होंने ब्यास नदी पर 103.65 करोड़ रुपये की लागत से निर्मित होने वाले 800 मीटर लंबे स्पैन पुल का शिलान्यास किया। यह पुल टैरेस (पोंग बांध जसूर सड़क) को सथाना (भरवाईं डमताल सड़क) से जोड़ेगा जिससे फतेहपुर और जसवां परागपुर विधानसभा क्षेत्र के लोग लाभान्वित होगें। इसके अतिरिक्त 13.60 करोड़ रुपये की लागत से आदर्श स्वास्थ्य संस्थान फतेहपुर, अनाज मंडी फतेहपुर के 3.14 करोड़ रुपयें के पार्किंग एवं अन्य कार्यों का भी शिलान्यास किया। मुख्यमंत्री नेे नाबार्ड के तहत 9.09 करोड़ रुपये की लागत से निर्मित होने वाले फतेहपुर से बदियाली वाया कुंडियाल, थेरू, सुनेट सड़क और 35 लाख रुपये की लागत से फतेहपुर में शहीद स्मारक का भी शिलान्यास किया। मु...
30 जून तक सीबीएसई स्कूलों में सभी अध्यापक होंगे उपलब्धः मुख्यमंत्री

30 जून तक सीबीएसई स्कूलों में सभी अध्यापक होंगे उपलब्धः मुख्यमंत्री

himachal news
मुख्यमंत्री ठाकुर सुखविन्द्र सिंह सुक्खू ने कांगड़ा ज़िला के फतेहपुर विधानसभा क्षेत्र में औद्योगिक क्षेत्र के निर्माण के लिए 10 करोड़ रुपये देने की घोषणा की। उन्होंने कहा कि शाह नहर के प्रमुख अभियन्ता प्रोजेक्ट का कार्यालय, जिसे पहले फतेहपुर से मंडी स्थानांतरित किया गया था, अब पुनः फतेहपुर में स्थापित किया जाएगा। मुख्यमंत्री ने क्षेत्र के महिला मंडलों को 20-20 हज़ार रुपये की सहायता प्रदान करने तथा वजीर राम सिंह स्टेडियम के जीर्णोद्वार के लिए 50 लाख रुपये देने की भी घोषणा की। कांगड़ा जिला के फतेहपुर विधानसभा क्षेत्र के जखबड़ में आयोजित एक विशाल जनसभा को संबोधित करते हुए आज मुख्यमंत्री ठाकुर सुखविन्द्र सिंह सुक्खू ने कहा कि स्थानीय विधायक भवानी सिंह पठानिया ने जनसेवा के उद्देश्य से अढ़ाई करोड़ रुपये की नौकरी छोड़कर राजनीति का मार्ग चुना है। उन्होंने कहा कि पठानिया अपने क्षेत्र के लोगों की समस्याओं क...
ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।  ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ 'ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ  ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ

hot news
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ 29 ਅਪ੍ਰੈਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ -22 ਨੂੰ ਐਸ.ਸੀ. ਕਮਿਸ਼ਨ ਦਫਤਰ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਸ਼ਿਕਾਇਤ ਤੇ ਕਾਰਵਾਈ ਕਰਦਿਆਂ ਐਸ.ਸੀ. ਕਮਿਸ਼ਨ ਚੇਅਰਮੈਨ ਨੇ ਪਹਿਲਾਂ ਸਬੰਧਤ ਵਿਭਾਗ ਤੋਂ ਪਿਛਲੇ 15 ਸਾਲਾਂ ਦੌਰਾਨ ਮਲਟੀਪਰਪਜ਼ ਹੈਲਥ ਵਰਕਰ (ਮੇਲ)ਤੋਂ ਮਲਟੀਪਰਪਜ ਹੈਲਥ ਵਰਕਰ ਸੁਪਰਵਾਈਜ਼ਰ (ਮੇਲ) ਵਜੋਂ ਹੋਈਆਂ ਤਰੱਕੀਆਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਰੋਸਟਰ ਚੈਕਿੰਗ ਟੀਮ ਵੱਲੋਂ ਵੈਰੀਫਾਈ ਕੀਤੇ ਰੋਸਟਰ ਰਜਿਸਟਰ ਦੀ ਮੰਗ ਕੀਤੀ ਸੀ । ਸਬੰਧਤ ਵਿਭਾਗ ਦੇ ਦਫਤਰੀ ਅਮਲੇ ਨੇ ਪਿਛਲੇ ਸਾਲ 21 ਨਵੰਬਰ 2025 ਨੂੰ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਨੰਬਰ 22 ਤੋਂ ਪਿਛਲੇ 12 ਸਾਲਾਂ ਦਾ ਪੜਤਾਲਿਆ ਰਿਕਾਰਡ  ਐਸ.ਸੀ.ਕਮਿਸ਼ਨ ਦੇ  ਦਫਤਰ ਵਿਖੇ 27 ਨਵੰਬਰ ਨੂੰ ਪੇਸ਼ ਕ...
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ

local news
ਭਵਾਨੀਗੜ੍ਹ/ਸੰਗਰੂਰ, 21 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਤਹਿਤ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਦੇ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਕ ਅਤੇ ਲਸੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸੰਗਰੂਰ ਭਰਾਜ ਨੇ ਦੱਸਿਆ ਕਿ 03 ਕਰੋੜ 53 ਲੱਖ ਰੁਪਏ ਲਾਗਤ ਨਾਲ ਆਰੰਭੇ ਪ੍ਰੋਜੈਕਟ ਨਾਲ ਇਲਾਕੇ ਦੇ 167 ਕਿਸਾਨਾਂ ਦੇ 1472 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਪਾਈ ਜਾਣ ਵਾਲੀ ਲਗਭਗ 24 ਕਿਲੋਮੀਟਰ ਲੰਮੀ ਪਾਇਪ ਲਾਈਨ ਦੀ ਸਮਰੱਥਾ 4.98 ਕਿਊਸਿਕ ਪਾਣੀ ਸੰਭਾਲਣ ਦੀ ਹੋਵੇਗੀ। ਉਨਾਂ ਹੋਰ ਦੱਸਿਆ ਕਿ ਪਿੰਡ ਬਾਸੀਅਰਕ ਵਿਖੇ 02 ਕਰੋੜ 36 ਲੱਖ ਰੁਪਏ ਦੀ ਲਾਗਤ...
ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

local news
ਬਟਾਲਾ, 21 ਅਪ੍ਰੈਲ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ

local news
ਹੁਸ਼ਿਆਰਪੁਰ, 21 ਅਪ੍ਰੈਲ:  ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ  ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਮਕਸਦ ਨਾਲ ਸਕੂਲਾਂ ਵਿੱਚ ਨਵੇਂ ਕਮਰੇ, ਆਧੁਨਿਕ ਸਹੂਲਤਾਂ, ਸਾਫ-ਸੁਥਰਾ ਵਾਤਾਵਰਣ ਅਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਬੱਚਿਆਂ ਦੇ ਚਮਕਦਾਰ ਭਵਿੱਖ ਦੀ ਨੀਂਹ ਸਾਬਤ ...
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

local news
ਫਿਰੋਜ਼ਪੁਰ, 21 ਅਪ੍ਰੈਲ 2026.     ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|          ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ...
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ  ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Crime, hot news
ਚੰਡੀਗੜ੍ਹ, 21 ਅਪ੍ਰੈਲ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 9 ਵੱਖ-ਵੱਖ ਟਰੈਪ ਕੇਸਾਂ ਵਿੱਚ 9 ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 19 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 2 ਵਿਜੀਲੈਂਸ ਇੰਕੁਆਰੀਆਂ ਵੀ ਦਰਜ ਕੀਤੀ ਗਈਆਂ ਅਤੇ ਸਰਕਾਰੀ ਅਧਿਕਾਰੀ ਵਿਰੁੱਧ ਇੱਕ ਆਮਦਨ ਤੋਂ ਵੱਧ ਸੰਪਤੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ 34 ਮੁਲਜ਼ਮਾਂ ਵਿਰੁੱਧ 4 ਅਪਰਾਧ...