Saturday, October 24
Shadow

Tag: punjab news

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ; 300 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 150ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ। ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
प्रदेश सरकार दिव्यांगजनों के कल्याण के लिए प्रतिबद्ध: डॉ. (कर्नल) धनी राम शांडिल

प्रदेश सरकार दिव्यांगजनों के कल्याण के लिए प्रतिबद्ध: डॉ. (कर्नल) धनी राम शांडिल

himachal news
स्वास्थ्य, सामाजिक न्याय एवं अधिकारिता मंत्री डॉ. (कर्नल) धनी राम शांडिल ने आज यहां ब्लाइंड पर्सन्स एसोसिएशन और नेशनल फेडरेशन ऑफ ब्लाइंड्स के प्रतिनिधियों के साथ बैठक की। बैठक में दिव्यांगजनों के कल्याण से संबंधित विभिन्न मुद्दों पर चर्चा की गई। उन्होंने कहा कि राज्य सरकार ने 100 प्रतिशत दिव्यांगता वाले दिव्यांगजनों के लिए सामाजिक सुरक्षा पेंशन को 1,700 रुपये से बढ़ाकर 3,000 रुपये प्रतिमाह करने का निर्णय लिया है। इस वृद्धि से प्रदेश के लगभग 7,000 दिव्यांगजन लाभान्वित होंगे। सामाजिक न्याय एवं अधिकारिता मंत्री ने कहा कि वर्तमान में विभिन्न विभागों में दृष्टिबाधित व्यक्तियों के लगभग 311 पद रिक्त हैं, जिनमें से 174 पदों पर भर्ती प्रक्रिया अंतिम चरण में है। भर्ती के अंतर्गत शिक्षा विभाग में 41 पद, पशुपालन विभाग में 13 पद, स्वास्थ्य एवं परिवार कल्याण विभाग में 4 पद तथा शेष पद अन्य विभागों में श...
कमाल की तैयारी-2026 के तहत पांच आंगनवाड़ी सह प्री-स्कूलों में समर मेला आयोजित

कमाल की तैयारी-2026 के तहत पांच आंगनवाड़ी सह प्री-स्कूलों में समर मेला आयोजित

himachal news
मंडी, 19 जून। बाल विकास परियोजना धर्मपुर के अंतर्गत "कमाल की तैयारी-2026" अभियान के तहत शुक्रवार को पांच आंगनवाड़ी सह प्री-स्कूलों में समर मेले का  आयोजन किया गया। यह आयोजन ब्रह्मफल्ड-1, स्याठी, टीहरा, सरौन तथा बडोहल आंगनवाड़ी सह प्री-स्कूलों में किया गया।            बाल विकास परियोजना अधिकारी धर्मपुर धनी राम ने कहा कि इस प्रकार की गतिविधियां बच्चों में सीखने की रुचि विकसित करने के साथ विद्यालय प्रवेश से पूर्व आवश्यक बुनियादी दक्षताओं को मजबूत करने में महत्वपूर्ण भूमिका निभाती हैं। उन्होंने कहा कि समर मेले का उद्देश्य बच्चों के सर्वांगीण विकास, भाषा एवं गणितीय कौशल, रचनात्मक गतिविधियों तथा खेल-आधारित शिक्षण को बढ़ावा देना रहा। मेले में बच्चों ने कहानी-कथन, चित्रकला, भाषा एवं गणित आधारित गतिविधियों, खेलों तथा विभिन्न शिक्षण गतिविधियों में भाग लेकर अपनी प्रतिभा का प्रदर्शन किया। इस दौरान प्...
रैम्प परियोजना के तहत तीन दिवसीय उद्यमिता विकास कार्यक्रम संपन्न, 31 विद्यार्थियों ने सीखे सफल उद्यमी बनने के गुर

रैम्प परियोजना के तहत तीन दिवसीय उद्यमिता विकास कार्यक्रम संपन्न, 31 विद्यार्थियों ने सीखे सफल उद्यमी बनने के गुर

himachal news
मंडी, 19 जून। प्रदेश के उद्योग विभाग द्वारा प्रायोजित तथा निटकॉन लिमिटेड द्वारा कार्यान्वित आरएएमपी (रेजिंग एंड एक्सीलरेटिंग एमएसएमई परफार्मेंस) परियोजना के अंतर्गत तीन दिवसीय उद्यमिता विकास कार्यक्रम आज यहां संपन्न हुआ जिसमें 31 महाविद्यालयी विद्यार्थियों ने भाग लिया। कार्यक्रम का उद्देश्य युवाओं में उद्यमिता की भावना विकसित करना तथा उन्हें स्वरोजगार एवं व्यवसाय स्थापना के लिए आवश्यक ज्ञान एवं कौशल प्रदान करना था। प्रशिक्षण कार्यक्रम के दौरान विद्यार्थियों को उद्यमिता के मूल सिद्धांतों, व्यावसायिक अवसरों की पहचान, बिजनेस प्लान निर्माण, वित्तीय प्रबंधन, डिजिटल मार्केटिंग, सरकारी योजनाओं, उद्यम पंजीकरण तथा सूक्ष्म, लघु एवं मध्यम उद्यम (एमएसएमई) क्षेत्र में उपलब्ध विभिन्न अवसरों की विस्तृत जानकारी प्रदान की गई। कार्यक्रम में विविध विषय विशेषज्ञों द्वारा सत्र आयोजित किए गए, जिनके माध्यम से व...
ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ

ਸੰਗਰੂਰ ਜ਼ਿਲ੍ਹੇ ‘ਚ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ: ਏ.ਡੀ.ਸੀ. ਅੰਕੁਰ ਮਹਿੰਦਰੂ

local news
ਸੰਗਰੂਰ, 19 ਜੂਨ: ਸੰਗਰੂਰ ਜ਼ਿਲ੍ਹੇ ਵਿੱਚ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 6 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਆਵਾਜਾਈ ਪ੍ਰਬੰਧ ਕੀਤੇ ਗਏ ਹਨ। ਇਸ ਤਹਿਤ 21 ਜੂਨ ਨੂੰ ਸਵੇਰੇ 9:00 ਵਜੇ ਤੋਂ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ 6 ਪ੍ਰੀਖਿਆ ਕੇਂਦਰਾਂ ਲਈ ਬੱਸ ਸੇਵਾ ਉਪਲਬਧ ਕਰਵਾਈ ਜਾਵੇਗੀ, ਤਾਂ ਜੋ ਪ੍ਰੀਖਿਆਰਥੀ ਸਮੇਂ ਸਿਰ ਅਤੇ ਬਿਨਾਂ ਕਿਸੇ ਦਿੱਕਤ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚ ਸਕਣ। ਏ.ਡੀ.ਸੀ. ਨੇ ਦੱਸਿਆ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ 94192-65833 (ਸ਼੍ਰੀ ਨਿ...
ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ

ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ: ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ

local news
ਬਰਨਾਲਾ, 19 ਜੂਨ-     ਰਾਸ਼ਟਰੀ ਸਿੱਖਿਆ ਨੀਤੀ ਤਹਿਤ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਜ਼ਿਲ੍ਹੇ ਦੇ ਸਕੂਲ ਆਫ਼ ਹੈਪੀਨੈੱਸ ਬੀਹਲਾ ਜ਼ਿਲ੍ਹਾ, ਸੂਬਾ ਅਤੇ ਕੌਮੀ ਪੱਧਰ 'ਤੇ ਵਧੀਆ ਕਾਰਗੁਜ਼ਾਰੀ/ ਬੁਨਿਆਦੀ ਢਾਂਚੇ ਬਦੌਲਤ ਰਾਸ਼ਟਰੀ ਪੱਧਰ 'ਤੇ ਸਨਮਾਨ ਲਈ ਚੁਣਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਸਵੱਛ ਅਤੇ ਹਰਿਤ ਵਿਦਿਆਲਿਆ ਰੇਟਿੰਗ 2025 -26 ਲਈ ਕਰਵਾਏ ਗਏ ਸਰਵੇਖਣ ਵਿੱਚ ਪੇਂਡੂ ਸ਼੍ਰੇਣੀ-1 ਵਿੱਚ ਸਕੂਲ ਆਫ਼ ਹੈਪੀਨੈੱਸ ਬੀਹਲਾ ਨੇ ਕੌਮੀ ਪੱਧਰ ਉੱਤੇ 18ਵਾਂ ਰੈਂਕ ਹਾਸਲ ਕੀਤਾ ਹੈ ਅਤੇ ਇਸ ਸ਼੍ਰੇਣੀ ਵਿਚ ਪੰਜਾਬ ਭਰ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ ਅਤੇ ਸਵੱਛ ਹਰਿਤ ਵਿਦਿਆਲਿਆ ਰੇਟਿੰਗ ਤਹਿਤ ਕੌਮੀ ਪੱਧਰੀ ਸਰਟੀਫਿਕੇਟ ਤੇ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਸਕੂਲ ਮੁਖੀ, ਅਧਿਆਪਕਾਂ ਸਮੇਤ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਇਸ ਸਰਵੇਖਣ ...
ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

local news
ਗੁਰਦਾਸਪੁਰ, 19 ਜੂਨ ( ) ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ, ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਸਥਾਨਕ ਜਿਮਨੇਜੀਅਮ ਹਾਲ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ  ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਵਾਸਤੇ ਪਾਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਕਈ ਬਿਮਾਰੀਆਂ ਤੋਂ ਛੁਟਕਾਰਾ ਮ...
ਵਿਧਾਇਕ ਮਾਲੇਰਕੋਟਲਾ ਨੇ ਪੀ.ਐਮ. ਸਵੈਨਿੱਧੀ ਮਹਾਂਉਤਸਵ ਦੌਰਾਨ ਕਰਜ਼ੇ ਦੀ ਸਹੀ ਵਰਤੋਂ ਕਰਨ ਵਾਲੇ ਸਟਰੀਟ ਵੈਂਡਰਾਂ ਨੂੰ ਕੀਤਾ ਸਨਮਾਨਿਤ

ਵਿਧਾਇਕ ਮਾਲੇਰਕੋਟਲਾ ਨੇ ਪੀ.ਐਮ. ਸਵੈਨਿੱਧੀ ਮਹਾਂਉਤਸਵ ਦੌਰਾਨ ਕਰਜ਼ੇ ਦੀ ਸਹੀ ਵਰਤੋਂ ਕਰਨ ਵਾਲੇ ਸਟਰੀਟ ਵੈਂਡਰਾਂ ਨੂੰ ਕੀਤਾ ਸਨਮਾਨਿਤ

local news
ਮਾਲੇਰਕੋਟਲਾ, 19 ਜੂਨ:                               ਸਰਕਾਰ ਦੀ ਮਹੱਤਵਪੂਰਨ ਪੀ.ਐਮ. ਸਵੈਨਿੱਧੀ ਸਕੀਮ ਤਹਿਤ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ  ਰਹਿਮਾਨ  ਦੀ ਅਗਵਾਈ ਹੇਠ ਅੱਜ ਸਵੈਨਿੱਧੀ ਮਹਾਂਉਤਸਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਸਮਾਗਮ ਦਾ ਉਦੇਸ਼ ਸਟਰੀਟ ਵੈਂਡਰਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵਿੱਤੀ ਸਹੂਲਤਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਉਨ੍ਹਾਂ ਸਟਰੀਟ ਵੈਂਡਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਪੀ.ਐਮ. ਸਵੈਨਿੱਧੀ ਸਕੀਮ ਤਹਿਤ ਪ੍ਰਾਪਤ ਕਰਜ਼ੇ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਅਤੇ ਆਪਣੀ ਆਮਦਨ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਛੋਟੇ ਕਾਰੋਬਾਰੀਆਂ ਅਤੇ ਰੇਹੜੀ-ਫੜ੍ਹੀ ਵਾਲਿਆਂ ਲਈ ਆਰਥਿਕ ਤੌਰ ’ਤੇ ਮਜ਼ਬੂਤ ਬਣਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੀ ਹੈ। ਸਮਾਗਮ ਦੌਰਾਨ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ ਨੇ  ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੀ.ਐਮ. ਸਵੈਨਿੱਧੀ ਸਕੀਮ ਤਹਿਤ  ਕਰੀਬ 05...
ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ: ਡਾ. ਬਲਜੀਤ ਕੌਰ

hot news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ : ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਆਪਣੇ ਘਰਾਂ ਤੋਂ ਦੂਰ ਰਹਿਣ ਵਾਲੀਆਂ ਕੰਮ-ਕਾਜੀ ਔਰਤਾਂ ਨੂੰ ਸੁਰੱਖਿਆਤ ਅਤੇ ਸਹੂਲਤਾਂ ਨਾਲ ਲੈਸ ਨਾਮਾਤਰ ਕੀਮਤਾਂ 'ਤੇ ਠਾਹਰ ਮੁਹਈਆ ਕਰਵਾਉ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਮੋਹਾਲੀ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਪੰਜ ਵਰਕਿੰਗ ਵਿਮੈਨ ਹੋਸਟਲ ਬਣਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਵਿਖੇ ਸੈਕਟਰ 66 ਵਿਖੇ ਐਮ ਐਲ ਏ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸੱਤ ਮੰਜ਼ਲੀ ਵਰਕਿੰਗ ਵਿਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹੋਸਟਲ ਦੀ ਤਾਮੀਰ 'ਤੇ ਕਰੀਬ 70 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਦੀ ਉਸਾਰੀ ਲੋਕ ਨਿਰਮਾਣ ਵਿਭਾਗ ਵੱਲੋਂ ਜੰਗੀ ਪੱਧਰ 'ਤੇ ਜਾਰੀ ਹੈ। ਇਹ ਹੋਸਟਲ ਪੰਜਾਬ ਦਾ ਸਭ ਤੋਂ ਵੱਡਾ ਸਰਕਾਰੀ ਖੇਤਰ ਦਾ ਵਰਕਿੰਗ ਵਿਮੈਨ ਹੋਸਟਲ ਹੋਵੇਗਾ ਜਿੱਥੇ ਕਿ 484 ਮਹਿਲਾਵਾਂ ਨ...
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

hot news
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮ...