Thursday, March 12
Shadow

Tag: latest news

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

National, Politics, Punjab
ਚੰਡੀਗੜ੍ਹ, 20 ਜਨਵਰੀ: ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ। ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 202...
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 20 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ  76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 45,403 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1 ਕਿਲੋ ਅਫੀਮ, 18 ਕਿਲੋ ਭੁੱਕੀ, 130 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨ...
ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ  ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

National
ਚੰਡੀਗੜ੍ਹ, 20 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ,...
ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

National, Politics, Punjab
ਚੰਡੀਗੜ੍ਹ, 20 ਜਨਵਰੀ: ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਕਿਰਤੀ ਪੱਖੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਸਬੰਧੀ ਚੁਣੌਤੀਆਂ ਅਤੇ ਖੇਤਰੀ ਤਜ਼ਰਬਿਆਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਚਰਚਾ ਦੌਰਾਨ ਨਵੇਂ ਲੇਬਰ ਕੋਡਾਂ ਦੇ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਪਾਰਦਰਸ਼ਤਾ, ਪਾਲਣਾ ਵਿੱਚ ਆਸਾਨੀ ਅਤੇ ਭਾਈਵਾਲਾਂ ਦੇ ਤਾਲਮੇਲ 'ਤੇ ਜ਼ੋਰ ਦਿੱਤਾ ਗਿਆ। ਸਮਾਗਮ ਦੌਰਾਨ ਬ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ

National, Politics, Punjab
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 22 ਜਨਵਰੀ 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਵੱਲੋਂ ਸਹਾਇਕ ਮੈਨੇਜਰ  ਦੀ 10 ਅਸਾਮੀਆਂ ਲਈ  ਲੜਕੇ ਅਤੇ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇੰਟਰਵਿਊ ਲਈ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਪਾਸ, ਉਮਰ 19 ਤੋਂ 30 ਸਾਲ ਹੋਣੀ ਲਾਜਮੀ ਹੈ। ਸ੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) । ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ POSH Act ਬਾਰੇ ਜਾਗਰੂਕਤਾ ਕਾਰਜਕ੍ਰਮ ਦਾ ਆਯੋਜਨ

National, Politics, Punjab
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਦੇਖ-ਰੇਖ ਹੇਠ ਅੱਜ ਮਿਤੀ 20.01.2026 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿੱਚ POSH Act (Sexual Harassment of Women at Workplace (Prevention, Prohibition and Redressal) Act, 2013) ਬਾਰੇ ਜਾਗਰੂਕਤਾ ਕਾਰਜਕ੍ਰਮ ਆਯੋਜਿਤ ਕੀਤਾ ਗਿਆ। ਇਹ ਜਾਗਰੂਕਤਾ ਕਾਰਜਕ੍ਰਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ, ਸਰਕਾਰੀ ਸੀਨੀਅਰ...
ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਪੀਏਯੂ-ਕੇਵੀਕੇ, ਸੰਗਰੂਰ ਨੇ ਐਗਰੋ-ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

Punjab
ਸੰਗਰੂਰ, 20 ਜਨਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ 12 ਤੋਂ 16 ਜਨਵਰੀ, 2026 ਤੱਕ “ਐਗਰੋ ਪ੍ਰੋਸੈਸਿੰਗ ਕੰਪਲੈਕਸ ਅਤੇ ਗੁੜ ਉਤਪਾਦਨ” ਬਾਰੇ ਪੰਜ-ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 12 ਸਿਖਿਆਰਥੀਆਂ ਨੇ ਹਿੱਸਾ ਲਿਆ। ਸਿਖਿਆਰਥੀਆਂ ਦਾ ਸਵਾਗਤ ਕਰਦੇ ਹੋਏ, ਡਾ. ਮਨਦੀਪ ਸਿੰਘ, ਇੰਚਾਰਜ, ਪੀਏਯੂ-ਕੇਵੀਕੇ, ਸੰਗਰੂਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਉਪਜਾਂ ਦੀ ਪ੍ਰੋਸੈਸਿੰਗ ਦੀ ਜ਼ਰੂਰਤ ਅਤੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਖੇਤੀ ਉਪਜਾਂ ਦੇ ਮੁੱਲ ਵਾਧੇ ਅਤੇ ਆਰਥਿਕ ਲਾਭ ਪ੍ਰਾਪਤ ਕਰਨ ਲਈ ਐਗਰੋ-ਪ੍ਰੋਸੈਸਿੰਗ ਕੰਪਲੈਕਸ ਸਥਾਪਤ ਕਰਨ ਲਈ ਕਿਹਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਖੇਤੀਬਾੜੀ ਅਤੇ ਪੇਂਡੂ ਭਾਈਚਾਰਿਆਂ ਦੀ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਰਵਾਏ ਜਾ ਰਹੇ ਕਈ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ), ਪੀਏਯੂ-ਕੇਵੀਕੇ, ਸੰਗਰੂਰ ਨੇ ਇਸ ਸਿ...
ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਰੂਪਨਗਰ ਪੁਲਿਸ ਵੱਲੋਂ ਨਕਲੀ “ਕਿਊ ਫਾਰਮ” ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime, National, Politics, Punjab
ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ ਨਕਲੀ "ਕਿਊ ਫਾਰਮ" ਤਿਆਰ ਕਰਕੇ ਸਪਲਾਈ ਕਰਦਾ ਸੀ। ਇਹ ਨਕਲੀ ਕਿਊ ਫਾਰਮ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰਕਾਨੂੰਨੀ ਢੁਆਈ ਲਈ ਵਰਤੇ ਜਾ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਸੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਰੁਣ ਕੁਮਾਰ ਉਰਫ਼ ਰਾਣਾ ਵਾਸੀ ਪਿੰਡ ਨੈਨਵਾ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਹਰਿੰਦਰਪਾਲ ਭੱਲਾ ਉਰਫ਼ ਨੋਨੂ (ਨੋਨੂ ਭੱਲਾ) ਵਾਸੀ ਪਿੰਡ ਭਰਤਗੜ੍ਹ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਵਾਸੀ ਸਰਸਾ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਅਖਿਲੇਸ਼ ਪ੍ਰਤਾਪ ਸ਼ਾਹੀ ਵਾਸੀ ਵਿਵੇਕ ਪੁਰਮ ਤਾਰਾਮੰਡਲ ਸਿੱਧਾਰਥ ਇਨਕਲੇਵ ਐਸਓ ਗੋਰਖਪੁਰ ਉੱਤਰ ਪ੍ਰਦੇਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਉੱਤੇ ਐਫਆਈਆਰ ਨੰਬਰ 0014 ਮਿਤੀ 16/01/2026 ਥਾਣਾ ਨੰਗਲ ਵਿੱਚ ਧਾਰਾ 318 (4), 336 (2), 336(3), 340 (2), 338, 61(2) ਬੀਐਨਐਸ ਅਤੇ ਧਾ...
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

National, Politics, Punjab
ਚੰਡੀਗੜ੍ਹ, 19 ਜਨਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ  ਬੰਦ ਰਹਿਣਗੇ।...