ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ
ਹੁਸ਼ਿਆਰਪੁਰ:()
ਆਰ.ਜੇ ਕ੍ਰੀਏਟਰਜ਼ ਵਖਰਾ ਸਵੈਗ ਦਸੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਲਈ ਇੱਕ ਯੂਨੀਕ ਬਿਜ਼ਨਸ ਐਗਜ਼ਿਬਿਸ਼ਨ ਦਾ ਆਯੋਜਨ ਕਰ ਰਿਹਾ ਹੈ।
ਉਹੀ ਕੰਪਨੀ ਵੱਲੋਂ ਸਿਟੀ ਗਰੁੱਪ ਆਫ਼ ਐਜੂਕੇਸ਼ਨ ਜਲੰਧਰ ਅਤੇ ਸਿਟੀ ਗਰੁੱਪ ਸਿਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ 30 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ‘ਖੇਡਾਂ ਅਤੇ ਯੋਗ’ ਰਾਹੀਂ ਸਿਹਤਮੰਦ ਹੁਸ਼ਿਆਰਪੁਰ ਦਾ ਸੁਨੇਹਾ ਦੇਣ ਲਈ ਇੱਕ ਅਨੋਖਾ ਉਪਰਾਲਾ ਕੀਤਾ ਗਿਆ ਹੈ।
ਸਵੇਰੇ 7 ਵਜੇ ਤੋਂ 9 ਵਜੇ ਤੱਕ ਵੀਕੈਂਡ ਆਫ਼ ਵੈਲਨੈੱਸ ਨਾਮ ਦਾ ਇੱਕ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਂਸਦ ਡਾ. ਰਾਜਕੁਮਾਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਐਸ.ਪੀ. ਹੈੱਡਕੁਆਰਟਰ ਨਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ ਨਿਕਾਸ਼ ਕੁਮਾਰ ਖ਼ਾਸ ਤੌਰ 'ਤੇ ਸ਼ਾਮਲ ਹੋਣਗੇ।
ਇਸ ਇਵੈਂਟ ਦੀ ਤਿਆਰੀ ਵਿੱਚ ਸੰਬੰਧਿਤ ਆਰ.ਜੇ ਕ੍ਰੀਏਟਰ ਦੀ ਤਰਫ਼ੋਂ ਡਾ. ਪੰਕਜ, ਸ਼ਿਵ, ਰੇਣੂ ਕੌਰ ਅਤੇ CT ਯੂਨੀਵਰਸਿਟੀ ਤੋਂ ਡਾਇਰੈਕਟਰ...







