Shadow

Tag: hot news

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 3 ਮਈ 2026- ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, "ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ ਗਈ ਸਫ਼ਲਤਾ ਹੈ।" ਇਸ ਵਿੱਤੀ ਸਫਲਤਾ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਟੈਕਸ ਖੇਤਰਾਂ ਵਿੱਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸ...
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

local news
ਕੋਟਕਪੂਰਾ, 3 ਮਈ:-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁਲਦੀਪ ਸ...
ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

local news
ਬਰਨਾਲਾ, 3 ਮਈ-     ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ 'ਤੇ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ। ਓਹਨਾਂ ਦੱਸਿਆ ਕਿ 3 ਮਈ 2025 ਤੋਂ 2 ਮਈ 2026 ਤੱਕ ਜ਼ਿਲ੍ਹੇ ਵਿੱਚ ਈ-ਸੇਵਾ ਅਤੇ ਕੁਨੈਕਟ ਪੋਰਟਲ ਰਾਹੀਂ ਕੁੱਲ 1,24,716 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ 1,08,453 ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਬੇੜਾ ਕੀਤਾ ਗਿਆ ਹੈ, ਜਦਕਿ 13,061 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 3202 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰਕੇ ਵਾਪਸ ਭੇਜੀਆਂ ਗਈਆਂ ਹਨ। ਓਹਨਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਈ ਡਬਲਿਊ ਐੱਸ ਸਰਟੀਫਿਕੇਟ (ਆਰਥਿਕ ਤੌਰ 'ਤੇ ਕਮਜ਼ੋਰ ਵਰਗ), ਆਮਦਨ ਸਰਟੀਫਿਕੇਟ ਤੇ ਬੁਢਾਪਾ ਪੈਨਸ਼ਨ ਲਈ ਅਪਲਾਈ ਕੀਤਾ ਜਾਂਦਾ ਹੈ ...
ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ

local news
ਬਟਾਲਾ, 3 ਮਈ (    ) ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਇਲਾਕੇ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਗਾਂਧੀ ਕੈਂਪ ਦੇ ਵਸਨੀਕ ਮੌਜੂਦ ਸਨ। ਇਸ ਮੌਕੇ ਗਾਂਧੀ ਨਗਰ ਕੈਂਪ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ...
ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸ. ਸੰਧਵਾਂ ਵੱਲੋਂ ਮੀਟਿੰਗ

ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸ. ਸੰਧਵਾਂ ਵੱਲੋਂ ਮੀਟਿੰਗ

local news
ਕੋਟਕਪੂਰਾ, 3 ਮਈ-         ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆ, ਮਾਰਕੀਟ ਕਮੇਟੀ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੰਡੀਆਂ ਵਿੱਚ ਆ ਰਹੀ ਕ...
ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ

breaking news
ਸਏਐਸ ਨਗਰ (ਮੋਹਾਲੀ); 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣੇ ਉੱਦਮ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖਤਮ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ। ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨਾਲ ਤਿੱਖੀ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦੇ ਬਹਾਨੇ ਮਾਰਦੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਸਰਕਾਰ ਸਾਫ਼-ਸੁਥਰੇ ਇਰਾਦੇ ਅਤੇ ਫੈਸਲਾਕੁੰਨ ਸ਼ਾਸਨ ਰਾਹੀਂ ਆਪਣੇ ਵਾਅਦਿਆਂ ਤੋਂ ਵੀ ਅੱਗੇ ਲੰਘ ਕੇ ਕੰਮ ਕਰ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਸਿਸਟਮ ‘ਚ ਕੋਈ ਕਮੀ ਨਹੀਂ ਸੀ, ਬਲਕਿ ਪੁਰਾਣੇ ਆਗੂਆਂ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

National, Politics
ਨਵੀਂ ਦਿੱਲੀ, 02 ਮਈ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨ, ਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ।   ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ...
ਪਲਵਲ ਤੋਂ ਚੱਲਣ ਵਾਲੀਆਂ ਲੋਕਲ ਟ੍ਰੇਨਾਂ ਦਾ ਮਥੁਰਾ ਅਤੇ ਕੋਸੀ ਕਲਾਂ ਤੱਕ ਕੀਤਾ ਗਿਆ ਵਿਸਤਾਰ – ਖੇਡ ਰਾਜ ਮੰਤਰੀ ਗੌਰਵ ਗੌਤਮ

