Sunday, September 6
Shadow

Tag: hot news

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

ਕਾਰੋਬਾਰ ‘ਚ ਆਸਾਨੀ: ਪੰਜਾਬ ਸਰਕਾਰ ਵੱਲੋਂ ਪੰਜਾਬ ਇਨਵੈਸਟ ਪੋਰਟਲ ‘ਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 22 ਨਵੰਬਰ, 2025: ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਫਾਸਟਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਿਕ-ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਪਗ੍ਰੇਡਿਡ ਸਿੰਗਲ-ਵਿੰਡੋ ਸਿਸਟਮ ਹੁਣ 15 ਮੁੱਖ ਵਿਭਾਗਾਂ ਦੀਆਂ 173 ਸਰਕਾਰ-ਤੋਂ-ਕਾਰੋਬਾਰ (ਜੀਟੂਬੀ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਵਿੱਚ ਵਧੇਰੇ ਪਾਰਦਰਸ਼ਤਾ ਨਾਲ ਜਲਦ ਤੋਂ ਜਲਦ ਪ੍ਰਵਾਨਗੀਆਂ, ਡਿਜੀਟਲ ਟਰੈਕਿੰਗ, ਆਟੋ-ਡੀਮਡ ਪ੍ਰਵਾਨਗੀਆਂ ਪ੍ਰਦਾਨ ਕਰਨਾ ਸ਼ਾਮਲ ਹੈ, ਜੋ ਸੂਬੇ ਵਿੱਚ ਕਾਰੋਬਾਰ ਕਰਨ ਦੀ ਸੌਖ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਪੈਨ-ਅਧਾਰਤ ਸਿੰਗਲ ਬਿਜ਼ਨਸ ਆਈਡੈਂਟੀਫਾਇਰ ਸਹੂਲਤ ਵੀ ਪ੍ਰਦਾਨ ਕੀਤੀ ਗਈ ਹੈ, ਜੋ ਇਕੋ ਯੂਨੀਫਾਈਡ ਡਿਜੀਟਲ ਆਈਡੈਂਟਿਟੀ ਤਹਿਤ ਸਾਰੀਆਂ ਪ੍ਰਵਾਨਗੀਆਂ, ਪ੍ਰੋਤਸਾਹਨ/ਰਿਆਇਤਾਂ, ਨਿਰੀਖਣ ਅਤੇ ਪਾਲਣਾ ...
ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤਲਵੰਡੀ ਸਾਬੋ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

National, Politics, Punjab
*ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ:* ਹਿੰਦ ਦੀ ਚਾਦਰ, ਧਰਮ ਦੇ ਰਾਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਤਲਵੰਡੀ ਸਾਬੋ ਤੋਂ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦੀ ਅੱਜ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਉਤੇ ਸਮਾਪਤੀ ਹੋਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਇਸ ਨਗਰ ਕੀਰਤਨ ਦੇ ਪਹੁੰਚਣ 'ਤੇ ਕੈਬਨਿਟ ਮੰਤਰੀ  ਹਰਜੋਤ ਸਿੰਘ ਬੈਂਸ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ‘ਤੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਗਤ ਵੱਲੋਂ ਵੀ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਸ਼ਾਮਿਲ ਪੰਜ...
ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਆਦਰ ਸਹਿਤ ਮਨਾ ਰਹੀ ਹੈ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀ ਸੰਗਤ ਲਈ ਸਾਰੇ ਪ੍ਰਬੰਧ ਵੀ ਪੂਰੇ ਪੁਖਤਾ ਹਨ। ਸੰਗਤ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਦੋਵਾਂ ਮੰਤਰੀਆਂ ਨੇ ਦੇਸ਼-ਵਿਦੇਸ਼ ਦੀ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਨਤਮਸਤਕ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਤੇ ਮਨੁੱਖੀ ਹੱਕਾਂ ਦੇ ਰਾਖੇ, ਦਇਆ ਤੇ ਤਿਆਗ ਦੀ ਮੂਰਤ ਅਤੇ ਬਲਿਦਾਨ ਦੇ ਪ੍ਰਤੀਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਜੀਵਨ ਤੇ ਫਲਸਫਾ ਸਮੁੱਚੀ ਮਨੁੱਖਤ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

National, Politics, Punjab
ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 22 ਨਵੰਬਰ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ ਸੀਸੀਟੀਵੀ ਕੈਮਰਿਆਂ ਦਾ ਇੱਕ ਮਜ਼ਬੂਤ ਨੈੱਟਵਰਕ ਲਗਾਤਾਰ ਨਿਗਰਾਨੀ ਨੂੰ ਯਕੀਨੀ ਬਣਾਏਗਾ। ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ। ਇਹ ਉੱਚ-ਤਕਨੀਕੀ ਕੰਟਰੋਲ ਰੂਮ ਇੱਕ ਵਿਆਪਕ ਨਿਗਰਾਨ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਚਿਹਰੇ ਦੀ ਪਛਾਣ 300 ਏਆਈ-ਅਧਾਰਤ ਸੀਸੀਟੀਵੀ ਕੈਮਰੇ, ਨਿਰੰਤਰ ਟਰੈਕਿੰ...
ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਨਾਅਰਿਆਂ ਨਾਲ ਗੂੰਜ ਉੱਠੀ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ: ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ। ਨਗਰ ਕੀਰਤਨਾਂ ਦੇ ਰਸਤੇ ਵਿੱਚ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਦਿਆਂ, ਪੰਜਾਬ ਦੇ ਆਈ.ਪੀ.ਆਰ. ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਗਰ ਕੀਰਤਨਾਂ ਦਾ ਸ਼ਰਧਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਨੰਗੇ ਪੈਰੀਂ ਨਗਰ ਕੀਰਤਨ ਦੇ ਨਾਲ-ਨਾਲ ਤੁਰ ਪਏ। ਅਕਾਲਪੁਰਖ ਵਾਹਿਗੁਰੂ ਤੋਂ ਅਸੀਸਾਂ ਲੈਣ ਲਈ ਸ਼ਰਧਾ ਨਾਲ ਨਤ...
ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

National, Politics, Punjab
ਚੰਡੀਗੜ੍ਹ, 21 ਨਵੰਬਰ: ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ "ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨ" ਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਕਲਮ ਸੋਟੀ ਨਾਲੋਂ ਵੱਧ ਸਮਰੱਥਾ ਰੱਖਦੀ ਹੈ, ਕਿਉਂਕਿ ਇਹ ਇੱਕ ਅਜਿਹੀ ਚੀਜ਼ ਹੈ ਜੋ ਸਹੀ ਫੈਸਲੇ ਲੈਣ ਅਤੇ ਰਚਨਾਤਮਕ ਪ੍ਰਸ਼ਾਸਨ ਦਾ ਰਾਹ ਪੱਧਰਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀਮਡ ਪ੍ਰਵਾਨਗੀ ਦਾ ਸੰਕਲਪ ਵੀ ਪੇਸ਼ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਨੂੰ...

ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਨੂੰ ਹੁਲਾਰਾ, ਡਾ. ਬਲਜੀਤ ਕੌਰ ਵੱਲੋਂ ਸੋਸਵਾ ਦੀ ਅਗਵਾਈ ਵਾਲੀਆਂ ਐਨਜੀਓ ਦੀਆਂ ਪਹਿਲਕਦਮੀਆਂ ਦੀ ਸਮੀਖਿਆ

Politics, Punjab
ਚੰਡੀਗੜ੍ਹ, 21 ਨਵੰਬਰ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੈਗਸੀਪਾ ਵਿਖੇ ਸਟੇਟ ਆਰਗੇਨਾਈਜ਼ੇਸ਼ਨ ਫਾਰ ਸੋਸ਼ਲ ਸਰਵਿਸ ਐਂਡ ਵਲੰਟਰੀ ਐਕਸ਼ਨ (ਸੋਸਵਾ) ਦੀ ਅਗਵਾਈ ਵਾਲੇ ਐਨ.ਓ.ਜੀਜ਼ (ਗੈਰ-ਸਰਕਾਰੀ ਸੰਗਠਨਾਂ) ਦੀ ਸਮੀਖਿਆ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਰਾਜ ਭਰ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਪ੍ਰਜਨਨ ਬਾਲ ਸਿਹਤ ਪ੍ਰੋਜੈਕਟਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸੋਸਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ ਸੋਸਵਾ, ਜੋ  ਪੰਜਾਬ ਸਰਕਾਰ ਦੁਆਰਾ ਇੱਕ ਮਦਰ ਐਨ.ਓ.ਜੀ. ਵਜੋਂ ਮਨੋਨੀਤ ਹੈ, ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਲਈ ਰੈਮੇਡੀਅਲ ਕੋਚਿੰਗ, ਚੰਡੀਗੜ੍ਹ ਵਿੱਚ ਆਈ.ਡੀ.ਯੂ. ਪ੍ਰੋਜੈਕਟ ਅਤੇ ਫਗਵਾੜਾ ਵਿੱਚ ਐਫ.ਐਸ.ਡਬਲਯੂ. ਤੇ ਆਈ.ਡੀ.ਯੂ. ਪ੍ਰੋਜੈਕਟਾਂ ਵਰਗੀਆਂ ਪਹਿਲਕਦਮੀਆਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹਿਲਾ ਸਸ਼ਕਤੀਕਰਨ ਸੋਸਵਾ ਦੇ ਪ੍ਰਮੁੱਖ ਪ੍ਰੋਗਰਾਮ ਵਜੋਂ ਉਭਰਿਆ ਹੈ, ਜਿਸ ਵਿੱਚ ਗਰੀਬ ਅਤੇ ਲੋੜਵੰਦ ...
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

National, Politics, Punjab
ਚੰਡੀਗੜ੍ਹ, 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ  ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000  ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,000/- ਰੁਪਏ ਵਿੱਚ ਤ...
ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 21 ਨਵੰਬਰ ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੱਤੀ। ਇਸ ਖੇਤਰ ਵਿੱਚ ਸੂਬੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬਾ 43,685 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਤੋਂ ਸਲਾਨਾ ਲਗਭਗ ਦੋ ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਉਤਪਾਦਨ ਹੋ ਰਿਹਾ ਹੈ। ਇਸਦੇ ਨਾਲ ਹੀ ਝੀਂਗਾ ਪਾਲਣ ਵਿੱਚ ਵੀ ਸੂਬੇ ਦੀ ਨਿਵੇਕਲੀ ਪਹੁੰਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ 1,034 ਏਕੜ ਸੇਮ ਪ੍ਰਭਾਵਿਤ ਜ਼ਮੀਨ ਦੀ ਵਰਤੋਂ ਲਗਭਗ 2,759 ਮੀਟ੍ਰਿਕ ਟਨ ਝੀਂਗਾ ਪੈਦਾ ਕਰਨ ਲਈ ਕੀਤੀ ਜਾ ਰਹ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

National, Politics, Punjab
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:* 'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ ਉੱਚਤਮ...