Shadow

Tag: punjabi news

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਉਪਰਾਲੇ- ਵਿਧਾਇਕ ਗੁਰਦੀਪ ਸਿੰਘ ਰੰਧਾਵਾ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਜੂਨ- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਹਲਕਾ ਡੇਰਾ ਬਾਬਾ ਨਾਨਕ ਦੇ ਸਰਪੰਚ ਸਾਥੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਮੀਟਿੰਗ ਦੌਰਾਨ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਡੀ.ਐੱਸ.ਸੀ ਪੀ ਜੋਗਾ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ  ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਲਈ ਯੁੱਧ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਅੱਗੇ ਕ...
ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ :ਧਾਲੀਵਾਲ

hot news
ਅੰਮ੍ਰਿਤਸਰ/ਅਜਨਾਲਾ,6 ਜੂਨ ( )- ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਚ ਘਰੇਲੂ, ਵਪਾਰਕ ਅਦਾਰਿਆਂ ਤੇ ਖੇਤੀ ਟਿਊਬਵੈਲਾਂ ਲਈ ਬਿਜਲੀ ਦੀ ਨਿਰੰਤਰ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਬਿਜਲੀ ਸਪਲਾਈ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਕੀਰਤੀਮਾਨ ਸਥਾਪਿਤ ਕਰਨ ਹਿੱਤ ਅੱਜ ਬਕਾਇਦਾ ਰਸਮੀ ਤੌਰ ਤੇ ਹਲਕੇ ਦੇ ਇਤਿਹਾਸਿਕ ਨਗਰ ਰਮਦਾਸ ਵਿਖੇ ਪਾਵਰਕੌਮ ਦੇ ਬਾਰਡਰ ਰੇਂਜ ਚੀਫ਼ ਇੰਜੀਨੀਅਰ ਸੁਰਿੰਦਰ ਸਿੰਘ ਬੈਂਸ, ਨਿਗਰਾਨ ਇੰਜੀਨੀਅਰ ਬਲਕਾਰ ਸਿੰਘ, ਅਜਨਾਲਾ ਡਵੀਜ਼ਨ ਦੇ ਵਧੀਕ ਨਿਗਰਾਨ ਇੰਜੀਨੀਅਰ - ਕਮ - ਐਕਸੀਂਅਨ ਇੰਜੀ: ਅਨੀਸ਼ ਸਿੰਘ ਸਮੇਤ ਸਥਾਨਕ ਪਾਵਰਕੌਮ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਉਪਰੰਤ ਗੱਲਬਾਤ ਦੌਰਾਨ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ ਪਹਿਲਾਂ ਹੀ ਜਾਰੀ ਕੀਤੇ ਭਾਰੀ ਫੰਡਾਂ ਤੋਂ ਇਲਾਵਾ ਹੁਣ ਹੋਰ 25 ਕਰੋੜ ਦੀ ਰਾਸ਼ੀ ਜਾਰੀ ਕੀਤੀ ਹੈ। ਅੱਜ ਆ...
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਵੱਲੋਂ ਫਲੈਗ ਮਾਰਚ

hot news
ਮਾਲੇਰਕੋਟਲਾ, 6 ਜੂਨ-                         ਸੀਨੀਅਰ ਕਪਤਾਨ ਪੁਲਿਸ ਗੁਰਮੀਤ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਕਪਤਾਨ ਪੁਲਿਸ (ਪੀ.ਬੀ.ਆਈ)  ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਉਪ ਕਪਤਾਨ ਪੁਲਿਸ (ਸਪੈਸਲ ਬ੍ਰਾਂਚ) ਸਤੀਸ ਕੁਮਾਰ, ਉਪ ਕਪਤਾਨ ਪੁਲਿਸ ਅਹਿਮਦਗੜ੍ਹ ਇੰਦਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਅਮਰਗੜ੍ਹ ਸੰਜੀਵ ਕਪੂਰ ਵੱਲੋਂ ਸਬ-ਡਵੀਜਨ ਮਾਲੇਰਕੋਟਲਾ ਦੇ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਸਮੇਤ ਸ਼ਹਿਰ ਦੀ ਭੀੜ ਭੜੱਕੇ ਵਾਲੀਆਂ ਥਾਵਾਂ ਉੱਤੇ ਫਲੈਗ ਮਾਰਚ ਕੀਤਾ ਗਿਆ, ਇਹ ਫਲੈਗ ਮਾਰਚ ਡਾਕਟਰ ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਕ, ਸਦਰ ਬਜਾਰ, ਜੈਨ ਸਥਾਪਕ ਤੱਕ ਪੈਦਲ ਕੀਤਾ ਗਿਆ। ਜਿਸ ਤੋਂ ਬਾਅਦ ਗੱਡੀਆ ਵਿੱਚ ਸਵਾਰ ਹੋ ਕੇ ਕੂਲਰ ਚੌਂਕ, ਹਨੂੰਮਾਨ ਮੰਦਰ, ਸਰਹੰਦੀ ਗੇਟ, ਜਰਗ ਚੌਕ, ਗਰੇਵਾਲ ਚੌਕ, ਕਿਲਾ ਰਹਿਮਤਗੜ੍ਹ, ਨਵੀਂ ਕਚਹਿਰੀ ਹੁੰਦਾ ਹੋਇਆ ਵਾਪਸ ਰੇਲਵੇ ਸਟੇਸ਼ਨ ਮਾਲੇਰਕੋਟਲਾ ਵਿਖੇ ਖਤਮ ਹੋਇਆ। ਜਿੱਥੇ ਰੇਲਵੇ ਸਟੇਸ਼ਨ ਤੇ ਸੱ...
34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾ ਨੇ ਲਗਾਏ 9000 ਤੋ ਉਪਰ ਪੌਦੇ

