Shadow

Tag: breaking news

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ  ਨਤੀਜਾ 100 ਫੀਸਦੀ ਰਿਹਾ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416 ਸਰਕਾਰੀ ਸਕੂਲਾਂ ਦੀ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

breaking news
ਚੰਡੀਗੜ੍ਹ, 14 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ ਹੈ। ਦੱਸਣਯੋਗ ਹੈ ਕਿ ਬਾਰ੍ਹਵੀਂ ਜਮਾਤ ਦੇ ਹਾਲ ਹੀ ‘ਚ ਆਏ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਮੈਰਿਟ ਸੂਚੀ ਅਤੇ ਪਾਸ ਪ੍ਰਤੀਸ਼ਤਤਾ ਵਿੱਚ ਬਾਜ਼ੀ ਮਾਰੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਪੰਜਾਬ ਦੀਆਂ ਤਿੰਨ ਧੀਆਂ ਮਾਨਸਾ ਤੋਂ ਸੁਪਨੀਤ ਕੌਰ ਅਤੇ ਲੁਧਿਆਣਾ ਤੋਂ ਸੁਹਾਨੀ ਚੌਹਾਨ ਤੇ ਦਿਵਾਂਸ਼ੀ ਦੀ ਰੱਜ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਲੜਕੀਆਂ ਸਿੱਖਿਆ ਦੇ ਪੁਨਰ-ਉਥਾਨ ਦੀ ਅਗਵਾਈ ਕਰ ਰਹੀਆਂ ਹਨ। ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਿਆਂ ਮੈਰਿਟ ਸੂਚੀ ਵਿੱਚ ਸ਼ਾਮਲ 275 ਵਿਦਿਆਰਥੀਆਂ ਵਿੱਚੋਂ 122 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਬੁਨਿਆਦੀ ਢਾਂਚੇ ਦੇ ਨ...
GT vs SRH: ਹੈਦਰਾਬਾਦ ਨੂੰ ਹਰਾ ਕੇ ਸਿਖਰ ‘ਤੇ ਪਹੁੰਚਿਆ ਗੁਜਰਾਤ, ਪਲੇਆਫ ਵਿੱਚ ਲੱਗਭਗ ਜਗ੍ਹਾ ਹੋਈ ਪੱਕੀ

GT vs SRH: ਹੈਦਰਾਬਾਦ ਨੂੰ ਹਰਾ ਕੇ ਸਿਖਰ ‘ਤੇ ਪਹੁੰਚਿਆ ਗੁਜਰਾਤ, ਪਲੇਆਫ ਵਿੱਚ ਲੱਗਭਗ ਜਗ੍ਹਾ ਹੋਈ ਪੱਕੀ

Sports
GT vs SRH IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਦੇ 56ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 82 ਦੌੜਾਂ ਨਾਲ ਹਰਾ ਕੇ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ। ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ 168 ਦੌੜਾਂ ਬਣਾਉਣ ਤੋਂ ਬਾਅਦ ਗੁਜਰਾਤ ਨੇ ਹੈਦਰਾਬਾਦ ਨੂੰ 14.5 ਓਵਰਾਂ ਵਿੱਚ ਸਿਰਫ਼ 86 ਦੌੜਾਂ 'ਤੇ ਆਊਟ ਕਰ ਦਿੱਤਾ। ਇਸ ਪ੍ਰਭਾਵਸ਼ਾਲੀ ਜਿੱਤ ਨਾਲ ਗੁਜਰਾਤ ਟਾਈਟਨਜ਼ 12 ਮੈਚਾਂ ਵਿੱਚੋਂ 8 ਜਿੱਤਾਂ ਨਾਲ ਅੰਕ ਸੂਚੀ ਵਿੱਚ ਸਿਖਰ 'ਤੇ ਪਹੁੰਚ ਗਿਆ। ਉਨ੍ਹਾਂ ਦੇ ਕੁੱਲ ਅੰਕ 16 ਹੋ ਗਏ ਹਨ, ਜਿਸ ਨਾਲ ਉਨ੍ਹਾਂ ਦੀ ਪਲੇਆਫ ਵਿੱਚ ਜਗ੍ਹਾ ਲੱਗਭਗ ਤੈਅ ਹੋ ਗਈ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਗੁਜਰਾਤ ਟਾਈਟਨਜ਼ ਸਾਈ ਸੁਦਰਸ਼ਨ ਦੇ 44 ਗੇਂਦਾਂ ਵਿੱਚ 61 ਅਤੇ ਵਾਸ਼ਿੰਗਟਨ ਸੁੰਦਰ ਦੇ 33 ਗੇਂਦਾਂ ਵਿੱਚ 50 ਦੌੜਾਂ ਦੀ ਬਦੌਲਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਉਣ ਵਿੱਚ ਕਾਮਯਾਬ ਰਿਹਾ। ਹੈਦਰਾਬਾਦ ਲਈ ਪ੍ਰਫੁੱਲ ਹਿੰਗੇ ਅਤੇ ਸਾਕਿਬ ਹੁਸੈਨ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਕਪਤਾਨ ਕਮਿੰਸ ਨੇ ਇੱਕ ਵਿਕਟ ਲਈ। ਦੂਜੇ...
ਆਖਿਰ ਬੁਖਾਰ ਹੋਣ ‘ਤੇ ਮੂੰਹ ਦਾ ਸੁਆਦ ਕੌੜਾ ਕਿਉਂ ਹੋਣ ਲੱਗਦਾ ਹੈ? ਜਾਣੋ ਕਾਰਨ

ਆਖਿਰ ਬੁਖਾਰ ਹੋਣ ‘ਤੇ ਮੂੰਹ ਦਾ ਸੁਆਦ ਕੌੜਾ ਕਿਉਂ ਹੋਣ ਲੱਗਦਾ ਹੈ? ਜਾਣੋ ਕਾਰਨ

health
ਮੌਸਮ ਬਦਲਣ ਜਾਂ ਇਨਫੈਕਸ਼ਨ ਹੋਣ 'ਤੇ ਬੁਖਾਰ ਹੋਣਾ ਆਮ ਹੈ। ਜਦੋਂ ਬੁਖਾਰ ਹੁੰਦਾ ਹੈ, ਤਾਂ ਇਹ ਸਰੀਰ ਦੇ ਤਾਪਮਾਨ ਵਿੱਚ ਕਈ ਬਦਲਾਅ ਵੀ ਲਿਆਉਂਦਾ ਹੈ। ਖਾਸ ਤੌਰ 'ਤੇ, ਭੁੱਖ ਨਾ ਲੱਗਣਾ ਅਤੇ ਭੋਜਨ ਦਾ ਕੌੜਾ ਸੁਆਦ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਬੁਖਾਰ ਹੁੰਦਾ ਹੈ, ਭਾਵੇਂ ਤੁਹਾਨੂੰ ਕੋਈ ਖਾਣਾ ਕਿੰਨਾ ਵੀ ਪਸੰਦ ਹੋਵੇ, ਤੁਸੀਂ ਇਸਨੂੰ ਖਾਣਾ ਨਹੀਂ ਚਾਹੋਗੇ ਕਿਉਂਕਿ ਇਸਦੇ ਪਿੱਛੇ ਇੱਕ ਵਿਗਿਆਨਕ ਕਾਰਨ ਹੈ। ਯਾਨੀ ਜਦੋਂ ਕੋਈ ਇਨਫੈਕਸ਼ਨ ਸਾਡੇ ਸਰੀਰ ਵਿੱਚ ਦਾਖਲ ਹੁੰਦੀ ਹੈ, ਤਾਂ ਸਾਡੀ ਇਮਿਊਨ ਸਿਸਟਮ ਇਸ ਨਾਲ ਲੜਨ ਲਈ ਤਿਆਰ ਹੋ ਜਾਂਦੀ ਹੈ। ਇਸ ਪ੍ਰਕਿਰਿਆ ਵਿੱਚ ਸਾਡੀ ਇਮਿਊਨ ਸਿਸਟਮ ਸਾਈਟੋਕਾਈਨ ਨਾਮਕ ਖਾਸ ਰਸਾਇਣ ਛੱਡਦੀ ਹੈ। ਇਹ ਸਾਈਟੋਕਾਈਨ ਦਿਮਾਗ ਵਿੱਚ ਭੁੱਖ ਕੇਂਦਰ ਨੂੰ ਸਿੱਧਾ ਪ੍ਰਭਾਵਿਤ ਕਰਦੇ ਹਨ। ਇਹ ਦਿਮਾਗ ਨੂੰ ਭੁੱਖ ਦੇ ਸੰਕੇਤ ਭੇਜਣ ਤੋਂ ਅਸਥਾਈ ਤੌਰ 'ਤੇ ਰੋਕਦਾ ਹੈ। ਨਤੀਜੇ ਵਜੋਂ, ਸਾਡਾ ਖਾਣ ਨੂੰ ਜੀਅ ਨਹੀਂ ਕਰਦਾ। ਇਹ ਸਰੀਰ ਦਾ ਪਾਚਨ ਕਿਰਿਆ ਤੋਂ ਊਰਜਾ ਨੂੰ ਇਨਫੈਕਸ਼ਨ ਨਾਲ ਲੜਨ ਵੱਲ ਮੋੜਨ ਦਾ ਕੁਦਰਤੀ ਤਰੀਕਾ ਹੈ। ਬਹੁਤ ਸਾਰੇ ਲੋਕ ਬੁਖ...
ਕਾਨਸ 2026 ਵਿੱਚ ਉਰਵਸ਼ੀ ਰੌਤੇਲਾ ਨੇ ਵਿਖੇਰਿਆ ਹੁਸਨ ਦਾ ਜਲਵਾ, ਦੇਖੋ ਖੂਬਸੂਰਤ ਤਸਵੀਰਾਂ

ਕਾਨਸ 2026 ਵਿੱਚ ਉਰਵਸ਼ੀ ਰੌਤੇਲਾ ਨੇ ਵਿਖੇਰਿਆ ਹੁਸਨ ਦਾ ਜਲਵਾ, ਦੇਖੋ ਖੂਬਸੂਰਤ ਤਸਵੀਰਾਂ

enterinment news
ਹੈਦਰਾਬਾਦ: 2026 ਕਾਨਸ ਫਿਲਮ ਫੈਸਟੀਵਲ 12 ਮਈ ਨੂੰ ਸ਼ੁਰੂ ਹੋਇਆ। ਇਸ ਓਪਨਿੰਗ ਸਮਾਰੋਹ ਵਿੱਚ ਗਲੋਬਲ ਸਟਾਰ ਨੇ ਸ਼ਾਨਦਾਰ ਅੰਦਾਜ਼ ਵਿੱਚ ਸ਼ਿਰਕਤ ਕੀਤੀ ਪਰ ਉਰਵਸ਼ੀ ਰੌਤੇਲਾ ਦੇ ਲੁੱਕ ਨੇ ਸਾਰਿਆ ਦਾ ਧਿਆਨ ਆਪਣੇ ਵੱਲ ਖਿੱਚਿਆ। ਪੰਜਵੇ ਸਾਲ ਕਾਨਸ ਵਿੱਚ ਵਾਪਸੀ ਕਰਦੇ ਹੋਏ ਇਸ ਸੁੰਦਰੀ ਨੇ ਫ੍ਰੈਂਚ ਰਿਵੇਰਾ ਵਿੱਚ ਆਪਣੇ ਇੱਕ ਬੇਹੱਦ ਸ਼ਾਨਦਾਰ ਲੁੱਕ ਨਾਲ ਰੈੱਡ ਕਾਰਪੇਂਟ 'ਤੇ ਜਲਵਾ ਵਿਖੇਰਿਆ। ਉਨ੍ਹਾਂ ਦਾ ਇਹ ਅੰਦਾਜ਼ ਫੈਸ਼ਨ ਦੇ ਪ੍ਰਤਿ ਉਨ੍ਹਾਂ ਦੇ ਬੋਲਡ ਰਵੱਈਏ ਨੂੰ ਦਿਖਾ ਰਿਹਾ ਸੀ। ਉਰਵਸ਼ੀ ਰੌਤੇਲਾ ਨੇ ਕਾਨਸ ਫਿਲਮ ਫੈਸਟੀਵਲ 2026 ਦੀ ਓਪਨਿੰਗ ਸਮਾਰੋਹ ਲਈ ਇੱਕ ਵਿਅਤਨਾਮੀ ਡਿਜ਼ਾਈਨਰ ਦੇ ਬਣਾਏ ਕੱਪੜੇ ਵਿੱਚ ਆਪਣੀ ਇੱਕ ਸ਼ਾਨਦਾਰ ਤਸਵੀਰ ਸ਼ੇਅਰ ਕੀਤੀ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਫ੍ਰੈਂਚ ਰਿਵੇਰਾ ਤੋਂ ਆਪਣੀ ਇੱਕ ਤਸਵੀਰ ਪੋਸਟ ਕੀਤੀ। ਉਰਵਸ਼ੀ ਰੌਤੇਲਾ ਲੇਬਲ ਜੌਲੀਪੋਲੀ ਕਾਊਚਰ ਦੀ ਇੱਕ ਚਮਕਦੀ ਸਿਲਵਰ ਡ੍ਰੈਸ ਪਾ ਕੇ ਸਾਹਮਣੇ ਆਈ। ਇਹ ਫਿਟਿੰਗ ਵਾਲੀ ਡ੍ਰੈੱਸ ਕ੍ਰਿਸਟਲ, ਸੀਕੁਇਨ ਅਤੇ ਬਾਰੀਕ ਮੋਤੀਆਂ ਨਾਲ ਸਜੀ ਹੋਈ ਸੀ, ਜੋ ਹਰ ਪਾਸੇ ਤੋਂ ਰੋਸ਼ਨੀ ਨੂੰ ਪ੍ਰਤੀਬਿੰਬਤ ਕਰ ਰਹੀ ਸੀ। ਇਸ ਪੂਰੇ ਡ੍ਰੈਸ ਵਿੱਚ ...
नगर निगम चुनावों में प्रयोग होने वाली ईवीएम मशीनों की कमीशनिंग सम्पन्न

नगर निगम चुनावों में प्रयोग होने वाली ईवीएम मशीनों की कमीशनिंग सम्पन्न

himachal news
मंडी, 13 मई। नगर निगम मंडी के पार्षद चुनावों के लिए 17 मई को होने वाले मतदान हेतु प्रयोग की जाने वाली ईवीएम मशीनों की कमीशनिंग प्रक्रिया बुधवार को राजकीय वल्लभ महाविद्यालय मंडी में सम्पन्न हुई। वार्ड नंबर 1 से 13 तक के लिए कुल 69 ईवीएम मशीनों को चुनाव प्रक्रिया के अनुरूप तैयार किया गया। कमीशनिंग प्रक्रिया के दौरान उपायुक्त एवं जिला निर्वाचन अधिकारी अपूर्व देवगन ने औचक निरीक्षण कर व्यवस्थाओं का जायजा लिया। उन्होंने मतदान कर्मियों को निर्देश दिए कि ईवीएम मशीनों की कमीशनिंग प्रक्रिया पूरी सतर्कता, पारदर्शिता और जिम्मेदारी के साथ सम्पन्न की जाए। सहायक रिटर्निंग अधिकारी एवं एसडीएम सदर रूपिन्द्र कौर ने बताया कि पूरी प्रक्रिया निर्वाचन आयोग के दिशा-निर्देशों के तहत पारदर्शिता एवं सावधानी के साथ सम्पन्न की गई। उन्होंने बताया कि मतदान से पूर्व इलेक्ट्रॉनिक वोटिंग मशीनों (ईवीएम) को मतदान के लि...
ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਮੁੱਖ ਮੰਤਰੀ

ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਆਈ ਤੇਜੀ, ਪੜੋਸੀ ਰਾਜਿਆਂ ਵਿੱਚ ਜਲਦ ਹੋਵੇ ਐਮਓਯੂ- ਮੁੱਖ ਮੰਤਰੀ

haryana
ਚੰਡੀਗੜ੍ਹ, 13 ਮਈ- ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਦੀ ਅਗਵਾਈ ਵਿੱਚ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਬੁੱਧਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿੱਚਕਾਰ ਮੀਟਿੰਗ ਹੋਈ। ਇਸ ਦੌਰਾਨ ਦੋਹਾਂ ਰਾਜਿਆਂ ਦੇ ਆਲਾ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਰਤੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰੀ ਮੰਤਰੀ ਦੇ ਸਾਹਮਣੇ ਕੁੱਝ ਪੜੋਸੀ ਰਾਜਿਆਂ ਨਾਲ ਜੁੜੇ ਸਾਂਝਾ ਮੁਦਿਆਂ ਅਤੇ ਹਰਿਆਣਾ ਨਾਲ ਜੁੜੇ ਪਾਣੀ ਦੇ ਵਿਸ਼ਿਆਂ ਨੂੰ ਰਖਿਆ। ਉਨਾਂ੍ਹ ਨੇ ਕਿਸ਼ਾਊ ਬਾਂਧ ਪੋ੍ਰਜੈਕਟ ਵਿੱਚ ਤੇਜੀ ਲਿਆਉਣ ਅਤੇ ਜਲਦ ਤੋਂ ਜਲਦ ਪੜੋਸੀ ਰਾਜਿਆਂ ਵਿੱਚਕਾਰ ਇਸ ਪ੍ਰੋਜੈਕਟ ਨੂੰ ਲੈ ਕੇ ਐਮਓਯੂ ਕੀਤੇ ਜਾਣ ਦਾ ਵਿਸ਼ਾ ਰਖਿਆ। ਇਸ 'ਤੇ ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀਆਰ ਪਾਟਿਲ ਨੇ ਆਪਣੇ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਕਿਸ਼ਾਊ ਬਾਂਧ ਨੂੰ ਲੈ ਕੇ ਹਿਮਾਚਲ ਪ੍ਰਦੇਸ਼, ਉਤਰਾਖੰਡ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਅਧਿਕਾਰਿਆਂ ਦੀ ਮੀਟਿੰਗ ਆਯੋਜਿਤ ਕੀਤੇ ਜਾਣ ਅਤੇ ਬਾਂਧ ਨਾਲ ਜੁੜੇ ਜਲ ਬੰਟਵ...
ਨਿਕਾਏ ਚੌਣਾਂ ਵਿੱਚ ਜਨਤਾ ਨੇ ਮੋਦੀ ਅਤੇ ਭਾਜਪਾ ਦੀ ਨੀਤੀਆਂ ‘ਤੇ ਲਗਾਈ ਮੋਹਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਨਿਕਾਏ ਚੌਣਾਂ ਵਿੱਚ ਜਨਤਾ ਨੇ ਮੋਦੀ ਅਤੇ ਭਾਜਪਾ ਦੀ ਨੀਤੀਆਂ ‘ਤੇ ਲਗਾਈ ਮੋਹਰ-ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 13 ਮਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨਿਕਾਏ ਚੌਣਾਂ ਵਿੱਚ ਜਿੱਤ ਦਰਜ ਕਰਨ 'ਤੇ ਸਾਰੇ ਜੇਤੂ ਉਮੀਦਵਾਰਾਂ ਨੂੰ ਬਧਾਈ ਅਤੇ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਮ ਜਨਤਾ ਨੇ ਨਿਕਾਏ ਚੌਣਾਂ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ 'ਤੇ ਜਿੱਤ ਦੀ ਮੋਹਰ ਲਗਾਈ ਹੈ। ਮੁੱਖ ਮੰਤਰੀ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ 'ਤੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀ ਮੌਜ਼ੂਦ ਰਹੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਹੈ, ਉਨ੍ਹਾਂ ਦੀ ਅਗਵਾਈ ਵਿੱਚ ਨਾਨ ਸਟਾਪ ਭਾਰਤੀ ਜਨਤਾ ਪਾਟਰੀ ਦੀ ਸਰਕਾਰ ਬਣ ਰਹੀ ਹੈ। ਪ੍ਰਧਾਨ ਮੰਤਰੀ ਦੀ ਨੀਤੀਆਂ 'ਤੇ ਲਗਾਤਾਰ ਆਮ ਜਨਤਾ ਦਾ ਭਰੋਸਾ ਵੱਧ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਲਗਾਤਾਰ ਝੂਠ ਦਾ ਸਹਾਰਾ ਲੈ ਕੇ ਲੋਕਾਂ ਵਿੱਚਕਾਰ ਆ ਜਾਂਦੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੋ ਕਹਿੰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਇਸੇ ਤ...
ਅੰਬਾਲਾ ਦੀ ਧਰਤੀ ਤੋਂ ਅਸਮਾਨ ਚੁੰਮੇਗੀ ਦੇਸ਼ ਭਗਤੀ, 210 ਫੁੱਟ ਉੱਚੇ ਤਿਰੰਗੇ ਨਾਲ ਸੁਸੱਜਿਤ ਹੋਵੇਗਾ 1857 ਦਾ ਸ਼ਹੀਦੀ ਸਮਾਰਕ – ਊਰਜਾ ਮੰਤਰੀ ਅਨਿਲ ਵਿਜ

