Friday, September 25
Shadow

Tag: hot news

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ – ਵਿਧਾਇਕ ਮਾਲੇਰਕੋਟਲਾ

hot news
ਮਾਲੇਰਕੋਟਲਾ 01 ਜੁਲਾਈ:              ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਅੱਜ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਦਾ ਰਾਜ ਪੱਧਰੀ ਆਗਾਜ਼ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦਾ ਵਰਚੂਅਲ ਲਾਈਵ ਪ੍ਰੋਗਰਾਮ ਸਥਾਨਕ ਸਾਗਰ ਮੈਰਿਜ ਪੈਲੇਸ ਵਿਖੇ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਮ ਚੇਅਰਮੈਨ ਜ਼ਿਲ੍ਹਾ ਯੋਜਨਾ ਕੇਮਟੀ ਮਾਲੇਰਕੋਟਲਾ ਸਾਕਬ ਅਲੀ ਰਾਜਾ  ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਏ.ਕੇ.ਵਾਈ. ਮੁਨਿਸ ਰਹਿਮਾਨ, ਸਰਪੰਚ, ਪੰਚ, ਕੌਂਸਲਰ, ਪਾਰਟੀ ਵਰਕਰਾਂ, ਮਹਿਲਾਵਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਨੇ ਹਾਜ਼ਰੀ ਭਰੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਸੋਚ ਸਦਕਾ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ...
राज्यपाल ने चिट्टा मुक्त हिमाचल के लिए एलीवेट अभियान का शुभारंभ किया

राज्यपाल ने चिट्टा मुक्त हिमाचल के लिए एलीवेट अभियान का शुभारंभ किया

himachal news
राज्यपाल कविन्द्र गुप्ता ने कहा कि बच्चों को प्रारंभिक अवस्था से ही नशे के दुष्प्रभावों के बारे में शिक्षित किया जाना चाहिए। उन्होंने समाज के सभी वर्गों से युवाओं के भविष्य की रक्षा के लिए नशे के विरुद्ध सामूहिक रूप से मिशन मोड में अभियान चलाने का आह्वान किया। वह आज लोक भवन में अनुव्रत विश्व भारती सोसायटी द्वारा आयोजित ‘एलीवेट-एक्सपीरियंस द रियल हाई, ए स्टेप टुवर्ड्स ड्रग-फ्री हिमाचल’ अभियान के शुभारम्भ सत्र को संबोधित कर रहे थे। इस अवसर पर सोसायटी के राज्यव्यापी नशा जागरूकता अभियान का शुभारंभ किया गया, जिसे आगामी दिनों में हिमाचल प्रदेश के विभिन्न जिलों तक पहुंचाया जाएगा। कार्यक्रम में महाराष्ट्र, मध्य प्रदेश, गुजरात, जम्मू-कश्मीर, पंजाब, हरियाणा, चंडीगढ़, दिल्ली, राजस्थान तथा देश के अन्य राज्यों से प्रतिनिधियों, शिक्षाविदों, समाजसेवियों और युवाओं ने भाग लिया। राज्यपाल ने इस पहल को ‘नशा...
ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 16 ਮਹੀਨੇ: 70 ਹਜ਼ਾਰ ਤੋਂ ਵੱਧ ਨਸ਼ਾ ਤਸਕਰ 3125 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 16 ਮਹੀਨੇ ਪੂਰੇ ਹੋ ਗਏ ਹਨ,ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 50,656 ਐਫਆਈਆਰਜ਼ ਦਰਜ ਕੀਤੀਆਂ ਅਤੇ 70,871 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 3125 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ  ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ 3125 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ 842 ਕਿਲੋਗ੍ਰਾਮ ਅਫੀਮ, 675 ਕੁਇੰਟਲ ਭੁੱਕੀ, 85 ਕਿਲੋਗ੍ਰਾਮ ਚਰਸ, 1022 ਕਿਲੋਗ੍ਰਾਮ ਗਾਂਜਾ, 58 ਕਿਲੋਗ੍ਰਾਮ ਆਈਸੀਈ, 59 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 19.40 ਕਰੋੜ ਰੁਪਏ ਦੀ ਡਰੱਗ ਮਨੀ ਵੀ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਮੀਟਿੰਗ ਦੌਰਾਨ ਰਾਸ਼ਨ ਡਿਪੂਆਂ, ਆਂਗਨਵਾੜੀ ਕੇਂਦਰਾਂ ਅਤੇ ਮਿਡ ਡੇਅ ਮੀਲ ਦੀ ਸਥਿਤੀ ਦਾ ਜਾਇਜ਼ਾ

hot news
ਚੰਡੀਗੜ੍ਹ/ਮਾਨਸਾ, 1 ਜੁਲਾਈ: ਕੌਮੀ ਭੋਜਨ ਸੁਰੱਖਿਆ ਐਕਟ-2013 ਤਹਿਤ ਗਠਿਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ  ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਆਂਗਨਵਾੜੀ ਕੇਂਦਰਾਂ, ਰਾਸ਼ਨ ਡਿਪੂਆਂ ਅਤੇ ਸਰਕਾਰੀ ਸਕੂਲਾਂ ਵਿੱਚ ਚੱਲ ਰਹੇ ਮਿੱਡ-ਡੇ-ਮੀਲ ਦੀ ਮੌਜੂਦਾ ਸਥਿਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਅੰਦਰ ਚੱਲ ਰਹੀਆਂ ਸਕੀਮਾਂ ਦੇ ਤਸੱਲੀਬਖ਼ਸ਼ ਨਤੀਜਿਆਂ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ 70 ਹਜ਼ਾਰ ਰਾਸ਼ਨ ਕਿੱਟਾਂ ਵਿੱਚੋਂ 93 ਫ਼ੀਸਦੀ ਕਿੱਟਾਂ, ਲਾਭਪਾਤਰੀਆਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਖੰਡ, ਦ...
ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ)...
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ

hot news
ਚੰਡੀਗੜ੍ਹ, 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਵਾਸਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਵਿਸੇਸ਼ ਸਮੀਖਿਆ ਮੀਟਿੰਗ  ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗ਼ਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੰਬਿਤ ਪ੍ਰੋਜੈਕਟਾਂ ਅਤੇ ਪ੍ਰਸ਼ਸਨਿਕ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ ਅਤੇ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਤੇ ...
ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ; 1 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਜੀ.ਐਸ.ਟੀ. ਰਿਫੰਡ ਦੇ ਰੂਪ ਵਿੱਚ ਰਣਨੀਤਕ ਤੌਰ 'ਤੇ 1,270 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਕਿ ਕਰਦਾਤਾਵਾਂ ਦੇ ਭਰੋਸੇ ਅਤੇ ਇੱਕ ਮਜ਼ਬੂਤ, ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ 'ਤੇ ਟਿਕੀ ਇੱਕ ਵਧਦੀ-ਫੁੱਲਦੀ ਆਰਥਿਕਤਾ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੇ ਬਿਹਤਰੀਨ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਕੁੱਲ ਜੀ.ਐਸ.ਟੀ. ਉਗਰਾਹੀ ਵਧ ਕੇ 7,833.45 ਕਰੋੜ ਰੁਪਏ ਹੋ ਗਈ ਹੈ, ਜਿਸ ਨੂੰ 9% ਦੀ ਬੇਮਿਸਾਲ ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਦਾ ਸਮਰਥਨ ਹਾਸਲ ਹੈ, ਜੋ ਕਿ 3% ਦੀ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮਾਲੀਏ ਦੀ ਪੂਰੀ ਸੁਰੱਖਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

breaking news
ਸੰਗਰੂਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ ਚ...
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

breaking news
ਧੂਰੀ (ਸੰਗਰੂਰ), 1 ਜੁਲਾਈ-        ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ। ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ `ਤੇ ਲਿਖਿਆ, “ਅੱਜ ਧੂਰੀ ...
ਓਲੰਪਿਕ ਵਿੱਚ ਕ੍ਰਿਕਟ: IOC ਨੇ ਜਾਰੀ ਕੀਤੇ ਯੋਗਤਾ ਮਾਪਦੰਡ, ਜਾਣੋ ਕਿਸ ਟੀਮ ਨੂੰ ਮਿਲੇਗਾ ਲਾਸ ਏਂਜਲਸ ‘ਚ ਖੇਡਣ ਦਾ ਮੌਕਾ

ਓਲੰਪਿਕ ਵਿੱਚ ਕ੍ਰਿਕਟ: IOC ਨੇ ਜਾਰੀ ਕੀਤੇ ਯੋਗਤਾ ਮਾਪਦੰਡ, ਜਾਣੋ ਕਿਸ ਟੀਮ ਨੂੰ ਮਿਲੇਗਾ ਲਾਸ ਏਂਜਲਸ ‘ਚ ਖੇਡਣ ਦਾ ਮੌਕਾ

Sports
ਹੈਦਰਾਬਾਦ: ਓਲੰਪਿਕ ਵਿੱਚ ਕ੍ਰਿਕਟ ਦੀ ਵਾਪਸੀ ਵੱਲ ਸੋਮਵਾਰ (29 ਜੂਨ) ਨੂੰ ਇੱਕ ਵੱਡਾ ਕਦਮ ਚੁੱਕਿਆ ਗਿਆ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਲਾਸ ਏਂਜਲਸ 2028 ਓਲੰਪਿਕ (LA28) ਵਿੱਚ ਪੁਰਸ਼ਾਂ ਅਤੇ ਮਹਿਲਾਵਾਂ ਦੇ ਟੂਰਨਾਮੈਂਟਾਂ ਲਈ ਵੱਖਰੇ ਯੋਗਤਾ ਮਾਪਦੰਡ ਜਾਰੀ ਕੀਤੇ। ਭਾਰਤੀ ਮਹਿਲਾ ਕ੍ਰਿਕਟ ਟੀਮ 2028 ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀਆਂ ਪਹਿਲੀਆਂ ਟੀਮਾਂ ਵਿੱਚੋਂ ਇੱਕ ਬਣ ਗਈ ਹੈ, ਜਦੋਂ ਕਿ ਪੁਰਸ਼ ਟੀਮ ਨੂੰ ਸਿੱਧੇ ਕੁਆਲੀਫਾਈ ਪ੍ਰਾਪਤ ਕਰਨ ਲਈ 2026 ਦੇ ਅੰਤ ਤੱਕ ICC T20I ਰੈਂਕਿੰਗ ਵਿੱਚ ਏਸ਼ੀਆ ਦੀ ਸਭ ਤੋਂ ਉੱਚੀ ਦਰਜਾਬੰਦੀ ਵਾਲੀ ਟੀਮ ਬਣਨ ਦੀ ਜ਼ਰੂਰਤ ਹੋਏਗੀ। ਔਰਤਾਂ ਦੀ ਕ੍ਰਿਕਟ ਟੀਮ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸੋਮਵਾਰ ਨੂੰ ਪੁਸ਼ਟੀ ਕੀਤੀ ਕਿ ਭਾਰਤ, ਆਸਟ੍ਰੇਲੀਆ, ਗ੍ਰੇਟ ਬ੍ਰਿਟੇਨ (ਇੰਗਲੈਂਡ) ਅਤੇ ਦੱਖਣੀ ਅਫਰੀਕਾ ਨੇ ਓਲੰਪਿਕ ਵਿੱਚ ਮਹਿਲਾ T20 ਮੁਕਾਬਲੇ ਵਿੱਚ ਆਪਣੇ ਸਥਾਨ ਸੁਰੱਖਿਅਤ ਕਰ ਲਏ ਹਨ। ਇਹ ਟੀਮਾਂ ਇੰਗਲੈਂਡ ਵਿੱਚ ਚੱਲ ਰਹੇ ICC ਮਹਿਲਾ T20 ਵਿਸ਼ਵ ਕੱਪ 2026 ਲਈ ਕ੍ਰਮਵਾਰ ਏਸ਼ੀਆ, ਓਸ਼ੇਨੀਆ, ਯੂਰਪ ਅਤੇ ਅਫਰੀਕਾ ਤੋਂ ਸਭ ਤੋਂ ਉੱਚ ਦਰਜੇ ਦੀਆਂ...