Shadow

Tag: haryana news

राज्यपाल ने हिमाचल की समृद्ध बोलियों के संरक्षण पर दिया बल

National
राज्यपाल कविन्द्र गुप्ता ने आज हिमाचल की समृद्ध बोलियों और सांस्कृतिक विरासत को संरक्षित करने की आवश्यकता पर बल दिया। उन्होंने कहा कि प्रदेश की विभिन्न स्थानीय बोलियां यहां की पहचान, परंपराओं और लोगों की सामूहिक संस्कृति को प्रदर्शित करती है। इन बोलियों को साहित्यिक और लिखित माध्यम से संरक्षित किया जाना चाहिए ताकि आने वाली पीढ़ियां भी अपनी सांस्कृतिक धरोहर से जुड़ी रहें। राज्यपाल को आज लोक भवन में वरिष्ठ लेखक डॉ. ओ.पी. शर्मा ने अपनी कविता संग्रह ‘म्हारी सोच’ भेंट की। इस अवसर पर राज्यपाल ने कहा कि हिमाचल अपने अलौकिक प्राकृतिक सौन्दर्य के साथ-साथ लोक परंपराओं, भाषाओं और सांस्कृतिक विविधता के लिए भी जाना जाता है। उन्होंने कहा कि कांगड़ी, मंडयाली, कुल्लवी, सिरमौरी, किन्नौरी आदि बोलियां प्रदेश की सांस्कृतिक पहचान हैं और इन्हें साहित्य, शोध तथा शैक्षणिक दस्तावेजों के माध्यम से बढ़ावा दिया जाना चाह...
ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਧਿਕਾਰੀ – ਕ੍ਰਿਸ਼ਨ ਕੁਮਾਰ ਬੇਦੀ

haryana
ਚੰਡੀਗੜ੍ਹ, 23 ਮਈ - ਹਰਿਆਣਾ ਦੇ ਸਮਾਜਿਕ ਨਿਆਂ, ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀਆਂ ਸਰਵਉੱਚ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਅਧਿਕਾਰੀ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੰਵੇਦਨਸ਼ੀਲਤਾ ਅਤੇ ਜਵਾਬਦੇਹੀ ਦੇ ਨਾਲ ਉਨ੍ਹਾਂ ਦਾ ਹੱਲ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਬੇਲੋੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਸ਼ਨੀਵਾਰ ਨੂੰ ਫਤਿਹਾਬਾਦ ਵਿਖੇ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁੱਲ 12 ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਲਈ ਅਤੇ ਪੈਂਡਿੰਗ ਮਾਮਲਿਆਂ ਦੇ ਜਲਦੀ ਹੱਲ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸਪੱਸ਼ਟ ਕਿਹਾ ਕਿ ਜਨਤਕ ਸ਼ਿਕਾਇਤ ਕਮੇਟੀ ਵਿੱਚ...
ਮੁੱਖ ਮੰਤਰੀ ਨਾਇਬ ਸਿੰਘ ਨੇ ਜਾਪਾਨ ਦੇ ਨਿਵੇਸ਼ਕਾਂ ਨੂੰ ਦਿੱਤਾ ਪ੍ਰਦੇਸ਼ ਵਿੱਚ ਪਾਰਟਨਰਸ਼ਿਪ ਦਾ ਸੱਦਾ

ਮੁੱਖ ਮੰਤਰੀ ਨਾਇਬ ਸਿੰਘ ਨੇ ਜਾਪਾਨ ਦੇ ਨਿਵੇਸ਼ਕਾਂ ਨੂੰ ਦਿੱਤਾ ਪ੍ਰਦੇਸ਼ ਵਿੱਚ ਪਾਰਟਨਰਸ਼ਿਪ ਦਾ ਸੱਦਾ

haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਦੇ ਵਿਚਕਾਰ ਸਾਲਾਂ ਤੋਂ ਮਜ਼ਬੂਤ ਰਣਨੀਤਕ ਅਤੇ ਆਰਥਿਕ ਸਾਝੇਦਾਰੀ ਰਹੀ ਹੈ। ਨੈਕਸਟ ਜਨਰੇਸ਼ਨ ਇੰਡਸਟਰੀਅਲ ਈਕੋਸਿਸਟਮ ਤਿਆਰ ਕਰਨ ਲਈ ਜਾਪਾਨ ਦੇ ਨਾਲ ਮਿਲ ਕੇ ਰੇਸੀਲੀਐਂਟ ਸਪਲਾਈ ਚੇਨਜ਼ ਬਣ ਸਕਦੀਆਂ ਹਨ ਜਿਸ ਨਾਲ ਸਮਾਰਟਰ, ਗ੍ਰੀਨਰ ਅਤੇ ਖੁਸ਼ਹਾਲ ਭਵਿੱਖ ਦਾ ਨਿਰਮਾਣ ਹੋਵੇਗਾ। ਮੁੱਖ ਮੰਤਰੀ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਇੰਡੋ-ਜਾਪਾਨ ਕਾਨਕਲੇਵ ਵਿੱਚ ਆਪਣੇ ਸੰਬੋਧਨ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਵੀ ਪ੍ਰੋਗਰਾਮ ਵਿੱਚ ਮੌਜੂਦ ਰਹੇ। ਸ੍ਰੀ ਨਾਇਬ ਸਿੰਘ ਸੈਣੀ ਨੇ ਸੰਮੇਲਨ ਵਿੱਚ ਪਹੁੰਚੇ ਜਾਪਾਨ ਦੇ ਨਿਵੇਸ਼ਕਾਂ ਨੂੰ ਹਰਿਆਣਾ ਦੇ ਨਾਲ ਪਾਰਟਨਰਸ਼ਿਪ ਕਰਨ ਦਾ ਸੱਦਾ ਦਿੱਤਾ। ਇਹ ਪਾਰਟਨਰਸ਼ਿਪ ਨਵੀਨਤਾ, ਨਿਰਮਾਣ, ਤਕਨਾਲੋਜੀ, ਸਥਿਰਤਾ ਅਤੇ ਭਵਿੱਖ ਲਈ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਵਿੱਚ ਜਾਪਾਨ ਦੀ ਉੱਨਤ ਤਕਨੀਕ ਅਤੇ ਸਹਿਯੋਗ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜ...
ਹਰਿਆਣਾ ਈਵੀ ਅਤੇ ਆਟੋਮੋਬਾਈਲ ਨਿਰਮਾਣ ਦਾ ਬਣੇਗਾ ਗਲੋਬਲ ਹੱਬ –  ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

ਹਰਿਆਣਾ ਈਵੀ ਅਤੇ ਆਟੋਮੋਬਾਈਲ ਨਿਰਮਾਣ ਦਾ ਬਣੇਗਾ ਗਲੋਬਲ ਹੱਬ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜ ਨੂੰ ਇਲੈਕਟ੍ਰਿਕ ਵਾਹਨ (ਈਵੀ) ਅਤੇ ਆਟੋਮੋਬਾਈਲ ਨਿਰਮਾਣ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਕੇਂਦਰ ਬਣਾਉਣ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਨੂੰ ਲੈ ਕੇ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਆਯੋਜਿਤ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਉਦਯੋਗਿਕ ਪ੍ਰਤੀਨਿਧੀਆਂ, ਨਿਵੇਸ਼ਕਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗਿਕ ਵਿਕਾਸ, ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਇੱਕਜੁਟ ਈਵੀ ਤੇ ਆਟੋਮੋਟਿਵ ਨਿਰਮਾਣ ਇਕੋਸਿਸਟਮ ਵਿਕਸਿਤ ਕਰਨ ਦੀ ਰਣਨੀਤੀ 'ਤੇ ਵਿਸ਼ੇਸ਼ ਤੌਰ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਗਲੋਬਲ ਈਵੀ ਨਿਰਮਾਤਾ ਕੰਪਨੀ ਵਿਨਫਾਸਟ ਨਾਲ ਸਬੰਧਤ ਕੇਸ ਪ੍ਰੈਜ਼ੈਂਟੇਸ਼ਨ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਹਰਿਆਣਾ ਵਿੱਚ ਸੰਭਾਵਿਤ ਨਿਵੇਸ਼ ਅਤੇ ਨਿਰਮਾਣ ਦੇ ਮੌਕਿਆਂ ਨੂੰ ਰੇਖਾਂਕਿਤ ਕੀਤਾ ਗਿਆ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਵਿਨਫਾਸਟ ਕੰਪਨੀ ਦੀ ਕਾਰ ਨੂੰ ਚਲਾ ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ

haryana
ਚੰਡੀਗੜ੍ਹ, 22 ਮਈ - ਹਰਿਆਣਾ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਧ ਤੋਂ ਵੱਧ ਸਰਕਾਰੀ ਸੇਵਾਵਾਂ ਅਤੇ ਸਰਟੀਫਿਕੇਟ ਘਰ ਬੈਠੇ ਹੀ ਆਨਲਾਈਨ ਉਪਲਬਧ ਕਰਵਾਏ ਜਾ ਰਹੇ ਹਨ। ਪੇਪਰਲੈਸ, ਫੇਸਲੈਸ ਅਤੇ ਕੈਸ਼ਲੈਸ ਸੇਵਾਵਾਂ ਰਾਹੀਂ ਸੂਬਾ ਸਰਕਾਰ ਸੁਸ਼ਾਸਨ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਹਰਿਆਣਾ ਪਰਿਵਾਰ ਪਹਿਚਾਣ ਅਥਾਰਟੀ ਰਾਹੀਂ ਹੁਣ ਤੱਕ ਵੱਖ-ਵੱਖ ਵਿਭਾਗਾਂ ਦੇ ਲਗਭਗ 2 ਕਰੋੜ 36 ਲੱਖ ਸਰਟੀਫਿਕੇਟ ਅਤੇ ਸੇਵਾਵਾਂ ਨਾਗਰਿਕਾਂ ਨੂੰ ਘਰ ਬੈਠੇ ਉਪਲਬਧ ਕਰਵਾਈਆਂ ਜਾ ਚੁੱਕੀਆਂ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੂਨ, 2020 ਵਿੱਚ ਸ਼ੁਰੂ ਕੀਤੀ ਗਈ ਪਰਿਵਾਰ ਪਹਿਚਾਣ ਪੱਤਰ (ਪੀਪੀਪੀ) ਯੋਜਨਾ ਦੇ ਤਹਿਤ ਸੂਬੇ ਦੇ ਪਰਿਵਾਰਾਂ ਨਾਲ ਸਬੰਧਤ ਇੱਕ ਭਰੋਸੇਯੋਗ ਡੇਟਾਬੇਸ ਤਿਆਰ ਕੀਤਾ ਗਿਆ ਹੈ, ਜਿਸ ਦੇ ਅਧਾਰ 'ਤੇ ਰਾਜ ਦੀਆਂ ਭਵਿੱਖਮੁਖੀ ਵਿਕਾਸ ਨੀਤੀਆਂ ਉਲੀਕੀਆਂ ਜਾ ਸਕਣਗੀਆਂ ਅਤੇ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਘਰ ਬੈਠੇ ਯਕੀਨੀ ਬਣਾਇਆ ਜਾ ਸਕੇਗਾ। ਇਸ ਵਿਵਸਥਾ ਦੇ ਤਹਿਤ ਹਰੇਕ ਰਜਿਸਟਰਡ ਪਰਿਵਾਰ ਨੂੰ ਇੱਕ ਵਿਸ਼ੇਸ਼ ਪਰਿਵਾਰ ਪਹਿਚਾਣ ਨੰਬਰ ਪ੍ਰਦਾਨ ਕੀਤਾ ਜਾਂਦਾ ਹੈ। 2.36 ਕਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਡਲ ਈਸਟ ਵਿੱਚ ਆਏ ਸੰਕਟ ਦਾ ਇੰਡਸਟਰੀ ਵਿਸ਼ੇਸ਼ ਕਰਕੇ ਆਯਾਤ-ਨਿਰਯਾਤ 'ਤੇ ਡੂੰਘਾ ਪ੍ਰਭਾਵ ਪਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੀ ਇਸ ਵਿਸ਼ੇ 'ਤੇ ਆਪਣੀ ਚਿੰਤਾ ਪ੍ਰਗਟਾ ਚੁੱਕੇ ਹਨ। ਸੰਕਟ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਕਾਰੋਬਾਰੀਆਂ, ਤੁਹਾਡੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਐਨਸੀਆਰ ਦੇ ਵੱਖ-ਵੱਖ ਇੰਡਸਟਰੀਜ਼ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਕੋਰੋਨਾ ਦਾ ਦੌਰ ਵੀ ਦੇਖਿਆ ਸੀ। ਜਿਸ ਤਰ੍ਹਾਂ ਤੁਸੀਂ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਉਸ ਸੰਕਟ ਨੂੰ ਪਾਰ ਕੀਤਾ, ਉਸੇ ਤਰ੍ਹਾਂ ਇਸ ਦੌਰ ਵਿੱਚੋਂ ਵੀ ਉਭਰਾਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਇਸ ਗੱਲ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਦੌਰ ਵਿੱਚ...
ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਕੰਮ – ਸ਼ਰੁਤੀ ਚੌਧਰੀ

hot news
ਚੰਡੀਗੜ੍ਹ, 20 ਮਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਰਾਜ ਸਰਕਾਰ ਜਲ ਸਰੰਖਣ ਅਤੇ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸੇ ਉਦੇਸ਼ ਦੇ ਤਹਿਤ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਤਹਿਤ ਸੂਬੇ ਵਿੱਚ ਨਹਿਰੀ ਬੁਨਿਆਦੀ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਬਣਾਇਆ ਜਾਵੇਗਾ, ਜਿਸ ਨਾਲ ਸਿੰਚਾਈ ਕੁਸ਼ਲਤਾ ਵਧਾਉਣ ਦੇ ਨਾਲ-ਨਾਲ ਜਲ ਸਰੋਤਾਂ ਦਾ ਲਗਾਤਾਰ ਪ੍ਰਬੰਧਨ ਯਕੀਨੀ ਹੋ ਸਕੇ। ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਅੱਜ ਵਿਸ਼ਵ ਬੈਂਕ ਦੀ ਸਹਾਇਤਾ ਪ੍ਰਾਪਤ ਪ੍ਰਸਤਾਵਿਤ “ਵਾਟਰ ਸਿਕਿਓਰ ਹਰਿਆਣਾ ਪ੍ਰੋਗਰਾਮ” ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਸਿੰਚਾਈ ਅਤੇ ਜਲ ਸਰੋਤ ਵਿਭਾਗ ਸ਼੍ਰੀ ਅਨੁਰਾਗ ਅਗਰਵਾਲ, ਇੰਜੀਨੀਅਰ-ਇਨ-ਚੀਫ਼ ਸ਼੍ਰੀ ਬੀਰਿੰਦਰ ਸਿੰਘ, ਸ਼੍ਰੀ ਰਾਕੇਸ਼ ਚੌਹਾਨ, ਸ਼੍ਰੀ ਸੰਦੀਪ ਬਿਸ਼ਨੋਈ, ਮੁੱਖ ਇੰਜੀਨੀਅਰ ਸ਼੍ਰੀ ਨਿਤੇਸ਼ ਜੈਨ ਸਮੇਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰ...
ਸਰਕਾਰ ਦਾ ਉਦੇਸ਼ ਪਿੰਡ ਅਤੇ ਸ਼ਹਿਰ ਦੋਵਾਂ ਵਿੱਚ ਬਿਹਤਰ ਕਨੈਕਟੀਵਿਟੀ ਮਿਲੇ – ਕੈਬਨਿਟ ਮੰਤਰੀ ਰਣਬੀਰ ਗੰਗਵਾ

ਸਰਕਾਰ ਦਾ ਉਦੇਸ਼ ਪਿੰਡ ਅਤੇ ਸ਼ਹਿਰ ਦੋਵਾਂ ਵਿੱਚ ਬਿਹਤਰ ਕਨੈਕਟੀਵਿਟੀ ਮਿਲੇ – ਕੈਬਨਿਟ ਮੰਤਰੀ ਰਣਬੀਰ ਗੰਗਵਾ

haryana
ਚੰਡੀਗੜ੍ਹ, 20 ਮਈ - ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ਼੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਰਾਣਾ ਦੇ ਪਿੰਡ ਵਾਸੀਆਂ ਨੂੰ ਰਸਤਾ ਦੇਣਾ ਮੁੱਖ ਮੰਤਰੀ ਦੀ ਵਚਨਬੱਧਤਾ ਹੈ ਅਤੇ ਹਰ ਹਾਲ ਵਿੱਚ ਉਸ ਨੂੰ ਪੂਰਾ ਕੀਤਾ ਜਾਵੇਗਾ। ਮੰਤਰੀ ਸ਼੍ਰੀ ਰਣਬੀਰ ਗੰਗਵਾ ਨੇ ਤਲਵੰਡੀ ਰਾਣਾ ਤੋਂ ਹਿਸਾਰ ਲਈ ਵਿਕਲਪਿਕ ਸੜਕ ਉਪਲਬਧ ਕਰਵਾਉਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਕੱਤਰੇਤ ਸਥਿਤ ਦਫ਼ਤਰ ਵਿੱਚ ਅਧਿਕਾਰੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਹਰਿਆਣਾ ਸਿਵਲ ਐਵੀਏਸ਼ਨ ਵਿਭਾਗ, ਵਣ ਵਿਭਾਗ, ਸਿੰਚਾਈ ਅਤੇ ਜਲ ਸਰੋਤ ਵਿਭਾਗ, ਪੀ.ਡਬਲਯੂ.ਡੀ. (ਬੀ ਐਂਡ ਆਰ) ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਆਪਣੇ-ਆਪਣੇ ਸੁਝਾਅ ਰੱਖੇ। ਇਸ ਦੇ ਨਾਲ ਹੀ ਤਲਵੰਡੀ ਰਾਣਾ ਰੋਡ ਬਚਾਓ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਵੱਲੋਂ ਵੀ ਸੜਕ ਨਿਰਮਾਣ ਨੂੰ ਲੈ ਕੇ ਆਪਣੀਆਂ ਮੰਗਾਂ ਅਤੇ ਸੁਝਾਅ ਪੇਸ਼ ਕੀਤੇ ਗਏ। ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨੇ ਮੰਤਰੀ ਸ਼੍ਰੀ ਗੰਗਵਾ ਦੀ ਮੌਜੂਦਗੀ ਵਿੱਚ ਨਕਸ਼ੇ ਦ...
ਸੀ.ਐਮ. ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਨ ਨਿਪਟਾਰਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੀ.ਐਮ. ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਨ ਨਿਪਟਾਰਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 20 ਮਈ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਨਿਪਟਾਰਾ ਕਰਨਾ ਰਾਜ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਲਈ ਅਧਿਕਾਰੀ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਣ। ਮੁੱਖ ਮੰਤਰੀ ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟ (ਐੱਸ.ਪੀ.) ਅਤੇ ਡਿਵੀਜ਼ਨਲ ਕਮਿਸ਼ਨਰ  ਵੀ ਆਨਲਾਈਨ ਜੁੜੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰ ਦੀ ਸੀ.ਐਮ. ਵਿੰਡੋ 'ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਰ ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਸੀ.ਐਮ. ਵਿੰਡੋ ਦੀਆਂ ਸ਼ਿਕਾਇਤਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਜ਼ਰੂਰੀ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੀਤੀ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ

haryana
ਚੰਡੀਗੜ੍ਹ, 19 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਤਾਲਾਬ ਅਤੇ ਵੇਸਟ ਜਲ੍ਹ ਪ੍ਰਬੰਧਨ ਅਥਾਰਿਟੀ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਤਾਲਾਬਾਂ ਦੇ ਪ੍ਰਬੰਧਨ ਅਤੇ ਰੱਖ-ਰਖਾਵ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਤਾਲਾਬਾਂ ਦੇ ਸੁੰਦਰੀਕਰਣ ਦੇ ਨਾਲ-ਨਾਲ ਇਹ ਵੀ ਯਕੀਨੀ ਕੀਤਾ ਜਾਵੇ ਕਿ ਉਨ੍ਹਾਂ ਵਿੱਚ ਗੰਦਾ ਪਾਣੀ ਨਾ ਪਹੁੰਚੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਅੰਮ੍ਰਿਤ ਸਰੋਵਰ ਯੋਜਨਾ ਤਹਿਤ ਤਾਲਾਬਾਂ ਦੀ ਰੈਗੂਲਰ ਸਫਾਈ ਕਰਵਾਈ ਜਾਵੇ ਅਤੇ ਇਸ ਕੰਮ ਵਿੱਚ ਪੂਰੀ ਪਾਰਦਰਸ਼ਿਤਾ ਰੱਖਦੇ ਹੋਏ ਗੁਣਵੱਤਾਪੂਰਣ ਨਿਰਮਾਣ ਕੰਮ ਯਕੀਨੀ ਕੀਤੇ ਜਾਣ।           ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਜੋਹੜ ਆਬਾਦੀ ਦੇ ਵਿੱਚ ਆ ਗਏ ਹਨ, ਉੱਥੇ ਉਨ੍ਹਾਂ ਦੀ ਸਫਾਈ ਵਿਵਸਥਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਨੇ ਤਾਲਾਬਾਂ ਦੇ ਕਿਨਾਰਿਆਂ ਨੂੰ ਮਜਬੂਤ ਕਰਨ, ਗਾਦ ਕੱਢਣ ਅਤੇ ਕਿਨਾਰਿਆਂ 'ਤੇ ਉੱਗਿਆ ਘਾਹ ਦੀ ਸਫਾਈ ਕਰਵਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਤਾਲਾਬਾਂ ਦੇ ਨੇੜੇ ਲੋਕਾ...