Shadow

Tag: breaking news

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ: ਹਰਪ੍ਰੀਤ ਸਿੰਘ

hot news
ਬਰਨਾਲਾ, 6 ਅਪ੍ਰੈਲ ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਸਾਲਾਨਾ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਕਾਰਡ ਬਣਾਉਣ ਲਈ ਲੱਗ ਰਹੇ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਪਣੇ ਦਫ਼ਤਰ 'ਚ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਦਿੱਤੇ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਇਸ ਯੋਜਨਾ ਤਹਿਤ ਹੁਣ ਤਕ 89112 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਵਾਸਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ 21 ਵਿਸ਼ੇਸ਼ ਕੈਂਪ ਲਗਾਤਾਰ ਚੱਲ ਰਹੇ ਹਨ, ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਹੋ ਰਹੀ ਹੈ। ਓਹਨਾਂ ਕਿਹਾ ਕਿ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਰਜਿਸਟ੍ਰੇਸ਼ਨ ਦੀ ਦਰ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਸਾਰੇ ਯੋਗ ਲੋਕਾਂ ਦੀ ਰਜਿਸਟ੍ਰੇਸ...
ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ  ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ

local news
ਫਰੀਦਕੋਟ 6 ਅਪ੍ਰੈਲ  () ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।             ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ। ਤਰੇਲੀ ਹੋਈ ਫਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ। ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ। ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨਿਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ। ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ...
20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ

local news
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨੰਗਲ ਦੀ ਪਛਾਣ ਨੂੰ ਨਵੀਂ ਉਚਾਈਆਂ ਮਿਲਣਗੀਆਂ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਪਿਛਲੇ ਕਰੀਬ 20 ਸਾਲਾਂ ਤੋਂ ਲਟਕਿਆ ਹੋਇਆ ਸੀ। ਕਈ ਵਾਰ ਇਸਦਾ ਨੀਂਹ ਪੱਥਰ ਵੀ ਰੱਖਿਆ ਗਿਆ, ਪਰ ਕੰਮ ਅੱਗੇ ਨਹੀਂ ਵੱਧ ਸਕਿਆ। ਹੁਣ ਮੌਜੂਦਾ ਸਰਕਾਰ ਦੀ ਵਚਨਬੱਧਤਾ ਦੇ ਕਾਰਨ ਇਹ ਪ੍ਰੋਜੈਕਟ ਮੁੜ ਚੱਲ ਪਿਆ ਹੈ ਅਤੇ ਇਸਦਾ ਨਿਰਮਾਣ ਕੰਮ ਦਿਨ-ਰਾਤ ਚੱਲ ਰਿਹਾ ਹੈ, ਜਿਸ ਨਾਲ ਜਲਦ ਹੀ ਇਸਦੀ ਤਿਆਰੀ ਮੁਕੰਮਲ ਹੋਣ ਦੀ ਉਮੀਦ ਹੈ। ਸ.ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਨੂੰ ਮੁੜ ਸੁਰਜੀਤ ਕਰਨ ਅਤੇ ਇਸਨੂੰ ਸੈਰ-ਸਪਾਟੇ ਦਾ ਵੱਡਾ ਕੇਂਦਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼

local news
ਫਰੀਦਕੋਟ, 6 ਅਪ੍ਰੈਲ () ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ । ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸੰਬੰਧਤ ਵਿਭਾਗਾਂ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ

local news
ਬਟਾਲਾ, 6 ਅਪ੍ਰੈਲ  (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ...
मिशन 32 प्रतिशत’ः वन विस्तार की ओर बढ़ते कदम

मिशन 32 प्रतिशत’ः वन विस्तार की ओर बढ़ते कदम

himachal news
प्रदेश सरकार ने वर्ष 2026-27 के बजट में एक दूरदर्शी और महत्त्वाकांक्षी पहल के रूप में ‘मिशन 32 प्रतिशत’ की घोषणा की है। मुख्यमंत्री ठाकुर सुखविन्द्र सिंह सुक्खू के नेतृत्व में इस मिशन के तहत वर्ष 2030 तक राज्य के वन आवरण को 29.50 प्रतिशत से बढ़ाकर 32 प्रतिशत तक पहुंचाने का लक्ष्य निर्धारित किया गया है। यह निर्णय ‘‘हिमाचल को हरित हिमालय राज्य बनाने की दिशा में एक बड़ा निर्णय है’’ और इससे जैव विविधता बढ़ेगी। यह लक्ष्य केवल आंकड़ों तक सीमित नहीं है, बल्कि जलवायु परिवर्तन से निपटने, पारिस्थितिक संतुलन बनाए रखने और सतत विकास सुनिश्चित करने की व्यापक रणनीति का हिस्सा है। हिमाचल में वनावरण को बढ़ाने के लिए प्रदेश सरकार ने गत तीन वर्षों में कई अभिनव पहल की हैं, जो वन विस्तार, संरक्षण और सामुदायिक भागीदारी को एकीकृत करती हैं। इनमें मुख्यमंत्री वन विस्तार योजना विशेष रूप से उल्लेखनीय है। इस योजना का उद्...
असम में भाजपा सरकार के इरादे इस बार सफल नहीं होंगेः ठाकुर सुखविन्द्र सिंह सुक्खू

असम में भाजपा सरकार के इरादे इस बार सफल नहीं होंगेः ठाकुर सुखविन्द्र सिंह सुक्खू

himachal news
असम की राजधानी गुवाहाटी स्थित राजीव भवन में आयोजित प्रेस कॉन्फ्रेंस के दौरान मुख्यमंत्री ठाकुर सुखविन्द्र सिंह सुक्खू ने असम की भाजपा सरकार पर तीखा हमला बोला। उन्होंने आरोप लगाया कि असम में भाजपा सरकार, प्रदेश की संपदा को नुकसान पहुंचाने वाले फैसले ले रही है। उन्होंने कहा कि असम सरकार ने अडानी पावर के साथ 6000 मेगावाट विद्युत उत्पादन का समझौता किया है, जो असम की जनता के हित में नहीं है। उन्होंने कहा कि पावर परचेज एग्रीमेंट 6.30 रुपये प्रति यूनिट की दर पर किया गया है, जबकि सौर ऊर्जा परियोजनाओं से बिजली 2.50 से 3 रुपये प्रति यूनिट के बीच उपलब्ध है। उन्होंने कहा कि इस समझौते में अनियमितताओं की आशंका है और इसकी जांच होनी चाहिए। उन्होंने कांग्रेस नेता राहुल गांधी के बयान का हवाला देते हुए कहा कि असम में कांग्रेस की सरकार बनने पर ऐसे सभी मामलों की जांच करवाई जाएगी और दोषियों के खिलाफ सख्त कार्रव...
राज्यपाल ने उच्च शिक्षा की गुणवत्ता सुधारने के लिए उद्योग-शिक्षा सहयोग पर दिया बल

राज्यपाल ने उच्च शिक्षा की गुणवत्ता सुधारने के लिए उद्योग-शिक्षा सहयोग पर दिया बल

himachal news
राज्यपाल कविन्द्र गुप्ता से प्रख्यात शिक्षाविदों के एक प्रतिनिधिमंडल ने आज लोक भवन, शिमला में भेंट की और उच्च शिक्षा, शैक्षणिक उत्कृष्टता तथा संस्थागत विकास से जुड़े विभिन्न पहलुओं पर सार्थक चर्चा की। प्रतिनिधिमंडल में महाराजा अग्रसेन विश्वविद्यालय के कुलपति डॉ. प्रदीप सिंह वालिया, राजकीय महाविद्यालय गुरदासपुर, पंजाब के प्राचार्य डॉ. अश्वनी कुमार भल्ला तथा हिमाचल प्रदेश विश्वविद्यालय के डॉ. राज कुमार सिंह शामिल थे। शिक्षाविदों ने राज्यपाल को अपने-अपने संस्थानों में चल रही विभिन्न शैक्षणिक पहलों से अवगत करवाया तथा शोध के लिए उपयुक्त वातावरण तैयार करने और शैक्षिक पहुंच बढ़ाने के लिए मार्गदर्शन का अनुरोध किया। राज्यपाल ने हिमाचल प्रदेश में उच्च शिक्षा की गुणवत्ता को और सुदृढ़ करने में गहरी रुचि व्यक्त की और उद्योग एवं शिक्षण संस्थानों के बीच बेहतर समन्वय, छात्रों में शोध की प्रवृत्ति तथा युवा...
ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਕਰ ਰਹੀ ਹੈ ਨਿਰੰਤਰ ਕਾਰਜ- ਖੇਡ ਰਾਜ ਮੰਤਰੀ ਗੌਰਵ ਗੌਤਮ

haryana
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਪੰਡਿਤ ਦੀਨਦਿਆਲ ਉਪਾਧਿਆਏ ਦੇ ਨਾਮ 'ਤੇ ਵਿਕਸਤ ਕੀਤਾ ਜਾ ਰਿਹਾ ਇਹ ਕਮਿਊਨਿਟੀ ਸੈਂਟਰ (ਸਮੁਦਾਇਕ ਭਵਨ) ਖੇਤਰ ਲਈ ਇੱਕ ਪ੍ਰੇਰਨਾ ਕੇਂਦਰ ਵਜੋਂ ਸਥਾਪਿਤ ਹੋਵੇਗਾ। ਪ੍ਰਦੇਸ਼ ਸਰਕਾਰ ਪਲਵਲ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕਾਰਜ ਕਰ ਰਹੀ ਹੈ। ਮੰਤਰੀ ਅੱਜ ਪਲਵਲ ਦੇ ਪਿੰਡ ਕੁਸ਼ਲੀਪੁਰ (ਵਾਰਡ ਨੰਬਰ-10) ਵਿੱਚ ਪੰਡਿਤ ਦੀਨਦਿਆਲ ਉਪਾਧਿਆਏ ਕਮਿਊਨਿਟੀ ਸੈਂਟਰ ਕੰਪਲੈਕਸ ਵਿੱਚ ਚਾਰਦੀਵਾਰੀ, ਟ੍ਰੈਕ ਅਤੇ ਪਾਰਕ ਨਿਰਮਾਣ ਕਾਰਜ ਦਾ ਵਿਧੀਵਤ ਨੀਂਹ ਪੱਥਰ ਰੱਖਣ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲਗਭਗ 2.50 ਕਰੋੜ ਰੁਪਏ ਦੀ ਲਾਗਤ ਨਾਲ ਭਵਨ ਦੇ ਮੁੱਖ ਹਾਲ ਦਾ ਨਿਰਮਾਣ ਕੀਤਾ ਜਾਵੇਗਾ, ਜਦੋਂ ਕਿ 1 ਕਰੋੜ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਟ੍ਰੈਕ, ਪਾਰਕ ਅਤੇ ਹੋਰ ਸੁੰਦਰੀਕਰਨ ਦੇ ਕਾਰਜ ਕਰਵਾਏ ਜਾਣਗੇ। ਇਸ ਨਾਲ ਖੇਤਰ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਲਈ ਇੱਕ ਢੁਕਵਾਂ ਵਾਤਾਵਰਣ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਕਿਸੇ ਇੱਕ ਵਰ...
ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

ਭਗਵਾਨ ਪਰਸ਼ੂਰਾਮ ਭਵਨ ਨੌਜਵਾਨਾਂ ਲਈ ਟੀਚੇ ਪ੍ਰਾਪਤ ਕਰਨ ਦਾ ਬਣੇਗਾ ਸਾਧਨ- ਮੰਤਰੀ ਡਾ. ਅਰਵਿੰਦ ਸ਼ਰਮਾ

haryana
ਚੰਡੀਗੜ੍ਹ, 5 ਅਪ੍ਰੈਲ- ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਚੋਣ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਝੱਜਰ ਵਿੱਚ ਸਥਾਪਿਤ ਹੋਣ ਵਾਲਾ ਭਗਵਾਨ ਪਰਸ਼ੂਰਾਮ ਭਵਨ ਇਲਾਕੇ ਵਿੱਚ ਲੋੜਵੰਦਾਂ ਦੀ ਸੇਵਾ ਅਤੇ ਨੌਜਵਾਨਾਂ ਨੂੰ ਟੀਚਾ ਪ੍ਰਾਪਤ ਕਰਨ ਦਾ ਸਾਧਨ ਬਣੇਗਾ। ਮੰਤਰੀ ਅੱਜ ਸੈਕਟਰ 9, ਝੱਜਰ ਵਿੱਚ ਪਰਸ਼ੂਰਾਮ ਭਵਨ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਜਨਸਮੂਹ ਨੂੰ ਸੰਬੋਧਨ ਕਰ ਰਹੇ ਸਨ। ਮੰਤਰੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੌੜ ਬ੍ਰਾਹਮਣ ਵਿਦਿਆ ਪ੍ਰਚਾਰਿਣੀ ਸਭਾ ਦੇ ਤੀਜੇ ਕੈਂਪਸ ਦੇ ਕੋਲ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਵੱਲੋਂ ਸੈਕਟਰ 26 ਵਿੱਚ ਚਾਰ ਏਕੜ ਵਿੱਚ ਭਗਵਾਨ ਪਰਸ਼ੂਰਾਮ ਵਿਰਾਸਤ ਪਾਰਕ ਵਿਕਸਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬ੍ਰਾਹਮਣ ਭਾਈਚਾਰਾ ਹਮੇਸ਼ਾ 36 ਬਿਰਾਦਰੀਆਂ ਨੂੰ ਨਾਲ ਲੈ ਕੇ ਚੱਲਿਆ ਹੈ, ਜਿਸ ਦੀ ਬਦੌਲਤ ਸਮਾਜਿਕ ਵਿਵਸਥਾ ਮਜ਼ਬੂਤ ਹੋਈ ਹੈ। ਪਰਿਵਾਰਾਂ ਵਿੱਚ ਮਜ਼ਬੂਤੀ ਅਤੇ ਖੁਸ਼ਹਾਲੀ ਲਿਆਉਣ ਲਈ ਅਸੀਂ ਸਾਰੇ ਮਿਲ ਕੇ ਕੰਮ ਕਰ...