Wednesday, October 28
Shadow

Tag: latest news

Cannes Film Festival 2026 ਵਿੱਚ ਐਸ਼ਵਰਿਆ ਰਾਏ ਦਾ ਗਲੈਮਰ ਲੁੱਕ, ਲੋਕਾਂ ਨੂੰ ਬਣਾਇਆ ਦੀਵਾਨਾ

Cannes Film Festival 2026 ਵਿੱਚ ਐਸ਼ਵਰਿਆ ਰਾਏ ਦਾ ਗਲੈਮਰ ਲੁੱਕ, ਲੋਕਾਂ ਨੂੰ ਬਣਾਇਆ ਦੀਵਾਨਾ

enterinment news
ਹੈਦਰਾਬਾਦ: ਕਾਨਸ ਫਿਲਮ ਫੈਸਟੀਵਲ 2026 ਵਿੱਚ ਐਸ਼ਵਰਿਆ ਰਾਏ ਰੈੱਡ ਕਾਰਪੇਂਟ 'ਤੇ ਬਿਲਕੁਲ ਅਲੱਗ ਅੰਦਾਜ਼ ਵਿੱਚ ਨਜ਼ਰ ਆਈ। ਐਸ਼ਵਰਿਆ ਰਾਏ ਨੇ ਆਪਣੇ ਸਭ ਤੋਂ ਬੋਲਡ ਫੈਸ਼ਨ ਨੂੰ ਫਿਨਾਲੇ ਲਈ ਬਚਾ ਕੇ ਰੱਖਿਆ ਸੀ। 23 ਮਈ ਨੂੰ ਕਾਨਸ ਫਿਲਮ ਫੈਸਟੀਵਲ 2026 ਖਤਮ ਹੋ ਗਿਆ। ਇਸ ਦੌਰਾਨ ਐਸ਼ਵਰਿਆ ਰਾਏ ਨੇ ਰੈੱਡ ਕਾਰਪੇਂਟ 'ਤੇ ਸ਼ਾਨਦਾਰ ਲੁੱਕ ਨਾਲ ਐਂਟਰੀ ਕੀਤੀ, ਜਿਸਨੇ ਪੂਰੇ ਇੰਟਰਨੈੱਟ ਨੂੰ ਆਪਣਾ ਦੀਵਾਨਾ ਬਣਾ ਦਿੱਤਾ। ਕਾਨਸ ਦੇ ਫਾਈਨਲ ਵਿੱਚ ਐਸ਼ਵਰਿਆ ਰਾਏ ਇੱਕ ਕਲਾਸਿਕ ਸਫੈਦ ਟਕਸੀਡੋ ਪਾਉਣਾ ਚਾਹੁੰਦੀ ਸੀ, ਜਿਸ ਵਿੱਚ ਅਦਾਕਾਰਾ ਦੇ ਕੁਝ ਸਭ ਤੋਂ ਯਾਦਗਾਰ ਆਨ-ਸਕ੍ਰੀਨ ਲੁੱਕ ਦੀ ਝਲਕ ਹੋ। ਇਸ ਇੰਟਰਨੈਸ਼ਨਲ ਕਾਨਸ ਫਿਲਮ ਫੈਸਟੀਵਲ ਦੇ ਖਤਮ ਹੋਣ ਵਾਲੇ ਦਿਨ ਅਦਾਕਾਰਾ ਨੇ ਸਭ ਤੋਂ ਸਟਾਈਲਿਸ਼ ਸਫੈਦ ਲੁੱਕ ਚੁਣਿਆ। ਇੱਕ ਲੇਅਰਡ ਟਕਸੀਡੋ, ਜਿਸ ਵਿੱਚ ਖੰਭ ਲੱਗੇ ਸੀ। ਹਾਲਾਂਕਿ, ਅਦਾਕਾਰਾ ਨੇ ਕਾਨਸ ਰੈੱਡ ਕਾਰਪੇਂਟ 'ਤੇ ਕਈ ਵਾਰ ਸਫੈਦ ਰੰਗ ਦੇ ਆਊਟਫਿੱਟ ਪਾਏ ਹਨ ਪਰ ਇਹ ਟਕਸੀਡੋ ਹੁਣ ਤੱਕ ਦੇ ਸਭ ਤੋਂ ਬਿਹਤਰ ਲੁੱਕਾਂ ਵਿੱਚੋ ਇੱਕ ਹੈ। ਇਹ ਆਊਟਫਿੱਟ ਚੀਨੀ ਡਿਜ਼ਾਈਨਰ ਚੇਨੀ ਚਾਨ ਨੇ ਖਾਸ ਤੌਰ 'ਤੇ ਡਿਜ਼ਾਈਨ ਕੀਤਾ...
यूपीएससी प्रारंभिक परीक्षा शांतिपूर्ण ढंग से संपन्न, पहले सत्र में 66.19 और दूसरे में 65.63 प्रतिशत रही उपस्थिति

यूपीएससी प्रारंभिक परीक्षा शांतिपूर्ण ढंग से संपन्न, पहले सत्र में 66.19 और दूसरे में 65.63 प्रतिशत रही उपस्थिति

himachal news
मंडी, 24 मई। जिला मुख्यालय मंडी में संघ लोक सेवा आयोग की सिविल सर्विसेज (प्रीलिम्स) परीक्षा-2026 रविवार को शांतिपूर्ण एवं सफलतापूर्वक संपन्न हुई। परीक्षा केंद्र संख्या-89 मंडी के अंतर्गत चार परीक्षा केंद्रों पर दो सत्रों में परीक्षा आयोजित की गई। परीक्षा के लिए 1056 प्रवेश पत्र जारी किए गए थे। पहले सत्र में 699 तथा दूसरे सत्र में 693 अभ्यर्थियों ने परीक्षा में भाग लिया। यह जानकारी देते हुए उपायुक्त मंडी अपूर्व देवगन ने बताया कि परीक्षा के लिए वल्लभ राजकीय महाविद्यालय मंडी (सेंटर-ए), वल्लभ राजकीय महाविद्यालय मंडी (सेंटर-बी), राजकीय वरिष्ठ माध्यमिक पाठशाला स्कूल बाजार मंडी तथा पीएम श्री राजकीय मॉडल गर्ल्स वरिष्ठ माध्यमिक पाठशाला समखेतर मंडी में परीक्षा केंद्र बनाए गए थे। उन्होंने बताया कि पहला सत्र सुबह 9:30 बजे से 11:30 बजे तक आयोजित किया गया, जिसमें 699 अभ्यर्थी उपस्थित रहे जबकि 357 अनु...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਸ਼ਯਪ ਸਮਾਜ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਸ਼ਯਪ ਸਮਾਜ ਲਈ ਖੋਲ੍ਹਿਆ ਐਲਾਨਾਂ ਦਾ ਪਿਟਾਰਾ

haryana
ਚੰਡੀਗੜ੍ਹ, 24 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਕਿ ਕੈਥਲ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਧਰਮਸ਼ਾਲਾ ਬਣਾਉਣ ਲਈ ਸਮਾਜ ਵੱਲੋਂ ਪ੍ਰਸਤਾਵ ਦੇਣ 'ਤੇ ਉਚਿਤ ਸਥਾਨ ਉਪਲਬਧ ਕਰਵਾਇਆ ਜਾਵੇਗਾ ਅਤੇ ਇੰਦਰੀ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਚੌਕ ਦਾ ਨਾਮਕਰਨ ਕਰਕੇ ਉੱਥੇ ਮਹਾਰਿਸ਼ੀ ਕਸ਼ਯਪ ਦੀ ਸ਼ਾਨਦਾਰ ਮੂਰਤੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਮਹਾਰਿਸ਼ੀ ਕਸ਼ਯਪ ਦੇ ਨਾਮ 'ਤੇ ਚੇਅਰ ਸਥਾਪਿਤ ਕਰਨ ਲਈ ਉਚਿਤ ਫੰਡ ਉਪਲਬਧ ਕਰਵਾਇਆ ਜਾਵੇਗਾ। ਸ੍ਰੀ ਨਾਇਬ ਸਿੰਘ ਸੈਣੀ ਅੱਜ ਚੰਡੀਗੜ੍ਹ ਵਿੱਚ ਸੰਤ ਕਬੀਰ ਕੁਟੀਰ ਵਿਖੇ "ਮਹਾਰਿਸ਼ੀ ਕਸ਼ਯਪ ਜਯੰਤੀ" ਦੇ ਮੌਕੇ 'ਤੇ ਆਯੋਜਿਤ ਰਾਜ-ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਮਹਾਰਿਸ਼ੀ ਕਸ਼ਯਪ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਮਹਾਰਿਸ਼ੀ ਕਸ਼ਯਪ ਮਹਾਨ ਪਰਉਪਕਾਰੀ ਅਤੇ ਪ੍ਰਜਾਪਾਲਕ ਸਨ। ਉਨ੍ਹਾਂ ਨੇ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਸਮ੍ਰਿਤੀ ਗ੍ਰੰਥ ਅਤੇ ਕਸ਼ਯਪ ਸੰਹਿਤਾ ਵਰਗੇ ਮਹਾਨ ਗ੍ਰੰਥਾਂ ਦੀ ਰਚਨਾ ਕੀਤੀ। ਉਨ੍ਹਾਂ ਕਸ਼ਯਪ ਸਮਾਜ ਦੇ ਇਤਿਹਾਸ ਨੂੰ ਗੌਰ...
ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸ਼ੁਰੂ ਹੋਵੇਗੀ ਸੂਰਜਮੁਖੀ ਦੀ ਖਰੀਦ – ਖੇਤੀਬਾੜੀ ਮੰਤਰੀ

ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸ਼ੁਰੂ ਹੋਵੇਗੀ ਸੂਰਜਮੁਖੀ ਦੀ ਖਰੀਦ – ਖੇਤੀਬਾੜੀ ਮੰਤਰੀ

haryana
ਚੰਡੀਗੜ੍ਹ, 24 ਮਈ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਦੱਸਿਆ ਕਿ ਇਸ ਵਾਰ ਇੱਕ ਹਫ਼ਤਾ ਪਹਿਲਾਂ 25 ਮਈ ਤੋਂ ਸੂਰਜਮੁਖੀ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੀਆਂ ਤਿਆਰੀਆਂ ਲਈ ਖਰੀਦ ਏਜੰਸੀਆਂ ਨੂੰ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਸ੍ਰੀ ਰਾਣਾ ਨੇ ਦੱਸਿਆ ਕਿ ਸੂਰਜਮੁਖੀ ਉਗਾਉਣ ਵਾਲੇ ਕਿਸਾਨਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਰੱਬੀ ਮਾਰਕੀਟਿੰਗ ਸੀਜ਼ਨ 2026-27 ਲਈ ਪ੍ਰਾਈਸ ਸਪੋਰਟ ਸਕੀਮ ਤਹਿਤ ਸੂਰਜਮੁਖੀ ਦੀ ਫ਼ਸਲ ਦੀ ਖਰੀਦ ਇੱਕ ਹਫ਼ਤਾ ਪਹਿਲਾਂ ਸ਼ੁਰੂ ਕਰ ਦਿੱਤੀ ਹੈ। ਇਹ ਖਰੀਦ, ਜੋ ਪਹਿਲਾਂ 1 ਜੂਨ ਤੋਂ ਸ਼ੁਰੂ ਹੋਣ ਵਾਲੀ ਸੀ, ਹੁਣ ਪੂਰੇ ਰਾਜ ਦੀਆਂ ਮੰਡੀਆਂ ਵਿੱਚ 25 ਮਈ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਰਜਮੁਖੀ ਉਗਾਉਣ ਵਾਲੇ ਕਿਸਾਨਾਂ ਦੀ ਵਾਰ-ਵਾਰ ਇਹ ਮੰਗ ਆ ਰਹੀ ਸੀ ਕਿ ਖਰੀਦ ਜਲਦੀ ਸ਼ੁਰੂ ਕੀਤੀ ਜਾਵੇ, ਕਿਉਂਕਿ ਅਗਲੇ ਕੁਝ ਦਿਨਾਂ ਵਿੱਚ ਕਟਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖਰੀਦ ਦਾ ਸ਼ਡਿਊਲ ਇੱਕ ਹਫ਼ਤਾ ਪਹਿਲਾਂ ਕ...
ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ – ਕੇਂਦਰੀ ਮੰਤਰੀ ਮਨੋਹਰ ਲਾਲ

ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ – ਕੇਂਦਰੀ ਮੰਤਰੀ ਮਨੋਹਰ ਲਾਲ

haryana
ਚੰਡੀਗੜ੍ਹ, 24 ਮਈ - ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਹੁਣ ਭਾਰਤ ਬਿਜਲੀ ਦੇ ਖੇਤਰ ਵਿੱਚ ਨਾ ਸਿਰਫ਼ ਆਤਮ-ਨਿਰਭਰ ਹੋ ਰਿਹਾ ਹੈ, ਸਗੋਂ ਦੂਜੇ ਦੇਸ਼ਾਂ ਨੂੰ ਵੀ ਬਿਜਲੀ ਦੇਣ ਵਿੱਚ ਸਮਰੱਥ ਹੈ। ਜਦੋਂ ਕਿ ਪਹਿਲਾਂ ਵਿਰੋਧੀ ਧਿਰ ਦੀ ਸਰਕਾਰ ਦੇ ਸਮੇਂ ਦੇਸ਼ ਵਿੱਚ ਬਿਜਲੀ ਦਾ ਸੰਕਟ ਬਣਿਆ ਰਹਿੰਦਾ ਸੀ ਅਤੇ ਹਰਿਆਣਾ ਵੀ ਇਸ ਤੋਂ ਅਛੂਤਾ ਨਹੀਂ ਸੀ। ਖਾਸ ਤੌਰ 'ਤੇ ਗਰਮੀ ਦੇ ਦਿਨਾਂ ਵਿੱਚ ਤਾਂ ਬਿਜਲੀ ਦੇ ਕੱਟਾਂ ਤੋਂ ਲੋਕ ਇੰਨੇ ਪਰੇਸ਼ਾਨ ਹੁੰਦੇ ਸਨ ਕਿ ਉਹ ਸੜਕਾਂ 'ਤੇ ਜਾਮ ਲਗਾਉਣ ਲਈ ਮਜਬੂਰ ਹੋ ਜਾਂਦੇ ਸਨ। ਜਦੋਂ ਕਿ ਵਰਤਮਾਨ ਵਿੱਚ ਅੱਜ ਪ੍ਰਦੇਸ਼ ਦੇ ਲਗਭਗ ਸਾਰੇ ਪਿੰਡਾਂ ਵਿੱਚ 'ਮ੍ਹਾਰਾ ਗਾਓਂ-ਜਗਮਗ ਗਾਓਂ' ਤਹਿਤ 24 ਘੰਟੇ ਬਿਜਲੀ ਮਿਲ ਰਹੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਐਤਵਾਰ ਨੂੰ ਕਰਨਾਲ ਵਿੱਚ ਆਪਣੇ ਧੰਨਵਾਦੀ ਦੌਰੇ ਦੌਰਾਨ ਬੋਲ ਰਹੇ ਸਨ। ਉਨ੍ਹਾਂ ਨੇ ਅਸੰਧ ਵਿਧਾਨ ਸਭਾ ਖੇਤਰ ਦੇ ਪਿੰਡਾਂ ਬਾਲੂ, ਮੰਜੂਰਾ, ਔਗੰਦ, ਕਤਲਾਹੇੜੀ, ਜੁੰਡਲਾ ਅਤੇ ਪਿਚੌਲੀਆ ਵਿੱਚ ਪਹੁੰਚ ਕੇ ਲੋਕ ਸਭਾ ਚੋਣਾਂ ਵਿੱਚ ਜੇਤੂ ਬਣਾਉਣ ਲਈ ...
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ

Crime, hot news
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ. ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 02 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 22 ਮਈ ਨੂੰ 112 ਹੈਲਪਲਾਈਨ ਕੰਟਰੋਲ ਰੂਮ ਮਾਲੇਰਕੋਟਲਾ ਵਿਖੇ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਕੰਗਣਵਾਲ ਵਿਖੇ ਇੱਕ ਵਿਅਕਤੀ ਦਾ ਕਤਲ ਹੋਇਆ ਹੈ। ਸੂਚਨਾ ਮਿਲਣ ਉਪਰੰਤ ਮੁੱਖ ਅਫਸਰ ਥਾਣਾ ਸਦਰ ਅਹਿਮਦਗੜ੍ਹ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਮੌਕੇ ‘ਤੇ ਮੌਜੂਦ ਮਨਦੀਪ ਸਿੰਘ ਪੁੱਤਰ ਹਰਕੇਸ ਸਿੰਘ ਵਾਸੀ ਕੰਗਣਵਾਲ ਦੇ ਬਿਆਨਾਂ ਦੇ ਆਧਾਰ ‘ਤੇ ਮੁਕੱਦਮਾ ਦਰਜ ਕੀਤਾ ਗਿਆ। ਬਿਆਨ ਅਨੁਸਾਰ ਮ੍ਰਿਤਕ ਹਰਬਿੰਦਰ ਸਿੰਘ ਉਰਫ਼ ਬਿੰਦਾ ਆਪਣੇ ਘਰ ਵਿੱਚ ਇਕੱਲਾ ਰਹਿੰਦਾ ਸੀ। ਜਦੋਂ ਬਿਆਨਕਰਤਾ ਉਸ ਦੇ ਘਰ ਪਹੁੰਚਿਆ ਤਾਂ ਉਹ ਕਿਤੇ ਨਹੀਂ ਮਿਲਿਆ। ਤਲਾਸ਼ ਕਰਨ ‘ਤੇ ਉਸ ਦੀ ਲਾਸ਼ ਕਬੂਤਰਾਂ ਵਾਲੇ ਕਮਰੇ (ਖੁੱਡੇ) ਵਿੱਚੋਂ ਮਿਲੀ, ਜਿਸ ਦੇ ਹੱਥ-ਪੈਰ ਬੰਨੇ ਹੋਏ ਸਨ। ਇਸ ਉਪਰੰਤ ਅਣਪਛਾ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ

hot news
ਮਾਨਸਾ, 24 ਮਈ:ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਦੀ ਹਾਜ਼ਰੀ ਵਿੱਚ ਅੱਜ ਪੋਲਿੰਗ ਸਟਾਫ਼ ਦੀ ਤੀਜੀ ਅਤੇ ਅੰਤਿਮ ਰੇਂਡਮਾਈਜੇਸ਼ਨ ਦੀ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹੀ ਗਈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਨਸਾ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਹੋਣ ਜਾ ਰਹੀਆਂ ਆਮ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ, ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ (ਵੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਨਗਰ ਕੌਂਸਲ ਮਾਨਸਾ ਦੇ 27, ਨਗਰ ਕੌਂਸਲ ਬੁਢਲਾਡਾ ਦੇ 19, ਨਗਰ ਕੌਂਸਲ ਬਰੇਟਾ ਦੇ 13, ਨਗਰ ਪੰਚਾਇਤ ਜੋਗਾ ਦੇ 13 ਅਤੇ ਨਗਰ ਪੰਚਾ...

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

hot news
ਬਰਨਾਲਾ, 24 ਮਈ-  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੀਆਂ ਨਗਰ ਨਿਗਮ ਕੌਂਸਲ ਚੋਣਾਂ 2026 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਦੇ ਮੰਤਵ ਨਾਲ ਨਿਯੁਕਤ ਪੁਲਿਸ ਆਬਜ਼ਰਵਰ ਸ੍ਰੀ ਵਿਵੇਕਸ਼ੀਲ ਸੋਨੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਬਰਨਾਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਕੀਤੇ ਗਏ ਸੁਰੱਖਿਆ ਪ੍ਰਬੰਧਾਂ, ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਚੋਣਾਂ ਸਬੰਧੀ ਪੁਲਿਸ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਵੱਲੋਂ ਪੁਲਿਸ ਆਬਜ਼ਰਵਰ ਨੂੰ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ, ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ, ਨਾਕਾਬੰਦੀ ਪ੍ਰਬੰਧਾਂ, ਫਲੈਗ ਮਾਰਚ, ਰਾਤਰੀ ਪੈਟਰੋਲਿੰਗ, ਇੰਟਰ ਸਟੇਟ ਅਤੇ ਇੰਟਰ ਡਿਸਟ੍ਰਿਕਟ ਚੈਕਿੰਗ, ਸ਼ਰਾਰਤੀ ਅਨਸਰਾਂ ਦੀ ਨਿਗਰਾਨੀ, ਗੈਂਗਸਟਰ ਅਤੇ ਅਪਰਾਧਿਕ ਤੱਤਾਂ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਬਣਾਈ ਰੱਖਣ ਲਈ ਤਿਆਰ ਕੀਤੀ ਗਈ ਸਮੁੱਚੀ ਕਾਰਜ ਯੋਜਨਾ ਬਾਰੇ ਵਿਸਥਾ...
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

hot news
ਚੰਡੀਗੜ੍ਹ, 24 ਮਈ:-ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 124ਵੇਂ ਦਿਨ ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,699 ਹੋ ਗਈਆਂ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ...
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ

local news