Shadow

Tag: punjab news

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

hot news
ਧੂਰੀ, 7 ਜੂਨ: ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ 'ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼ ਨਹੀਂ ...
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਬਰਿੰਦਰ ਕੁਮਾਰ ਗੋਇਲ

hot news
ਲਹਿਰਾਗਾਗਾ, 07ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਖ਼ਤਮ ਕਰਨਾ ਵੀ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

breaking news
ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ। ਕਰੀਬ ਦੋ ਸਾਲਾਂ ਤੋਂ,  ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ। ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇ...
ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

hot news
ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ ਛਪੀ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਤੇ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਐਸ.ਪੀ.ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮਿਤੀ 9 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।...
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫ...
ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਡੀ.ਐੱਸ.ਸੀ ਪੀ ਜੋਗਾ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ  ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕ...
ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

hot news
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ ਤੇ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਬਾਰਡਰ ਰੇਂਜ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀਨੀਅਰ ਬਲਕਾਰ ਸਿੰਘ, ਅਜਨਾਲਾ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ - ਕਮ - ਐਕਸੀਂਅਨ ਇੰਜੀ: ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕੌਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਪਰੰਤ ਗੱਲਬਾਤ ਦੌਰਾਨ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ ਪਹਿਲਾਂ ਹੀ ਜਾਰੀ ਕੀਤੇ ਭਾਰੀ ਫੰਡਾਂ ਤੋਂ ਇਲਾਵਾ ਹੁਣ ਹੋਰ 25 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਅੱਜ ਆ...
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

hot news
ਮਾਲੇਰਕੋਟਲਾ, 6 ਜੂਨ-                         ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ ਉੱਤੇ ਫਲੈਗ ਮਾਰਚ ਕੀਤਾ ਗਿਆ, ਇਹ ਫਲੈਗ ਮਾਰਚ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਜਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਜਿਸ ਤੋਂ ਬਾਅਦ ਗੱਡੀਆ ਵਿੱਚ ਸਵਾਰ ਹੋ ਕੇ ਕੂਲਰ ਚੌਂਕ, ਹਨੂੰਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਕ, ਗਰੇਵਾਲ ਚੌਕ, ਕਿਲਾ ਰਹਿਮਤਗੜ੍ਹ, ਨਵੀਂ ਕਚਹਿਰੀ ਹੁੰਦਾ ਹੋਇਆ ਵਾਪਸ ਰੇਲਵੇ ਸਟੇਸ਼ਨ ਮਾਲੇਰਕੋਟਲਾ ਵਿਖੇ ਖਤਮ ਹੋਇਆ। ਜਿੱਥੇ ਰੇਲਵੇ ਸਟੇਸ਼ਨ ਤੇ ਸੱ...
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

hot news
ਯੁਵਕ ਸੇਵਾਵਾਂ  ਵਿਭਾਗ ਹੁਸਿਆਰਪੁਰ ਦੁਆਰਾ  ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ  ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ। ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ  ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ਸੂ...
आरंग में लाइन बुवाई प्रदर्शन से किसानों को मिली वैज्ञानिक खेती की नई दिशा

आरंग में लाइन बुवाई प्रदर्शन से किसानों को मिली वैज्ञानिक खेती की नई दिशा

himachal news
*मंडी, 5 जून।* हिमाचल प्रदेश फसल विविधीकरण प्रोत्साहन परियोजना (एचपीसीडीपी-II) जायका-ओडीए के अंतर्गत खंड परियोजना प्रबंधक इकाई मंडी द्वारा उप-परियोजना पधर के आरंग क्षेत्र में खाद्यान्न उत्पादकता कार्यक्रम के तहत मक्की की लाइन बुवाई का प्रदर्शन आयोजित किया गया। इस पहल का उद्देश्य किसानों को उन्नत एवं वैज्ञानिक कृषि तकनीकों से परिचित करवाना तथा फसल उत्पादकता में वृद्धि करना है। कृषि विशेषज्ञ डॉ. पी.एल. शर्मा एवं डॉ. आर.के. शर्मा के मार्गदर्शन एवं पर्यवेक्षण में यह प्रदर्शन किया गया। विशेषज्ञों ने बताया कि लाइन बुवाई पद्धति अपनाने से बीज की उचित मात्रा का उपयोग सुनिश्चित होता है। इसके अलावा पौधों की समान वृद्धि होती है तथा निराई-गुड़ाई, उर्वरक प्रबंधन और सिंचाई कार्य अधिक प्रभावी ढंग से किए जा सकते हैं। इससे उत्पादन लागत में कमी आने के साथ-साथ फसल की उत्पादकता में भी उल्लेखनीय वृद्धि होती है...