Shadow

Tag: punjab news

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

breaking news
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ਤਹਿਤ ਵਿਕਸਤ...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Crime, local news
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

local news
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

breaking news, health
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨ...
ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

local news
ਬਰਨਾਲਾ, 8 ਅਪ੍ਰੈਲ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ ਯੂਰੀਆ ਅਤੇ 23,256.15 ਮੀਟ੍ਰਿਕ ਟਨ ਡੀ.ਏ.ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹ...
ਆਸਟ੍ਰੇਲੀਆਈ ਦਿੱਗਜ ਡੇਵਿਡ ਵਾਰਨਰ ਗ੍ਰਿਫ਼ਤਾਰ, ਜ਼ਮਾਨਤ ਮਿਲੀ, 7 ਮਈ ਨੂੰ ਅਗਲੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ?

ਆਸਟ੍ਰੇਲੀਆਈ ਦਿੱਗਜ ਡੇਵਿਡ ਵਾਰਨਰ ਗ੍ਰਿਫ਼ਤਾਰ, ਜ਼ਮਾਨਤ ਮਿਲੀ, 7 ਮਈ ਨੂੰ ਅਗਲੀ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ?

Sports
David Warner arrested: ਆਸਟ੍ਰੇਲੀਆ ਦੇ ਸਾਬਕਾ ਓਪਨਰ ਡੇਵਿਡ ਵਾਰਨਰ ਨੂੰ ਐਤਵਾਰ (5 ਅਪ੍ਰੈਲ) ਨੂੰ ਸਿਡਨੀ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਇਲਜ਼ਾਮਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਵਾਰਨਰ ਇਸ ਸਮੇਂ ਪਾਕਿਸਤਾਨ ਸੁਪਰ ਲੀਗ (ਪੀਐਸਐਲ) ਦੇ 11ਵੇਂ ਸੀਜ਼ਨ ਵਿੱਚ ਕਰਾਚੀ ਕਿੰਗਜ਼ ਦੀ ਕਪਤਾਨੀ ਕਰ ਰਿਹਾ ਹੈ। ਉਹ ਥੋੜ੍ਹੀ ਦੇਰ ਲਈ ਬ੍ਰੇਕ ਤੋਂ ਬਾਅਦ ਘਰ ਵਾਪਸ ਆ ਗਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਨਿਊ ਸਾਊਥ ਵੇਲਜ਼ ਪੁਲਿਸ ਨੇ ਪੁਸ਼ਟੀ ਕੀਤੀ ਕਿ ਵਾਰਨਰ ਨੂੰ 5 ਅਪ੍ਰੈਲ ਨੂੰ ਲਗਭਗ 11:20 ਵਜੇ ਬੇਤਰਤੀਬ ਸਾਹ ਟੈਸਟ ਲਈ ਰੋਕਿਆ ਗਿਆ ਸੀ। ਰਿਪੋਰਟ ਦੇ ਮੁਤਾਬਿਕ, ਵਾਰਨਰ ਦਾ ਟੈਸਟ ਸਕਾਰਾਤਮਕ ਆਇਆ, ਜਿਸ ਤੋਂ ਬਾਅਦ ਉਸਨੂੰ ਹੋਰ ਜਾਂਚ ਲਈ ਪੁਲਿਸ ਸਟੇਸ਼ਨ ਲਿਜਾਇਆ ਗਿਆ। ਵਾਰਨਰ ਵਿੱਚ ਸ਼ਰਾਬ ਦੀ ਮਾਤਰਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵਾਰਨਰ ਵਿੱਚ ਸ਼ਰਾਬ ਦੀ ਮਾਤਰਾ 0.104 ਸੀ। ਬਾਅਦ ਵਿੱਚ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਸਨੂੰ 7 ਮਈ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ। ਨਿਊ ਸਾਊਥ ਵੇਲਜ਼ ਪੁਲਿਸ ਦੇ ਬੁਲਾਰੇ ਨੇ ਕਿਹਾ "ਵਾਰਨਰ ਨੂੰ ਵੀਰਵਾਰ, 7 ਮਈ...
40 ਸਾਲ ਦੀ ਉਮਰ ਤੋਂ ਬਾਅਦ ਵੀ ਜਵਾਨ ਦਿਖਣਾ ਚਾਹੁੰਦੇ ਹੋ? ਅਪਣਾਓ ਇਹ 5 ਯੋਗ ਆਸਣ

40 ਸਾਲ ਦੀ ਉਮਰ ਤੋਂ ਬਾਅਦ ਵੀ ਜਵਾਨ ਦਿਖਣਾ ਚਾਹੁੰਦੇ ਹੋ? ਅਪਣਾਓ ਇਹ 5 ਯੋਗ ਆਸਣ

health
ਯੋਗਾ ਕਿਸੇ ਵੀ ਉਮਰ ਵਿੱਚ ਚਮਕਦਾਰ ਚਮੜੀ ਅਤੇ ਮਜ਼ਬੂਤ ​​ਸਰੀਰ ਨੂੰ ਬਣਾਈ ਰੱਖਣ ਦਾ ਇੱਕ ਵਧੀਆ ਤਰੀਕਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਵਾਨ ਦਿੱਖ ਬਣਾਈ ਰੱਖਣ ਲਈ ਸਰੀਰਕ ਸਿਹਤ ਅਤੇ ਮਾਨਸਿਕ ਤੰਦਰੁਸਤੀ ਜ਼ਰੂਰੀ ਹੈ। ਇਸ ਤੋਂ ਇਲਾਵਾ, ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ (NLM) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਮੈਂਟਲ ਹੈਲਥ (NCCIH) ਦੇ ਅਧਿਐਨਾਂ ਨੇ ਦਿਖਾਇਆ ਹੈ ਕਿ ਨਿਯਮਤ ਯੋਗਾ ਅਭਿਆਸ ਉਮਰ ਵਧਣ ਨਾਲ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਨੂੰ ਘਟਾ ਸਕਦਾ ਹੈ। ਯੋਗਾ ਨਾ ਸਿਰਫ਼ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦਾ ਹੈ ਬਲਕਿ ਚਿੰਤਾ ਅਤੇ ਤਣਾਅ ਨੂੰ ਵੀ ਘਟਾਉਂਦਾ ਹੈ ਅਤੇ ਚਿਹਰੇ 'ਤੇ ਕੁਦਰਤੀ ਚਮਕ ਲਿਆਉਂਦਾ ਹੈ। ਇਸ ਲਈ ਜੇਕਰ ਅਸੀਂ ਯੋਗਾ ਨੂੰ ਆਪਣੀ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਂਦੇ ਹਾਂ, ਤਾਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਊਰਜਾਵਾਨ ਰਹਾਂਗੇ। ਜਵਾਨ ਦਿਖਣ ਲਈ ਯੋਗ ਆਸਣ ਸਰਵੰਗਾਸਨ - ਸਰਵੰਗਾਸਨ ਸਭ ਤੋਂ ਸ਼ਕਤੀਸ਼ਾਲੀ ਆਸਣਾਂ ਵਿੱਚੋਂ ਇੱਕ ਹੈ। ਇਸਨੂੰ ਆਸਣਾਂ ਦੀ ਰਾਣੀ ਕਿਹਾ ਜਾਂਦਾ ਹੈ, ਕਿਉਂਕਿ ਇਹ ਸਰੀਰ ਦੇ ਸਾਰੇ ਹਿੱਸਿਆਂ ਨੂੰ ਲਾਭ ਪਹੁੰਚਾਉਂਦਾ ਹੈ। ਆਮ ਤੌਰ 'ਤੇ ਖੂਨ ਦਾ...
ਨਵਾਂ ਰਿਕਾਰਡ ਬਣਾਉਣ ਲਈ ਤਿਆਰ ਨਿਰਦੇਸ਼ਕ ਸਮੀਪ ਕੰਗ, ਲਗਾਤਾਰ 5 ਫਿਲਮਾਂ ਕਰਨਗੇ ਦਰਸ਼ਕਾਂ ਸਨਮੁੱਖ

ਨਵਾਂ ਰਿਕਾਰਡ ਬਣਾਉਣ ਲਈ ਤਿਆਰ ਨਿਰਦੇਸ਼ਕ ਸਮੀਪ ਕੰਗ, ਲਗਾਤਾਰ 5 ਫਿਲਮਾਂ ਕਰਨਗੇ ਦਰਸ਼ਕਾਂ ਸਨਮੁੱਖ

enterinment news
ਚੰਡੀਗੜ੍ਹ: ਪੰਜਾਬੀ ਫ਼ਿਲਮ ਉਦਯੋਗ ਵਿੱਚ ਬਤੌਰ ਨਿਰਦੇਸ਼ਕ ਦੋ ਦਹਾਕਿਆਂ ਦਾ ਸਫ਼ਰ ਸਫਲਤਾਪੂਰਵਕ ਤੈਅ ਕਰ ਚੁੱਕੇ ਸਮੀਪ ਕੰਗ ਸਾਲ 2026 'ਚ ਇੱਕ ਹੋਰ ਨਵਾਂ ਰਿਕਾਰਡ ਬਣਾਉਂਦਿਆਂ ਪੰਜ ਪੰਜਾਬੀ ਫਿਲਮਾਂ ਬੈਕ-ਟੂ-ਬੈਕ ਦਰਸ਼ਕਾਂ ਸਨਮੁੱਖ ਕਰਨ ਜਾ ਰਹੇ ਹਨ। ਆਓ ਇਨ੍ਹਾਂ ਫਿਲਮਾਂ ਦੇ ਨਾਵਾਂ ਅਤੇ ਪਹਿਲੂਆਂ ਵੱਲ ਇੱਕ ਝਾਤ ਮਾਰਦੇ ਹਾਂ:- ਸਮੀਪ ਕੰਗ ਦੀਆਂ ਆਉਣ ਵਾਲੀਆਂ ਫਿਲਮਾਂ ਕੈਰੀ ਆਨ ਜੱਟਾ 4: 'ਹੰਬਲ ਮੋਸ਼ਨ ਪਿਕਚਰਸ ਐਫ.ਜੈਡ.ਸੀ.ਓ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫ਼ਿਲਮ ਦਾ ਲੇਖ਼ਣ ਨਰੇਸ਼ ਕਥੂਰੀਆ ਵੱਲੋਂ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਸਮੀਪ ਕੰਗ ਵੱਲੋਂ ਸੰਭਾਲੀ ਗਈ ਹੈ। ਨਿਰਮਾਤਾ ਗਿੱਪੀ ਗਰੇਵਾਲ ਅਤੇ ਰਵਨੀਤ ਕੌਰ ਗਰੇਵਾਲ ਵੱਲੋਂ ਬਣਾਈ ਗਈ ਇਹ ਫ਼ਿਲਮ ਸਮੀਪ ਕੰਗ ਦੇ ਨਿਰਦੇਸ਼ਕ ਵਜੋਂ ਇਸ ਸਾਲ ਰਿਲੀਜ਼ ਹੋਣ ਵਾਲੀ ਦੂਜੀ ਫ਼ਿਲਮ ਹੋਵੇਗੀ, ਜੋ ਹਾਲ ਹੀ ਦੇ ਦਿਨਾਂ ਵਿੱਚ ਸਾਹਮਣੇ ਆਈ 'ਵਿਆਹ ਕਰਤਾਰੇ ਦਾ' ਵੀ ਦਰਸ਼ਕਾਂ ਸਨਮੁੱਖ ਕਰ ਚੁੱਕੇ ਹਨ। ਕੈਰੀ ਆਨ ਜੱਟੀਏ: 'ਪਨੋਰਮਾ ਸਟੂਡਿਓਜ਼ ਅਤੇ ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਅਤੇ ਸੁਯੰਕਤ ਨਿਰਮਾਣ ਅਧੀਨ ਵਜ਼ੂਦ ਵਿੱਚ ਲਿਆਂਦੀ ਇ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

Politics
*ਚੰਡੀਗੜ੍ਹ, 7 ਅਪ੍ਰੈਲ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟੀਫਿਕੇਸ਼ਨ ਪ੍...
ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

breaking news
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ ਬਾਲਾਜੀ ਜੋਸ਼ੀ ਅਤੇ ਮੈਨੇਜਿੰਗ ਡਾਇਰੈਕਟਰ ਮਿਲਕਫੈੱਡ ਰਾਹੁਲ ਗੁਪਤਾ ਨੇ ਅੱਜ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਡੇਅਰੀ ਦਾ ਦੌਰਾ ਕਰਕੇ ਆਧੁਨਿਕੀਕਰਨ ਪ੍ਰੋਜੈਕਟ ਦੀ ਸਮੀਖਿਆ ਕੀਤੀ। ਦੋਵੇਂ ਅਧਿਕਾਰੀਆਂ ਨੇ ਆਧੁਨਿਕੀਕਰਨ ਦੀਆਂ ਲੋੜਾਂ ਦਾ ਮੁਲਾਂਕਣ ਕਰਨ ਤੋਂ ਇਲਾਵਾ ਮੌਜੂਦਾ ਉਤਪਾਦਨ, ਭਰਾਈ ਅਤੇ ਪੈਕੇਜਿੰਗ ਬੁਨਿਆਦੀ ਢਾਂਚੇ ਦੀ ਸਮੀਖਿਆ ਵੀ ਕੀਤੀ। ਅਧਿਕਾਰੀਆ ਨੇ ਵਿਸ਼ੇਸ਼ ਤੌਰ 'ਤੇ ਹੋਲ ਮਿਲਕ ਪਾਊਡਰ ਦੀ ਭਰਾਈ ਅਤੇ ਪੈਕੇਜਿੰਗ ਪ੍ਰਕਿਰਿਆ ਦਾ ਨਿਰੀਮਣ ਕੀਤਾ, ਜਿਸ ਦੌਰਾਨ ਇਹ ਦੇਖਿਆ ਗਿਆ ਕਿ ਮੌਜੂਦਾ ਢਾਂਚਾ ਕਾਫ਼ੀ ਪੁਰਾਣਾ ਹੈ, ਜੋ ਮੌਜੂਦਾ ਸਮੇਂ ਦੇ ਐਂਡ-ਟੂ-ਐਂਡ ਆਟੋਮੇਟਿਡ ਡੇਅਰੀ ਪ੍ਰੋਸੈਸਿੰਗ ...