ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ
ਤਰਨ ਤਾਰਨ, 13 ਸਤੰਬਰ
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਅਤੇ ਸ੍ਰੀ ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਤਰਨ ਤਾਰਨ ਸੈਸ਼ਨਜ ਡਵੀਜਨ ਵਿੱਚ ਵੱਡੇ ਪੱਧਰ ਤੇ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਅਤੇ ਪਬਲਿਕ ਦੀ ਸਹੂਲਤ ਲਈ ਕੌਮੀ ਲੋਕ ਅਦਾਲਤ ਦੇ ਕੁੱਲ 08 ਬੈਚ ਬਣਾਏ ਗਏ।
ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀ ਮਨੋਜ ਕੁਮਾਰ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ ਦੂਸਰਾਂ ਬੈਂਚ ਸ਼੍ਰੀ ਰਵਿੰਦਰਜੀਤ ਸਿੰਘ ਬਾਜਵਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਸ਼੍ਰੀ ਰਮੇਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜ਼ਨ, ਤਰਨ ਤਾਰਨ, ਚੌਥਾਂ ਬੈਂਚ ਮਿਸ ਮਨਜੋਤ ਕੌਰ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਪੰਜਵਾ ਬੈਂਚ ਸ਼੍ਰੀ ਅਜੈਬ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ, ਤਰਨ ਤਾਰਨ ਇਸ ਤੋਂ ...








