Shadow

Tag: breaking news

मुख्यमंत्री ने प्रदेशवासियों से जनगणना कार्य में बढ़-चढ़ कर भाग लेने का किया आग्रह

मुख्यमंत्री ने प्रदेशवासियों से जनगणना कार्य में बढ़-चढ़ कर भाग लेने का किया आग्रह

himachal news
मुख्यमंत्री ठाकुर सुखविन्द्र सिंह सुक्खू ने निदेशालय जनगणना द्वारा दिए गए ‘स्वगणना’ विकल्प का अधिक से अधिक उपयोग करने का आह्वान किया है। उन्होंने कहा कि आम नागरिक 1 जून से 15 जून, 2026 तक स्वगणना पोर्टल se.census.gov.in पर जाकर अपनी जानकारी दर्ज करवा सकते हैं। उन्होंने कहा कि जनगणना हमारे लोकतंत्र और विकास की रीढ़ है तथा यह एक ऐसा महत्वपूर्ण माध्यम है, जिसके द्वारा हमें जनसंख्या, परिवारों की स्थिति, आवास, संसाधनों और नागरिकों को उपलब्ध सुविधाओं की जानकारी प्राप्त होती है। ठाकुर सुखविन्द्र सिंह सुक्खू ने कहा कि हिमाचल प्रदेश में जनगणना दो चरणों में की जाएगी, जिसमें प्रथम चरण में 16 जून से 15 जुलाई के बीच मकान सूचीकरण एवं मकान गणना तथा द्वितीय चरण में जनसंख्या की गणना की जाएगी। उन्होंने कहा कि इस बार जनगणना डिजिटल मोड में की जाएगी, जिसमें प्रगणक और पर्यवेक्षक अपने मोबाइल का उपयोग कर मकानों ए...
मुख्यमंत्री ने सड़क दुर्घटना में आठ लोगों की मृत्यु पर शोक व्यक्त किया

मुख्यमंत्री ने सड़क दुर्घटना में आठ लोगों की मृत्यु पर शोक व्यक्त किया

himachal news
मुख्यमंत्री ठाकुर सुखविन्द्र सिंह सुक्खू ने चंबा जिले के साच पास क्षेत्र में कालाबन-सतरुंडी मार्ग पर हुई सड़क दुर्घटना में आठ लोगों की मृत्यु पर शोक व्यक्त किया है। मुख्यमंत्री ने शोक संतप्त परिवारों के प्रति अपनी संवेदनाएं व्यक्त की तथा दिवंगत आत्माओं की शांति के लिए प्रार्थना की।
चुनाव परिणाम जनता के विश्वास और सरकार की नीतियों पर मुहर: मुख्यमंत्री

चुनाव परिणाम जनता के विश्वास और सरकार की नीतियों पर मुहर: मुख्यमंत्री

himachal news
मुख्यमंत्री ठाकुर सुखविन्द्र सिंह सुक्खू ने आज यहां चुनाव परिणामों को लेकर आयोजित प्रेस वार्ता में प्रदेश की जनता का आभार व्यक्त करते हुए कहा कि यह जनादेश लोकतांत्रिक मूल्यों की जीत तथा जनहितकारी नीतियों पर जनता के विश्वास का प्रतीक है। मुख्यमंत्री ने कहा कि प्रदेशवासियों ने विकास, पारदर्शिता और जनकल्याण को प्राथमिकता देने वाली राजनीति का समर्थन किया है। उन्होंने चुनाव में विजयी हुए सभी उम्मीदवारों को बधाई देते हुए आशा व्यक्त की कि वे जनता की अपेक्षाओं पर खरा उतरते हुए अपने-अपने क्षेत्रों के विकास में सक्रिय भूमिका निभाएंगे। उन्होंने कहा कि प्रदेश में कुल 53 शहरी स्थानीय निकायों में चुनाव हुए जिनमें से 29 शहरी स्थानीय निकायों में कांग्रेस ने जीत हासिल की है। उन्होंने कहा कि पंचायत चुनावों में कांग्रेस समर्थित 2400 प्रधान तथा 2300 उप-प्रधान चुने गए हैं। उन्होंने कहा कि सरकार प्रदेश के प्...
ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ

local news
ਕੋਟਕਪੂਰਾ 31 ਮਈ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ ਕੋਟਕਪੂਰਾ ਵਿਖੇ ਸ਼੍ਰੀਮਤੀ ਮੀਨੂੰ ਦੀ ਅੰਤਿਮ ਅਰਦਾਸ ਮੌਕੇ ਰੱਖੇ ਪਾਠ ਦੇ ਭੋਗ ਵਿੱਚ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।...
ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਬਰਨਾਲਾ, 30 ਮਈ - ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ...
ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

breaking news
ਚੰਡੀਗੜ੍ਹ, 31 ਮਈ 2026:   ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ।   ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ।   ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ...
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ ‘ਤੇ ਲਗਾਈ ਮੋਹਰ: ਅਮਨ ਅਰੋੜਾ

hot news
ਲੌਂਗੋਵਾਲ, 31 ਮਈ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਲੌਂਗੋਵਾਲ ਵਿਖੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਅਤੇ ਸਾਫ਼-ਸੁਥਰੀ ਰਾਜਨੀਤੀ 'ਤੇ ਆਪਣੀ ਮੋਹਰ ਲਗਾਈ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਨੂੰ ਨਕਾਰ ਕੇ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਹੱਕ ਵਿੱਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲਿਆ ਭਰਵਾਂ ਸਮਰਥਨ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦਾ ਨਤੀਜਾ ਹੈ। ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸਿਆਸੀ ਸਫ਼ਲਤਾ ਨਹੀਂ, ਸਗੋਂ ਲੋਕ...
ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ ਨੂੰ ਸੁਰੱਖਿਆ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਧ ਸਮੇਂ ਦੀ ਜ਼ਰੂਰਤ ਹੈ।                 ਉਨ੍ਹਾਂ ਦੱਸਿਆ ਕਿ ਐਸ.ਐਸ.ਈ/ਵਰਕਸ/ਜਲੰਧਰ ਕੈਂਟ ਉਤਰੀ ਰੇਲਵੇ ਦੇ ਸਬੰਧਤ ਅਧਿਕਾਰੀਆਂ ਅਨੁਸਾਰ ਫਾਟਕ ’ਤੇ ਜ਼ਰੂਰੀ ਮੁਰੰਮਤ ਕੰਮ ਜਾਰੀ ਹਨ ਅਤੇ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੇਵਲ ਕਰਾਸਿੰਗ ਬੀ-50 ਨੂੰ ਹੁਣ 2 ਜੂਨ 2026 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁਰੰਮਤ ਕੰਮ ਪੂਰਾ ਹੋਣ ਉਪਰੰਤ ਹੀ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇਗਾ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜ਼ਰੂਰੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਹੋਣ ਵਾ...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

local news
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ। ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਜਿਸ ਲੜੀ ਵਿੱਚ ਇਹ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤਾ ਹੋਵ...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

local news
ਹੁਸ਼ਿਆਰਪੁਰ, 31 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੇ ਪੱਖ ਵਿਚ ਲਏ ਇਤਿਹਾਸਿਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਹਜ਼ਾਰਾਂ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਦੀ ਗਵਾਹੀ ਭਰੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਵਜ਼ਾਰਤ ਵੱਲੋਂ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜਮਾ ਦੀ ਚਿਰੋਕਲੀ ਮੰਗ ਸੀ ਕਿ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਬਾਂਹ ਫੜੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਪਹਿਰੇਦਾਰ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰ...