Shadow

Tag: hot news

ਸੂਬੇ ਵਿੱਚ ਤਿੰਨ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਮਿਲੀ – ਆਰਤੀ ਸਿੰਘ ਰਾਓ

ਸੂਬੇ ਵਿੱਚ ਤਿੰਨ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਮਿਲੀ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 1 ਜੂਨ - ਹਰਿਆਣਾ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਤੱਕ ਬਿਹਤਰ ਡਾਕਟਰੀ ਸਹੂਲਤਾਂ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦੇ ਤਹਿਤ ਗੁਰੂਗ੍ਰਾਮ, ਭਿਵਾਨੀ ਅਤੇ ਹਿਸਾਰ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਸਥਾਨਕ ਆਬਾਦੀ ਨੂੰ ਸਿੱਧੇ ਤੌਰ 'ਤੇ ਆਧੁਨਿਕ ਡਾਕਟਰੀ ਸੇਵਾਵਾਂ ਦਾ ਲਾਭ ਮਿਲ ਸਕੇਗਾ। ਸਰਕਾਰ ਦੇ ਇਸ ਫੈਸਲੇ ਅਨੁਸਾਰ ਗੁਰੂਗ੍ਰਾਮ ਜ਼ਿਲ੍ਹੇ ਦੇ ਪਿੰਡ ਘਾਮਡੋਜ ਵਿੱਚ ਇੱਕ ਨਵਾਂ ਉਪ-ਸਿਹਤ ਕੇਂਦਰ ਖੋਲ੍ਹਿਆ ਜਾਵੇਗਾ, ਜਦੋਂ ਕਿ ਭਿਵਾਨੀ ਜ਼ਿਲ੍ਹੇ ਦੇ ਪਿੰਡ ਧਨਾਨਾ ਅਤੇ ਹਿਸਾਰ ਜ਼ਿਲ੍ਹੇ ਦੇ ਪਿੰਡ ਸਿਸਾਏ ਬੋਲਾ ਵਿੱਚ ਇੱਕ-ਇੱਕ ਨਵਾਂ ਕਮਿਊਨਿਟੀ ਹੈਲਥ ਸੈਂਟਰ ਸਥਾਪਿਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੀ ਵੱਡੇ ਸ਼ਹਿਰਾਂ ਦੇ ਹਸਪਤਾਲਾਂ 'ਤੇ...
ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

haryana
ਚੰਡੀਗੜ੍ਹ, 01 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

haryana
ਚੰਡੀਗੜ੍ਹ, 1 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੇਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵ੍ਹੀਕਲਜ਼ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲ ਅਤੇ 2 ਹੋਂਡਾ ਐਲੀਵੇਟ ਗੱਡੀਆਂ ਸ਼ਾਮਲ ਹਨ, ਜਿਨ੍ਹਾਂ ਨੂੰ ਹੋਂਡਾ ਇੰਡੀਆ ਫਾਊਂਡੇਸ਼ਨ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਤਹਿਤ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਉਪਲਬਧ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਸੂਬੇ ਵਿੱਚ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਜਲਦੀ ਸਹਾਇਤਾ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਵਿਵਸਥਾ ਨੂੰ ਆਧੁਨਿਕ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਨਵੀਆਂ ਈਆਰਵੀ ਦੇ ਮਾਧਿਅਮ ਰਾਹੀਂ ਪੁਲਿਸ ਦੀ ਪਹੁੰਚ ਵਧੇਗੀ ਅਤੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਸਹਾਇ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਤੋਂ ਕੌਮਾਂਤਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦਾ ਕੀਤਾ ਸ਼ੁਭਾਰੰਭ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਤੋਂ ਕੌਮਾਂਤਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦਾ ਕੀਤਾ ਸ਼ੁਭਾਰੰਭ

haryana
ਚੰਡੀਗੜ੍ਹ, 1 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਸਿਰਫ਼ ਇੱਕ ਅਭਿਆਸ ਨਹੀਂ, ਸਗੋਂ ਭਾਰਤ ਦੀ ਮਹਾਨ ਸੱਭਿਆਚਾਰਕ ਵਿਰਾਸਤ ਦਾ ਉਤਸਵ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਮਨੁੱਖਤਾ ਨੂੰ ਸੰਤੁਲਿਤ, ਸਿਹਤਮੰਦ ਅਤੇ ਅਧਿਆਤਮਿਕ ਜੀਵਨ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਯੋਗ ਨੂੰ ਵਿਸ਼ਵ ਪੱਧਰ 'ਤੇ ਸਥਾਪਿਤ ਕੀਤਾ ਅਤੇ ਅੱਜ ਪੂਰੀ ਦੁਨੀਆ ਇਸ ਨੂੰ ਅਪਣਾ ਰਹੀ ਹੈ। ਯੋਗ ਸਾਡੇ ਰਿਸ਼ੀ-ਮੁਨੀਆਂ ਅਤੇ ਸਾਧਕਾਂ ਦੀ ਅਮੂਲ੍ਹ ਦੇਣ ਹੈ, ਜਿਸ ਦਾ ਵਿਸ਼ਵ ਪੱਧਰ 'ਤੇ ਸਨਮਾਨ ਅਤੇ ਅਭਿਨੰਦਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਦੇ ਸੈਕਟਰ-29 ਸਥਿਤ ਮਹਾਰਾਣਾ ਪ੍ਰਤਾਪ ਸਵਰਨ ਜਯੰਤੀ ਪਾਰਕ (ਲੇਜ਼ਰ ਵੈਲੀ) ਵਿੱਚ ਅੰਤਰਰਾਸ਼ਟਰੀ ਯੋਗ ਦਿਵਸ-2026 ਦੇ ਉਪਲਕਸ਼ ਵਿੱਚ ਆਯੋਜਿਤ ਸੂਬਾ ਪੱਧਰੀ ਯੋਗ ਅਭਿਆਸ ਮੁਹਿੰਮ ਦੇ ਸ਼ੁਭਾਰੰਭ ਮੌਕੇ 'ਤੇ ਮੌਜ਼ੂਦ ਯੋਗ ਸਾਧਕਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧ...
मुख्यमंत्री ने राहत केंद्रित से प्रतिरोध केंद्रित प्रशासन अपनाने पर दिया बल

मुख्यमंत्री ने राहत केंद्रित से प्रतिरोध केंद्रित प्रशासन अपनाने पर दिया बल

himachal news
प्राकृतिक आपदाओं की बढ़ती घटनाओं और इनसे उत्पन्न गंभीर खतरों को ध्यान में रखते हुए जन सुरक्षा एवं प्रभावी आपदा प्रबंधन सुनिश्चित करने के लिए राज्य सरकार सक्षम व प्रतिरोधी अधोसरंचना के निर्माण की दिशा में कार्य कर रही है। इस क्रम में सरकार ने 2,688 करोड़ रुपये की ‘‘हिमाचल प्रदेश रेजिलिएंट एक्शन फॉर डेवलपमेंट एंड डिजास्टर रिकवरी’’ (एचपी-रेडी) परियोजना शुरू की है, इसका उद्देश्य प्रदेशभर में आपदा-प्रतिरोधक क्षमता को बढ़ाना है। यह परियोजना जनवरी 2026 से नवंबर 2030 तक लागू की जाएगी और इसमें आपदा से निपटने की तैयारी, आपदा न्यूनीकरण तथा पुनर्वास तंत्र को मजबूत करने पर विशेष ध्यान दिया जाएगा। ग्लोबल वार्मिंग के कारण उत्पन्न परिस्थितियों से पहाड़ी राज्य हिमाचल प्रदेश सर्वाधिक प्रभावित है और प्रदेश प्राकृतिक आपदाओं के प्रति अत्यंत संवेदनशील है। पिछले तीन वर्षों में राज्य में 66 से अधिक बादल फटने की घटना...
राज्यपाल ने स्व-गणना अभियान का शुभारम्भ किया

राज्यपाल ने स्व-गणना अभियान का शुभारम्भ किया

himachal news
राज्यपाल कविन्द्र गुप्ता ने आज लोक भवन से जनगणना-2027 के प्रथम चरण के अंतर्गत स्व-गणना अभियान का शुभारम्भ किया। यह अभियान 1 जून से 15 जून, 2026 तक प्रदेश भर में संचालित किया जाएगा, जिसके माध्यम से नागरिक डिजिटल पोर्टल पर स्वयं अपनी जनगणना संबंधी जानकारी दर्ज कर सकेंगे। राज्यपाल ने इस अवसर पर स्वयं ऑनलाइन पोर्टल के माध्यम से अपनी स्व-गणना प्रक्रिया पूर्ण कर प्रदेशवासियों को इस महत्वपूर्ण राष्ट्रीय दायित्व में सक्रिय भागीदारी का संदेश दिया। इस अवसर पर निदेशक, जनगणना संचालन, हिमाचल प्रदेश, दीप शिखा शर्मा और विभाग के वरिष्ठ अधिकारी उपस्थित थे। अधिकारियों ने राज्यपाल को डिजिटल जनगणना प्रक्रिया तथा इसके विभिन्न पहलुओं की विस्तृत जानकारी प्रदान की। राज्यपाल ने प्रक्रिया को पूर्ण करने के उपरांत जनगणना के महत्त्व पर बल देते हुए कहा कि जनगणना केवल जनसंख्या संबंधी आंकड़े एकत्रित करने की प्रक्रिया नह...
जनगणना लोकतंत्र की आधारशिला है- राज्यपाल

जनगणना लोकतंत्र की आधारशिला है- राज्यपाल

himachal news
शिमला 1 जून 2026। हिमाचल प्रदेश के राज्यपाल श्री कविंद्र गुप्ता ने कहा कि जनगणना लोकतंत्र की आधारशिला है। इसके माध्यम से प्राप्त आंकड़े देश और प्रदेश की नीतियों, विकास कार्यों तथा कल्याणकारी योजनाओं के निर्माण का आधार बनते हैं। उन्होंने कहा कि आवास, शिक्षा, स्वास्थ्य, रोजगार, संसाधनों के वितरण और शहरी योजना जैसे अनेक क्षेत्रों में जनगणना की महत्त्वपूर्ण भूमिका है। राज्यपाल ने आज जनगणना कार्य निदेशालय हिमाचल प्रदेश के स्व गणना अभियान का शुभारंभ करते हुए यह संदेश दिया। राज्य की जनता के नाम इस संदेश में राज्यपाल ने कहा कि हिमाचल प्रदेश, हमारे देश का एक सुंदर पहाड़ी राज्य है जोकि इस प्रक्रिया में विशेष महत्व रखता है। आपकी दी गई सही जानकारी न केवल प्रदेश बल्कि पूरे देश के विकास की दिशा तय करने में मदद करेगी। राज्यपाल ने बताया कि जनगणना 2027 पहली बार डिजिटल माध्यम से आयोजित की जा रही है...
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 01 ਜੂਨ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸ...
ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਜੁਰਮਾਨਾ

local news
ਕੀਰਤਪੁਰ ਸਾਹਿਬ 01 ਜੂਨ : ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਹੁਕਮਾਂ ਅਨੁਸਾਰ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਟੀਮ ਨੇ ਅੱਜ ਜਨਤਕ ਥਾਂਵਾਂ ਬੱਸ ਅੱਡੇ, ਬਾਜ਼ਾਰ ਅਤੇ ਸਕੂਲ ਨੇੜੇ ਤੰਬਾਕੂਨੋਸ਼ੀ ਕਰਨ ਵਾਲਿਆਂ ਅਤੇ ਤੰਬਾਕੂ ਵਰਗੇ ਹੋਰ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਅਤੇ ਉਹਨਾਂ ਨੂੰ ਤੰਬਾਕੂ ਦੀ ਵਰਤੋਂ ਕਾਰਨ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਕੀਰਤਪੁਰ ਸਾਹਿਬ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਰਜੀਤ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਜਨਤਕ ਥਾਂਵਾਂ 'ਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ ਅਤੇ ਨੋ-ਸਮੋਕਿੰਗ ਦੇ ਬੈਨਰ ਲਾਏ ਗਏ। ਇਸ ਦੌਰਾਨ ਟੀਮ ਵੱਲੋਂ ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ। ਐੱਸ.ਐੱਮ.ਆਈ ਸਿਕੰਦਰ ਸਿੰਘ ਨੇ ਦੱਸਿਆ ਕਿ ਕੋਟਪਾ ਐਕਟ ਅਨੁਸਾਰ ਹਰ ਦੁਕਾਨ, ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਖ਼ਤ ਨਿਰਦੇਸ਼

local news
ਮਾਲੇਰਕੋਟਲਾ, 01 ਜੂਨ -              ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਪੰਜਾਬ ਸਰਕਾਰ ਦੇ ਸ਼ਿਕਾਇਤ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੇ ਸਮੇਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਵਪਾਰਕ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰ-ਅਨੁਕੂਲ ਮਾਹੌਲ ਸਿਰਜਣ ਅਤੇ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਪੁਲਿਸ ਵਿਭਾਗ ਨੂੰ ਬਾਜ਼ਾਰਾਂ ਅਤੇ ਵਪਾਰਕ ਖੇਤਰਾਂ ਵਿੱਚ ਪੀ.ਸੀ....