ਅੰਬਾਲਾ ਦੀ ਧਰਤੀ ਤੋਂ ਅਸਮਾਨ ਚੁੰਮੇਗੀ ਦੇਸ਼ ਭਗਤੀ, 210 ਫੁੱਟ ਉੱਚੇ ਤਿਰੰਗੇ ਨਾਲ ਸੁਸੱਜਿਤ ਹੋਵੇਗਾ 1857 ਦਾ ਸ਼ਹੀਦੀ ਸਮਾਰਕ – ਊਰਜਾ ਮੰਤਰੀ ਅਨਿਲ ਵਿਜ

haryana
ਚੰਡੀਗੜ੍ਹ, 13 ਮਈ- ਹਰਿਆਣਾ ਦੀ ਵੀਰ ਭੂਮੀ, ਅੰਬਾਲਾ ਕੈਂਟ ਵਿੱਚ ਬਣਿਆ ਸ਼ਹੀਦੀ ਸਮਾਰਕ ਨਾ ਸਿਰਫ਼ ਰਾਜ ਲਈ ਸਗੋਂ ਪੂਰੇ ਦੇਸ਼ ਲਈ ਦੇਸ਼ ਭਗਤੀ ਦਾ ਇੱਕ ਨਵਾਂ ਕੇਂਦਰ ਬਣਨ ਜਾ ਰਿਹਾ ਹੈ। 1857 ਦੀ ਪਹਿਲੀ ਆਜ਼ਾਦੀ ਦੀ ਜੰਗ ਦੀਆਂ ਯਾਦਾਂ ਨੂੰ ਸਮੇਟੇ ਹੋਏ ਇਸ ਸ਼ਹੀਦੀ ਸਮਾਰਕ ਵਿੱਚ ਹੁਣ ਇੱਕ ਹੋਰ ਸ਼ਾਨਦਾਰ ਅਧਿਆਏ ਜੁੜਨ ਜਾ ਰਿਹਾ ਹੈ। ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿਜ ਨੇ ਦੱਸਿਆ ਕਿ ਹੁਣ ਸ਼ਹੀਦੀ ਸਮਾਰਕ ਕੰਪਲੈਕਸ ਵਿੱਚ ਇੱਕ ਵਿਸ਼ਾਲ ਤਿਰੰਗਾ ਲਹਿਰਾਇਆ ਜਾਵੇਗਾ, ਜਿਸ ਦੀ ਉਚਾਈ 210 ਫੁੱਟ ਹੋਵੇਗੀ। ਇਹ ਤਿਰੰਗਾ ਸਮਾਰਕ ਵਿੱਚ ਬਣੇ 206 ਫੁੱਟ ਉੱਚੇ 'ਮੈਮੋਰੀਅਲ ਟਾਵਰ' ਤੋਂ ਵੀ ਉੱਚਾ ਹੋਵੇਗਾ, ਜੋ ਦੂਰੋਂ ਹੀ ਲੋਕਾਂ ਨੂੰ ਦੇਸ਼ ਭਗਤੀ ਦਾ ਸੰਦੇਸ਼ ਦੇਵੇਗਾ। ਅੰਬਾਲਾ ਵਿੱਚ ਇਹ ਸਭ ਤੋਂ ਉੱਚਾ ਤਿਰੰਗਾ ਹੋਵੇਗਾ। ਸ਼੍ਰੀ ਵਿਜ ਨੇ ਅੱਜ ਤਿਰੰਗਾ ਲਗਾਉਣ ਵਾਲੀ ਥਾਂ ਨੂੰ ਲੈ ਕੇ ਅੰਬਾਲਾ ਕੈਂਟ ਸਥਿਤ ਸ਼ਹੀਦੀ ਸਮਾਰਕ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਤਿਰੰਗਾ ਜਲਦੀ ਲਗਾਉਣ ਦੇ ਨਿਰਦੇਸ਼ ਦਿੱਤੇ। ਮੌਕੇ 'ਤੇ ਮੌਜੂਦ ਸ਼ਹੀਦੀ ਸਮਾਰਕ ਦੇ ਡਾਇਰੈਕਟਰ ਡਾ. ਕੁਲਦੀਪ ਸ...
ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਐਮਐਸਪੀ ਵਧਾਉਣਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 13 ਮਈ – ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਇੱਕ ਵਾਰ ਫਿਰ ਕਿਸਾਨ ਹਿੱਤ ਵਿੱਚ ਵੱਡਾ ਫੈਸਲਾ ਲੈਣ 'ਤੇ ਧੰਨਵਾਦ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਵੱਲੋਂ ਮਾਰਕਟਿੰਗ ਸੀਜ਼ਨ 2026-27 ਲਈ ਸਾਰੀਆਂ ਸੂਚਿਤ ਖ਼ਰੀਫ਼ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਵਾਧੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਝੋਨੇ (ਕਾਮਨ) ਦਾ ਐਮਐਸਪੀ ਮੌਜੂਦਾ 2369 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2441 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ, ਜਦੋਂ ਕਿ ਏ-ਗ੍ਰੇਡ ਝੋਨੇ ਦਾ ਐਮਐਸਪੀ 2389 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2461 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮੂੰਗੀ ਦੀ ਦਾਲ ਦਾ ਐਮਐਸਪੀ 8768 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8780 ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

hot news, Politics
*ਚੰਡੀਗੜ੍ਹ; 13 ਮਈ 2026:*   ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।   ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿ...