Wednesday, September 23
Shadow

Tag: hot news

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ, 11 ਗੇਂਦਾਂ ‘ਚ ਜੜੀ ਫਿਫਟੀ

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ, 11 ਗੇਂਦਾਂ ‘ਚ ਜੜੀ ਫਿਫਟੀ

Sports
ਹੈਦਰਾਬਾਦ: ਭਾਰਤ ਦੇ ਨੌਜਵਾਨ ਸਨਸਨੀ ਵੈਭਵ ਸੂਰਿਆਵੰਸ਼ੀ ਨੇ ਰੰਗੀਰੀ ਦੰਬੁਲਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਕਾਰ ਤਿਕੋਣੀ ਲੜੀ ਦੇ ਫਾਈਨਲ ਦੌਰਾਨ ਲਿਸਟ ਏ ਕ੍ਰਿਕਟ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾ ਕੇ ਰਿਕਾਰਡ ਬੁੱਕ ਵਿੱਚ ਆਪਣਾ ਨਾਮ ਦਰਜ ਕਰਵਾ ਲਿਆ ਹੈ। 'ਸਭ ਤੋਂ ਤੇਜ਼ ਲਿਸਟ ਏ ਅਰਧ ਸੈਂਕੜਾ' 15 ਸਾਲਾ ਸਲਾਮੀ ਬੱਲੇਬਾਜ਼ ਨੇ ਪਹਿਲੀ ਗੇਂਦ ਤੋਂ ਹੀ ਜ਼ੋਰਦਾਰ ਬੱਲੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਵਿਰੋਧੀ ਗੇਂਦਬਾਜ਼ਾਂ 'ਤੇ ਹਮਲਾ ਕੀਤਾ। ਆਪਣੀ ਧਮਾਕੇਦਾਰ ਪਾਰੀ ਨਾਲ ਉਸ ਨੇ ਕ੍ਰੀਜ਼ 'ਤੇ ਰਹਿਣ ਦੌਰਾਨ ਸਿਰਫ 11 ਗੇਂਦਾਂ ਵਿੱਚ ਅਰਧ ਸੈਂਕੜਾ ਪੂਰਾ ਕੀਤਾ। ਉਸ ਨੇ ਆਪਣੀਆਂ ਪਹਿਲੀਆਂ 11 ਗੇਂਦਾਂ ਵਿੱਚ 4, 6, 6, 0, 6, 4, 4, 6, 6 ਦਾ ਇੱਕ ਸੀਕੁਐਂਸ ਬਣਾਇਆ ਅਤੇ ਇਸ ਮੀਲ ਪੱਥਰ ਤੱਕ ਪਹੁੰਚਿਆ। ਅਜਿਹਾ ਕਰਕੇ ਉਸ ਨੇ 2005 ਵਿੱਚ ਸ਼੍ਰੀਲੰਕਾ ਦੀ ਕੌਸ਼ਲਿਆ ਵੀਰਾਰਤਨੇ ਵੱਲੋਂ ਬਣਾਈ ਗਈ ਸਭ ਤੋਂ ਤੇਜ਼ ਲਿਸਟ ਏ ਅਰਧ ਸੈਂਕੜਾ ਲਗਾਉਣ ਦਾ ਪਿਛਲਾ ਰਿਕਾਰਡ ਤੋੜ ਦਿੱਤਾ। 'ਲਿਸਟ ਏ ਰਿਕਾਰਡ ਬੁੱਕ' ਇਹ ਇਤਿਹਾਸਕ ਪਲ ਉਦੋਂ ਆਇਆ ਜਦੋਂ ਭਾਰਤੀ ਬੱਲੇਬਾਜ਼ ਨੇ ਖੱਬੇ ਹੱਥ...
ਮਾਨਸੂਨ ਦੇ ਮੌਸਮ ਵਿੱਚ ਡੇਂਗੂ-ਮਲੇਰੀਆ ਤੋਂ ਬਚਣ ਲਈ ਕੀ ਕਰੀਏ? ਅਪਣਾਓ ਇਹ ਆਸਾਨ ਉਪਾਅ

ਮਾਨਸੂਨ ਦੇ ਮੌਸਮ ਵਿੱਚ ਡੇਂਗੂ-ਮਲੇਰੀਆ ਤੋਂ ਬਚਣ ਲਈ ਕੀ ਕਰੀਏ? ਅਪਣਾਓ ਇਹ ਆਸਾਨ ਉਪਾਅ

health
ਮੌਨਸੂਨ ਦੇ ਮੌਸਮ ਆਉਣ ਨਾਲ ਡੇਂਗੂ ਅਤੇ ਮਲੇਰੀਆ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ, ਕਿਉਂਕਿ ਮੱਛਰ ਗਰਮ ਅਤੇ ਨਮੀ ਵਾਲੇ ਖੇਤਰਾਂ ਵਿੱਚ ਵਧਦੇ-ਫੁੱਲਦੇ ਹਨ। ਡੱਬਿਆਂ, ਫੁੱਲਾਂ ਦੇ ਗਮਲਿਆਂ, ਰੱਦ ਕੀਤੇ ਟਾਇਰਾਂ, ਕੂਲਰਾਂ, ਪਾਣੀ ਦੀਆਂ ਟੈਂਕੀਆਂ ਅਤੇ ਉਸਾਰੀ ਵਾਲੀਆਂ ਥਾਵਾਂ 'ਤੇ ਇਕੱਠਾ ਹੋਇਆ ਮੀਂਹ ਦਾ ਪਾਣੀ ਮੱਛਰਾਂ ਲਈ ਪ੍ਰਜਨਨ ਸਥਾਨ ਪ੍ਰਦਾਨ ਕਰਦਾ ਹੈ। ਡੇਂਗੂ ਮੁੱਖ ਤੌਰ 'ਤੇ ਏਡੀਜ਼ ਮੱਛਰ ਦੁਆਰਾ ਫੈਲਣ ਵਾਲੇ ਵਾਇਰਸ ਕਾਰਨ ਹੁੰਦਾ ਹੈ, ਜੋ ਆਮ ਤੌਰ 'ਤੇ ਦਿਨ ਵੇਲੇ ਕੱਟਦਾ ਹੈ। ਦੂਜੇ ਪਾਸੇ, ਮਲੇਰੀਆ ਪਲਾਜ਼ਮੋਡੀਅਮ ਪਰਜੀਵੀ ਕਾਰਨ ਹੁੰਦਾ ਹੈ ਅਤੇ ਸੰਕਰਮਿਤ ਐਨੋਫਿਲੀਜ਼ ਮੱਛਰਾਂ ਦੇ ਕੱਟਣ ਨਾਲ ਫੈਲਦਾ ਹੈ, ਜੋ ਆਮ ਤੌਰ 'ਤੇ ਸ਼ਾਮ ਤੋਂ ਸਵੇਰ ਤੱਕ ਸਭ ਤੋਂ ਵੱਧ ਸਰਗਰਮ ਰਹਿੰਦੇ ਹਨ। ਡੇਂਗੂ ਅਤੇ ਮਲੇਰੀਆਂ ਤੋਂ ਬਚਣ ਲਈ ਆਸਾਨ ਉਪਾਅ ਸਿਹਤ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜਲਵਾਯੂ ਪਰਿਵਰਤਨ, ਬੇਕਾਬੂ ਸ਼ਹਿਰੀਕਰਨ, ਪਾਣੀ ਇਕੱਠਾ ਹੋਣਾ ਅਤੇ ਰਹਿੰਦ-ਖੂੰਹਦ ਪ੍ਰਬੰਧਨ ਦੀਆਂ ਸਮੱਸਿਆਵਾਂ ਮੱਛਰਾਂ ਦੇ ਪ੍ਰਜਨਨ ਦਾ ਮੁੱਖ ਕਾਰਨ ਹਨ। ਇਸ ਮੌਸਮ ਵਿੱਚ ਹਰ ਪਰਿਵਾਰ ਲਈ ਹੇਠ ਲਿਖੀਆਂ ਗੱਲਾਂ ਦਾ ਧਿਆਨ ਰ...
ਰਿਲੀਜ਼ ਹੋਇਆ ਫ਼ਿਲਮ ‘ਕੈਰੀ ਓਨ ਜੱਟਾ 4’ ਦਾ ਟ੍ਰੇਲਰ, ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਜੋੜੀ ਮਚਾਏਗੀ ਧਮਾਲ

ਰਿਲੀਜ਼ ਹੋਇਆ ਫ਼ਿਲਮ ‘ਕੈਰੀ ਓਨ ਜੱਟਾ 4’ ਦਾ ਟ੍ਰੇਲਰ, ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਜੋੜੀ ਮਚਾਏਗੀ ਧਮਾਲ

enterinment news
ਚੰਡੀਗੜ੍ਹ: ਸਿਨੇਮਾ ਗਲਿਆਰਿਆਂ ਵਿੱਚ ਇਨੀ-ਦਿਨੀ ਖਾਸੀ ਚਰਚਾ ਦਾ ਵਿਸ਼ਾ ਬਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕੈਰੀ ਓਨ ਜੱਟਾ 4' ਦਾ ਟ੍ਰੇਲਰ ਅੱਜ ਰਿਲੀਜ਼ ਹੋ ਹੈ। ਇਹ ਫਿਲਮ ਜਲਦ ਹੀ ਵਿਸ਼ਵ-ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। 'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣਾਈ ਇਸ ਸ਼ਾਨਦਾਰ ਫ਼ਿਲਮ ਦਾ ਸਟੋਰੀ-ਸਕਰੀਨ ਪਲੇਅ ਅਤੇ ਡਾਇਲਾਗ ਲੇਖ਼ਣ ਨਰੇਸ਼ ਕਥੂਰੀਆ ਵੱਲੋਂ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਸਮੀਪ ਕੰਗ ਵੱਲੋਂ ਨਿਭਾਈ ਗਈ ਹੈ, ਜੋ ਇਸ ਤੋਂ ਪਹਿਲਾ ਸਾਹਮਣੇ ਆਏ ਇਸੇ ਫਿਲਮ ਦੇ ਤਿੰਨੋਂ ਭਾਗਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ। ਕਾਮੇਡੀ-ਡ੍ਰਾਮੈਟਿਕ ਵਿਸ਼ੇ 'ਤੇ ਅਧਾਰਿਤ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਲੀਡ ਜੋੜੀ ਵਜੋ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਬੀਨੂੰ ਢਿੱਲੋਂ, ਸਰਗੁਣ ਮਹਿਤਾ, ਗੁਰਪ੍ਰੀਤ ਘੁੱਗੀ, ਮਰਹੂਮ ਅਦਾਕਾਰ ਜਸਵਿੰਦਰ ਭੱਲਾ ਜੀ, ਕਰਮਜੀਤ ਅਨਮੋਲ, ਪ੍ਰਿੰਸ ਕੰਵਲਜੀਤ ਸਿੰਘ, ਪੁਖਰਾਜ ਭੱਲਾ, ਬੀਐਨ ਸ਼ਰਮਾ, ਸ਼ਿੰਦਾ ਗਰੇਵਾਲ, ਜੈਸਮੀਨ ਬਾਜਵਾ, ਭਾਨਾ ਐਲ.ਏ, ਸੀਮਾ ਕੌਸ਼ਲ, ਸਵੀਤਾਜ ਬਰਾੜ, ਪਵਨ ਜੌਹਲ, ਜੱਸੀ ਲੌਂਗੋਵਾਲੀਆ ਵ...
ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪਿੰਡ ਮਹਿਲਾਂ ਵਿਖੇ ਪਾਣੀ-ਬੱਚਤ ਕਰਨ ਵਾਲੀ ਮੂੰਗਫਲੀ ਦਾ ਪ੍ਰਦਰਸ਼ਨ

ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪਿੰਡ ਮਹਿਲਾਂ ਵਿਖੇ ਪਾਣੀ-ਬੱਚਤ ਕਰਨ ਵਾਲੀ ਮੂੰਗਫਲੀ ਦਾ ਪ੍ਰਦਰਸ਼ਨ

himachal news
ਸੁਨਾਮ, 21 ਜੂਨ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਤੇਲ ਬੀਜ ਸੈਕਸ਼ਨ, ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ, ਪੀਏਯੂ, ਲੁਧਿਆਣਾ ਦੇ ਸਹਿਯੋਗ ਨਾਲ ਬਹਾਰ ਰੁੱਤ ਦੀ ਮੂੰਗਫਲੀ ਦੀ ਕਿਸਮ ਜੇ 87 ਦੀ ਖੇਤ ਪ੍ਰਦਰਸ਼ਨੀ ਨੂੰ ਦਿਖਾਉਣ ਲਈ ਇੱਕ ਖੇਤ ਦਿਵਸ ਮਨਾਇਆ ਗਿਆ। ਇਹ ਸਮਾਗਮ ਪਿੰਡ ਮਹਿਲਾਂ, ਬਲਾਕ ਸੁਨਾਮ ਵਿਖੇ ਅਗਾਂਹਵਧੂ ਕਿਸਾਨ ਸ. ਬੇਅੰਤ ਸਿੰਘ ਅਤੇ ਸ. ਕੇਵਲ ਸਿੰਘ ਦੇ ਖੇਤ ਵਿੱਚ ਕਰਵਾਇਆ ਗਿਆ। ਡਾ. ਮਨਦੀਪ ਸਿੰਘ, ਇੰਚਾਰਜ, ਪੀਏਯੂ-ਕੇਵੀਕੇ ਸੰਗਰੂਰ ਨੇ ਦੱਸਿਆ ਕਿ ਇਸ ਖੇਤ ਦਿਵਸ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬਹਾਰ/ਗਰਮੀ ਰੁੱਤ ਦੀ ਮੱਕੀ ਦੇ ਟਿਕਾਊ ਬਦਲ ਵਜੋਂ ਮੂੰਗਫਲੀ ਦੇ ਵਾਤਾਵਰਣ-ਪੱਖੀ ਅਤੇ ਆਰਥਿਕ ਲਾਭਾਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਹਾਰ ਰੁੱਤ ਦੀ ਮੂੰਗਫਲੀ ਨੂੰ ਮੱਕੀ ਦੇ ਮੁਕਾਬਲੇ ਬਹੁਤ ਘੱਟ ਪਾਣੀ ਅਤੇ ਘੱਟ ਖਾਦਾਂ-ਦਵਾਈਆਂ ਦੀ ਲੋੜ ਪੈਂਦੀ ਹੈ, ਜਿਸ ਨਾਲ ਖੇਤੀ ਲਾਗਤ ਕਾਫ਼ੀ ਘੱਟ ਜਾਂਦੀ ਹੈ। ਫਲੀਦਾਰ ਫਸਲ ਹੋਣ ਕਰਕੇ ਇਹ ਕੁਦਰਤੀ ਤੌਰ 'ਤੇ ਨਾਈਟ੍ਰੋਜਨ ਸਥਿਰ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ...
ਅੰਤਰਰਾਸ਼ਟਰੀ ਯੋਗ ਦਿਵਸ: ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

ਅੰਤਰਰਾਸ਼ਟਰੀ ਯੋਗ ਦਿਵਸ: ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

local news
ਬਰਨਾਲਾ, 21 ਜੂਨ-     ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਆਈ ਏ ਐੱਸ, ਕਮਿਸ਼ਨਰ ਆਯੂਸ਼ ਕਵਲਪ੍ਰੀਤ ਕੌਰ ਬਰਾੜ ਆਈ ਏ ਐੱਸ ਅਤੇ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਕਰਾਇਆ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ' ਤੇ ਪੁੱਜੇ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿ ਕਿ ਨਰੋਏ ਸਰੀਰ ਅਤੇ ਨਰੋਏ ਮਨ ਲਈ ਯੋਗ ਬੇਹੱਦ ਜ਼ਰੂਰੀ ਹੈ। ਓਹਨਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਯੋਗ ਨੂੰ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ ਸੀ ਐਮ ਦੀ ਯੋਗਸ਼ਾਲਾ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਬਿਲਕੁਲ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ 255 ...
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ,  ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਤੇ ਡੀ ਸੀ ਨੇ ਕੀਤਾ ਯੋਗ ਅਭਿਆਸ

local news
ਫਰੀਦਕੋਟ, 21 ਜੂਨ: ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿਖੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਦਿਵਸ ਮਨਾਇਆ ਜਾਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਆਪਣੀ ਸਿਹਤ ਅਤੇ ਮਾਨਸਿਕ ਸ਼ਾਂਤੀ ਲਈ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਜ਼ਰੂਰ ਕੱਢਣ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਤੋਂ ਦੂਰ ਰਹਿਣ ਅਤੇ ਅੰਦਰੂਨੀ ਸ਼ਾਂਤੀ ਪ੍ਰਾਪਤ ...
महिला उद्यमियों को वित्तीय सशक्तिकरण एवं बाजार से जोड़ने की दिशा में महत्वपूर्ण पहल

महिला उद्यमियों को वित्तीय सशक्तिकरण एवं बाजार से जोड़ने की दिशा में महत्वपूर्ण पहल

himachal news
*गोहर, 19 जून।* जिला उद्योग केन्द्र, मंडी द्वारा आज विकास खंड कार्यालय गोहर में महिला उद्यमियों के लिए एक दिवसीय फंडिंग एवं नेटवर्किंग मीट का आयोजन किया गया। यह कार्यक्रम एनआईटीकॉन लिमिटेड के माध्यम से आयोजित किया गया, जिसमें जिले की लगभग 50 महिला उद्यमियों ने उत्साहपूर्वक भाग लिया। कार्यक्रम का आयोजन उद्योग विभाग की पहल के अंतर्गत किया गया, जिसकी अध्यक्षता खंड विकास अधिकारी  गोहर  पवन शर्मा ने की। कार्यक्रम का मुख्य उद्देश्य महिला उद्यमियों को वित्तीय सहायता एवं ऋण सुविधाओं से संबंधित जानकारी प्रदान करना, उन्हें विभिन्न सरकारी योजनाओं से अवगत कराना तथा विपणन एवं व्यवसायिक अवसरों से जोड़ने के लिए आवश्यक मार्गदर्शन उपलब्ध करवाना था। इस अवसर पर प्रतिभागियों को बैंकिंग सेवाओं, ऋण स्वीकृति प्रक्रिया, विभिन्न सरकारी सब्सिडी एवं प्रोत्साहन योजनाओं, बीमा योजनाओं, उद्यम  पंजीकरण तथा डिजिट...
आधुनिक एफडीआर तकनीक से सुदृढ़ हो रहा करसोग का सड़क नेटवर्क

आधुनिक एफडीआर तकनीक से सुदृढ़ हो रहा करसोग का सड़क नेटवर्क

himachal news
राज्य सरकार द्वारा सड़क अवसंरचना को सुदृढ़, सुरक्षित और टिकाऊ बनाने के लिए प्रभावी सड़क विकास नीति अपनाई जा रही है। ग्रामीण एवं दूरदराज क्षेत्रों तक आधुनिक तकनीक पर आधारित बेहतर सड़क संपर्क उपलब्ध करवाने पर विशेष बल दिया जा रहा है। इसके दृष्टिगत लोक निर्माण विभाग द्वारा प्रधानमंत्री ग्राम सड़क योजना के तृतीय चरण (पीएमजीएसवाई-3) में करसोग क्षेत्र में सड़कों के निर्माण में आधुनिक तकनीक एफडीआर (फुल डेप्थ रिक्लेमेशन) का प्रयोग किया जा रहा है। सड़कें विकास की आधारशिला मानी जाती हैं। बेहतर सड़क संपर्क से शिक्षा, स्वास्थ्य, कृषि, बागवानी, पर्यटन तथा व्यापारिक गतिविधियों को गति मिलती है। करसोग क्षेत्र की भौगोलिक परिस्थितियों और बढ़ते यातायात दबाव के दृष्टिगत राज्य सरकार द्वारा सड़क निर्माण कार्यों में आधुनिक तकनीक को प्राथमिकता प्रदान की जा रही है, ताकि लोगों को लंबे समय तक बेहतर, आरामदायक और सुरक्षित यात...
मुख्यमंत्री ने लगभग दो हजार लोगों के साथ किया योगाभ्यास

मुख्यमंत्री ने लगभग दो हजार लोगों के साथ किया योगाभ्यास

himachal news
अंतर्राष्ट्रीय योग दिवस के उपलक्ष्य पर मुख्यमंत्री ठाकुर सुखविन्द्र सिंह सुक्खू ने आज जिला हमीरपुर के अणु स्थित भारतीय खेल प्राधिकरण के सिंथेटिक ट्रैक ग्राउंड में राज्य स्तरीय कार्यक्रम में बतौर मुख्यातिथि भाग लिया। आयुष विभाग द्वारा आयोजित इस कार्यक्रम में उन्होंने वरिष्ठ नागरिकों, युवाओं और बच्चों सहित लगभग दो हजार लोगों के साथ करीब 45 मिनट तक योगाभ्यास किया। उन्होंने दीप प्रज्ज्वलन और धनवंतरि पूजन के साथ योगाभ्यास सत्र का शुभारंभ किया। उन्होंने आईडीवाई यानि इंटरनेशनल डे फॉर योगा से संबंधित एक पुस्तिका का विमोचन भी किया। इस पुस्तिका में योगासनों से संबंधित कई महत्वपूर्ण जानकारियों का संक्षेप संकलन किया गया है। कार्यक्रम में आयुष, विधि, युवा सेवाएं एवं खेल मंत्री यादविन्द्र गोमा, विधायक सुरेश कुमार और कैप्टन रणजीत सिंह, राज्य कृषि विपणन बोर्ड के अध्यक्ष कुलदीप सिंह पठानिया, कांगड़ा सहका...
प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

haryana
मुख्यमंत्री ठाकुर सुखविन्द्र सिंह सुक्खू ने जिला हमीरपुर के अणु स्थित साई के सेंटर आफ एक्सीलेंस के प्रशिक्षुओं एवं युवा खिलाड़ियों तथा अन्य बच्चों के साथ संवाद किया। इस अवसर पर उन्होंने कहा कि प्रदेश सरकार प्रतिभाशाली खिलाड़ियों को वर्ल्ड क्लास सुविधाएं प्रदान करने के लिए कृत संकल्प है। इस क्रम में नादौन में लगभग 125 करोड़ रुपए का अत्याधुनिक इंडोर स्टेडियम बनाया जा रहा है, जिसे इसी वर्ष प्रदेश के खिलाड़ियों को समर्पित कर दिया जाएगा। इसमें तैराकी, बैडमिंटन, वॉलीबॉल और टेनिस सहित 14 खेलों के लिए विश्व स्तरीय सुविधाएं उपलब्ध करवाई जाएंगी। राज्य स्तरीय योग दिवस समारोह एवं योगाभ्यास सत्र में भाग लेने के बाद खिलाड़ियों के साथ संवाद के दौरान मुख्यमंत्री ने कहा कि प्रदेश सरकार ने इंटरनेशनल प्रतियोगिताओं के पदक विजेताओं के लिए करोड़ों रुपए की पुरस्कार राशि का प्रावधान किया है। एशियन गेम्स के स्वर्ण पदक...