Shadow

Tag: haryana news

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਖੀ ਦਾਦਰੀ ਦੀ ਨਵੀਂ ਸਬਜ਼ੀ ਮੰਡੀ ਵਿੱਚ ਆਯੋਜਿਤ ‘ਵਿਕਸਿਤ ਦਾਦਰੀ ਰੈਲੀ’ ਵਿੱਚ ਕੀਤੇ ਅਨੇਕ ਐਲਾਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਖੀ ਦਾਦਰੀ ਦੀ ਨਵੀਂ ਸਬਜ਼ੀ ਮੰਡੀ ਵਿੱਚ ਆਯੋਜਿਤ ‘ਵਿਕਸਿਤ ਦਾਦਰੀ ਰੈਲੀ’ ਵਿੱਚ ਕੀਤੇ ਅਨੇਕ ਐਲਾਨ

haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚਰਖੀ ਦਾਦਰੀ ਦੀ ਨਵੀਂ ਸਬਜ਼ੀ ਮੰਡੀ ਵਿੱਚ ਆਯੋਜਿਤ 'ਵਿਕਸਿਤ ਦਾਦਰੀ ਰੈਲੀ' ਵਿੱਚ ਅਨੇਕਾਂ ਐਲਾਨ ਕੀਤੇ। ਮੁੱਖ ਮੰਤਰੀ ਨੇ ਦਾਦਰੀ ਦੇ ਵਿਧਾਇਕ ਸੁਨੀਲ ਸਾਂਗਵਾਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਦਾਦਰੀ ਵਿੱਚ ਸਟ੍ਰੌਂਗ ਵਾਟਰ ਦੀ ਨਿਕਾਸੀ ਲਈ ਲੋਹਾਰੂ ਫੀਡਰ ਜਾਂ ਬਧਵਾਨਾ ਡਿਸਟ੍ਰੀਬਿਊਟਰੀ ਨਦੀ ਤੋਂ ਡਰੇਨ ਨੰਬਰ 8 ਤੱਕ 76 ਕਰੋੜ 60 ਲੱਖ ਦੀ ਲਾਗਤ ਨਾਲ ਓਪਨ ਡਰੇਨ ਦਾ ਨਿਰਮਾਣ ਕੀਤਾ ਜਾਵੇਗਾ। ਇਸੇ ਤਰ੍ਹਾਂ ਸਹੁਵਾਸ, ਫਤਿਹਗੜ੍ਹ ਮਾਈਨਰ ਦਾ ਨਵੀਨੀਕਰਨ ਅਤੇ ਰੀ-ਮਾਡਲਿੰਗ ਕੀਤਾ ਜਾਵੇਗਾ। ਪਿੰਡ ਖਾਤੀਵਾਸ, ਜੈਸ਼੍ਰੀ, ਕੋਲਹਾਵਾਸ, ਕਮੋਦ, ਰਾਵਲਧੀ, ਮਿਸ਼ਰੀ ਅਤੇ ਘੀਕਾੜਾ ਲਈ ਕਮੋਦ ਮਾਈਨਰ ਦੀ ਰੀ-ਮਾਡਲਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੌਂਦ ਕਲਾਂ, ਕਲਾਨੌਰ ਖੁਰਦ, ਗੁਡਾਨ ਅਤੇ ਕਟੇਸਰਾ ਪਿੰਡ ਲਈ ਬੌਂਦ ਡਿਸਟ੍ਰੀਬਿਊਟਰੀ ਦਾ ਪੁਨਰਵਾਸ ਕੀਤਾ ਜਾਵੇਗਾ। ਡੂਡੀਵਾਲਾ ਕਿਸ਼ਨਪੁਰਾ, ਰਾਮਪੁਰ, ਡੂਡੀਵਾਲਾ ਨੰਦਕਰਣ, ਡੋਹਕਾ ਦੀਨਾ ਪਿੰਡਾਂ ਦੀਆਂ ਫਿਰਨੀਆਂ ਨੂੰ ਪੱਕਾ ਕਰਨ ਦਾ ਕੰਮ ਕੀਤਾ ਜਾਵੇਗਾ।...
ਨਾਰੀ ਸ਼ਕਤੀ ਵੰਦਨ ਅਧਿਨਿਯਮ ਕੇਵਲ ਮਹਿਲਾਵਾਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ – ਆਰਤੀ ਸਿੰਘ ਰਾਓ

ਨਾਰੀ ਸ਼ਕਤੀ ਵੰਦਨ ਅਧਿਨਿਯਮ ਕੇਵਲ ਮਹਿਲਾਵਾਂ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਮੀਲ ਦਾ ਪੱਥਰ ਸਾਬਤ ਹੋਵੇਗਾ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ "ਨਾਰੀ ਸ਼ਕਤੀ ਵੰਦਨ ਅਧਿਨਿਯਮ 2023" ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਹੋ ਰਿਹਾ ਹੈ। ਇਸ ਨੂੰ ਲਾਗੂ ਕਰਨ ਲਈ ਆਗਾਮੀ 16, 17 ਅਤੇ 18 ਅਪ੍ਰੈਲ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਅਧਿਨਿਯਮ ਦੇ ਪ੍ਰਤੀ ਜਨ-ਜਾਗਰੂਕਤਾ ਲਿਆਉਣ ਲਈ ਅੱਜ 11 ਅਪ੍ਰੈਲ ਤੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਹ ਮੁਹਿੰਮ 20 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਚੱਲੇਗੀ ਜਿਸ ਵਿੱਚ ਮਹਿਲਾਵਾਂ ਅਤੇ ਆਮ ਜਨਤਾ ਨੂੰ ਅਧਿਨਿਯਮ ਦੀ ਜਾਣਕਾਰੀ ਦੇਣ ਅਤੇ ਉਨ੍ਹਾਂ ਨਾਲ ਜੁੜਾਅ ਵਧਾਉਣ ਦੀ ਤਿਆਰੀ ਕੀਤੀ ਗਈ ਹੈ। ਸਿਹਤ ਮੰਤਰੀ ਅੱਜ ਪੰਚਕੂਲਾ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੀ ਸੀ। ਆਰਤੀ ਸਿੰਘ ਰਾਓ ਨੇ "ਨਾਰੀ ਸ਼ਕਤੀ ਵੰਦਨ ਅਧਿਨਿਯਮ" ਦੀ ਜਾਣਕਾਰੀ ਅਤੇ ਇਸ ਦੇ ਲਾਭ ਗਿਣਾਉਂਦੇ ਹੋਏ ਦੱਸਿਆ ਕਿ ਇਸ ਅਧਿਨਿਯਮ ਨਾਲ ਮਹਿਲਾ ਸਸ਼ਕਤੀਕਰਨ ਨੂੰ ਹੋਰ ਜ਼ਿਆਦਾ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਨੂੰ ਉਨ੍ਹਾ...
ਕਾਂਗਰਸ ਦੇ ਨੇਤਾ ਮੰਡੀ ਜਾਣ ਦੀ ਬਜਾਏ ਕਾਂਗਰਸ ਸ਼ਾਸਿਤ ਸੂਬਿਆਂ ਦਾ ਹਾਲ ਦੇਖ ਕੇ ਆਉਣ – ਮੁੱਖ ਮੰਤਰੀ

ਕਾਂਗਰਸ ਦੇ ਨੇਤਾ ਮੰਡੀ ਜਾਣ ਦੀ ਬਜਾਏ ਕਾਂਗਰਸ ਸ਼ਾਸਿਤ ਸੂਬਿਆਂ ਦਾ ਹਾਲ ਦੇਖ ਕੇ ਆਉਣ – ਮੁੱਖ ਮੰਤਰੀ

haryana
ਚੰਡੀਗੜ੍ਹ, 11 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਜਨਤਾ ਨਾਲ ਕੀਤੇ ਸੰਕਲਪਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਹਾਲ ਹੀ ਵਿੱਚ ਦੋ ਦਿਨ ਪਹਿਲਾਂ ਵੀ ਮਜ਼ਦੂਰਾਂ ਨਾਲ ਕੀਤੇ ਮਜਦੂਰੀ ਵਧਾਉਣ ਦੇ ਸੰਕਲਪ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਉਨ੍ਹਾਂ ਦੀ ਮਾਸਿਕ ਤਨਖਾਹ 19 ਹਜ਼ਾਰ 425 ਰੁਪਏ ਤੱਕ ਯਕੀਨੀ ਕੀਤਾ ਹੈ। ਪਰ ਕਾਂਗਰਸੀ ਸਿਰਫ਼ ਗੁਮਰਾਹ ਕਰਨ ਵਿੱਚ ਜੁੱਟੇ ਹੋਏ ਹਨ, ਕਦੇ ਕਿਸਾਨਾਂ ਨੂੰ ਝੂਠ ਬੋਲ ਕੇ ਗੁਮਰਾਹ ਕਰਦੇ ਹਨ ਤਾਂ ਕਦੇ ਦੂਜੇ ਵਰਗਾਂ ਨੂੰ। ਕਾਂਗਰਸ ਦੇ ਨੇਤਾ ਮੰਡੀ ਵਿੱਚ ਜਾਣ ਦੀ ਬਜਾਏ ਹਿਮਾਚਲ ਜਾਣ, ਕਰਨਾਟਕ ਜਾਣ, ਤੇਲੰਗਾਨਾ ਜਾਣ ਅਤੇ ਪਤਾ ਕਰਕੇ ਆਉਣ ਕਿ ਕੀ ਉੱਥੋਂ ਦੀ ਜਨਤਾ ਨਾਲ ਕੀਤੇ ਵਾਅਦੇ ਉਨ੍ਹਾਂ ਦੀਆਂ ਸਰਕਾਰਾਂ ਨੇ ਪੂਰੇ ਕੀਤੇ ਹਨ ਜਾਂ ਨਹੀਂ। ਮੁੱਖ ਮੰਤਰੀ ਸ਼ਨੀਵਾਰ ਨੂੰ ਚਰਖੀ ਦਾਦਰੀ ਵਿੱਚ 'ਵਿਕਸਿਤ ਦਾਦਰੀ ਰੈਲੀ' ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਦਾਦਰੀ ਵਿਧਾਨਸਭਾ ਖੇਤਰ ਨੂੰ 540 ਕਰੋੜ 98 ਲੱਖ ਰੁਪਏ ਦੇ 43 ਵਿਕਾਸ ਪ੍ਰੋਜੈਕਟਾਂ ਦਾ ਤੋਹਫਾ ਵੀ ਦਿੱਤਾ। ਪ੍ਰੋਗਰਾਮ...
ਹਰਿਆਣਾ ਵਿੱਚ ਖੁਲੇਗਾ ਫੌਜੀ ਅਤੇ ਨਿਮਫੌਜੀ ਭਲਾਈ ਨਿਗਮ-ਰਾਓ ਨਰਬੀਰ ਸਿੰਘ

ਹਰਿਆਣਾ ਵਿੱਚ ਖੁਲੇਗਾ ਫੌਜੀ ਅਤੇ ਨਿਮਫੌਜੀ ਭਲਾਈ ਨਿਗਮ-ਰਾਓ ਨਰਬੀਰ ਸਿੰਘ

haryana
ਚੰਡੀਗੜ੍ਹ, 9 ਅਪ੍ਰੈਲ-ਹਰਿਆਣਾ ਦੇ ਫੌਜੀ ਅਤੇ ਨਿਮਫੌਜੀ ਭਲਾਈ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹਰਿਆਣਾ ਕੈਬਨਿਟ ਵੱਲੋਂ ਹਰਿਆਣਾ ਅਗਨੀਵੀਰ ਨੀਤੀ-2024 ਨੂੰ ਮੰਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜਿਸ ਨੂੰ ਅਗਸਤ 2026 ਵਿੱਚ ਪ੍ਰਭਾਵੀ ਰੂਪ ਨਾਲ ਲਾਗੂ ਕੀਤਾ ਜਾਵੇਗਾ। ਇਸ ਨੀਤੀ ਰਾਹੀਂ ਅਗਨੀਵੀਰਾਂ ਨੂੰ ਸਰਕਾਰੀ ਨੌਕਰਿਆਂ ਵਿੱਚ ਹੋਰੀਜੇਨਟਲ ਰਾਖਵਾਂ ਨੂੰ 10 ਫੀਸਦੀ ਤੋਂ ਵੱਧਾ ਕੇ 20 ਫੀਸਦੀ ਕੀਤਾ ਹੈ। ਇਸ ਦੇ ਇਲਾਵਾ ਸਾਬਕਾ ਅਗਨੀਵੀਰਾਂ ਨੂੰ ਹੋਰ ਖੇਤਰਾਂ ਵਿੱਚ ਰੁਜਗਾਰ ਦੇ ਮੌਕੇ ਮੁਹੱਈਆ ਕਰਾਏ ਜਾਣਗੇ ਅਤੇ ਹਰਿਆਣਾ ਸਾਬਕਾ ਅਗਨੀਵੀਰਾਂ ਨੂੰ ਰੁਜਗਾਰ ਦੀ ਗਾਰੰਟੀ ਦੇਣ ਵਾਲਾ ਹਰਿਆਣਾ ਪਹਿਲਾ ਰਾਜ ਹੋਵੇਗਾ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਸਾਲ 2022-23 ਵਿੱਚ ਨੇਵੀ, ਆਰਮੀ ਅਤੇ ਹਵਾਈ ਸੇਨਾ ਲਈ ਰਾਸ਼ਟਰੀ ਪੱਧਰ 'ਤੇ 26,649 ਅਗਨੀਵੀਰਾਂ ਦੀ ਭਰਤੀ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ ਜਿਸ ਵਿੱਚ ਸਾਲ 2022-23 ਵਿੱਚ ਹਰਿਆਣਾ ਤੋਂ 1830ਅਤੇ 2023-24 ਵਿੱਚ 2215  ਅਗਨੀਵੀਰਾਂ ਦੀ ਭਰਤੀ ਹੋਈ ਸੀ। ਕੇਂਦਰ ਸਰਕਾਰ ਦੀ ਰੱਖਿਆ ਸ...
ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ – ਸ੍ਰੀ ਕ੍ਰਿਸ਼ਣ ਲਾਲ ਪੰਵਾਰ

