Thursday, October 29
Shadow

Tag: latest news

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

breaking news
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸ...
RCB ਕੋਚ ਐਂਡੀ ਫਲਾਵਰ ਨੂੰ ਲੱਗਿਆ ਜ਼ੁਰਮਾਨਾ, MI ਦੇ ਖ਼ਿਲਾਫ਼ ਮੈਚ ਦੌਰਾਨ ਕੀਤੀ ਸੀ ਇਹ ਵੱਡੀ ਗਲਤੀ

RCB ਕੋਚ ਐਂਡੀ ਫਲਾਵਰ ਨੂੰ ਲੱਗਿਆ ਜ਼ੁਰਮਾਨਾ, MI ਦੇ ਖ਼ਿਲਾਫ਼ ਮੈਚ ਦੌਰਾਨ ਕੀਤੀ ਸੀ ਇਹ ਵੱਡੀ ਗਲਤੀ

Sports
RCB Head Coach Fined:ਰਾਇਲ ਚੈਲੇਂਜਰਜ਼ ਬੰਗਲੌਰ (RCB) ਦੇ ਮੁੱਖ ਕੋਚ ਐਂਡੀ ਫਲਾਵਰ ਦੀ ਇੱਕ ਮੈਚ ਦੌਰਾਨ ਚੌਥੇ ਅੰਪਾਇਰ ਨਾਲ ਬਹਿਸ ਕਰਨਾ ਮਹਿੰਗਾ ਪੈਂਦਾ ਦਿਖਾਈ ਦਿੱਤਾ ਹੈ। ਬੀਸੀਸੀਆਈ ਨੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਮੁੰਬਈ ਇੰਡੀਅਨਜ਼ ਖ਼ਿਲਾਫ਼ ਮੈਚ ਦੌਰਾਨ ਚੌਥੇ ਅੰਪਾਇਰ ਨਾਲ ਹੋਈ ਬਹਿਸ ਲਈ ਉਨ੍ਹਾਂ ਨੂੰ ਮੈਚ ਫੀਸ ਦਾ 15 ਪ੍ਰਤੀਸ਼ਤ ਜ਼ੁਰਮਾਨਾ ਲਗਾਇਆ ਗਿਆ ਹੈ। ਫਲਾਵਰ ਨੂੰ ਆਈਪੀਐਲ ਆਚਾਰ ਸੰਹਿਤਾ ਦੇ ਪੱਧਰ 1 ਦੀ ਉਲੰਘਣਾ ਕਰਨ ਲਈ ਉਨ੍ਹਾਂ ਦੀ ਮੈਚ ਫੀਸ ਦਾ 15 ਪ੍ਰਤੀਸ਼ਤ ਜ਼ੁਰਮਾਨਾ ਲਗਾਇਆ ਗਿਆ ਹੈ। ਕਿਹੜੀ ਗਲਤੀ ਕਰਨੀ ਪਈ ਮਹਿੰਗੀ ? ਆਈਪੀਐਲ ਨੇ ਇੱਕ ਬਿਆਨ ਵਿੱਚ ਕਿਹਾ, "ਐਂਡੀ ਨੂੰ ਆਈਪੀਐਲ ਆਚਾਰ ਸੰਹਿਤਾ ਦੀ ਧਾਰਾ 2.3 ਦੀ ਉਲੰਘਣਾ ਕਰਦਾ ਪਾਇਆ ਗਿਆ, ਜੋ ਕਿ 'ਮੈਚ ਦੌਰਾਨ ਅਸ਼ਲੀਲ ਭਾਸ਼ਾ ਦੀ ਵਰਤੋਂ' ਨਾਲ ਸਬੰਧਤ ਹੈ। ਨਤੀਜੇ ਵਜੋਂ, ਉਸਨੂੰ ਉਸਦੀ ਮੈਚ ਫੀਸ ਦਾ 15 ਪ੍ਰਤੀਸ਼ਤ ਜ਼ੁਰਮਾਨਾ ਲਗਾਇਆ ਗਿਆ ਹੈ।" ਅੰਪਾਇਰ ਨਾਲ ਬਹਿਸ ਕਿਉਂ? ਇਹ ਘਟਨਾ 17.2 ਓਵਰ ਵਿੱਚ ਵਾਪਰੀ, ਜਦੋਂ ਐਂਡੀ ਨੇ ਕਰੁਣਾਲ ਪੰਡਯਾ ਨਾਲ ਸਬੰਧਤ ਵਿਵਾਦਪੂਰਨ ਬਾਊਂਡਰੀ ਕਾਲ ਤੋਂ ਬਾਅਦ ਚੌਥੇ ਅੰਪਾ...
ਮਹਿੰਗੇ ਫਲਾਂ ਨਾਲੋਂ ਗਰਮੀਆਂ ਵਿੱਚ ਜਾਮੁਨ ਖਾਣਾ ਹੋ ਸਕਦਾ ਫਾਇਦੇਮੰਦ, ਵਜ੍ਹਾਂ ਜਾਣ ਰਹਿ ਜਾਓਗੇ ਹੈਰਾਨ

ਮਹਿੰਗੇ ਫਲਾਂ ਨਾਲੋਂ ਗਰਮੀਆਂ ਵਿੱਚ ਜਾਮੁਨ ਖਾਣਾ ਹੋ ਸਕਦਾ ਫਾਇਦੇਮੰਦ, ਵਜ੍ਹਾਂ ਜਾਣ ਰਹਿ ਜਾਓਗੇ ਹੈਰਾਨ

health
JAMUN BENEFITS IN SUMMER: ਗਰਮੀਆਂ ਵਿੱਚ ਜਾਮੁਨ ਆਸਾਨੀ ਨਾਲ ਮਿਲ ਜਾਂਦੀਆਂ ਹਨ। ਇਹ ਮੌਸਮੀ ਫਲ ਲਗਭਗ ਹਰ ਜਗ੍ਹਾ ਪਾਇਆ ਜਾ ਸਕਦਾ ਹੈ, ਖਾਸ ਕਰਕੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰੀ ਭਾਰਤ ਦੇ ਕਈ ਹੋਰ ਸੂਬਿਆਂ ਵਿੱਚ। ਜਾਮੁਨ ਦਾ ਮਿੱਠਾ ਅਤੇ ਖੱਟਾ ਸੁਆਦ ਵਧੀਆਂ ਹੁੰਦਾ ਹੈ ਅਤੇ ਜਦੋਂ ਕਾਲੇ ਲੂਣ ਅਤੇ ਥੋੜ੍ਹੀ ਜਿਹੀ ਲਾਲ ਮਿਰਚ ਪਾਊਡਰ ਜਾਂ ਚਾਟ ਮਸਾਲਾ ਛਿੜਕਿਆ ਜਾਂਦਾ ਹੈ ਤਾਂ ਇਸਦਾ ਸੁਆਦ ਬਹੁਤ ਜ਼ਿਆਦਾ ਵੱਧ ਜਾਂਦਾ ਹੈ। ਜਾਮੁਨ ਨਾ ਸਿਰਫ਼ ਸੁਆਦੀ ਹੁੰਦੀ ਹੈ ਸਗੋਂ ਇਹ ਗਰਮੀਆਂ ਦੀ ਤੇਜ਼ ਗਰਮੀ ਦੌਰਾਨ ਇੱਕ ਵਰਦਾਨ ਵੀ ਸਾਬਤ ਹੁੰਦੀ ਹੈ। ਇਸ ਮੌਸਮੀ ਫਲ ਦਾ ਸੇਵਨ ਕਰਨ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ। ਜਾਮੁਨ ਖਾਣ ਦੇ ਫਾਇਦੇ ਨੈਸ਼ਨਲ ਲਾਇਬ੍ਰੇਰੀ ਆਫ਼ ਮੈਡੀਸਨਅਨੁਸਾਰ, ਜਾਮੁਨ ਵਿੱਚ ਐਂਥੋਸਾਇਨਿਨ ਨਾਮਕ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ਵਿੱਚ ਨੁਕਸਾਨਦੇਹ ਫ੍ਰੀ ਰੈਡੀਕਲਸ ਨੂੰ ਬੇਅਸਰ ਕਰਨ ਵਿੱਚ ਮਦਦ ਕਰਦੇ ਹਨ। ਇਹ ਐਂਟੀਆਕਸੀਡੈਂਟ ਸੈੱਲਾਂ ਨੂੰ ਆਕਸੀਡੇਟਿਵ ਤਣਾਅ ਤੋਂ ਬਚਾਉਂਦੇ ਹਨ ਅਤੇ ਕੈਂਸਰ ਅਤੇ ਦਿਲ ਦੀ ਬਿਮਾਰੀ ਵਰਗ...
‘ਜੋ ਵੀ ਪ੍ਰੋਗਰਾਮ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਚੱਕ ਕੇ ਬਾਹਰ ਮਾਰੋ’, ਆਖਿਰ ਕਿਉਂ ਭੜਕੇ ਦਿਲਜੀਤ ਦੋਸਾਂਝ ?

‘ਜੋ ਵੀ ਪ੍ਰੋਗਰਾਮ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਚੱਕ ਕੇ ਬਾਹਰ ਮਾਰੋ’, ਆਖਿਰ ਕਿਉਂ ਭੜਕੇ ਦਿਲਜੀਤ ਦੋਸਾਂਝ ?

enterinment news
ਹੈਦਰਾਬਾਦ: ਦਿਲਜੀਤ ਦੋਸਾਂਝ ਇਸ ਸਮੇਂ ਕਾਫ਼ੀ ਸੁਰਖੀਆਂ ਵਿੱਚ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਹਾਲ ਹੀ ਵਿੱਚ ਆਪਣੇ 'ਔਰਾ ਟੂਰ' 'ਤੇ ਹਨ। ਗਾਇਕ ਦੇ ਕੈਲਗਰੀ ਵਿੱਚ ਹੋਏ ਪ੍ਰੋਗਰਾਮ ਦੌਰਾਨ ਕੁਝ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ, ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਅਜਿਹੇ ਵਿੱਚ ਹੁਣ ਦਿਲਜੀਤ ਦੋਸਾਂਝ ਨੇ ਇੱਕ ਪੋਸਟ ਸ਼ੇਅਰ ਕਰਕੇ ਆਪਣਾ ਗੁੱਸਾ ਪ੍ਰਗਟ ਕੀਤਾ ਹੈ। ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਟੋਰੀ ਸ਼ੇਅਰ ਕਰਦੇ ਹੋਏ ਲਿਖਿਆ "ਬਾਹਰ ਖੜ੍ਹੇ ਹੋ ਕੇ ਸ਼ਾਂਤੀ ਨਾਲ ਵਿਰੋਧ ਕਰਨਾ ਤੁਹਾਡਾ ਅਧਿਕਾਰ ਹੈ। ਪਰ ਜੇਕਰ ਅੰਦਰ ਆ ਕੇ ਮੇਰੇ ਪ੍ਰਸ਼ੰਸਕਾਂ ਨੂੰ ਪਰੇਸ਼ਾਨ ਕਰੋਗੇ, ਤਾਂ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ.. ਜੇਕਰ ਕੋਈ ਵੀ ਬੈਨਰ ਜਾਂ ਝੰਡਾ ਲੈ ਕੇ ਆਉਦਾ, ਉਹ ਇਹ ਦੱਸਣਾ ਚਾਹੁੰਦਾ ਕਿ ਅਸੀਂ ਫਲਾਣੀ ਜਗ੍ਹਾ ਤੋਂ ਆਏ ਆ...ਤੇ ਅਸੀਂ ਤੁਹਾਨੂੰ ਸਪੋਰਟ ਕਰਦੇ ਆ..ਪਰ ਤੁਸੀਂ ਓਹੀ ਬੈਨਰ ਨਾਲ ਬਾਹਰ ਖੜ੍ਹ ਕੇ ਮੇਰੇ ਪ੍ਰਸ਼ੰਸਕਾਂ ਨੂੰ ਗਾਲਾਂ ਕੱਢ ਰਹੇ ਹੋ..ਓਹੀ ਬੈਨਰ ਤੁਸੀਂ ਅੰਦਰ ਲਿਆ ਕੇ ਵੀ ਓਹੀ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹੋ.. ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗ...
मुख्यमंत्री ने सड़क दुर्घटना मेें छः लोगों के निधन पर शोक व्यक्त किया

मुख्यमंत्री ने सड़क दुर्घटना मेें छः लोगों के निधन पर शोक व्यक्त किया

National
मुख्यमंत्री ठाकुर सुखविन्द्र सिंह सुक्खू ने आज चंबा जिला के लाहड़ू- तुणुहट्टी मार्ग पर ककीरा के पास हुई दुर्घटना में छः लोगों के निधन पर शोक व्यक्त किया है। इस दुर्घटना में चार लोग घायल हुए हैं।                                                                                                                                                                                                                                                                                                                                                                                                                        मुख्यमंत्री ने जिला प्रशासन को प्रभावित परिवारों को हर संभव सहायता प्रदान करने और घायलों को ईलाज की बेहतर सुविधा उपलब्ध करवाने के निर्देश दिए हैं। मुख्यमंत्री ने शोक संतप्त परिजनों के प्रति संवेदनाए...
मुख्यमंत्री ने सब्जी मंडी शिमला में निर्मित होने वाले व्यावसायिक परिसर की समीक्षा की

मुख्यमंत्री ने सब्जी मंडी शिमला में निर्मित होने वाले व्यावसायिक परिसर की समीक्षा की

himachal news
मुख्यमंत्री ठाकुर सुखविन्द्र सिंह सुक्खू ने आज यहां शहरी विकास विभाग की बैठक की अध्यक्षता करते हुए कहा कि शिमला में सब्जी मंडी केंद्रीय व्यापारिक जिला (सीबीडी) परियोजना तथा हमीरपुर के प्रस्तावित सिटी सेंटर परियोजना के अंतर्गत राज्य सरकार विश्वस्तरीय व्यापारिक और आर्थिक केंद्र विकसित कर रही है। उन्होंने कहा कि शहरी क्षेत्रों में भीड़भाड़ कम करने, संस्थागत अधोसंरचना के सुदृढ़ीकरण तथा आधुनिक व्यावसायिक स्थलों, स्मार्ट पार्किंग सुविधाओं और ग्रीन-ब्लू सार्वजनिक क्षेत्रों के माध्यम से ये परियोजनाएं स्थायी राजस्व सृजन की दिशा में सहायक साबित होंगी। मुख्यमंत्री ने विभाग को इन परियोजनाओं के कार्यान्वयन में तेजी लाने के निर्देश दिए। मुख्यमंत्री ने कहा कि सब्जी मंडी सीबीडी परियोजना शिमला को दो चरणों के तहत विकसित किया जाएगा जिसके लिए 330 करोड़ रुपये खर्च किए जाएंगे। परियोजना के पहले चरण पर 210 करोड़ रुपय...
एक जून से शुरू होगा एंटी चिट्टा अभियान का दूसरा चरण: मुख्यमंत्री

एक जून से शुरू होगा एंटी चिट्टा अभियान का दूसरा चरण: मुख्यमंत्री

himachal news
मुख्यमंत्री ठाकुर सुखविन्द्र सिंह सुक्खू ने आज यहां नारकोटिक्स को-ऑर्डिनेशन सेंटर (एनकॉर्ड) की बैठक की अध्यक्षता करते हुए कहा कि राज्य सरकार ने 1 जून से 20 अगस्त 2026 तक प्रदेश के सभी सरकारी विद्यालयों और महाविद्यालयों में ‘‘एंटी-चिट्टा जागरूकता अभियान’’ के दूसरे चरण को व्यापक स्तर पर शुरू करने का निर्णय लिया है। उन्होंने कहा कि प्रशासनिक और पुलिस अधिकारी संबंधित क्षेत्रों में कम से कम 10 शिक्षण संस्थानों का दौरा कर विद्यार्थियों को नशे के दुष्प्रभावों के बारे में जागरूक करेंगे। उन्होंने कहा कि दवा निर्माण और वितरण को लेकर फार्मास्यूटिकल कंपनियों द्वारा नियमों की सख्ती से अनुपालन सुनिश्चित की जाएगी तथा दवाओं के किसी भी प्रकार के दुरुपयोग के मामलों को गंभीरता से लिया जाएगा। इसके अतिरिक्त अवैध रूप से दवाइयां बेचने वाली दुकानों के लाइसेंस रद्द किये जाएंगे। मुख्यमंत्री ने कहा कि समाज से चिट्ट...
ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

haryana
ਚੰਡੀਗੜ੍ਹ, 11 ਮਈ – ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਆਉਣ ਵਾਲੀ 15 ਜੂਨ ਤੱਕ ਹਰ ਹਾਲ ਵਿੱਚ ਪੂਰੇ ਕੀਤੇ ਜਾਣ, ਤਾਂ ਜੋ ਖੇਤਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ। ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਇਹ ਨਿਰਦੇਸ਼ ਅੱਜ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਅਚਨਚੇਤ ਨਿਰੀਖਣ ਦੌਰਾਨ ਦਿੱਤੇ। ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਨੇ ਬਧਵਾਨ ਡਿਸਟ੍ਰੀਬਿਊਟਰੀ ਨੂੰ 41.30 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਰੀਮਾਡਲ ਕਰਨ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰੋਜੈਕਟ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ ਅਤੇ ਸਾਰੀਆਂ ਲੰਬਿਤ ਪ੍ਰਕਿਰਿਆਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਇਸ ਨਾਲ ਚਰਖੀ ਦਾਦਰੀ ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

haryana
ਚੰਡੀਗੜ੍ਹ, 11 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕੀਤੀ ਅਤੇ ਸੂਬਾ ਵਾਸੀਆਂ ਲਈ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਅਰੁਣਾਏ ਵਿੱਚ 101 ਔਰਤਾਂ ਦੀ ਕਲਸ਼ ਯਾਤਰਾ ਨੂੰ ਰਵਾਨਾ ਕੀਤਾ। ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿੱਚ ਕੱਢੀ ਗਈ ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ 48 ਕੋਸ ਦੇ ਵੱਖ-ਵੱਖ ਤੀਰਥ ਅਸਥਾਨਾਂ ਤੋਂ ਪੁੱਜੇ ਸੰਤਾਂ-ਮਹਾਤਮਾਵਾਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀਆਂ ਅਮੀਰ ਪਰੰਪਰਾਵਾਂ, ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ...