Shadow

Tag: punjabi news

ਵਿਨੇਸ਼ ਫੋਗਾਟ ਨੂੰ ਕੋਰਟ ਤੋਂ ਵੱਡੀ ਰਾਹਤ, ਏਸ਼ਿਆਈ ਖੇਡਾਂ ਦੇ ਟ੍ਰਾਇਲ ’ਚ ਹਿੱਸਾ ਲੈਣ ਦੀ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਨੂੰ ਕੋਰਟ ਤੋਂ ਵੱਡੀ ਰਾਹਤ, ਏਸ਼ਿਆਈ ਖੇਡਾਂ ਦੇ ਟ੍ਰਾਇਲ ’ਚ ਹਿੱਸਾ ਲੈਣ ਦੀ ਮਿਲੀ ਇਜਾਜ਼ਤ

Sports
Asian Games Selection Trials: ਦਿੱਲੀ ਹਾਈ ਕੋਰਟ ਨੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ ਦਿੰਦੇ ਹੋਏ ਭਾਰਤੀ ਕੁਸ਼ਤੀ ਸੰਘ (WFI) ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਦੇ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਟਰਾਇਲਾਂ ਦੀ ਵੀਡੀਓਗ੍ਰਾਫੀ ਭਾਰਤੀ ਖੇਡ ਅਥਾਰਟੀ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਦੋ ਸੁਤੰਤਰ ਨਿਰੀਖਕਾਂ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ ਕਿਹਾ ਕਿ ਖੇਡ ਅਤੇ ਨਿਆਂ ਦੇ ਹਿੱਤ ਵਿੱਚ, ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ ਦੇ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਆਗਿਆ ਦੇਣਾ ਜ਼ਰੂਰੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ WFI ਦੀ ਚੋਣ ਨੀਤੀ ਪੱਖਪਾਤੀ ਹੈ, ਕਿਉਂਕਿ ਫੋਗਾਟ ਵਰਗੇ ਸਥਾਪਿਤ ਐਥਲੀਟਾਂ ’ਤੇ ਵਿਚਾਰ ਨਹੀਂ ਕੀਤਾ ਜਾ ਰਿਹਾ, ਜੋ ਜਣੇਪਾ ਛੁੱਟੀ ਤੋਂ ਵਾਪਸ ਆ ਰਹੇ ਹਨ। ਦਿੱਲੀ ਹਾਈ ਕੋਰਟ ਨੇ ਇਹ ਵੀ ਕਿਹਾ ਕਿ ਏਸ਼ੀਆਈ ਖੇਡਾਂ ਦੇ ਚੋਣ ਟਰਾਇਲਾਂ ਦੀ ਵੀਡੀਓਗ੍ਰਾਫੀ WFI ਦੁਆਰਾ ਭਾਰਤੀ ਖੇਡ ਅਥਾਰਟੀ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਦੋ ਸੁਤੰਤਰ ਨਿਰੀਖਕਾਂ ਨਾਲ ਕੀਤੀ ਜਾਵੇਗੀ...
ਕੀ ਭੋਜਨ ਖਾਣ ਤੋਂ ਬਾਅਦ ਚਾਹ ਪੀਣਾ ਸਹੀ ਜਾਂ ਗਲਤ? ਫਾਇਦੇ ਅਤੇ ਨੁਕਸਾਨ ਜਾਣ ਰਹਿ ਜਾਓਗੇ ਹੈਰਾਨ!

ਕੀ ਭੋਜਨ ਖਾਣ ਤੋਂ ਬਾਅਦ ਚਾਹ ਪੀਣਾ ਸਹੀ ਜਾਂ ਗਲਤ? ਫਾਇਦੇ ਅਤੇ ਨੁਕਸਾਨ ਜਾਣ ਰਹਿ ਜਾਓਗੇ ਹੈਰਾਨ!

