Shadow

Tag: latest news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

breaking news
*ਚੰਡੀਗੜ੍ਹ, 11 ਅਪ੍ਰੈਲ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਵਿੱਚ ਸ੍ਰੀ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਪਵਿੱਤਰਤਾ ਕਾਇਮ ਰੱਖਣ ਅਤੇ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਉਮਰ ਕੈਦ ਤੱਕ ਦੀ ਵਿਵਸਥਾ ਕੀਤੀ ਗਈ ਹੈ। ਇਹ ਸੋਧ ਬਿੱਲ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਖੁਲਾਸਾ ਕੀਤਾ, “ਬੀਤੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਸਮਾਜ ਵਿੱਚ ਬੇਚੈਨੀ ਦਾ ਮਾਹੌਲ ਪੈਦਾ ਹੋਇਆ।” ਭਾਵੇਂ ਕਿ ਭਾਰਤੀ ਨਿਆਂਏ ਸੰਹਿਤਾ ਦ...
ਕੀ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ? ਅੱਜ ਹੀ ਇਨ੍ਹਾਂ 4 ਚੀਜ਼ਾਂ ਤੋਂ ਬਣਾ ਲਓ ਦੂਰੀ

ਕੀ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ? ਅੱਜ ਹੀ ਇਨ੍ਹਾਂ 4 ਚੀਜ਼ਾਂ ਤੋਂ ਬਣਾ ਲਓ ਦੂਰੀ

health
ਭਾਰ ਘਟਾਉਣ ਦੇ ਸਫ਼ਰ ਵਿੱਚ ਸਭ ਤੋਂ ਵੱਡੀ ਚੁਣੌਤੀ ਜਿੰਮ ਵਿੱਚ ਪਸੀਨਾ ਵਹਾਉਣਾ ਨਹੀਂ ਹੈ, ਸਗੋਂ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਹੈ। ਅਸੀਂ ਅਕਸਰ ਸੋਚਦੇ ਹਾਂ ਕਿ ਕੁਝ ਮਿਠਾਈਆਂ ਜਾਂ ਤਲੇ ਹੋਏ ਭੋਜਨ ਨੁਕਸਾਨਦੇਹ ਨਹੀਂ ਹੋਣਗੇ ਪਰ ਇਹ ਛੋਟੀਆਂ ਗਲਤੀਆਂ ਮੈਟਾਬੋਲਿਜ਼ਮ ਨੂੰ ਹੌਲੀ ਕਰ ਦਿੰਦੀਆਂ ਹਨ। ਜੇਕਰ ਤੁਸੀਂ ਸੱਚਮੁੱਚ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਕੁਝ ਭੋਜਨ ਤੁਹਾਨੂੰ ਆਪਣੀ ਖੁਰਾਕ ਤੋਂ ਬਾਹਰ ਕੱਢਣੇ ਚਾਹੀਦੇ ਹਨ। ਦਰਅਸਲ, ਕੁਝ ਭੋਜਨ ਭਾਰ ਵਧਣ ਦਾ ਕਾਰਨ ਬਣ ਸਕਦੇ ਹਨ, ਭਾਵੇਂ ਤੁਸੀਂ ਕਿੰਨੀ ਵੀ ਕਸਰਤ ਕਰੋ। ਪੋਸ਼ਣ ਮਾਹਿਰ ਰਾਖੀ ਚੈਟਰਜੀ ਉਨ੍ਹਾਂ ਭੋਜਨਾਂ ਬਾਰੇ ਦੱਸਦੀ ਹੈ ਜਿਨ੍ਹਾਂ ਤੋਂ ਤੁਹਾਨੂੰ ਭਾਰ ਘਟਾਉਣ ਦੀ ਕੋਸ਼ਿਸ਼ ਕਰਦੇ ਸਮੇਂ ਬਿਲਕੁਲ ਪਰਹੇਜ਼ ਕਰਨਾ ਚਾਹੀਦਾ ਹੈ। ਕਿਹੜੇ ਭੋਜਨਾਂ ਤੋਂ ਪਰਹੇਜ਼ ਕਰਨਾ? ਖੰਡ ਅਤੇ ਮਿੱਠੇ ਪੀਣ ਵਾਲੇ ਪਦਾਰਥ: ਖੰਡ ਭਾਰ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਖਾਸ ਕਰਕੇ ਚਿੱਟੀ ਖੰਡ। ਇਸ ਵਿੱਚ ਸਿਰਫ਼ ਕੈਲੋਰੀ ਹੁੰਦੀ ਹੈ ਅਤੇ ਕੋਈ ਪੌਸ਼ਟਿਕ ਤੱਤ ਨਹੀਂ ਹੁੰਦੇ। ਇਸ ਲਈ ਜਦੋਂ ਤੁਸੀਂ ਬਹੁਤ ਜ਼ਿਆਦਾ ਖੰਡ ਦਾ ਸੇਵਨ ਕਰਦੇ ਹੋ, ਤਾਂ ਸਰੀਰ ਵਿੱ...
ਨਵੇਂ ਅੰਦਾਜ਼ ਨਾਲ ਦਰਸ਼ਕਾਂ ਸਨਮੁੱਖ ਹੋਵੇਗੀ ਹਿਮਾਸ਼ੀ ਖੁਰਾਣਾ, ਫ਼ਿਲਮ ਦੀ ਝਲਕ ਰਿਵੀਲ

ਨਵੇਂ ਅੰਦਾਜ਼ ਨਾਲ ਦਰਸ਼ਕਾਂ ਸਨਮੁੱਖ ਹੋਵੇਗੀ ਹਿਮਾਸ਼ੀ ਖੁਰਾਣਾ, ਫ਼ਿਲਮ ਦੀ ਝਲਕ ਰਿਵੀਲ

enterinment news
ਚੰਡੀਗੜ੍ਹ: ਪੰਜਾਬੀ ਸਿਨੇਮਾ, ਛੋਟੇ ਪਰਦੇ ਜਾਂ ਫਿਰ ਮਿਊਜ਼ਿਕ ਵੀਡੀਓ ਦੀ ਦੁਨੀਆ ਹੋਵੇ, ਹਰ ਇੱਕ ਖਿੱਤੇ ਵਿੱਚ ਆਪਣੀ ਬੇਹਤਰੀਣ ਅਦਾਕਾਰੀ ਦਾ ਪ੍ਰਗਟਾਵਾ ਕਰਵਾਉਣ ਵਿੱਚ ਸਫ਼ਲ ਰਹੀ ਅਦਾਕਾਰਾ ਹਿਮਾਸ਼ੀ ਖੁਰਾਣਾ ਇੱਕ ਵਾਰ ਫਿਰ ਆਪਣੇ ਨਵੇਂ ਡਿਜੀਟਲ ਪ੍ਰੋਜੈਕਟ 'ਮਾਈ ਨੇਮ ਇਜ ਏਕੇ 74' ਨੂੰ ਲੈ ਕੇ ਚਰਚਾ ਦਾ ਕੇਂਦਰ-ਬਿੰਦੂ ਬਣੀ ਹੋਈ ਹੈ। ਇਸ ਫ਼ਿਲਮ ਦਾ ਫ਼ਸਟ ਲੁੱਕ ਅੱਜ ਰਿਵੀਲ ਕਰ ਦਿੱਤਾ ਗਿਆ ਹੈ। 'ਸਾਗਾ ਸਟੂਡਿਓਜ਼' ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਨੂੰ ਸ਼ਸ਼ੀ ਭਾਰਦਵਜ ਅਤੇ ਸ਼ਵੇਤਾ ਵਰਿੰਦਰ ਪਵਾਰ ਦੀ ਇਨ ਹਾਊਸ ਐਸੋਸੀਏਸ਼ਨ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ। ਸਨਸਨੀਖੇਜ ਅਤੇ ਥ੍ਰਿਲ ਭਰਪੂਰ ਤਾਣੇ ਬਾਣੇ 'ਚ ਬੁਣੀ ਇਸ ਫ਼ਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਜੀ.ਐਸ ਛਾਬੜਾ ਵੱਲੋਂ ਕੀਤਾ ਗਿਆ ਹੈ, ਜੋ ਅੱਜਕੱਲ੍ਹ ਪੰਜਾਬੀ ਸਿਨੇਮਾ ਦੇ ਸਫ਼ਲ ਅਤੇ ਮੋਹਰੀ ਕਤਾਰ ਫ਼ਿਲਮਕਾਰ ਦੇ ਤੌਰ 'ਤੇ ਆਪਣਾ ਸ਼ੁਮਾਰ ਕਰਵਾ ਰਹੇ ਹਨ। ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਵਿੱਚ ਲਿਆਂਦੀ ਗਈ ਇਸ ਡਿਜੀਟਲ ਫ਼ਿਲਮ ਦਾ ਮਸ਼ਹੂਰ ਸਟੈਂਡ-ਅਪ ਕਾਮੇਡੀਅਨ ਚੰਦਨ ਪ੍ਰਭਾਕਰ ਵੀ ਖਾਸ ਆਕਰਸ਼ਨ ਹੋਣਗੇ, ਜੋ ਹਿਮ...
आध्यात्मिक संस्थान भारत की सांस्कृतिक विरासत के संवाहक: राज्यपाल

आध्यात्मिक संस्थान भारत की सांस्कृतिक विरासत के संवाहक: राज्यपाल

National
राज्यपाल कविन्द्र गुप्ता ने आज नई दिल्ली के सिविल लाइंस स्थित धर्मसंघ महाविद्यालय का दौरा किया। इस मौके पर उन्होंने पूज्य संत एवं माता ललिता के उपासक, पूज्य स्वामी अभिषेक ब्रह्मचारी जी को श्रद्धा सुमन अर्पित किए। राज्यपाल ने परिसर में गौ सेवा में भाग लिया और इसे भारत की समृद्ध सांस्कृतिक एवं आध्यात्मिक परंपराओं का प्रतीक बताया। उन्होंने युवा चेतना के राष्ट्रीय संयोजक रोहित कुमार सिंह द्वारा आयोजित संवाद कार्यक्रम में विद्यार्थियों से भी बातचीत की। राज्यपाल ने सभा को संबोधित करते हुए धर्म सम्राट स्वामी करपात्री जी महाराज को श्रद्धांजलि अर्पित की और कहा कि उनके विचारों से ही इस महाविद्यालय की स्थापना हुई। उन्होंने कहा कि यह संस्थान आज भी वैदिक ज्ञान को आगे बढ़ाते हुए समाज के प्रति जिम्मेदार और सांस्कृतिक रूप से जागरूक युवाओं का निर्माण कर रहा है। श्री गुप्ता ने कहा कि वर्तमान समय में आध्या...
निहरी में आयोजित सरकार गांव के द्वार कार्यक्रम में 181 शिकायतों का निपटारा

निहरी में आयोजित सरकार गांव के द्वार कार्यक्रम में 181 शिकायतों का निपटारा

himachal news
निहरी (मंडी), 10 अप्रैल। लोक निर्माण एवं शहरी विकास मंत्री विक्रमादित्य सिंह ने आज सुंदरनगर विधानसभा क्षेत्र की दूरदराज ग्राम पंचायत निहरी में आयोजित सरकार गांव के द्वार कार्यक्रम की अध्यक्षता की। क्षेत्र की 9 पंचायतों की 181 शिकायतों एवं समस्याओं का निपटारा इस कार्यक्रम के दौरान किया गया। सरकार गांव के द्वार कार्यक्रम में ग्राम पंचायत निहरी, घड़ोई, बजौहण, रोहांडा, सेगल, डुमट बैहली, जरल, बंदली तथा ग्राम पंचायत मरहड़ा बदेहन के लोगों की ओर से लगभग 108 शिकायतें एवं समस्याएं प्राप्त हुईं। इनमें से 98 का समाधान प्रशासनिक स्तर पर पहले ही कर लिया गया, जबकि आज प्राप्त 83 समस्याओं का मौके पर ही निपटान किया गया, जबकि विभिन्न मांगों को संबंधित विभागों को प्रेषित किया गया। इस अवसर पर विक्रमादित्य सिंह ने कहा कि प्रदेश सरकार मुख्यमंत्री ठाकुर सुखविंद्र सिंह सुक्खू के नेतृत्व में जनता की आवाज को सुनने...
“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

hot news
ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ "ਤਕਸੀਮ ਯੋਜਨਾ ਦੇ ਦੇ ਐਲਾਨ ਤੋਂ ਬਾਅਦ ਮਾਲ ਵਿਭਾਗ ਨੇ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸੂਬੇ ਭਰ ਵਿੱਚ ਪਰਿਵਾਰਕ ਜ਼ਮੀਨਾਂ ਦੀ ਤਕਸੀਮ ਦੇ ਮਾਮਲਿਆਂ ਦੇ ਪਾਰਦਰਸ਼ੀ, ਇਕਸਾਰ ਅਤੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕ ਇੱਕ ਵਿਸ਼ੇਸ਼ ਵੈੱਬਸਾਈਟ ਲਿੰਕ (https://jamabandi.punjab.gov.in/RequestForPartition.aspx) ਰਾਹੀਂ ਜ਼ਮੀਨ ਦੀ ਤਕਸੀਮ ਸਬੰਧੀ ਆਪਣੀ ਅਰਜ਼ੀ ਸਿੱਧੇ ਤੌਰ 'ਤੇ ਵੀ ਦਾਇਰ ਕਰ ਸਕਦੇ ਹਨ, ਜਿਸ 'ਤੇ 30 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ "ਤਕਸੀਮ ਯੋਜਨਾ" ਦਾ ਉਦੇਸ਼ ਕਾਰਵਾਈ ਨੂੰ ਸਰਲ ਬਣਾਉਣਾ, ਵਿਵਾਦਾਂ ਨੂੰ ...
ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਕਾਂਗਰਸੀ – ਮੁੱਖ ਮੰਤਰੀ

haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਫਸਲ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦੇ ਆਪਣੇ ਸ਼ਾਸਨਕਾਲ ਦੀਆਂ ਮਾੜੀਆਂ ਵਿਵਸਥਾਵਾਂ ਕਿਸੇ ਤੋਂ ਛੁਪੀਆਂ ਨਹੀਂ ਹਨ। ਮੌਜੂਦਾ ਸਰਕਾਰ ਨੇ ਮੰਡੀਆਂ ਵਿੱਚ ਸੁਚਾਰੂ ਵਿਵਸਥਾ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ। ਹਰੇਕ ਮੰਡੀ ਲਈ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ, ਵਧੀਕ ਮੁੱਖ ਸਕੱਤਰ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਮੰਤਰੀ, ਵਿਧਾਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇੱਥੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਕਟਾਖਸ਼ ਕੀਤਾ ਕਿ 10 ਸਾਲ ਹਰਿਆਣਾ ਵਿੱਚ ਕਾਂਗਰਸ ਦਾ ਸ਼ਾਸਨ ਰਿਹਾ ਅਤੇ ਭੁਪਿੰਦਰ ਸਿੰਘ ਹੁੱਡਾ ਮੁੱਖ ਮੰਤਰੀ ਰਹੇ, ਉਨ੍ਹ...
ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

ਭਾਰਤ 1.20 ਲੱਖ ਮਾਨਤਾ ਪ੍ਰਾਪਤ ਸਟਾਰਟਅੱਪ ਦੇ ਨਾਲ ਵਿਕਾਸ ਦੀ ਨਵੀਂ ਸ਼ਕਤੀ ਦਾ ਪ੍ਰਤੀਕ – ਰਾਜਪਾਲ

haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਅੱਜ ਭਾਰਤ ਦਾ ਸਟਾਰਟਅੱਪ ਇਕੋਸਿਸਟਮ ਨਵੀਨਤਾ-ਅਧਾਰਿਤ ਵਿਕਾਸ ਦੀ ਸ਼ਕਤੀ ਦਾ ਪ੍ਰਮਾਣ ਹੈ, ਜਿਸ ਵਿੱਚ 1 ਲੱਖ 20 ਹਜ਼ਾਰ ਤੋਂ ਵੱਧ ਮਾਨਤਾ ਪ੍ਰਾਪਤ ਸਟਾਰਟਅੱਪਸ ਹਨ, ਜਿਨ੍ਹਾਂ ਰਾਹੀਂ 12 ਲੱਖ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਇਹ ਗੱਲ ਅੱਜ ਚੰਡੀਗੜ੍ਹ ਸਥਿਤ ਹਯਾਤ ਰੀਜੈਂਸੀ ਵਿੱਚ ਟਾਈਕਾਨ ਚੰਡੀਗੜ੍ਹ-2026 ਦੀ ਦੋ-ਦਿਨਾਂ ਕਾਨਫ੍ਰੈਂਸ ਦੇ ਉਦਘਾਟਨੀ ਮੌਕੇ ਮੁੱਖ ਮਹਿਮਾਨ ਵਜੋਂ ਮੌਜੂਦ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਹੀ। ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਲਈ ਆਯੋਜਿਤ ਇਸ ਕਾਨਫ੍ਰੈਂਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਪ੍ਰਬੰਧਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੰਗਣ ਦੀ ਨਹੀਂ ਸਗੋਂ ਰੁਜ਼ਗਾਰ ਦੇਣ ਦੀ ਸੋਚ ਨਾਲ ਇਨੋਵੇਸ਼ਨ ਵੱਲ ਵਧਣਾ ਚਾਹੀਦਾ ਹੈ। ਅਜਿਹਾ ਕਰਕੇ ਅਸੀਂ ਮਾਨਯੋਗ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸੁਪਨਿਆਂ ਅਨੁਸਾਰ 'ਵਿਕਸਿਤ ਭਾਰਤ' ਬਣਾਉਣ ਦੇ ਯੱਗ ਵਿੱਚ ਆਪਣਾ ਯੋਗਦਾਨ ਪਾ ਸਕਦੇ...
ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂਗ੍ਰਾਮ ਵਿੱਚ ਬਣ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਹਰਿਆਣਾ ਵਾਸੀਆਂ ਨੂੰ ਮਿਲੇਗਾ 33% ਰਾਖਵਾਂ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਗੁਰੂਗ੍ਰਾਮ ਵਿੱਚ ਸਥਾਪਿਤ ਕੀਤੇ ਜਾ ਰਹੇ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਐਮਬੀਬੀਐਸ ਦੀਆਂ 150 ਸੀਟਾਂ ਅਤੇ 850 ਬੈੱਡਾਂ ਵਿੱਚੋਂ 33-33 ਫੀਸਦੀ ਹਰਿਆਣਾ ਦੇ ਵਿਦਿਆਰਥੀਆਂ ਅਤੇ ਪ੍ਰਦੇਸ਼ ਦੇ ਲੋਕਾਂ ਲਈ ਰਾਖਵੇਂ ਕੀਤੇ ਜਾਣ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਰਾਖਵੀਆਂ ਸੀਟਾਂ 'ਤੇ ਫੀਸ ਹੋਰ ਸਰਕਾਰੀ ਮੈਡੀਕਲ ਕਾਲਜਾਂ ਦੇ ਬਰਾਬਰ ਹੀ ਨਿਰਧਾਰਤ ਕੀਤੀ ਜਾਵੇ, ਤਾਂ ਜੋ ਰਾਜ ਦੇ ਵਿਦਿਆਰਥੀਆਂ ਨੂੰ ਸੁਲਭ ਅਤੇ ਸਸਤੀ ਮੈਡੀਕਲ ਸਿੱਖਿਆ ਮਿਲ ਸਕੇ। ਮੁੱਖ ਮੰਤਰੀ ਅੱਜ ਇਸ ਪ੍ਰੋਜੈਕਟ ਦੇ ਪੀਪੀਪੀ ਮੋਡ 'ਤੇ ਸੰਚਾਲਨ ਅਤੇ ਰੱਖ-ਰਖਾਅ ਨੂੰ ਲੈ ਕੇ ਬੁਲਾਈ ਗਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਅਤੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਮੰਤਰੀ ਆਰਤੀ ਸਿੰਘ ਰਾਓ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ...
ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

ਬਿਜਲੀ ਕਟੌਤੀ ‘ਤੇ ਸਖ਼ਤੀ: ਸ਼ਹਿਰੀ ਖੇਤਰਾਂ ਵਿੱਚ 2 ਘੰਟੇ, ਗ੍ਰਾਮੀਣ ਵਿੱਚ 4 ਘੰਟੇ ਤੋਂ ਵੱਧ ਰੁਕਾਵਟ ‘ਤੇ ਕਾਰਵਾਈ – ਅਨਿਲ ਵਿਜ

haryana
ਚੰਡੀਗੜ੍ਹ, 10 ਅਪ੍ਰੈਲ - ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਰਾਜ ਨੂੰ ਊਰਜਾ ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਊਰਜਾ ਵਿਭਾਗ ਦੇ ਅਧਿਕਾਰੀਆਂ ਨੂੰ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਦਾ ਪ੍ਰਭਾਵੀ ਲਾਗੂ ਯਕੀਨੀ ਬਣਾਉਂਦੇ ਹੋਏ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਗੁਣਵੱਤਾਪੂਰਨ ਅਤੇ ਬਿਨ੍ਹਾਂ ਰੁਕਾਵਟ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਸਰਕਾਰੀ ਇਮਾਰਤਾਂ ਵਿੱਚ ਸੋਲਰ ਸਿਸਟਮ ਅਤੇ 'ਪੀਐਮ ਸੂਰਿਆ ਘਰ ਯੋਜਨਾ' ਦੇ ਪ੍ਰਭਾਵੀ ਲਾਗੂ ਕਰਨ ਤਹਿਤ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਸਰਕਲ ਨੂੰ ਅਵਾਰਡ ਦਿੱਤਾ ਜਾਵੇਗਾ। ਸ੍ਰੀ ਵਿਜ ਅੱਜ ਚੰਡੀਗੜ੍ਹ ਵਿੱਚ ਊਰਜਾ ਵਿਭਾਗ ਦੇ ਸੂਬੇ ਭਰ ਤੋਂ ਆਏ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਕਰਮ ਸਿੰਘ ਵੀ ਮੌਜੂਦ ਸਨ। ਮੀਟਿੰਗ ਦੇ ਸ਼ੁਰੂ ਵਿੱਚ...