ਪਲਵਲ ਤੋਂ ਚੱਲਣ ਵਾਲੀਆਂ ਲੋਕਲ ਟ੍ਰੇਨਾਂ ਦਾ ਮਥੁਰਾ ਅਤੇ ਕੋਸੀ ਕਲਾਂ ਤੱਕ ਕੀਤਾ ਗਿਆ ਵਿਸਤਾਰ – ਖੇਡ ਰਾਜ ਮੰਤਰੀ ਗੌਰਵ ਗੌਤਮ

haryana
ਚੰਡੀਗੜ੍ਹ, 2 ਮਈ- ਹਰਿਆਣਾ ਦੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹਾ ਪਲਵਲ ਵਿੱਚ ਰੇਲ ਸੇਵਾਵਾਂ ਦੇ ਵਿਸਤਾਰ ਨੂੰ ਲੈ ਕੇ ਅਹਿਮ ਕਦਮ ਚੁੱਕੇ ਗਏ ਹਨ, ਜਿਸ ਨਾਲ ਹਜ਼ਾਰਾਂ ਰੋਜ਼ਾਨਾ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ। ਹਰਿਆਣਾ ਦੇ ਖੇਡ ਰਾਜ ਮੰਤਰੀ ਗੌਰਵ ਗੌਤਮ ਨੇ ਕਿਹਾ ਕਿ ਸਰਕਾਰ ਆਪਣੇ ਸੰਕਲਪਾਂ ਨੂੰ ਪੂਰੀ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਲਵਲ ਸਟੇਸ਼ਨ ਤੋਂ ਚੱਲਣ ਵਾਲੀ ਲੋਕਲ ਟ੍ਰੇਨ ਸੰਖਿਆ 64016/64019 ਦਾ ਮਥੁਰਾ ਸਟੇਸ਼ਨ ਤੱਕ ਅਤੇ 64082/64051 ਦਾ ਕੋਸੀ ਕਲਾਂ ਸਟੇਸ਼ਨ ਤੱਕ ਵਿਸਤਾਰ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵਿਸ਼ੇਸ਼ ਤੌਰ 'ਤੇ ਸ਼ਾਮ ਦੇ ਸਮੇਂ ਸਫਰ ਕਰਨ ਵਾਲੇ ਰੋਜ਼ਾਨਾ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਇਸ ਰੇਲ ਸੇਵਾ ਵਿਸਤਾਰ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਦਾ ਧੰਨਵਾਦ ਪ੍ਰਗਟਾਇਆ। ਮੰਤਰੀ ਨੇ ਕਿਹਾ ਕਿ ਟ੍ਰੇਨਾਂ ਦੇ ਸੰਚਾਲਨ ਅਤੇ ਉਨ੍ਹਾਂ ਦੇ ਵਿਸਤਾਰ ਨਾਲ ਪਲਵਲ, ਹੋਡਲ, ਕੋਸੀ ਕਲਾਂ ਅਤੇ ਆਸ-ਪਾਸ ਦੇ ਪੇਂਡੂ ਖੇਤਰ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਵਿੱਚ ਖਤਮ ਕਰਵਾਇਆ ਧਰਨਾ, 200 ਬੈੱਡਾਂ ਦਾ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਬਣਵਾਉਣ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਵਿੱਚ ਖਤਮ ਕਰਵਾਇਆ ਧਰਨਾ, 200 ਬੈੱਡਾਂ ਦਾ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਬਣਵਾਉਣ ਦਾ ਦਿੱਤਾ ਭਰੋਸਾ

haryana
ਚੰਡੀਗੜ੍ਹ, 2 ਮਈ — ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਕਿ ਉਨ੍ਹਾਂ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ। ਰੇਵਾੜੀ ਦੌਰੇ ਦੌਰਾਨ ਉਨ੍ਹਾਂ ਨੇ ਐੱਨ.ਐੱਚ.-71 ਦੇ ਨੇੜੇ ਪਿੰਡ ਰਾਮਗੜ੍ਹ ਭਗਵਾਨਪੁਰ ਵਿੱਚ 17 ਜੂਨ 2025 ਤੋਂ ਚੱਲ ਰਹੇ ਧਰਨੇ ਨੂੰ ਮੌਕੇ 'ਤੇ ਪਹੁੰਚ ਕੇ ਖ਼ਤਮ ਕਰਵਾਇਆ। ਮੁੱਖ ਮੰਤਰੀ ਨੇ ਧਰਨਾਕਾਰੀ ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਭਰੋਸਾ ਦਿੱਤਾ ਕਿ ਪਿੰਡ ਦੇ ਕੋਲ ਢੁਕਵੀਂ ਜ਼ਮੀਨ ਉਪਲਬਧ ਹੋਣ 'ਤੇ 200 ਬਿਸਤਰਿਆਂ ਦਾ ਆਧੁਨਿਕ ਹਸਪਤਾਲ ਅਤੇ ਆਯੁਰਵੈਦਿਕ ਕਾਲਜ ਸਥਾਪਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡ ਵਿੱਚ ਇੱਕ ਆਧੁਨਿਕ ਖੇਡ ਸਟੇਡੀਅਮ ਅਤੇ ਵਾਟਰ ਵਰਕਸ (ਜਲਘਰ) ਦੇ ਨਿਰਮਾਣ ਦਾ ਵੀ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸੰਘਰਸ਼ ਕਮੇਟੀ ਦੇ ਮੈਂਬਰ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਸੰਤ ਕਬੀਰ ਕੁਟੀਰ' ਵਿਖੇ ਮੁੱਖ ਮੰਤਰੀ ਨੂੰ ਮਿਲੇ ਸਨ। ਉਸ ਸਮੇਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਉਹ ਰੇਵਾੜੀ ਦੌਰੇ ਦੌਰਾਨ ਖ਼ੁਦ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਮੁੱਖ ਮੰਤਰੀ ਨੇ ਅੱਜ ਆ...
ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ – ਮੁੱਖ ਮੰਤਰੀ

ਆਰਥਿਕ ਵਿਕਾਸ ਦੇ ਨਾਲ-ਨਾਲ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰ ਰਹੀ ਹੈ ਹਰਿਆਣਾ ਸਰਕਾਰ – ਮੁੱਖ ਮੰਤਰੀ

haryana
ਚੰਡੀਗੜ੍ਹ, 2 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸੰਤਾਂ ਅਤੇ ਸੂਰਬੀਰਾਂ ਦੀ ਧਰਤੀ ਹੈ, ਜਿਸਦੀ ਸੰਸਕ੍ਰਿਤੀ ਵਿੱਚ ਸੇਵਾ, ਤਿਆਗ ਅਤੇ ਧਰਮ ਦਾ ਵਿਸ਼ੇਸ਼ ਸਥਾਨ ਹੈ। ਹਰਿਆਣਾ ਸਰਕਾਰ ਆਪਣੀ ਸੰਸਕ੍ਰਿਤੀ ਦੇ ਅਨੁਰੂਪ ਸੂਬੇ ਵਿੱਚ ਆਰਥਿਕ ਵਿਕਾਸ ਦੇ ਨਾਲ-ਨਾਲ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਸ਼ਨੀਵਾਰ ਨੂੰ ਰੇਵਾੜੀ ਦੇ ਗੋਕਲਪੁਰਾ ਸ਼ਿਵ ਮੰਦਰ ਆਸ਼ਰਮ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਵਾਉਣ ਸਮੇਤ ਹੋਰ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੋਕਲਪੁਰਾ ਦਾ ਪ੍ਰਾਚੀਨ ਸ਼ਿਵ ਮੰਦਰ ਆਸ਼ਰਮ ਸਾਡੀ ਸਨਾਤਨ ਸੰਸਕ੍ਰਿਤੀ, ਆਸਥਾ ਅਤੇ ਪਰੰਪਰਾਵਾਂ ਦਾ ਜੀਵੰਤ ਕੇਂਦਰ ਹੈ। ਮਹਾਭਾਰਤ ਕਾਲ ਵਿੱਚ ਨਿਰਮਿਤ ਇੱਥੋਂ ਦਾ ਪ੍ਰਾਚੀਨ ਸ਼ਿਵ ਮੰਦਰ ਸਾਡੇ ਗੌਰਵਮਈ ਅਤੀਤ ਦਾ ਗਵਾਹ ਹ...