hot news
ਯੁਵਕ ਸੇਵਾਵਾਂ  ਵਿਭਾਗ ਹੁਸਿਆਰਪੁਰ ਦੁਆਰਾ  ਮੁੱਖ ਮੰਤਰੀ ਭਗਵੰਤ ਮਾਨ ਦੇ ਤੰਦਰੁਸਤ ਪੰਜਾਬ ਦੇ ਸੁਪਨੇ ਨੁੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਸਰਪ੍ਰਸਤੀ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ  ਦੁਆਰਾ ਜਿਲਾ ਹੁਸ਼ਿਆਰਪੁਰ ਵਿੱਚ ਯੁਵਕ ਸੇਵਾਵਾਂ ਵਿਭਾਗ ਨਾਲ ਸੰਬਧਤ ਯੂਥ ਕਲੱਬਾਂ , ਐਨ ਐਸ ਐਸ ਯੁਨਿਟਾਂ , ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਮਨਾਇਆਂ ਗਿਆ ਵਾਤਾਵਰਨ ਦਿਵਸ , ਇਸ ਮੌਕੇ ਤੇ ਜਿਲੇ ਭਰ ਦੇ ਵਲੰਟੀਅਰਾਂ ਵਲੋਂ ਛੁਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ, ਮੁਹਲੇ ਅਤੇ ਕੁੱਝ ਇੱਕ ਸਾਂਝੀਆ ਥਾਵਾਂ ਤੇ 9000 ਤੋਂ ਵੱਧ ਪੋਦੇ ਲਗਾਏ ਗਏ। ਪ੍ਰ੍ਰੀਤ ਕੋਹਲੀ ਨੇ ਦਸਿਆ ਕਿ ਛੁਟੀਆਂ ਦੇ ਚਲਦਿਆ ਸਮੂਹ ਸਕੂਲ/ਕਾਲਜ ਬੰਦ ਸਨ ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੁੰ ਵਟਸਅਪ ਗਰੁਪ ਰਾਂਹੀ ਇੱਕਠਾਂ ਕੀਤਾ ਗਿਆ ਉਹਨਾਂ ਨਾਲ ਆਨਲਾੲਾੀਨ ਮੀਟਿੰਗ ਕੀਤੀ ਗਈ ਅਤੇ ਉਹਨਾਂ ਨੁੰ ਪੋਦਾਰੋਪਣ ਕਰਨ ਲਈ ਉਤਸ਼ਾਹਿਤ ਕੀਤਾ  ਗਿਆ ਜਿਸ ਦੇ ਨਤੀਜੇ ਵਲੋਂ ਇਹਨਾਂ ਵਧੀਆ ਰਿਸਪੌਸ ਵੇਖਣ ਨੁੰ ਮਿਿਲਆ।ਪੋਦੇ ਲਗਾ ਕਿ ਵਾਤਾਵਰਨ ਦਿਵਸ ਮਨਾਉਣ ਦੀ ਜੋ ਸੂ...
आरंग में लाइन बुवाई प्रदर्शन से किसानों को मिली वैज्ञानिक खेती की नई दिशा

आरंग में लाइन बुवाई प्रदर्शन से किसानों को मिली वैज्ञानिक खेती की नई दिशा

himachal news
*मंडी, 5 जून।* हिमाचल प्रदेश फसल विविधीकरण प्रोत्साहन परियोजना (एचपीसीडीपी-II) जायका-ओडीए के अंतर्गत खंड परियोजना प्रबंधक इकाई मंडी द्वारा उप-परियोजना पधर के आरंग क्षेत्र में खाद्यान्न उत्पादकता कार्यक्रम के तहत मक्की की लाइन बुवाई का प्रदर्शन आयोजित किया गया। इस पहल का उद्देश्य किसानों को उन्नत एवं वैज्ञानिक कृषि तकनीकों से परिचित करवाना तथा फसल उत्पादकता में वृद्धि करना है। कृषि विशेषज्ञ डॉ. पी.एल. शर्मा एवं डॉ. आर.के. शर्मा के मार्गदर्शन एवं पर्यवेक्षण में यह प्रदर्शन किया गया। विशेषज्ञों ने बताया कि लाइन बुवाई पद्धति अपनाने से बीज की उचित मात्रा का उपयोग सुनिश्चित होता है। इसके अलावा पौधों की समान वृद्धि होती है तथा निराई-गुड़ाई, उर्वरक प्रबंधन और सिंचाई कार्य अधिक प्रभावी ढंग से किए जा सकते हैं। इससे उत्पादन लागत में कमी आने के साथ-साथ फसल की उत्पादकता में भी उल्लेखनीय वृद्धि होती है...
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

hot news
ਚੰਡੀਗੜ੍ਹ, 5 ਜੂਨ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਹ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀ ਸੂਬੇ ਭਰ ਦੇ ਲੋਕਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਯੋਜਨਾ ਤਹਿਤ 3.79 ਲੱਖ ਮਰੀਜ਼ ਪਹਿਲਾਂ ਹੀ 654 ਕਰੋੜ ਰੁਪਏ ਦਾ ਨਕਦੀ ਰਹਿਤ ਇਲਾਜ ਪ੍ਰਾਪਤ ਕਰ ਚੁੱਕੇ ਹਨ।   ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਪਰਿਵਾਰ ਲਈ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਹ ਪੰਜਾਬ ਭਰ ਵਿੱਚ ਸਰਵ-ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਕ੍ਰਾਂਤੀਕਾਰੀ ਕਦਮ ਵਜੋਂ ਉੱਭਰ ਰਹੀ ਹੈ।   ਪ੍ਰੋਗਰਾਮ ਦੀ ਪਹੁੰਚ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 47.27 ਲੱਖ ਸਿਹਤ ਕਾਰਡ ਜਾਰੀ ਕੀਤੇ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

hot news
ਚੰਡੀਗੜ੍ਹ, 05 ਜੂਨ 2026:- ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

breaking news
ਚੰਡੀਗੜ੍ਹ; 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ...
ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਤੋਂ ਪਹਿਲਾਂ ਸਖ਼ਤੀ ਨਾਲ ਨਿਗਰਾਨੀ ਕਰਨ ਦੇ ਦਿੱਤੇ ਨਿਰਦੇਸ਼

breaking news
ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ   ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ  ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾ...
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ ‘ਤੇ ਸਿਖਲਾਈ ਸੈਸ਼ਨ ਕਰਵਾਇਆ

hot news
ਚੰਡੀਗੜ੍ਹ, 5 ਜੂਨ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.) 2026 ਲਈ ਪ੍ਰੋਗਰਾਮ ਦੀ ਪਾਲਣਾ ਤਹਿਤ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਚੋਣ ਅਧਿਕਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਲਈ ਅੱਜ ਇਥੇ ਇੱਕ ਵੱਡ ਅਕਾਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਹ ਸਿਖਲਾਈ ਸੈਸ਼ਨ ਚੋਣ ਕਮਿਸ਼ਨ ਵੱਲੋਂ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜਨ ਅਭਿਆਸ ਦੌਰਾਨ ਅਧਿਕਾਰੀਆਂ ਨੂੰ ਸਥਾਪਤ ਕੀਤੀਆਂ ਜਾ ਰਹੀਆਂ ਸੂਚਨਾ ਤਕਨਾਲੋਜੀ ਪ੍ਰਣਾਲੀਆਂ ਅਤੇ ਸਾਫਟਵੇਅਰ ਐਪਲੀਕੇਸ਼ਨਾਂ ਨਾਲ ਚੰਗੀ ਤਰ੍ਹਾਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਇਕਸਾਰ ਪ੍ਰਕਿਰਿਆਤਮਕ ਸਮਝ ਪੈਦਾ ਕਰਨਾ, ਆਈਟੀ ਤਿਆਰੀ ਨੂੰ ਮਜ਼ਬੂਤ ਕਰਨਾ ਅਤੇ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਦੇ ਸਹਿਜ, ਕੁਸ਼ਲ ਲਾਗੂਕਰਨ ਨੂੰ ਯਕੀਨੀ ਬਣਾਉਣਾ ਹੈ। ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਵਿਸ਼ੇਸ਼ ਤੀਬਰ ਸੋਧ ਇਹ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਅਭਿਆਸ ਹੈ ਕਿ ਅੰਤਿਮ ਵੋਟਰ ਸੂਚੀਆਂ ਪੂਰੀ ਤਰ੍ਹਾਂ...