Shadow

Tag: breaking news

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

breaking news
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰੀ ਨੂ...
प्रदेश के दूध उत्पादकों को हर महीने दिए जा रहे 34.18 करोड़ रुपये के वित्तीय लाभ

प्रदेश के दूध उत्पादकों को हर महीने दिए जा रहे 34.18 करोड़ रुपये के वित्तीय लाभ

himachal news
मुख्यमंत्री ठाकुर सुखविन्द्र सिंह सुक्खू के कुशल नेतृत्व में प्रदेश सरकार ग्रामीण अर्थव्यवस्था को मजबूत करने के लिए निरंतर प्रयास कर रही है, जिसमें किसानों और दूध उत्पादकों पर विशेष ध्यान दिया जा रहा है। इसका उद्देश्य डेयरी व्यवसाय को ग्रामीण परिवारों के लिए एक विश्वसनीय और लाभदायक आय का स्त्रोत बनाना है। ग्रामीण अर्थव्यवस्था के सुदृढ़ीकरण के लिए प्रदेश सरकार राज्य के दुग्ध उत्पादकों को वित्तीय रूप से सशक्त कर रही है। इस क्रम में प्रदेश के दूध उत्पादकों को औसतन 34.18 करोड़ रुपये प्रतिमाह के वित्तीय लाभ प्रदान किए जा रहे है, जो अब तक का सर्वाधिक लाभ है। वर्ष 2024दृ25 में 1.57 लाख लीटर प्रतिदिन के औसत की तुलना में वर्तमान में हिमाचल प्रदेश राज्य सहकारी दुग्ध उत्पादक संघ लिमिटेड (मिल्कफेड) द्वारा प्रतिदिन लगभग 2.70 लाख लीटर दूध की खरीद की जा रही है। सरकार के प्रयासों से यह उल्लेखनीय वृद्धि दर्...
लोक भवन में राजस्थान, ओडिशा एवं बिहार के राज्य स्थापना दिवस आयोजित

लोक भवन में राजस्थान, ओडिशा एवं बिहार के राज्य स्थापना दिवस आयोजित

himachal news
राज्यपाल कविन्द्र गुप्ता ने आज लोक भवन में आयोजित राजस्थान, ओडिशा एवं बिहार के राज्य स्थापना दिवस समारोह की अध्यक्षता की। यह कार्यक्रम ‘एक भारत श्रेष्ठ भारत’ पहल के अंतर्गत आयोजित किया गया, जिसका उद्देश्य राज्यों के बीच सांस्कृतिक एकता एवं भावनात्मक जुड़ाव को प्रोत्साहित करना है। राज्यपाल ने इस अवसर पर उपस्थित जनसमूह को संबोधित करते हुए विशिष्ट अतिथियों को भाईचारे एवं एकता की भावना के प्रतीक के रूप में पारंपरिक हिमाचली टोपी एवं शॉल भेंट कर सम्मानित किया। कार्यक्रम में राजस्थान, ओडिशा एवं बिहार की समृद्ध सांस्कृतिक विरासत को प्रदर्शित करती आकर्षक सांस्कृतिक प्रस्तुतियां दी गईं। इन राज्यों से संबंधित सरकारी कर्मचारियों ने हिमाचल प्रदेश में अपने कार्यकाल एवं जीवन से जुड़े अनुभव साझा किए, जिससे उन्हें यहां प्राप्त आत्मीयता, सहयोग एवं अपनत्व की भावना का पता चलता है। राज्यपाल ने अपने संबोधन में...
IPL ਖੇਡਣ ਦੀ ਇਜਾਜ਼ਤ ਲੈਣ ਲਈ ਕੋਰਟ ਪਹੁੰਚਿਆ ਖਿਡਾਰੀ, ਬੋਰਡ ਨੇ NOC ਦੇਣ ਤੋਂ ਕੀਤਾ ਇਨਕਾਰ

IPL ਖੇਡਣ ਦੀ ਇਜਾਜ਼ਤ ਲੈਣ ਲਈ ਕੋਰਟ ਪਹੁੰਚਿਆ ਖਿਡਾਰੀ, ਬੋਰਡ ਨੇ NOC ਦੇਣ ਤੋਂ ਕੀਤਾ ਇਨਕਾਰ

Sports
ਹੈਦਰਾਬਾਦ: ਦੁਨੀਆਂ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ, ਆਈਪੀਐਲ, 28 ਮਾਰਚ ਨੂੰ ਸ਼ੁਰੂ ਹੋਈ। ਹਰ ਕਿਸੇ ਨੂੰ ਇਸ ਲੀਗ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਦਾ। ਹਾਲਾਂਕਿ ਜਿਸ ਨੂੰ ਵੀ ਇਸ ਵਿੱਚ ਖੇਡਣ ਦਾ ਮੌਕਾ ਮਿਲਦਾ ਹੈ, ਉਸ ਨੂੰ ਇਹ ਮੌਕਾ ਗੁਆਉਣਾ ਨਹੀਂ ਚਾਹੁੰਦਾ। ਇਸ ਲੀਗ ਦੇ ਖਿਡਾਰੀ ਆਪਣੀਆਂ ਰਾਸ਼ਟਰੀ ਟੀਮਾਂ ਵਿੱਚ ਜਗ੍ਹਾ ਬਣਾਉਂਦੇ ਹਨ ਅਤੇ ਕਾਫ਼ੀ ਰਕਮ ਵੀ ਕਮਾਉਂਦੇ ਹਨ ਕਿਉਂਕਿ ਉਨ੍ਹਾਂ ਨੂੰ ਅਕਸਰ ਕਰੋੜਾਂ ਵਿੱਚ ਖਰੀਦਿਆ ਜਾਂਦਾ ਹੈ। ਆਈਪੀਐਲ ਵਿੱਚ ਖੇਡਣ ਲਈ ਅਦਾਲਤ ਤੋਂ ਮੰਗੀ ਮਦਦ ਜਦੋਂ ਖਿਡਾਰੀਆਂ ਨੂੰ ਉਨ੍ਹਾਂ ਦੇ ਸਬੰਧਿਤ ਬੋਰਡਾਂ ਵੱਲੋਂ ਲੀਗ ਵਿੱਚ ਖੇਡਣ ਤੋਂ ਰੋਕਿਆ ਜਾਂਦਾ ਹੈ ਤਾਂ ਉਹ ਖੇਡਣ ਦੀ ਇਜਾਜ਼ਤ ਲੈਣ ਲਈ ਅਦਾਲਤ ਦਾ ਸਹਾਰਾ ਲੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਨੁਵਾਨ ਤੁਸ਼ਾਰ ਦਾ ਹੈ, ਜਿਸ ਨੂੰ ਸ਼੍ਰੀਲੰਕਾ ਕ੍ਰਿਕਟ ਬੋਰਡ ਦੁਆਰਾ ਫਿਟਨੈਸ ਟੈਸਟ ਪਾਸ ਕਰਨ ਵਿੱਚ ਅਸਫਲ ਰਹਿਣ ਕਾਰਨ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਤੇਜ਼ ਗੇਂਦਬਾਜ਼ ਨੇ ਵੀਰਵਾਰ ਨੂੰ ਮੌਜੂਦਾ ਆਈਪੀਐਲ ਸੀਜ਼ਨ ਵਿੱਚ ਖੇ...
ਕੀ Toilet ਦੀ ਸਫ਼ਾਈ ਲਈ ਲੂਣ ਦਾ ਇਸਤੇਮਾਲ ਕੀਤਾ ਜਾ ਸਕਦਾ? ਜਾਣੋ ਕਿਵੇਂ ਆਏਗੀ ਚਮਕ

ਕੀ Toilet ਦੀ ਸਫ਼ਾਈ ਲਈ ਲੂਣ ਦਾ ਇਸਤੇਮਾਲ ਕੀਤਾ ਜਾ ਸਕਦਾ? ਜਾਣੋ ਕਿਵੇਂ ਆਏਗੀ ਚਮਕ

health
ਲੂਣ ਇੱਕ ਆਮ ਘਰੇਲੂ ਵਸਤੂ ਹੈ। ਇਸਦੀ ਵਰਤੋਂ ਮੁੱਖ ਤੌਰ 'ਤੇ ਖਾਣਾ ਪਕਾਉਣ ਵਿੱਚ ਕੀਤੀ ਜਾਂਦੀ ਹੈ। ਹਾਲਾਂਕਿ, ਬਹੁਤ ਘੱਟ ਲੋਕ ਜਾਣਦੇ ਹਨ ਕਿ ਲੂਣ ਪ੍ਰਭਾਵਸ਼ਾਲੀ ਅਤੇ ਸਸਤੇ ਸਫਾਈ ਏਜੰਟ ਵਜੋਂ ਵੀ ਕੰਮ ਕਰ ਸਕਦਾ ਹੈ। ਜੀ ਹਾਂ... ਲੂਣ ਨਾ ਸਿਰਫ਼ ਸੁਆਦ ਲਈ ਸਗੋਂ ਸਫਾਈ ਲਈ ਵੀ ਮਹੱਤਵਪੂਰਨ ਹੈ। ਇਸਦੇ ਘ੍ਰਿਣਾਯੋਗ ਅਤੇ ਐਂਟੀਬੈਕਟੀਰੀਅਲ ਗੁਣ ਇਸਨੂੰ ਇੱਕ ਸ਼ਾਨਦਾਰ ਸਫਾਈ ਏਜੰਟ ਬਣਾਉਂਦੇ ਹਨ। ਸਭ ਤੋਂ ਵਧੀਆ ਗੱਲ ਇਹ ਹੈ ਕਿ ਇਹ ਵਾਤਾਵਰਣ ਅਨੁਕੂਲ ਹੈ ਅਤੇ ਜ਼ਹਿਰੀਲੇ ਧੂੰਏਂ ਜਾਂ ਚਮੜੀ ਦੀ ਜਲਣ ਦਾ ਜੋਖਮ ਨਹੀਂ ਪੈਦਾ ਕਰਦਾ। ਸਿਰਫ਼ ਰਸਾਇਣਕ ਕਲੀਨਰਾਂ 'ਤੇ ਨਿਰਭਰ ਕਰਨ ਦੀ ਬਜਾਏ ਬਹੁਤ ਸਾਰੇ ਲੋਕ ਟਾਇਲਟ ਦੀ ਸਫਾਈ ਅਤੇ ਰੱਖ-ਰਖਾਅ ਲਈ ਲੂਣ ਵਰਗੇ ਸਧਾਰਨ ਅਤੇ ਕੁਦਰਤੀ ਤਰੀਕਿਆਂ ਦਾ ਇਸਤੇਮਾਲ ਕਰ ਰਹੇ ਹਨ। ਟਾਇਲਟ ਦੀ ਸਫਾਈ ਲਈ ਲੂਣ ਕਿਵੇਂ ਕੰਮ ਕਰਦਾ ਹੈ? ਲੂਣ ਵਿੱਚ ਕੁਦਰਤੀ ਐਂਟੀਬੈਕਟੀਰੀਅਲ ਅਤੇ ਡੀਓਡੋਰਾਈਜ਼ਿੰਗ ਗੁਣ ਹੁੰਦੇ ਹਨ। ਟਾਇਲਟ ਨੂੰ ਸਾਫ਼ ਕਰਨ ਲਈ ਇਸਦੀ ਵਰਤੋਂ ਕਰਨ ਨਾਲ ਬਦਬੂ ਦੂਰ ਹੁੰਦੀ ਹੈ। ਇਹ ਬੈਕਟੀਰੀਆ ਦੇ ਵਾਧੇ ਨੂੰ ਘਟਾਉਂਦਾ ਹੈ ਅਤੇ ਧੱਬਿਆਂ ਅਤੇ ਖਣਿਜਾਂ ਦੇ ਜਮ੍ਹਾਂ ਹੋਣ ਨੂੰ ਰ...
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

Politics
ਜਲੰਧਰ, 3 ਅਪ੍ਰੈਲ 2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ...
ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

breaking news
ਨਵੀਂ ਦਿੱਲੀ, 03 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ 'ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? ਉਹ ਲਗਾਤਾਰ ਪਾਰਟੀ ਲਾਈਨ ਦੇ ਖਿਲਾਫ ਕੰਮ ਕਰ ਰਹੇ ਸਨ। ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ 'ਤੇ ਹਸਤਾਖਰ ਕਰਨ ਤੋਂ ਇਨਕਾਰ ਕਰਨ ਅਤੇ ਐਲਪੀਜੀ ਸੰਕਟ 'ਤੇ ਸਦਨ ਵਿੱਚ ਬੋਲਣ ਤੋਂ ਇਨਕਾਰ ਕਰਨ ਸਮੇਤ ਕਈ ਵਾਰ ਰਾਘਵ ਚੱਢਾ ਨੇ ਪਾਰਟੀ ਵਿ੍ਪ ਦੀ ਉਲੰਘਣਾ ਕੀਤੀ। ਲੰਬੇ ਸਮੇਂ ਤੋਂ ਰਾਘਵ ਚੱਢਾ ਨੇ ਸੰਸਦ ਵਿੱਚ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਤੋਂ ਸਵਾਲ ਪੁੱਛੇ ਹੋਣ। ਪਾਰਟੀ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਸਭ ਨੂੰ ਨਿਡਰਤਾ ਅਤੇ ਹਿੰਮਤ ਨਾਲ ਲੜਨਾ ਸਿਖਾਇਆ ਹੈ, ਪਰ ਰਾਘਵ ਚੱਢਾ ਭਾਜਪਾ ਅਤੇ ਮੋਦੀ ਸਰਕਾਰ ਤੋਂ ਸਵਾਲ ਕਰਨ ਤੋਂ ਡਰ ਰਹੇ ਹਨ। ਅਜਿਹੀ ਡਰ ਦੀ ਰਾਜਨੀਤੀ ਕਿਵੇਂ ਚੱ...
‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

local news
ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ  ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਹਨਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਹਨਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਹਨਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰ...
ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ। ਇਸ ਮੌਕੇ ਤਹਿਸੀਲਦਾਰ ਰੁਪਿ...
ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਮਰਦਮਸ਼ੁਮਾਰੀ 2027 ਲਈ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

local news
ਸੰਗਰੂਰ, 03 ਅਪ੍ਰੈਲ ਮਰਮਸ਼ੁਮਾਰੀ-2027 ਦੀਆਂ ਤਿਆਰੀਆਂ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ, ਸੰਗਰੂਰ ਵਿਖੇ 30 ਮਾਰਚ ਤੋਂ 2 ਅਪ੍ਰੈਲ ਤਕ ਤਿੰਨ ਦਿਨਾਂ ਫੀਲਡ ਟ੍ਰੇਨਰ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋਇਆ। ਇਹ ਟ੍ਰੇਨਿੰਗ ਪ੍ਰੋਗਰਾਮ ਮਰਦਮਸ਼ੁਮਾਰੀ ਕਾਰਜਾਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ -ਕਮ- ਪ੍ਰਿੰਸੀਪਲ ਸੈਂਸਜ ਅਫਸਰ, ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਮਾਸਟਰ ਟ੍ਰੇਨਰਾਂ ਸ਼੍ਰੀ ਦੀਪਕ ਕੁਮਾਰ ਤੇ ਸ਼੍ਰੀ ਭਾਰਤ ਭੂਸ਼ਣ ਵੱਲੋਂ 40 ਫੀਲਡ ਟ੍ਰੇਨਰਾਂ ਨੂੰ ਮਾਰਗਦਰਸ਼ਨ ਦਿੱਤਾ ਗਿਆ। ਉਨ੍ਹਾਂ ਨੇ ਮਰਦਮਸ਼ੁਮਾਰੀ ਦੌਰਾਨ ਸਹੀ ਅਤੇ ਸਮੇਂ ਸਿਰ ਡਾਟਾ ਇਕੱਠਾ ਕਰਨ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ਼੍ਰੀ ਚਾਬਾ ਨੇ ਇਸ ਮੌਕੇ ਟ੍ਰੇਨਿੰਗ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਪੱਧਰ 'ਤੇ ਉਚਿਤ ਤਰੀਕੇ ਨਾਲ ਸਿਖਲਾਈ ਦੇਣਾ ਲਾਜ਼ਮੀ ਹੈ ਤਾਂ ਜੋ ਭਰੋਸੇਯੋਗ ਅਤੇ ਗੁਣਵੱਤਾ ਵਾਲਾ ਡਾਟਾ ਪ੍ਰਾਪਤ ਕੀਤਾ ਜਾ ਸਕੇ। ਟ੍ਰੇਨਿੰਗ ਦੌਰਾਨ ਮਾ...