health
ਲੱਖਾਂ ਭਾਰਤੀਆਂ ਲਈ ਚਾਹ ਸਿਰਫ਼ ਇੱਕ ਪੀਣ ਵਾਲੀ ਚੀਜ਼ ਨਹੀਂ ਹੈ ਸਗੋਂ ਇੱਕ ਭਾਵਨਾ ਹੈ। ਇਹ ਰੋਜ਼ਾਨਾ ਦੇ ਰੁਟੀਨ, ਆਰਾਮ ਅਤੇ ਗੱਲਬਾਤ ਦਾ ਇੱਕ ਹਿੱਸਾ ਹੈ। ਨਾਸ਼ਤੇ ਤੋਂ ਲੈ ਕੇ ਸ਼ਾਮ ਦੀ ਚਾਹ ਦੀ ਬ੍ਰੇਕ ਤੱਕ, ਚਾਹ ਦੇਸ਼ ਦੇ ਪਸੰਦੀਦਾ ਪੀਣ ਵਾਲੇ ਪਦਾਰਥਾਂ ਵਿੱਚੋਂ ਇੱਕ ਹੈ। ਚਾਹ ਸਿਰਫ਼ ਭਾਰਤੀਆਂ ਦੁਆਰਾ ਹੀ ਨਹੀਂ ਸਗੋਂ ਈਰਾਨ, ਸੰਯੁਕਤ ਰਾਜ ਅਮਰੀਕਾ ਅਤੇ ਹੋਰ ਦੇਸ਼ਾਂ ਦੇ ਲੋਕ ਵੀ ਪੀਂਦੇ ਹਨ। ਸਾਡੇ ਵਿੱਚੋਂ ਬਹੁਤ ਸਾਰੇ ਲੋਕ ਚਾਹ ਦੇ ਆਦੀ ਹਨ। ਹਰ ਕੋਈ ਇਸਨੂੰ ਦਿਨ ਵਿੱਚ ਘੱਟੋ-ਘੱਟ ਦੋ ਜਾਂ ਤਿੰਨ ਵਾਰ ਪੀਂਦਾ ਹੈ, ਕਿਉਂਕਿ ਚਾਹ ਪੀਣ ਨਾਲ ਸਰੀਰ ਨੂੰ ਤੁਰੰਤ ਊਰਜਾ ਮਿਲਦੀ ਹੈ। ਇਸ ਤੋਂ ਇਲਾਵਾ, ਸੁਸਤੀ ਅਤੇ ਥਕਾਵਟ ਨੂੰ ਦੂਰ ਕਰਨ ਵਿੱਚ ਮਦਦ ਮਿਲਦੀ ਹੈ। ਕੁਝ ਅਧਿਐਨਾਂ ਤੋਂ ਪਤਾ ਚੱਲਦਾ ਹੈ ਕਿ ਸਵੇਰੇ ਚਾਹ ਪੀਣ ਨਾਲ ਦਿਮਾਗ਼ ਸੁਚੇਤ ਰਹਿੰਦਾ ਹੈ। ਬਹੁਤ ਸਾਰੇ ਲੋਕਾਂ ਨੂੰ ਭੋਜਨ ਖਾਣ ਤੋਂ ਤੁਰੰਤ ਬਾਅਦ ਚਾਹ ਪੀਣ ਦੀ ਆਦਤ ਹੁੰਦੀ ਹੈ। ਇਸ ਬਾਰੇ ਮੱਧ ਪ੍ਰਦੇਸ ਭੋਪਾਲ ਦੇ ਆਯੁਰਵੈਦਿਕ ਪ੍ਰੈਕਟੀਸ਼ਨਰ ਡਾ. ਰਾਜੇਸ਼ ਸ਼ਰਮਾ ਤੋਂ ਜਾਣਦੇ ਹਾਂ... ਕੀ ਭੋਜਨ ਤੋਂ ਬਾਅਦ ਚਾਹ ਪੀਣਾ ਸਹੀ ਹੈ ਜਾਂ ਗਲਤ? ਭੋਜ...
ਜਲਦ OTT ‘ਤੇ ਰਿਲੀਜ਼ ਹੋਵੇਗੀ ਫਿਲਮ ‘ਖੜ੍ਹਕ ਸਿੰਘ ਚੌਹਾਨ’, ਜਾਣੋ ਫਿਲਮ ਬਾਰੇ

ਜਲਦ OTT ‘ਤੇ ਰਿਲੀਜ਼ ਹੋਵੇਗੀ ਫਿਲਮ ‘ਖੜ੍ਹਕ ਸਿੰਘ ਚੌਹਾਨ’, ਜਾਣੋ ਫਿਲਮ ਬਾਰੇ

enterinment news
ਚੰਡੀਗੜ੍ਹ: ਪੰਜਾਬੀ ਫ਼ਿਲਮ ਉਦਯੋਗ 'ਚ ਬਤੌਰ ਨਿਰਦੇਸ਼ਕ ਅਲਹਦਾ ਪਛਾਣ ਸਥਾਪਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਮਨਜੋਤ ਸਿੰਘ, ਜੋ ਕੁਝ ਵੱਖਰਾ ਕਰ ਗੁਜਰਣ ਦੇ ਇਨ੍ਹਾਂ ਹੀ ਇਰਾਦਿਆਂ ਅਧੀਨ ਅਪਣੀ ਇਕ ਹੋਰ ਅਰਥ-ਭਰਪੂਰ 'ਖੜ੍ਹਕ ਸਿੰਘ ਚੌਹਾਨ' ਦਰਸ਼ਕਾਂ ਸਨਮੁੱਖ ਕਰਨ ਜਾ ਰਹੇ ਹਨ, ਜੋ ਜਲਦ ਓਟੀਟੀ ਪਲੇਟਫ਼ਾਰਮ ਉਪਰ ਰਿਲੀਜ਼ ਹੋਵੇਗੀ। 'EMM EMM ਮੂਵੀਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਇਸ ਫ਼ਿਲਮ ਨੂੰ ਪੰਜਾਬੀ ਸਕਰੀਨ ਐਂਟਰਟੇਨਮੈਂਟ ਦੇ ਸੁਯੰਕਤ ਨਿਰਮਾਣ ਅਤੇ ਅਸੋਸੀਏਸ਼ਨ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ। ਰਾਜਨੀਤਿਕ, ਸਮਾਜਿਕ ਅਤੇ ਨਿਆਂਇਕ ਸਰੋਕਾਰਾਂ ਨਾਲ ਜੁੜੀ ਇਸ ਫ਼ਿਲਮ ਦਾ ਕਹਾਣੀ ਲੇਖਣ ਅਤੇ ਨਿਰਮਾਣ ਮਨਮੋਹਨ ਸਿੰਘ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਕਮਾਂਡ ਮਨਜੋਤ ਸਿੰਘ ਦੁਆਰਾ ਸੰਭਾਲੀ ਗਈ ਹੈ। ਇਸ ਤੋਂ ਪਹਿਲਾ ਕਈ ਹੋਰ ਬੇਹਤਰੀਣ ਡਿਜੀਟਲ ਫਿਲਮਾਂ ਦਾ ਵੀ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ। ਫਿਲਮ ਵਿੱਚ ਇਹ ਕਲਾਕਾਰ ਆਉਣਗੇ ਨਜ਼ਰ ਪੰਜਾਬ ਦੇ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਸ੍ਰੀ ਅੰਮ੍ਰਿਤਸਰ ਅਤੇ ਇੱਥੋ ਦੇ ਲਾਗਲੇ ਇਲਾਕਿਆਂ ਵਿੱਚ ਫਿਲਮਾਂਈ ਗਈ ਹੈ। ਉਕਤ ਪ੍ਰਭਾਵਪੂਰਨ ਫ਼ਿਲਮ, ਜਿ...
2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ

2014 ਤੋਂ ਹੁਣ ਤੱਕ ਆਰਬੀਆਈ ਤੋਂ 14.29 ਲੱਖ ਕਰੋੜ ਰੁਪਏ ਤੋਂ ਵੱਧ ਲਏ ਗਏ, ਫਿਰ ਵੀ ਰਾਜਾਂ ਨੂੰ ਕੁਝ ਨਹੀਂ ਮਿਲਿਆ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਆਰਬੀਆਈ ਨੂੰ ਇੱਕ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਭਾਰਤ ਦੇ ਸੰਘੀ ਢਾਂਚੇ ਦੇ ਬਾਵਜੂਦ ਰਾਜਾਂ ਨੂੰ ਉਨ੍ਹਾਂ ਦੇ ਹੱਕੀ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ 2014 ਤੋਂ ਹੁਣ ਤੱਕ ਆਰਬੀਆਈ ਤੋਂ ਲਗਭਗ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ਅੱਧੇ ਤੋਂ ਵੱਧ ਰਕਮ ਇਕੱਲੇ ਪਿਛਲੇ ਤਿੰਨ ਸਾਲਾਂ ਵਿੱਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਭੰਡਾਰਾਂ ਨੂੰ ਲਗਾਤਾਰ ਕੱਢਣਾ ਨਾ ਸਿਰਫ਼ ਦੇਸ਼ ਦੇ ਕੇਂਦਰੀ ਬੈਂਕ ਅਤੇ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰਦਾ ਹੈ, ਸਗੋਂ ਰਾਜਾਂ ਨੂੰ ਵਿੱਤੀ ਤੌਰ 'ਤੇ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 23 ਮਈ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਕੇਂਦਰ ਨੂੰ ਲਗਭਗ 2.87 ਲੱਖ ਕਰੋੜ ਰੁਪਏ ਦੇ ਰਿਕਾਰਡ ਫੰਡ ਤਬਦੀਲ ਕਰਨ ਦੇ ਮੁੱਦੇ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਹਮਲਾ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਆਰਬੀਆਈ ਨੂੰ ਇੱਕ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਭਾਰਤ ਦੇ ਸੰਘੀ ਢਾਂਚੇ ਦੇ ਬਾਵਜੂਦ ਰਾਜਾਂ ਨੂੰ ਉਨ੍ਹਾਂ ਦੇ ਹੱਕੀ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਕੇਂਦਰ ਨੇ 2014 ਤੋਂ ਹੁਣ ਤੱਕ ਆਰਬੀਆਈ ਤੋਂ ਲਗਭਗ 14.29 ਲੱਖ ਕਰੋੜ ਰੁਪਏ ਲਏ ਹਨ, ਜਿਸ ਵਿੱਚੋਂ ਅੱਧੇ ਤੋਂ ਵੱਧ ਰਕਮ ਇਕੱਲੇ ਪਿਛਲੇ ਤਿੰਨ ਸਾਲਾਂ ਵਿੱਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਰਬੀਆਈ ਦੇ ਭੰਡਾਰਾਂ ਨੂੰ ਲਗਾਤਾਰ ਕੱਢਣਾ ਨਾ ਸਿਰਫ਼ ਦੇਸ਼ ਦੇ ਕੇਂਦਰੀ ਬੈਂਕ ਅਤੇ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰਦਾ ਹੈ, ਸਗੋਂ ਰਾਜਾਂ ਨੂੰ ਵਿੱਤੀ ਤੌਰ 'ਤੇ...
ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

National
ਫਾਜਿਲਕਾ 23 ਮਈ- ਪੀ.ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ (ਸੀਡ ਫਾਰਮ) ਵੱਲੋਂ ਝੋਨੇ ਦੀ ਘੱਟ ਸਮੇਂ ਵਿਚ ਪੱਕਣ  ਵਾਲੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਜਗਦੀਸ ਅਰੋੜਾ, ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰ ਦੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਜੋ ਪੱਕਣ ਵਿਚ ਘੱਟ ਸਮਾਂ ਲੈਂਦੀਆਂ ਹਨ ਅਤੇ ਜਿਨ੍ਹਾਂ ਦਾ ਪਰਾਲੀ ਪ੍ਰਬੰਧਨ ਵੀ ਸੁਖਾਲਾ ਹੋਵੇ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਘੱਟ ਅਤੇ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ। ਜੋ ਪਨੀਰੀ ਲਗਣ ਤੋਂ 93  ਤੋਂ 110  ਦਿਨਾਂ ਵਿਚ ਤਿਆਰ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਝੋਨੇ  ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿਚ ਲਵਾਈ ਤੋਂ 110 ਦਿਨਾਂ ਵਿਚ ਪੱਕ ਜਾਂਦੀ ਹੈ।ਜਿਸ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸ ਵਿਚ ਕੁੱਲ ਚੋਲਾਂ ਦੀ ਮਾਤਰਾ  68.05  ਪ੍ਰਤੀਸ਼ਤ ਹੈ ਸਾਬਤ ਚੌਲ 62.03 ਪ੍ਰਤੀਸ਼ਤ ਹੈ ਸਭ ਤੋਂ...
ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

hot news
ਲਹਿਰਾਗਾਗਾ 23 ਮਈ ( ):----ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀ ਵੱਧ ਚੜ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ ।ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਅਮਰਦਾਸ ਸਿੰਘ ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

breaking news
ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਲ ...
ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

hot news
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦੇ ਆਧਾਰ ‘ਤੇ ਹੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਕੋਲੋਂ ਸਮਰਥਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਵਾਰਡ ਨੰਬਰ 9 ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਾਕੀ ਰਹਿੰਦੇ ਕੰਮ ਮੁਕੰਮਲ ਹੋਣ ਉਪਰੰਤ ਧੂਰੀ ਸੂਬੇ ਦਾ ਇੱਕ ਮਾਡਲ ਸ਼ਹਿਰ ਬਣੇਗਾ। ਚੋਣ ਪ੍ਰਚਾਰ ਦੌਰਾਨ ਧੂਰੀ ਹਲਕੇ ਦੇ ਮੀਡੀਆ ਕੋਆਰਡੀਨੇਟਰ ਮੰਨੂ ਸ਼ਰਮਾ ਬੇਨੜਾ ਵੀ ਵਿ...
ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

hot news
ਅਮਰਗੜ੍ਹ, 23 ਮਈ :                 ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ...