Tuesday, March 17
Shadow

Tag: punjab news

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

National
ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ ਮੁਲਕਾਂ ਵਿੱਚ ਮਾਲ ਫਿਕਣ ਦੇ ਕਾਰਨ ਫੈਕਟਰੀਆਂ ਲੱਗਦੀਆਂ ਹਨ ਉਸ ਫੈਕਟਰੀਆਂ ਦੇ ਕਾਰਨ ਉਸ ਸੂਬੇ ਜਾਂ ਦੇਸ਼ ਦੇ ਨੌਜਵਾਨਾਂ ਨੂੰ ਰੁਜਗਾਰ ਮਿਲਦਾ ਹੈ | ਵਿਰੋਧੀ ਪਾਰਟੀਆਂ ਵੱਲੋਂ ਇੱਕ ਝੂਠ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਸਪੱਸਟ ਕਰਦਿਆਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਫਸਲਾਂ ਹਨ ਜਿਨਾਂ ਵਿੱਚ ਕਣਕ, ਚਾਵਲ, ਜੌ, ਮੱਕੀ, ਸੋਆਬੀਨ. ਬਾਜਰਾ,ਉਟਸ, ਮੈਦਾ ਅਤੇ ਆਟਾ ਸਾਰੇ ਤਰਾਂ ਦਾ ਇਥਨੋਲ, ਸ਼ਾਇਦ, ਕਪਾਹ, ਕਾਬਿਲ ਛੋਲੇ, ਮੂੰਗੀ ਸਾਰੀਆਂ ਫਸਲਾਂ ਤੇ ਭਾਰਤ ਵੱਲੋਂ ਅਮਰੀਕਾ ਨੂੰ ਕੋਈ ਛੋਟ ਨਹੀ ਦਿੱਤੀ ਗਈ| ਸਬਜੀਆਂ ਦੇ ਵਿੱਚੋਂ ਪਿਆਜ, ਆਲੂ, ਮਟਰ, ਬੀਨਜ, ਖੁੰਭਾ, ਤੌਰੀ, ਕੱਦੂ. ਖੀਰਾ, ਛਿਲਮਾ ਮਿਰਚ, ਭਿੰਡੀ ਆਦਿ ਜਿੰਨੀਆ ਵੀ ਸਬਜੀਆਂ ਹਨ ਨੂੰ ਭਾਰਤ ਭੇਜਣ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Crime, Punjab
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Punjab
ਧੂਰੀ, 15 ਫਰਵਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Politics
ਅੰਮ੍ਰਿਤਸਰ, 15 ਫਰਵਰੀ (            ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ...
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

local news
ਧੂਰੀ, 15 ਫ਼ਰਵਰੀ: ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ ਮੰਦਿਰ ਦੋਹਲਾ ਵਿਖੇ ਲੱਗੇ ਵਿਸ਼ਾਲ ਮੇਲੇ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਧਾਰਮਿਕ ਆਸਥਾ ਦੇ ਨਾਲ-ਨਾਲ ਸੱਚਾਈ ਅਤੇ ਨੇਕ ਮਾਰਗ ’ਤੇ ਚਲਣ ਦੀ ਪ੍ਰੇਰਣਾ ਦਿੰਦਾ ਹੈ। ਉਪਰੰਤ, ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਸ਼੍ਰੀ ਗਣੇਸ਼ ਮੰਦਿਰ, ਚੈਂਬਰ ਬਾਗ, ਮਲੇਰਕੋਟਲਾ ਰੋਡ, ਧੂਰੀ ਵਿਖੇ ਵੀ ਨਤਮਸਤਕ ਹੋਏ ਅਤੇ ਭਗਤਾਂ ਨਾਲ ਰਲ ਕੇ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਉਹ ਪੰਚਵਟੀ ਮੰਦਿਰ, ਧੂਰੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਧਰਮਸ਼ਾਲਾ ਦੇ ਨਿਰਮਾਣ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

local news
ਲਹਿਰਾਗਾਗਾ, 15 ਫਰਵਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ। ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ਸਹਿਯੋਗ ਦੀ ਭ...
ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

Politics
 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ (  ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚੈਕਅ...
ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Politics
ਕੋਟਕਪੂਰਾ, ਫਰੀਦਕੋਟ  15 ਫਰਵਰੀ  (  )            ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗ, ਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ। ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸੁਖਮਨੀ ...
ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

Punjab
ਹੁਸ਼ਿਆਰਪੁਰ, 15 ਫਰਵਰੀ:             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ।             ਮ...
ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

local news
ਬਰਨਾਲਾ, 15 ਫਰਵਰੀ            ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਓਨ੍ਹਾਂ ਦੱਸਿਆ ਕਿ ਉਹ 9 ਫਰਵਰੀ ਨੂੰ ਮੁੱਖ ਮੰਤ...