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੁੰ ਨਾ ਆਏ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ – ਸ੍ਰੀ ਕ੍ਰਿਸ਼ਣ ਲਾਲ ਪੰਵਾਰ

haryana
ਚੰਡੀਗੜ੍ਹ, 9 ਅਪ੍ਰੈਲ - ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਪ੍ਰਤੀ ਪੂਰੀ ਤਰ੍ਹਾ ਪ੍ਰਤੀਬੱਧ ਹੈ ਅਤੇ ਕਣਕ ਦੀ ਖਰੀਦ ਦੌਰਾਨ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੇ ਇੱਕ-ਇੱਕ ਦਾਨੇ ਦੀ ਖਰੀਦ ਯਕੀਨੀ ਕਰੇਗੀ।           ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਵੀਰਵਾਰ ਨੂੰ ਜਿਲ੍ਹਾ ਸੋਨੀਪਤ ਦੇ ਗੋਹਾਨਾ ਮੰਡੀ ਦਾ ਅਚਾਨਕ ਨਿਰੀਖਣ ਕਰਨ ਬਾਅਦ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਕਿਸਾਨਾਂ ਦੇ ਲਈ ਉਪਲਬਧ ਸਹੂਲਤਾਂ ਅਤੇ ਵਿਵਸਥਾਵਾਂ ਦਾ ਜਾਇਜਾ ਵੀ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਣਕ ਦੀ ਗੁਣਵੱਤਾ, ਨਮੀ ਦੀ ਜਾਂਚ, ਬਾਇਓਮੈਟ੍ਰਿਕ ਰਜਿਸਟ੍ਰੇਸ਼ਣ ਪ੍ਰਣਾਲੀ ਅਤੇ ਹੋਰ ਵਿਵਸਥਾਵਾਂ ਦਾ ਅਵਲੋਕਨ ਕੀਤਾ।           ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਣਕ ਦੀ ਖਰੀਦ ਪ੍ਰਕ੍ਰਿਆ ਪਾਰਦਰਸ਼ੀ ਅਤੇ ਸੁਚਾਰੂ ਰੂਪ ਨਾਲ ਸ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ 'ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ ਜੇ. ਗਣੇਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰੋਗਰਾਮ ਦੀ ਸ਼ੁਰਆਤੀ ਪ੍ਰੋਜੈਕਟ ਰਿਪੋਰਟ ਜਨਵਰੀ 2026 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਮੰਜ਼ੂਰ ਕੀਤੀ ਜਾ ਚੁੱਕੀ ਹੈ। ਇਹ ਮੰਜ਼ੂਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਨੀਤੀ ਆਯੋਗ ਦੀ ਸਹਿਮਤੀ ਤੋਂ ਬਾਅਦ ਦਿੱਤੀ ਗਈ ਸੀ। ਪ੍ਰੋਗਰਾਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਆਗਾਮੀ ਜੂਨ 2026 ਤੱਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਅਭਿਲਾਸ਼ੀ ਪ੍ਰੋਗਰਾਮ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ, ਤਾਂ ਜੋ ਰਾ...
ਬੰਗਾਲ ਦੀ ਜਨਤਾ ਪਰਿਵਰਤਨ ਲਈ ਤਿਆਰ, ਭਾਜਪਾ ਸਰਕਾਰ ਬਣਨਾ ਤੈਅ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬੰਗਾਲ ਦੀ ਜਨਤਾ ਪਰਿਵਰਤਨ ਲਈ ਤਿਆਰ, ਭਾਜਪਾ ਸਰਕਾਰ ਬਣਨਾ ਤੈਅ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 8 ਅਪ੍ਰੈਲ - ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਅਕੁਸ਼ਲ ਵਰਕਰਾਂ ਦੀ ਘੱਟੋ-ਘੱਟ ਮਜਦੂਰੀ ਵਧਾਉਣ ਦੇ ਹਰਿਆਣਾ ਸਰਕਾਰ ਦੇ ਫੈਸਲੇ ਦਾ ਇੰਡਸਟਰੀ ਦੇ ਨੁਮਾਇੰਦਿਆਂ ਨੇ ਜ਼ੋਰਦਾਰ ਸਵਾਗਤ ਕੀਤਾ ਹੈ। ਰੇਵਾੜੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ਼ ਦੇ ਪ੍ਰਧਾਨ ਕ੍ਰਿਸ਼ਨ ਯਾਦਵ ਨੇ ਮਜ਼ਦੂਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਸ ਵੱਡੀ ਪਹਿਲ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਹੈ। ਸ੍ਰੀ ਕ੍ਰਿਸ਼ਨ ਯਾਦਵ ਨੇ ਕਿਹਾ ਕਿ ਘੱਟੋ-ਘੱਟ ਮਜਦੂਰੀ 11,275 ਰੁਪਏ ਤੋਂ ਵਧਾ ਕੇ 15,220 ਰੁਪਏ ਕਰਨ ਦੀ ਘੋਸ਼ਣਾ ਮਜ਼ਦੂਰਾਂ ਦੀ ਵਿੱਤੀ ਸਥਿਤੀ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਵਾਧੇ ਨਾਲ ਸੂਬੇ ਭਰ ਦੇ ਲੱਖਾਂ ਮਜ਼ਦੂਰਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਲੋੜੀਂਦੀ ਆਰਥਿਕ ਰਾਹਤ ਮਿਲੇਗੀ, ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਹੋਰ ਵੀ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਜ਼ਦੂਰ ਵਰਗ ਦਾ ਅਹਿਮ ਰੋਲ ਹੁੰਦਾ ਹੈ। ਇਹ ਉਤਪਾਦਨ, ਨਵੀਨ...
ਤਿੰਨ-ਪੱਧਰੀ ਤਸਦੀਕ, ਬਾਇਓਮੈਟ੍ਰਿਕ ਅਤੇ ਜੀਓ-ਫੈਂਸਿੰਗ ਨਾਲ ਖਰੀਦ ਪ੍ਰਬੰਧ ਹੋਏ ਹੋਰ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਤਿੰਨ-ਪੱਧਰੀ ਤਸਦੀਕ, ਬਾਇਓਮੈਟ੍ਰਿਕ ਅਤੇ ਜੀਓ-ਫੈਂਸਿੰਗ ਨਾਲ ਖਰੀਦ ਪ੍ਰਬੰਧ ਹੋਏ ਹੋਰ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਸਥਿਤ ਸਿਵਲ ਸਕੱਤਰੇਤ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਵਿਰੋਧ ਪੱਖ ਖਰੀਦ ਪ੍ਰਬੰਧਾਂ ਨੂੰ ਲੈ ਕੇ ਬੇਵਜ੍ਹਾ ਦੁਸ਼ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਿ ਮੰਦਭਾਗੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਯਕੀਨੀ ਬਣਾਈ ਜਾਵੇਗੀ। ਸਰਕਾਰ ਨੇ ਖਰੀਦ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਾਗੂ ਕੀਤੇ ਹਨ ਅਤੇ ਹਰੇਕ ਮੰਡੀ ਵਿੱਚ ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀਆਂ ਮੰਡੀਆਂ ਦੀ ਨਿਯਮਤ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਜ਼ਿਲ੍ਹਾ ਪੱਧਰ 'ਤੇ ਖਰੀਦ ਪ੍ਰਬੰਧਾਂ ਦਾ ਇੰਚਾਰਜ ਬਣਾਇਆ ਗਿਆ ਹੈ। ਮੰਤਰੀ ਅਤੇ ਵਿਧਾਇਕ ਵੀ ਲਗਾਤਾਰ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 474 ਕਰੋੜ ਦੇ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

haryana
ਚੰਡੀਗੜ੍ਹ, 8 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਏਆਈ ਡਿਵੈਲਪਮੈਂਟ ਪ੍ਰੋਗਰਾਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ। ਲਗਭਗ 474 ਕਰੋੜ ਦੀ ਇਸ ਅਭਿਲਾਸ਼ੀ ਪਹਿਲਕਦਮੀ ਨੂੰ ਵਿਸ਼ਵ ਬੈਂਕ ਦੇ ਵਿੱਤੀ ਸਹਿਯੋਗ ਨਾਲ ਪੀਪੀਪੀ ਮਾਡਲ 'ਤੇ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਐਮਡੀ ਹਾਰਟ੍ਰੋਨ ਸ਼੍ਰੀ ਜੇ. ਗਣੇਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪ੍ਰੋਗਰਾਮ ਦੀ ਸ਼ੁਰਆਤੀ ਪ੍ਰੋਜੈਕਟ ਰਿਪੋਰਟ ਜਨਵਰੀ 2026 ਵਿੱਚ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਮੰਜ਼ੂਰ ਕੀਤੀ ਜਾ ਚੁੱਕੀ ਹੈ। ਇਹ ਮੰਜ਼ੂਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਅਤੇ ਨੀਤੀ ਆਯੋਗ ਦੀ ਸਹਿਮਤੀ ਤੋਂ ਬਾਅਦ ਦਿੱਤੀ ਗਈ ਸੀ। ਪ੍ਰੋਗਰਾਮ ਦੀ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਆਗਾਮੀ ਜੂਨ 2026 ਤੱਕ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਅਭਿਲਾਸ਼ੀ ਪ੍ਰੋਗਰਾਮ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ, ਤਾਂ ਜੋ ਰਾ...
ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

ਮੁੱਖ ਸਕੱਤਰ ਨੇ ਕੀਤੀ ਐਲਪੀਜੀ ਅਤੇ ਪੀਐਨਜੀ ਨੇਟਵਰਕ ਦੀ ਸਮੀਖਿਆ

haryana
ਚੰਡੀਗੜ੍ਹ, 7 ਅਪ੍ਰੈਲ- ਹਰਿਆਣਾ ਵਿੱਚ ਰਸੋਈ ਗੈਸ ਦੀ ਬਿਨਾ ਰੁਕਾਵਟ ਸਪਲਾਈ ਯਕੀਨੀ ਕਰਨ ਪ੍ਰਤੀ ਰਾਜ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਵਿੱਚ ਰਾਜਭਰ ਵਿੱਚ ਐਲਪੀਜੀ ਸਿਲੇਂਡਰਾਂ, ਜਿਸ ਵਿੱਚ 5 ਕਿਲੋਗ੍ਰਾਮ ਐਫਟੀਐਲ ਸਿਲੇਂਡਰ ਵੀ ਸ਼ਾਮਲ ਹਨ, ਦੀ ਸਪਲਾਈ ਅਤੇ ਪੀਐਨਜੀ ਨੇਟਵਰਕ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮੀਸ਼ਨਰ ਵੀ ਸ਼ਾਮਲ ਹੋਏ ਅਤੇ ਜਮੀਨੀ ਪੱਧਰ 'ਤੇ ਸਥਿਤੀ ਦਾ ਵਿਆਪਕ ਆਕਲਨ ਕੀਤਾ ਗਿਆ।           ਸ੍ਰੀ ਅਨੁਰਾਗ ਰਸਤੋਗੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਕਰਨ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ ਕਿ ਸੂਬੇ ਦਾ ਕੋਈ ਵੀ ਪਰਿਵਾਰ ਸਵੱਛ ਰਸੋਈ ਫਿਯੂਲ ਦੀ ਉਪਲਬਧਤਾ ਤੋਂ ਵਾਂਝੇ ਨਾ ਰਹਿਣ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਗ੍ਰਾਮੀਣ ਖੇਤਰਾਂ ਸਮੇਤ ਅੰਤਮ ਛੋਰ ਤੱਕ ਐਲਪੀਜੀ ਦੀ ਸਪਲਾਈ ਯਕੀਨੀ ਕੀਤੀ ਜਾਵੇ।           ਉਨ੍ਹਾਂ ਨੇ ਕਿਹਾ ਕਿ 5 ਕਿਲੋਗ੍ਰਾਮ ਦੇ ਐਘਟੀਐਲ ਸਿਲ...