Shadow

Tag: latest news

राज्यपाल ने डॉ. वाई.एस. परमार औद्यानिकी एवं वानिकी विश्वविद्यालय की 17वीं सीनेट बैठक की अध्यक्षता की

राज्यपाल ने डॉ. वाई.एस. परमार औद्यानिकी एवं वानिकी विश्वविद्यालय की 17वीं सीनेट बैठक की अध्यक्षता की

himachal news
हिमाचल प्रदेश के राज्यपाल एवं विश्वविद्यालय के कुलाधिपति कविन्द्र गुप्ता ने आज डॉ. वाई.एस. परमार औद्यानिकी एवं वानिकी विश्वविद्यालय, नौणी में आयोजित 17वीं सीनेट बैठक की अध्यक्षता की। इस अवसर पर विधायक एवं सीनेट सदस्य संजय अवस्थी व विनोद सुल्तानपुरी, कुलपति डॉ. हरमिंदर सिंह बवेजा, सीनेट के अन्य सदस्य, प्राध्यापक तथा अधिकारी उपस्थित थे। बैठक के दौरान राज्यपाल ने विश्वविद्यालय की शैक्षणिक, अनुसंधान एवं विस्तार गतिविधियों की समीक्षा की तथा विभिन्न महत्त्वपूर्ण विषयों पर अपने सुझाव एवं निर्देश दिए। उन्होंने राष्ट्रीय संस्थागत रैंकिंग फ्रेमवर्क (एनआईआरएफ) में विश्वविद्यालय द्वारा प्राप्त उपलब्धियों की सराहना करते हुए कहा कि यह संस्थान बागवानी, वानिकी तथा पर्वतीय कृषि अनुसंधान के क्षेत्र में देशभर में अपनी विशिष्ट पहचान बना चुका है। राज्यपाल ने विश्वविद्यालय की दीर्घकालिक विकास योजना पर बल देते...
उपायुक्त ने की जिला स्तरीय नदी निगरानी समिति की बैठक की अध्यक्षता

उपायुक्त ने की जिला स्तरीय नदी निगरानी समिति की बैठक की अध्यक्षता

himachal news
मंडी, 9 जून। जिला स्तरीय नदी निगरानी समिति की बैठक उपायुक्त कार्यालय के वीडियो कॉन्फ्रेंसिंग कक्ष में मंगलवार को उपायुक्त मंडी अपूर्व देवगन की अध्यक्षता में आयोजित हुई। अपूर्व देवगन ने संबंधित विभाग के अधिकारियों को निर्देशित किया कि वे उहल नदी पर स्थापित शानन प्रोजेक्ट की गाद हटाने संबंधी कार्य को एस.डी.एम. पधर के साथ समन्वय स्थापित करके हटाना सुनिश्चित करें। उपायुक्त ने मछलियों के प्रजनन व सुरक्षा के मद्देनजर डी-सिल्टिंग का कार्य हर साल पहली जून से 15 अक्टूबर के मध्य करने को कहा है। उन्होंने यह भी निर्देश दिए कि प्रोजेक्ट की डी-सिल्टिंग संबंधी कार्य 4-4 घंटे के अंतराल में किया जाए। उन्होंने डी-सिल्टिंग के लिए शानन प्रोजैक्ट के प्रवेश व निकास-द्वारों पर चार सेंसर लगाने को भी कहा है, ताकि नदी के किनारे रहने वाले आमजन को असुविधा का सामना न करना पड़े। बैठक में अतिरिक्त जिला दण्डाधिकारी डाॅ...
प्राधिकरण की बैठक में 5877 करोड़ निवेश के 42 औद्योगिक प्रस्तावों को मंज़ूरी

प्राधिकरण की बैठक में 5877 करोड़ निवेश के 42 औद्योगिक प्रस्तावों को मंज़ूरी

himachal news
मुख्यमंत्री ठाकुर सुखविंद्र सिंह सुक्खू की अध्यक्षता में मंगलवार को यहां आयोजित राज्य एकल खिड़की स्वीकृति एवं अनुश्रवण प्राधिकरण की 32वीं बैठक में 5877.01 करोड़ रुपये के प्रस्तावित निवेश वाले 42 औद्योगिक निवेश प्रस्तावों को मंज़ूरी प्रदान की गई। इससे राज्य में 13,355 रोज़गार के अवसर पैदा होने की संभावना है। यह बैठक राज्य सरकार की उन लगातार प्रयासों का हिस्सा थी जिनका उद्देश्य आसान मंजूरी प्रक्रियाओं और निवेशकों को सुविधाएं देकर प्रदेश में औद्योगिक विकास को बढ़ावा देना, निवेश आकर्षित करना, बड़े पैमाने पर रोज़गार पैदा करना और संतुलित क्षेत्रीय विकास सुनिश्चित करना है। बैठक में दी गईं स्वीकृतियां एक प्रगतिशील और समावेशी औद्योगिक वातावरण बनाने के प्रति राज्य सरकार की मज़बूत प्रतिबद्धता को उजागर करती हैं। राज्य सरकार आसान डिजिटल सिंगल-विंडो सिस्टम अपनाकर व्यापार में सुगमता को बेहतर बनाने के लिए प्रति...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ – ਡਾ. ਜਮੀਲ ਉਰ ਰਹਿਮਾਨ

local news
ਮਾਲੇਰਕੋਟਲਾ, 09 ਜੂਨ : ਪੰਜਾਬ ਸਰਕਾਰ ਦੀ ਲੋਕ ਭਲਾਈ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਵਾਲੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਵੱਲੋਂ ਪਿੰਡ ਫਿਰੋਜ਼ਪੁਰ ਕੁਠਾਲਾ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀਆਂ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ, ਸੁਰੱਖਿਅਤ ਅਤੇ ਆਤਮਿਕ ਤੌਰ ’ਤੇ ਲਾਭਕਾਰੀ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰ...
ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

ਫਿਰੌਤੀ ਨਾ ਦੇਣ ਕਾਰਨ ਸ਼੍ਰੀ ਗਣੇਸ਼ ਸਕੈਨ ਸੈਂਟਰ ’ਤੇ ਗੋਲੀਆਂ ਚਲਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ

Crime, local news
ਰੂਪਨਗਰ, 9 ਜੂਨ: ਰੂਪਨਗਰ ਪੁਲਿਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਸ਼੍ਰੀ ਗਣੇਸ਼ ਸਕੈਨ ਸੈਂਟਰ ਉੱਤੇ 30-31 ਮਈ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇਹ ਅਹਿਮ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਮਈ 2026 ਨੂੰ ਸੰਦੀਪ ਕੁਮਾਰ ਵਾਸੀ ਨਵਾਂਸ਼ਹਿਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਨੂਰਪੁਰ ਬੇਦੀ ਵਿਖੇ ਉਸਦਾ ਸ਼੍ਰੀ ਗਣੇਸ਼ ਸਕੈਨ ਸੈਂਟਰ ਹੈ, 30-31 ਮਈ 2026 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਸਕੈਨ ਸੈਂਟਰ ਦੇ ਸ਼ਟਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਮੌਕੇ ’ਤੇ ਸ਼ਟਰ ’ਤੇ ਗੋਲੀਆਂ ਦੇ ਨਿਸ਼ਾਨ ਅਤੇ ਸਕੈਨ ਸੈਂਟਰ ਦੇ ਬਾਹਰ ਗੋਲੀਆਂ ਦੇ ਖੋਲ ਵੀ ਮਿਲੇ ਸਨ। ਇਸ ਸਬੰਧੀ ਥਾਣਾ ਨੂਰਪੁਰ ਬੇਦੀ ਵਿਖੇ ਮੁਕੱਦਮਾ ਨੰਬਰ 65 ਮਿਤੀ 31.05.2026 ਅਧੀਨ ਧਾਰਾਵਾਂ 125, 351(2), 324(4) ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

local news
ਮਾਨਸਾ, 09 ਜੂਨ:             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ 'ਤੇ ਮਰੀਜ਼ ਨੂੰ ਉਸ ਦੀ ਕਲੀਨਿ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ

local news
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 9 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਨੌਜਵਾਨਾਂ ਨੂੰ 67000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਵਿਸ਼ਾਲ ਭਰਤੀ ਮੁਹਿੰਮ ਨੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਕਰਵਾ ਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਸਫਲਤਾਪੂਰਵਕ ਰੋਕਿਆ ਹੈ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪੂਰੀ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ। ‘‘ਸਰਕਾਰੀ ਨੌਕਰੀ ਪ੍ਰਾਪਤ ਕਰਨ ਵਿੱਚ ਰਿਸ਼ਵਤਖੋਰੀ, ਭਾਈ-ਭਤੀਜਾਵਾਦ ਅਤੇ ਰਾਜਨੀਤਿਕ ਸਿਫ਼ਾਰਿਸ਼ਾਂ ਦੇ ਦਿਨ ਪੂਰੀ ਤਰ੍ਹਾਂ ਖਤਮ ਹੋ ਗਏ ਹਨ,।’’ ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਵੱਲੋਂ ਪੂਰੇ ਨਿਰਪੱਖ, ਪਾਰਦਰਸ਼ੀ ਅਤੇ ਸਿਫਾਰਸ਼-ਮੁਕਤ ਢੰਗ ਰਾਹੀਂ ਸਿਰਫ਼ ਯੋਗ ਉਮੀਦਵਾਰਾਂ ਦੀ ਹੀ ਚੋਣ ਕੀਤੀ ਜਾ ਰਹੀ ਹੈ। ਸਰਕਾਰ ਦੇ ਮੁੱਖ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਅਹੁਦਾ ਸੰ...
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

hot news
ਚੰਡੀਗੜ੍ਹ, 9 ਜੂਨ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ। ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ

hot news
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਬੁਰਾਈ ਤੋਂ ਮੁਕਤ ਕਰਕੇ ਉਨ੍ਹਾਂ ਨੂੰ ਬਿਹਤਰ ਭਵਿੱਖ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਮਗਸੀਪਾ, ਸੈਕਟਰ-26, ਚੰਡੀਗੜ੍ਹ ਵਿਖੇ “ਪ੍ਰੋਜੈਕਟ ਜੀਵਨਜੋਤ – ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ” ਵਿਸ਼ੇ 'ਤੇ ਰਾਜ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਜੈਕਟ ਜੀਵਨਜੋਤ ਤਹਿਤ ਹੁਣ ਤੱਕ 1163 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ, ਸੁਰੱਖਿਆ ਅਤੇ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾ ਚੁੱਕਾ ਹੈ, ਜੋ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਆਪਣੇ ਸੰਬੋਧਨ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ “ਪ੍ਰੋਜੈਕਟ ਜੀਵਨਜੋਤ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ, ਸਗੋਂ ਬੱਚਿਆਂ ਨੂੰ ਸ਼ੋਸ਼ਣ ਅਤੇ ਬੇਵਸੀ ਦੇ ਚੱਕਰ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਨਵੀਆਂ ਸੰਭਾਵਨ...