Shadow

Tag: hot news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

breaking news
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ। ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ...
“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

breaking news
ਚੰਡੀਗੜ੍ਹ, ਅਪ੍ਰੈਲ 4: ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾਣੀ ਦੀ ਸ...
ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

hot news, Punjab
ਚੰਡੀਗੜ੍ਹ ,4 ਅਪ੍ਰੈਲ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ  ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ ’ਤੇ ਮਜ਼ਬੂਤ ਕੇਸ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਤਾਂ ਜੋ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਯਕੀਨੀ ਬਣਾਈ ਜਾ ਸਕੇੇ। ਪੁਲਿਸ ਅਧਿਕਾਰੀ, ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88 ਫੀਸਦੀ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਦਾ ਕਾਰਨ ਬਿਹਤਰ ਅਤੇ ਯੋਜਨਾਬੱਧ ਪੁਲਿਸਿੰਗ ਨੂੰ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਢੰਗ ਨਾਲ ਸਬੂਤ ਇਕੱਠਾ ਕਰਨਾ, ਨਸ਼ਿਆਂ ਦੇ ਨੈੱਟਵਰਕਾਂ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

Punjab
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਹਿਮਤਪੁਰਾ ਬਸਤੀ ਵਿੱਚ ਕਾਨਫਰੈਂਸ ਹਾਲ ਦੀ ਨਿਰਮਾਣ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮ...
ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

hot news, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

hot news, Punjab
ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲਈ ਸਮਾਂ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਲੈਂਸ ਲਗ...
ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ

local news
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ 'ਤੇ Environment (Protection) Act, 1986 ਅਤੇ Noise Pollution (Regulation ...
ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

breaking news
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ ਸਿੰਘ ਮਾਨ, ਆਈਪੀਐਸ, ਡੀਆਈਜੀ ਜੇਲ੍ਹਾਂ (ਅੰਮ੍ਰਿਤਸਰ ਰੇਂਜ) ਅਤੇ ਸ਼੍ਰੀ ਮਨਮੋਹਨ ਕੁਮਾਰ, ਡੀਆਈਜੀ ਹੈੱਡਕੁਆਰਟਰ ਸਮੇਤ ਸਾਰੇ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਮੁੱਖ ਦਫ਼ਤਰ ਦੇ ਅਧਿਕਾਰੀ ਹਾਜ਼ਰ ਸਨ। ਇਹ ਮੀਟਿੰਗ ਜੇਲ੍ਹ ਅਧਿਕਾਰੀਆਂ ਨਾਲ ਸ਼ੁਰੂਆਤੀ ਜਾਣ-ਪਹਿਚਾਣ ਸਬੰਧੀ ਸੀ, ਜਿਸ ਦੌਰਾਨ ਜੇਲ੍ਹ ਮੰਤਰੀ ਨੂੰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਹਿਮ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਜੇਲ੍ਹਾਂ ਵਿੱਚ ਭੀੜਭਾੜ ਅਤੇ ਉੱਚ-ਖ਼ਤਰੇ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਦਾ ਹੱਲ ਕਰਨਾ ਸ਼ਾਮਲ ਹੈ। ਜੇਲ੍ਹ ਮੰਤਰੀ ਨੂ...
प्रदेश के दूध उत्पादकों को हर महीने दिए जा रहे 34.18 करोड़ रुपये के वित्तीय लाभ

प्रदेश के दूध उत्पादकों को हर महीने दिए जा रहे 34.18 करोड़ रुपये के वित्तीय लाभ

himachal news
मुख्यमंत्री ठाकुर सुखविन्द्र सिंह सुक्खू के कुशल नेतृत्व में प्रदेश सरकार ग्रामीण अर्थव्यवस्था को मजबूत करने के लिए निरंतर प्रयास कर रही है, जिसमें किसानों और दूध उत्पादकों पर विशेष ध्यान दिया जा रहा है। इसका उद्देश्य डेयरी व्यवसाय को ग्रामीण परिवारों के लिए एक विश्वसनीय और लाभदायक आय का स्त्रोत बनाना है। ग्रामीण अर्थव्यवस्था के सुदृढ़ीकरण के लिए प्रदेश सरकार राज्य के दुग्ध उत्पादकों को वित्तीय रूप से सशक्त कर रही है। इस क्रम में प्रदेश के दूध उत्पादकों को औसतन 34.18 करोड़ रुपये प्रतिमाह के वित्तीय लाभ प्रदान किए जा रहे है, जो अब तक का सर्वाधिक लाभ है। वर्ष 2024दृ25 में 1.57 लाख लीटर प्रतिदिन के औसत की तुलना में वर्तमान में हिमाचल प्रदेश राज्य सहकारी दुग्ध उत्पादक संघ लिमिटेड (मिल्कफेड) द्वारा प्रतिदिन लगभग 2.70 लाख लीटर दूध की खरीद की जा रही है। सरकार के प्रयासों से यह उल्लेखनीय वृद्धि दर्...
लोक भवन में राजस्थान, ओडिशा एवं बिहार के राज्य स्थापना दिवस आयोजित

लोक भवन में राजस्थान, ओडिशा एवं बिहार के राज्य स्थापना दिवस आयोजित

himachal news
राज्यपाल कविन्द्र गुप्ता ने आज लोक भवन में आयोजित राजस्थान, ओडिशा एवं बिहार के राज्य स्थापना दिवस समारोह की अध्यक्षता की। यह कार्यक्रम ‘एक भारत श्रेष्ठ भारत’ पहल के अंतर्गत आयोजित किया गया, जिसका उद्देश्य राज्यों के बीच सांस्कृतिक एकता एवं भावनात्मक जुड़ाव को प्रोत्साहित करना है। राज्यपाल ने इस अवसर पर उपस्थित जनसमूह को संबोधित करते हुए विशिष्ट अतिथियों को भाईचारे एवं एकता की भावना के प्रतीक के रूप में पारंपरिक हिमाचली टोपी एवं शॉल भेंट कर सम्मानित किया। कार्यक्रम में राजस्थान, ओडिशा एवं बिहार की समृद्ध सांस्कृतिक विरासत को प्रदर्शित करती आकर्षक सांस्कृतिक प्रस्तुतियां दी गईं। इन राज्यों से संबंधित सरकारी कर्मचारियों ने हिमाचल प्रदेश में अपने कार्यकाल एवं जीवन से जुड़े अनुभव साझा किए, जिससे उन्हें यहां प्राप्त आत्मीयता, सहयोग एवं अपनत्व की भावना का पता चलता है। राज्यपाल ने अपने संबोधन में...