Shadow

Tag: hot news

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

breaking news
ਚੰਡੀਗੜ੍ਹ, 30 ਅਪ੍ਰੈਲ, 2026:- ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸੀਵਰੇਜ ਸਿਸਟਮ ਦੀ ਸਮੇਂ ਸਿਰ ਅਤੇ ਯੋਜਨਾਬੱਧ ਢੰਗ ਨਾਲ ਸਫਾਈ ਕਰਨਾ ਅਤੇ ਗਾਰ ਕੱਢਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੌਨਸੂਨ ਸੀਜ਼ਨ ਤੋਂ ਪਹਿਲਾਂ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੁਚੱਜੇ ਢੰਗ ਨਾਲ ਗਾਰ ਨਾ ਕੱਢਣ ਦੇ ਨਤੀਜੇ ਵਜੋਂ ਸ਼ਹਿਰੀ ਖੇਤਰਾਂ ਵਿੱਚ ਪਾਣੀ ਭਰ ਜਾਂਦਾ ਹੈ, ਸੀਵਰ ਓਵਰਫਲੋਅ ਹੋ ਜਾਂਦਾ ਹੈ, ਆਵਾਜਾਈ ਵਿੱਚ ਰੁਕਵਟ ਪੈ ਜਾਂਦੀ ਹੈ ਅਤੇ ਲੋਕਾਂ ਨੂੰ ਭਾਰੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਤੋਂ ਬਚਣ ਅਤੇ ਡਰੇਨੇਜ ਪ੍ਰਣਾਲੀਆਂ ਦੀ ਸੁਚਾਰੂ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਸਰਗਰਮ ਉਪਾਅ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੀਵਰ ਦੀ ਸਫਾਈ ਅਤੇ ਗਾਰ ਕੱਢਣ ਲਈ ਪਹਿਲਾਂ ਹੀ ਠੇਕੇ ਦਿੱਤੇ...
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

breaking news
ਚੰਡੀਗੜ੍ਹ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦਾ ਸਮੁੱਚਾ ਵਿਕਾਸ ਕਰਮ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇਤਿਹਾਸਕ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਕਰਨ ਸਬੰਧੀ ਅਹਿਮ ਮੀਟਿੰਗ ਕੀਤੀ।  ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਗਰੁੱਪ ਕੈਪਟਨ ਪ੍ਰਿੰਸੀਪਲ, ਸੈਨਿਕ ਸਕੂਲ ਕਪੂਰਥਲਾ, ਆਈ ਮਨੋਜ ਮੇਨਨ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਮੌਜੂਦਾ ਸਥਿਤੀ, ਰੈਸਟੋਰੇਸ਼ਨ ਯੋਜਨਾ ਅਤੇ ਪ੍ਰੋਜੈਕਟ ਦੀ ਪ੍ਰਗਤੀ ਸਬੰਧੀ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੈਨਿਕ ਸਕੂਲ ਨਾਲ ਸਬੰਧਤ ਪ੍ਰਬੰਧਕੀ ਮੁੱਦਿਆਂ ਅਤੇ ਬਜਟ ਬਾਰੇ ...
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

Politics
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ ਸ਼ਖ਼ਸੀਅਤਾਂ ਲਗਾਤਾਰ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਖੇਡ ਜਗਤ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਮਸ਼ਹੂਰ ਪਹਿਲਵਾਨ ਪ੍ਰੀਤਪਾਲ ਸਿੰਘ ਫਗਵਾੜਾ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਓਐੱਸਡੀ ਰਾਜਵੀਰ ਵੀ ਮੌਜੂਦ ਸਨ। ਰੁਸਤਮ-ਏ-ਹਿੰਦ ਅਤੇ ਹਿੰਦ ਕੇਸਰੀ ਵਰਗੇ ਵੱਡੇ ਖ਼ਿਤਾਬ ਆਪਣੇ ਨਾਮ ਕਰ ਚੁੱਕੇ ਪਹਿਲਵਾਨ ਪ੍ਰੀਤਪਾਲ ਸਿੰਘ ਦੇ ਆਉਣ ਨਾਲ ਪਾਰਟੀ ਨੂੰ ਨਾ ਸਿਰਫ਼ ਖੇਡ ਜਗਤ ਵਿੱਚ, ਸਗੋਂ ਦੋਆਬਾ ਖੇਤਰ ਵਿੱਚ ਵੀ ਵੱਡੀ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੀਤਪਾਲ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਖਿਡਾਰੀਆਂ ਅਤੇ ਨੌਜਵਾਨਾਂ ਦਾ ਪਾਰਟੀ 'ਤੇ ਇਹ ਵਧਦਾ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਬਦਲਾਅ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

Politics
ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ 'ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ 'ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ 'ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ 'ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹ...
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

hot news
*ਚੰਡੀਗੜ੍ਹ/ਜਲੰਧਰ, 29 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ 'ਚ ਹੜ੍ਹ ਰੋਕਥਾਮ ਕਾਰਜਾਂ ਦੀ ਸਮੀਖਿਆ ਦੇ ਲਗਾਤਾਰ ਦੂਜੇ ਦਿਨ ਅੱਜ ਜ਼ਿਲ੍ਹਾ ਜਲੰਧਰ ਵਿੱਚ ਸਤਲੁਜ ਦਰਿਆ ਦੇ ਕੰਢੇ ਸਥਿਤ ਗਿੱਦੜਪਿੰਡੀ ਅਤੇ ਮੰਡਾਲਾ ਛੰਨਾ ਪਿੰਡਾਂ ਵਿਖੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ੍ਹ ਵਰਗੇ ਹਾਲਾਤ ਦੌਰਾਨ ਜਾਨ-ਮਾਲ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਰੇਨੇਜ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਹੜ੍ਹ ਰੋਕਥਾਮ ਕਾਰਜਾਂ ਵਾਲੀ ਥਾਂ ਪਹੁੰਚੇ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਦੋਵੇਂ ਪਿੰਡਾਂ ਨੂੰ ਜ਼ਮੀਨ ਦੇ ਕਟਾਅ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਅਜਿਹੀਆਂ ਘਟਨਾਵਾਂ ਨੂੰ ਮੁੜ ਹੋਣ ਤੋਂ ਰੋਕਣ ਲਈ ਇਨ੍ਹਾਂ ਕਮਜ਼ੋਰ ਥਾਵਾਂ ਦੇ ਮਜ਼ਬੂਤੀਕਰਨ ਦੇ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਪਛ...
ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

ਰੇਲਵੇ ਟਰੈਕ ‘ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Crime, hot news
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ...
नगर निगम मंडी में पार्षदों के चुनाव के लिए नामांकन के पहले दिन एक ही नामांकन दाखिल

नगर निगम मंडी में पार्षदों के चुनाव के लिए नामांकन के पहले दिन एक ही नामांकन दाखिल

himachal news
मंडी, 29 अप्रैल। नगर निगम मंडी में पार्षदों के चुनाव के लिए नामांकन पत्र दाखिल करने के पहले दिन केवल एक नामांकन पत्र प्राप्त हुआ। यह नामांकन वार्ड नंबर 12 भगवाहन (अनारक्षित) से गगन (59) पुत्र बिहारी लाल, निवासी 79/9 भगवाहन, मंडी द्वारा भारतीय जनता पार्टी के प्रत्याशी के तौर पर दाखिल किया गया। यह जानकारी सहायक निर्वाचन अधिकारी वार्ड नंबर 1 से 13 एवं एसडीएम मंडी सदर रुपिन्द्र कौर ने दी। उन्होंने बताया कि पहले दिन अन्य किसी भी वार्ड से कोई नामांकन दाखिल नहीं किया गया। वहीं, वार्ड नंबर 14 और 15 से भी कोई नामांकन पत्र प्राप्त नहीं हुआ है। इस संबंध में जानकारी सहायक निर्वाचन अधिकारी वार्ड नंबर 14 और 15 एवं एसडीएम बल्ह स्मृतिका नेगी ने दी। रूपिन्द्र कौर ने बताया कि 30 अप्रैल और 2 मई को प्रातः 11 बजे से सायं 3 बजे तक नामांकन पत्र दाखिल किए जा सकते हैं। नामांकन पत्रों की जांच 4 मई को की जाएगी, जब...
ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

ਅਪਰਾਧਿਕ ਗਤੀਵਿਧੀਆਂ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਨਵੀਨਤਮ ਤਕਨੀਕ ਨਾਲ ਲੈਸ ਕੀਤਾ ਜਾਵੇਗਾ – ਮੁੱਖ ਮੰਤਰੀ

haryana
ਚੰਡੀਗੜ੍ਹ, 29 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਜ਼ਨ 2047 ਤਹਿਤ ਸੇਵਾ, ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਬਣਾਏ ਗਏ ਸ਼ਾਰਟ ਟਰਮ ਐਕਸ਼ਨ ਪਲਾਨ ਰੋਡਮੈਪ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇਸ ਵਿੱਚ ਹੋਰ ਸੁਧਾਰ ਕਰਨ ਦੇ ਸੁਝਾਅ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਜ਼ਨ 2047 ਵਿੱਚ ਸਾਈਬਰ ਕ੍ਰਾਈਮ ਨੂੰ ਪੂਰੀ ਤਰ੍ਹਾਂ ਰੋਕਣ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾਵੇਗਾ। ਰਾਤ ਦੇ ਸਮੇਂ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਘਰ ਤੱਕ ਛੱਡਣ ਦੇ ਕੰਮ ਲਈ ਯੋਜਨਾ ਬਣਾਈ ਜਾਵੇ। ਇਸ ਦੇ ਲਈ ਮਹਿਲਾਵਾਂ ਪੋਰਟਲ ਰਾਹੀਂ ਪੁਲਿਸ ਨੂੰ ਜਾਣੂ ਕਰਵਾਉਣਗੀਆਂ। ਅਪਰਾਧ ਨੂੰ ਨੱਥ ਪਾਉਣ ਅਤੇ ਅਪਰਾਧ ਦੀ ਦਰ ਘੱਟ ਕਰਨ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਇਲ 112 ਦੀ ਸਹੂਲਤ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਨਵੇਂ ਵਾਹਨ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਡਿਜੀਟਲ ਅਪਰਾਧ ਨੂੰ ਰੋਕਣ ਲਈ ਕ੍ਰਾਈਮ ਸੈਲ ਵਿੱਚ ਬੈਂਕ ਕਰਮਚਾਰੀ ਬੈਠਣਗੇ, ਜਦੋਂ ਵੀ ਉਨ੍ਹਾਂ ਕੋਲ ਅਪਰਾਧ ਦੀ ਕਾਲ ਆਉਂਦੀ ਹੈ ਤਾਂ ਸਬੰਧਤ ਬ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਕਿਸਾਨ, ਆਈਐਮਟੀ ਲਈ ਕਿਸਾਨਾਂ ਨੇ ਸਰਕਾਰ ਵੱਲੋਂ ਤੈਅ ਦਰਾਂ ‘ਤੇ ਜਮੀਨ ਦੇਣ ‘ਤੇ ਜਤਾਈ ਸਹਿਮਤੀ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਂ ਰਫਤਾਰ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁਕਦੇ ਹੋਏ ਸਰਕਾਰ ਨੇ ਨਾਰਾਇਣਗੜ੍ਹ ਵਿੱਚ ਇੰਡਸਟ੍ਰਿਅਲ ਮਾਡਲ ਟਾਉਨਸ਼ਿਪ ( ਆਈਐਮਟੀ ) ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਇਸ ਪਹਿਲ ਨਾਲ ਨਾ ਸਿਰਫ ਖੇਤਰ ਦੇ ਸਮਗਰ ਵਿਕਾਸ ਨੂੰ ਗਤੀ ਮਿਲੇਗੀ ਸਗੋਂ ਸੂਬੇ ਨੂੰ ਉਦਯੋਗਿਕ ਨਜਰੀਏ ਨਾਲ ਹੋਰ ਵੱਧ ਸਸ਼ਕਤ ਬਨਾਉਣ ਵਿੱਚ ਵੀ ਮਦਦ ਮਿਲੇਗੀ। ਇਸ ਸਬੰਧ ਵਿੱਚ ਬੁੱਧਵਾਰ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਥੋਂ ਨਾਰਾਇਣਗੜ੍ਹ ਖੇਤਰ ਦੇ ਕਿਸਾਨਾਂ ਦੇ ਪ੍ਰਤੀਨਿਧੀਮੰਡਲ ਨੇ ਮੁਲਾਕਾਤ ਕੀਤੀ ਅਤੇ ਹੋਰ ਕਿਸਾਨਾਂ ਸਰਕਾਰ ਵਲੋਂ ਤੈਅ ਕੀਤੀ ਦਰਾਂ 'ਤੇ ਸਹਿਮਤੀ ਜਤਾਈ। ਇਸ ਨਾਲ ਆਈਐਮਟੀ ਲਈ ਨਾਰਾਇਣਗੜ੍ਹ ਵਿੱਚ ਲਗਭਗ 450 ਕਰੋੜ ਏਕੜ ਜਮੀਨ ਉਪਲਬਧ ਹੋਵੇਗੀ। ਆਈਐਮਟੀ ਸਥਾਪਨਾ ਦੀ ਪ੍ਰਕਿਰਿਆ ਸ਼ੁਰੂ ਹੋਣ 'ਤੇ ਕਿਸਾਨਾਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦਾ ਮੁੰਹ ਮਿੱਠਾ ਕਰ ਸੁਆਗਤ ਕੀਤਾ। ਮੁੱਖ ਮੰਤਰੀ ਨੇ ਕਿਸਾਨਾਂ ਦੇ ਸਹਿਯੋਗ ਦੀ ਸਲਾਂਘਾ ਕਰਦੇ ਹੋਏ ਕਿਹਾ ਕਿ ਇਹ ਕਦਮ ਖੇਤਰ ਦੇ ਆਰਥਿਕ ਵਿਕਾਸ ਅਤੇ ਰੁਜਗਾਰ ਸ੍ਰਿਜਨ ਵਿੱਚ...
ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

ਹਰਿਆਣਾ ਵਿਸ਼ਵ ਨਿਰਯਾਤ ਹੱਬ ਵਜੋ ਉਭਰ ਰਿਹਾ, 5 ਜੁਲਾਈ ਨੂੰ ਤੰਜਾਨਿਆ ਜਾਵੇਗਾ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ – ਰਾਓ ਨਰਬੀਰ ਸਿੰਘ

haryana
ਚੰਡੀਗੜ੍ਹ, 29 ਅਪ੍ਰੈਲ-  ਹਰਿਆਣਾ ਦੇ ਉਦਯੋਗ, ਵਣਜ ਅਤੇ ਵਿਦੇਸ਼ੀ ਸਹਿਯੋਗ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਉਦਯੋਗਿਕ ਵਿਕਾਸ ਦੀ ਨਵੀਂ ਇਬਾਦਤ ਲਿੱਖ ਰਿਹਾ ਹੈ ਅਤੇ ਵਿਸ਼ਵ ਪੱਧਰ 'ਤੇ ਆਪਣੀ ਮਜਬੂਤ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਵਿਕਸਿਤ ਦੇਸ਼ਾਂ ਦੇ ਨਾਲ-ਨਾਲ ਹਰਿਆਣਾ ਨੇ ਅਫਰੀਕੀ ਦੇਸ਼ਾਂ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਵਪਾਰ ਅਤੇ ਨਿਵੇਸ਼ ਦੀ ਸੰਭਾਵਨਾਵਾਂ ਤਲਾਸ਼ੀਆਂ ਹਨ, ਇਸੀ ਲੜੀ ਵਿੱਚ 5 ਮਈ ਨੂੰ ਤੰਜਾਨਿਆ ਦੇ 50ਵੇਂ ਦਾਰ-ਐਸ-ਸਲਾਮ ਕੌਮਾਂਤਰੀ ਵਪਾਰ ਮੇਲੇ ਵਿੱਚ ਹਿੱਸਾ ਲੈਣ ਲਈ ਹਰਿਆਣਾ ਸਰਕਾਰ ਦਾ ਇੱਕ ਵਫਦ ਸੱਤ ਦਿਨ ਦੇ ਦੌਰੇ 'ਤੇ ਜਾਵੇਗਾ। ਇਸ ਮੇਲੇ ਵਿੱਚ ਹਰਿਆਣਾ ਪੈਵੀਲੀਅਨ ਲਗਾਇਆ ਜਾਵੇਗਾ।           ਮੰਤਰੀ ਰਾਓ ਨਰਬੀਰ ਸਿੰਘ ਅੱਜ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਹਰਿਆਣਾ ਨੂੰ ਗੋ-ਗਲੋਬਲ ਅਪ੍ਰੋਚ ਰਾਹੀਂ ਵਿਸ਼ਵ ਨਿਵੇਸ਼ ਦਾ ਹੱਬ ਬਨਾਉਣ ਦੇ ਉਦੇਸ਼ ਨਾਲ ਬੁਲਾਈ ਗਈ ਵੱਖ-ਵੱਖ ਹਿੱਤਧਾਰਕਾਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ।           ਬਾਅਦ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ...