Saturday, March 7
Shadow

Tag: latest news

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Politics, Punjab
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿ...
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ*

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ*

Punjab
ਚੰਡੀਗੜ੍ਹ, 2 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿ...
ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

Punjab
ਚੰਡੀਗੜ੍ਹ 2 ਮਾਰਚ 2026: ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇ...
ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

Politics, Punjab
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।     ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।     ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹੈ ਅਤੇ ਚਰਨ ਗੰਗਾ ਸਟੇਡੀਅਮ ਵਿੱਚ ਘੋੜ ਦੋੜ ਤੇ ਕਰਤੱਵ ਦਿਖਾਏ ਜਾਂਦੇ ਹਨ। ਪ੍ਰਸਾਸ਼ਨ ਵੱਲੋਂ ਇਸ ਲਈ ਚਰਨ ਗੰਗਾ ਸਟੇਡੀਅਮ ਵਿੱਚ ਵਿਆਪਕ ਤਿਆਰੀਆਂ ਕੀਤੀਆ ਗਈਆਂ ਹਨ। ਹੋਲਾ ਮਹੱਲਾ ਦੌਰਾਨ ਲੱਖਾਂ ਸੰਗਤਾਂ ਨੂੰ ਸਿਹਤ...
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Punjab
ਨਵੀਂ ਦਿੱਲੀ / ਪੰਜਾਬ, 1 ਮਾਰਚ 2026: ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍ਹਾਂ ...
ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

Punjab
ਚੰਡੀਗੜ੍ਹ, 1 ਮਾਰਚ: ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕ...
ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਨੇ ‘ਨੌਕਰੀ ਮੰਗਣ ਵਾਲਿਆਂ’ ਨੂੰ ‘ਨੌਕਰੀ ਦੇਣ ਵਾਲਿਆਂ’ ਵਿੱਚ ਬਦਲਿਆ; ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉੱਦਮੀ ਕੈਂਪ ਦੀ ਕੀਤੀ ਸ਼ੁਰੂਆਤ

Punjab
ਚੰਡੀਗੜ੍ਹ, 1 ਮਾਰਚ: ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਬਣਾਉਣ ਵਾਲੇ ਰਵਾਇਤੀ ਸਿੱਖਿਆ ਮਾਡਲਾਂ ਨੂੰ ਬਦਲ ਕੇ ਉਹਨਾਂ ਨੂੰ ਯੋਜਨਾਬੱਧ ਢੰਗ ਨਾਲ ਨੌਕਰੀਆਂ ਪੈਦਾ ਕਰਨ ਵਾਲਿਆਂ ਵਿੱਚ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਆਈ.ਟੀ.ਆਈ. ਅਤੇ ਸਰਕਾਰੀ ਪੌਲੀਟੈਕਨਿਕਾਂ ਤੋਂ ਚੁਣੇ ਗਏ 40 ਉੱਚ ਸੰਭਾਵਨਾ ਵਾਲੇ ਨੌਜਵਾਨ ਕਾਰੋਬਾਰੀਆਂ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮਜੀਸੀਪਾ), ਚੰਡੀਗੜ੍ਹ ਵਿਖੇ ਪਹਿਲਾ ਦੋ-ਰੋਜ਼ਾ ਰੈਜੀਡੈਂਸ਼ੀਅਲ ਸਟੂਡੈਂਟ ਇੰਟਰਪ੍ਰਿਨੀਓਰਸ਼ਿਪ ਬੂਟਕੈਂਪ ਕਰਵਾਇਆ ਗਿਆ। ਇਹ ਸਿਰਫ ਇਕ ਵਰਕਸ਼ਾਪ ਹੀ ਨਹੀਂ ਹੈ ਸਗੋਂ ਇਹ ਇੱਕ ਤਿਮਾਹੀ ਲੜੀ ਦੀ ਸ਼ੁਰੂਆਤ ਨੂੰ ਦਰਸਾਉਂਦੀ ਹੈ ਜਿਸਦਾ ਉਦੇਸ਼ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮ ਸਿਰਜਣਾ ਹੈ ਅਤੇ ਇਹ ਯਕੀਨੀ ਬਣਾਉਣਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਸਿੱਧੇ ਤੌਰ 'ਤੇ ਕਾਰੋਬਾਰ ਵਿੱਚ ਵਾਧਾ, ਆਮਦਨ ਪੈਦਾ ਕਰਨ ਅਤੇ ਸਥਾਨਕ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਂਦੀ ਹੈ। ਮੁ...
ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

ਵਿਰਾਸਤ-ਏ-ਖਾਲਸਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿੰਨ ਦਿਨਾਂ ਕ੍ਰਾਫਟ ਮੇਲੇ ਦਾ ਆਯੋਜਨ

Punjab
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਵਿਰਾਸਤ-ਏ-ਖਾਲਸਾ ਵਿਖੇ 1 ਮਾਰਚ ਤੋਂ 3 ਮਾਰਚ 2026 ਤੱਕ ਤਿੰਨ ਦਿਨਾਂ ਕਰਾਫਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ ਜ਼ਿਲ੍ਹਾ ਰੂਪਨਗਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਪੇਂਡੂ ਮਹਿਲਾਵਾਂ ਅਤੇ ਕਾਰੀਗਰਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਲਈ ਮੰਚ ਪ੍ਰਦਾਨ ਕਰਨਾ ਸੀ।       ਕਰਾਫਟ ਮੇਲੇ ਦੌਰਾਨ ਫੁਲਕਾਰੀ, ਨੀਟਿੰਗ ਪ੍ਰੋਡਕਟ, ਹਲਦੀ, ਅਚਾਰ, ਮੁਰੱਬੇ, ਚਟਣੀਆਂ, ਆਯੁਰਵੈਦਿਕ ਦਵਾਈਆਂ ਅਤੇ ਫੂਡ ਸਟਾਲਾਂ ਸਮੇਤ ਕੁੱਲ 30 ਸਟਾਲਾਂ ਲਗਾਈਆਂ ਗਈਆਂ। ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ਉਤਪਾਦਾਂ ਰਾਹੀਂ ਆਪਣੀ ਕਲਾ ਅਤੇ ਹੁਨਰਮੰਦੀ ਦਾ ਪ੍ਰਦਰਸ਼ਨ ਕੀਤਾ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ।      ਇਸ ਤੋਂ ਇਲਾਵਾ ਕਰਾਫਟ ਮੇਲੇ ਦੌਰਾਨ ਡਾਇਰੀ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ, ਲੀਡ...
ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕੈਂਪ ਆਯੋਜਿਤ

Punjab
ਲੁਧਿਆਣਾ, 01 ਮਾਰਚ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਬਾਬਾ ਦੀਪ ਸਿੰਘ ਨਗਰ ਵਿਚ ਮੁਖ ਮੰਤਰੀ ਸਿਹਤ ਬੀਮਾ  ਯੋਜਨਾ ਕਾਰਡ ਦਾ ਕੈਂਪ ਸਰਦਾਰ ਜੀਵਨ ਸਿੰਘ ਸੰਗੋਵਾਲ ਐੱਮ ਐੱਲ ਏ ਹਲਕਾ ਗਿੱਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ।ਇਸ ਕੈਂਪ ਦਾ ਮੁਹੱਲੇ ਦੇ ਲ਼ੋਕਾਂ ਨੇ ਪੂਰਾ ਲਾਭ ਉਠਾਇਆ ।ਇਹ ਕੈਂਪ ਗ੍ਰਾਮ ਪੰਚਾਇਤ ਅਤੇ ਯੂਥ ਕਲੱਬ ਬਾਬਾ ਦੀਪ ਸਿੰਘ ਨਗਰ ਦੇ ਸਹਿਯੋਗ ਨਾਲ ਲਗਾਇਆ ਗਿਆ ।ਇਸ ਕੈਂਪ ਮੌਕੇ ਸਰਪੰਚ ਹਰਮੇਸ਼ ਸਿੰਘ ,ਪ੍ਰਭਜੋਤ ਸਿੰਘ(ਪੰਚ), ਸੁਰਿੰਦਰ ਸ਼ਰਮਾ(ਪੰਚ), ਦਵਿੰਦਰ ਸਿੰਘ (ਪੰਚ),ਚੰਦਨ ਕੁਮਾਰ, ਸੁਖਦੀਪ ਸਿੰਘ ਅਤੇ ਯੂਥ ਕਲੱਬ ਦੇ ਪ੍ਰਧਾਨ ਹਨਦੀਪ ਸ਼ਰਮਾ ਮੌਜੂਦ ਰਹੇ ।ਕੈਂਪ ਵਿਚ ਆਏ ਲੋਕਾਂ ਨੇ ਮੁਖ ਮੰਤਰੀ ਸਰਦਾਰ ਭਗਵੰਤ ਮਾਨ ਅਤੇ ਹਲਕੇ ਦੇ ਐੱਮ ਐੱਲ ਏ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼  ਧੰਨਵਾਦ ਕੀਤਾ ।ਇਸ ਕੈਂਪ ਵਿਚ ਸਪੋਰਟਸ ਵਿੰਗ ਲੁਧਿਆਣਾ ਦੀ ਪ੍ਰਧਾਨ ਸੋਨੀਆ ਅਲੱਗ ਵਿਸ਼ੇਸ਼ ਤੌਰ ਤੇ ਪਹੁੰਚੇ ।...
ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

ਧਾਲੀਵਾਲ ਨੇ ਕੇਜਰੀਵਾਲ ਤੇ ਸਿਸੋਦੀਆ ਨਾਲ ਮੁਲਾਕਾਤ ਕਰਕੇ ” ਆਪ” ਪੰਜਾਬ ਇਕਾਈ ਵੱਲੋਂ ਦਿੱਤੀ ਵਧਾਈ

local news
ਅੰਮ੍ਰਿਤਸਰ/ ਅਜਨਾਲਾ,1 ਮਾਰਚ (  ) - ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨਾਲ ਉਚੇਚੇ ਤੌਰ ਤੇ ਨਿੱਜੀ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਦਿੱਲੀ ਦੀ ਇੱਕ ਅਦਾਲਤ ਦੇ ਸੀ ਬੀ ਆਈ ਵਲੋਂ ਦਰਜ ਕਥਿਤ ਬੇਬੁਨਿਆਦ ਮਾਮਲੇ ਚ ਆਏ ਬਾਇੱਜ਼ਤ ਬਰੀ ਹੋਣ ਦੇ ਫੈਸਲੇ ਦਾ ਬੁੱਕੇ ਭੇਂਟ ਕਰਕੇ ਸਵਾਗਤ ਕੀਤਾ ਤੇ "ਆਪ" ਪੰਜਾਬ ਇਕਾਈ ਵਲੋਂ ਵਧਾਈ ਦਿੰਦਿਆਂ ਕਿਹਾ ਕਿ ਅਦਾਲਤ ਵਲੋਂ ਉਨ੍ਹਾਂ ( ਸ੍ਰੀ ਕੇਜਰੀਵਾਲ ਤੇ ਸ੍ਰੀ ਸਿਸੋਦੀਆ) ਦੀ ਕੱਟੜ ਇਮਾਨਦਾਰ ਰਾਜਨੀਤੀ 'ਤੇ ਮੋਹਰ ਲਗਾਏ ਜਾਣ ਨਾਲ ਜਿੱਥੇ ਪੰਜਾਬ ਚ ਮੁੱਖ ਮੰਤਰੀ ਸ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਵੱਛ ਪ੍ਰਸ਼ਾਸ਼ਨ, ਬਹੁ ਵਿਕਾਸ, ਰੁਜ਼ਗਾਰ ਤੇ ਲੋਕ ਸਹੂਲਤਾਂ ਸਕੀਮਾਂ ਸਮੇਤ ਪੰਜਾਬ ਚ ਯੁੱਧ ਨਸ਼ਿਆਂ ਵਿਰੁੱਧ ਤੇ ਗੈਂਗ਼ਸਟਰਾਂ ਵਿਰੁੱਧ ਅਪ੍ਰੇਸ਼ਨ ਪਰਿਹਾਰ ਨੂੰ ਪਹਿਲਾਂ ...