Shadow

Tag: punjabi

प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

प्रदेश के खिलाड़ियों को प्रदान कर रहे हैं बेहतरीन सुविधाएंः ठाकुर सुखविन्द्र सिंह सुक्खू

haryana
मुख्यमंत्री ठाकुर सुखविन्द्र सिंह सुक्खू ने जिला हमीरपुर के अणु स्थित साई के सेंटर आफ एक्सीलेंस के प्रशिक्षुओं एवं युवा खिलाड़ियों तथा अन्य बच्चों के साथ संवाद किया। इस अवसर पर उन्होंने कहा कि प्रदेश सरकार प्रतिभाशाली खिलाड़ियों को वर्ल्ड क्लास सुविधाएं प्रदान करने के लिए कृत संकल्प है। इस क्रम में नादौन में लगभग 125 करोड़ रुपए का अत्याधुनिक इंडोर स्टेडियम बनाया जा रहा है, जिसे इसी वर्ष प्रदेश के खिलाड़ियों को समर्पित कर दिया जाएगा। इसमें तैराकी, बैडमिंटन, वॉलीबॉल और टेनिस सहित 14 खेलों के लिए विश्व स्तरीय सुविधाएं उपलब्ध करवाई जाएंगी। राज्य स्तरीय योग दिवस समारोह एवं योगाभ्यास सत्र में भाग लेने के बाद खिलाड़ियों के साथ संवाद के दौरान मुख्यमंत्री ने कहा कि प्रदेश सरकार ने इंटरनेशनल प्रतियोगिताओं के पदक विजेताओं के लिए करोड़ों रुपए की पुरस्कार राशि का प्रावधान किया है। एशियन गेम्स के स्वर्ण पदक...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

breaking news
ਚੰਡੀਗੜ੍ਹ; 20 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਤਾਵਿਤ ‘ਵਿਕਸਿਤ ਭਾਰਤ ਸਿੱਖਿਆ ਅਧਿਨਿਯਮ ਬਿੱਲ, 2025’ (ਉੱਚ ਸਿੱਖਿਆ ਬਿੱਲ) ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਨੂੰਨ ਉੱਚ ਸਿੱਖਿਆ ਨੂੰ ਹੋਰ ਮਹਿੰਗੀ ਬਣਾ ਸਕਦਾ ਹੈ, ਆਮ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਮੌਕਿਆਂ ਨੂੰ ਘਟਾ ਸਕਦਾ ਹੈ ਅਤੇ ਸਥਾਨਕ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਦੀ ਸੂਬਿਆਂ ਦੀ ਸਮਰੱਥਾ ਨੂੰ ਖੋਰਾ ਲਾ ਸਕਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਲਿਖੇ ਇੱਕ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਇਸ ਬਿੱਲ 'ਤੇ ਮੁੜ ਵਿਚਾਰ ਕਰਨ ਅਤੇ ਅਜਿਹੇ ਸੁਧਾਰਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰਾ ਕਰਨ ਦੀ ਅਪੀਲ ਕੀਤੀ ਹੈ, ਜੋ ਉੱਚ ਸਿੱਖਿਆ ਦੇ ਖੇਤਰ ਨੂੰ ਵੱਡੇ ਪੱਧਰ 'ਤੇ ਪ੍ਰਭਾਵਿਤ ਕਰ ਸਕਦੇ ਹਨ। ਦੇਸ਼ ਭਰ ਦੇ ਕਰੋੜਾਂ ਮਾਪਿਆਂ ਦੇ ਆਪਣੇ ਬੱਚਿਆਂ ਦੀ ਸਿੱਖਿਆ 'ਤੇ ਉਮੀਦਾਂ ਅਤੇ ਸੁਪਨੇ ਟਿਕਾਈ ਰੱਖਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉੱਚ ਸਿੱਖਿਆ ਕਿਸੇ ਕਿਸਾਨ, ਮਜ਼ਦੂਰ ਜਾਂ ਦੁਕਾਨਦਾਰ...
ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ

ਪੰਜਾਬ ‘ਚ ਨਸ਼ਿਆਂ ਦੇ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਏਗਾ ਮਨੁੱਖੀ ਅਧਿਕਾਰ ਕਮਿਸ਼ਨ : ਜਤਿੰਦਰ ਸਿੰਘ ਸ਼ੰਟੀ

hot news
ਹੁਸ਼ਿਆਰਪੁਰ/ਗੜ੍ਹਸ਼ੰਕਰ, 20 ਜੂਨ : ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਨਸ਼ਿਆਂ ਦੇ ਖਾਤਮੇ ਲਈ ਕਮਿਸ਼ਨ ਵੱਲੋਂ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਕਾਰਾਤਮਕ ਨਤੀਜੇ ਦੇ ਰਹੀ ਹੈ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੀ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਵੇਗਾ। ਸ਼ੁੱਕਰਵਾਰ ਨੂੰ ਸ਼ਾਮਚੁਰਾਸੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਹੁਸ਼ਿਆਰਪੁਰ ਅਤੇ ਗੜ੍ਹਸ਼ੰਕਰ ਉਪਮੰਡਲ ਲਈ ਪਿੰਡ ਬੋੜਾ ਵਿੱਚ ਆਯੋਜਿਤ ਜਨ ਸੁਣਵਾਈ ਕੈਂਪਾਂ ਦੌਰਾਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀ...
ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ

ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਤੇਜ਼ੀ ਨਾਲ ਚੱਲ ਰਹੇ ਹਨ ਵਿਕਾਸ ਕਾਰਜ: ਦਲਵੀਰ ਸਿੰਘ ਢਿੱਲੋਂ

hot news
ਧੂਰੀ, 20 ਜੂਨ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਾਤਰੋਂ ਤੋਂ ਮਨਾਲ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ 'ਤੇ ਕਰੀਬ 6 ਕਰੋੜ 98 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਾਤਰੋਂ-ਮਨਾਲ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸੜਕ 18 ਫੁੱਟ ਚੌੜੀ ਹੋਵੇਗੀ ਅਤੇ ਇਸ ਦੀ ਕੁੱਲ ਲੰਬਾਈ 10 ਕਿਲੋਮੀਟਰ ਹੈ। ਇਸ ਪ੍ਰੋਜੈਕਟ ਉੱਤੇ ਲਗਭਗ 6 ਕਰੋੜ 98 ਲੱਖ ਰੁਪਏ ਦੀ ਲਾਗਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਧੂਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅਮ੍ਰਿਤਪਾਲ ਸਿੰਘਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼ੀ ਵੀਡੀਓ ਫੈਲਾ ਕੇ ਅਕਾਲੀ ਦਲ ਦੀਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਆਪ ਨੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ

hot news, Politics
ਚੰਡੀਗੜ੍ਹ, 20 ਜੂਨ 2026- ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। 'ਆਪ' ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ 'ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ 'ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ। ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰਮਿਕ ...
ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

Punjab
ਚੰਡੀਗੜ੍ਹ, 20 ਜੂਨ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਨੂੰ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 93,927 ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧੀਆਂ ਸਮੇਤ ਕੁੱਲ 38,738 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਹੁਣ ਤੱਕ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1,976 ਜ਼ਿੰਦਾ ਕਾਰਤੂਸਾਂ ਤੇ 209 ਮੈਗਜ਼ੀਨਾਂ ਸਮੇਤ 716 ਹਥਿਆਰ, 187 ਤੇਜ਼ਧਾਰ ਹਥਿਆਰ ਅਤੇ 12 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।...
*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 20 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਫੈਸਲੇ ਨਾਲ ਅਪ੍ਰੈਂਟਿਸ ਟ੍ਰੇਨੀਜ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ, ਤੇ ਇਹ ਕਦਮ ਰੋਜ਼ਗਾਰ ਪੈਦਾ ਕਰਨ ਅਤੇ ਨੌਜਵਾਨ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇਣ ਲਈ ਮਿਸ਼ਨਰੀ ਪਹੁੰਚ ਅਪਣਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੀਐਸਪੀਸੀਐਲ ਦੇ ਬੋਰਡ ਆਫ਼ ਡਾਇਰੈਕਟਜ਼ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੀ ਸਲਾਹ 'ਤੇ ਵਿਚਾਰ ਕਰਦਿਆਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦੀ ਪ੍ਰਵਾਨਗੀ ...
ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ ਨੂੰ ਹੋਰ ਮਜ਼ਬੂਤ ਬਣਾ ਕੇ ਅਪਰਾਧ ਨਾਲ ਲੜਨ ਦੀ ਸਮਰੱਥਾ ਵਿੱਚ ਕਰ ਰਹੇ ਹਨ ਵਾਧਾ

hot news
ਚੰਡੀਗੜ੍ਹ , 20 ਜੂਨ: ਪੰਜਾਬ ਪੁਲਿਸ ਦੀ ਸਫਲਤਾ ਸਿਰਫ਼ ਤਜਰਬੇਕਾਰ ਸੀਨੀਅਰ ਅਧਿਕਾਰੀਆਂ ਦੇ ਮੋਢਿਆਂ ’ਤੇ ਹੀ ਨਿਰਭਰ ਨਹੀਂ , ਸਗੋਂ ਉਹਨਾਂ ਨੌਜਵਾਨ ਅਧਿਕਾਰੀਆਂ ਦੀ ਦ੍ਰਿੜਤਾ ਤੇ ਤਨਦੇਹੀ ਦਾ ਵੀ ਭਰਪੂਰ ਯੋਗਦਾਨ ਹੈ,ਜੋ ਦੇਸ਼ ਦੀ ਸਭ ਤੋਂ ਸ਼ਕਤੀਸ਼ਾਲੀ ਪੁਲਿਸ ਫੋਰਸ ਦੇ ਭਵਿੱਖ ਨੂੰ ਮਜ਼ਬੂਤ ਬਣਾ ਰਹੇ ਹਨ। ਸੂਬੇ ਦੀ ਪੁਲਿਸ ਵਿੱਚ ਕਾਂਸਟੇਬਲ ਤੋਂ ਲੈ ਕੇ ਡੀਐਸਪੀ (ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ) ਤੱਕ ਵੱਖ-ਵੱਖ ਅਹੁਦਿਆਂ ’ਤੇ ਨੌਜਵਾਨ ਅਧਿਕਾਰੀ ਤਾਇਨਾਤ ਹਨ, ਜੋ ਆਧੁਨਿਕ ਤਕਨਾਲੋਜੀ ਅਤੇ ਨਿਡਰ ਸੋਚ ਦੇ ਨਾਲ ਅਪਰਾਧ ਅਤੇ ਗੈਂਗ ਗਤੀਵਿਧੀਆਂ ’ਤੇ ਨਕੇਲ ਕੱਸਣ ਵਿੱਚ ਵੱਡਮੁਲੀ ਭੂਮਿਕਾ ਨਿਭਾ ਰਹੇ ਹਨ। ਪੁਲਿਸ ਬਲ ਵਿੱਚ 27 ਤੋਂ 29 ਸਾਲ ਦੀ ਉਮਰ ਵਰਗ ਦੇ 4,253 ਕਰਮਚਾਰੀ ਹਨ, ਜਦਕਿ 3,978 ਕਰਮਚਾਰੀ 27 ਸਾਲ ਤੋਂ ਘੱਟ ਉਮਰ ਦੇ ਹਨ। ਇਸ ਨਾਲ ਸਰਹੱਦੀ ਸੂਬੇ ਪੰਜਾਬ ਵਿੱਚ ਹਰ ਤਰ੍ਹਾਂ ਦੇ ਅਪਰਾਧਾਂ ਨਾਲ ਨਜਿੱਠਣ ਲਈ ਨੌਜਵਾਨੀ ਅਤੇ ਤਜਰਬੇ ਦਾ ਸੰਤੁਲਿਤ ਸੁਮੇਲ ਮੌਜੂਦ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ, ਡੀਜੀਪੀ ਗੌਰਵ ਯਾਦਵ ਦੀ ਦੇਖ-ਰੇਖ ਹੇਠ ਕੀਤੀ...
ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬ...
ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਬੂਥ ਲੈਵਲ ਏਜੰਟਾਂ ਦੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ: ਜ਼ਿਲ੍ਹਾ ਚੋਣ ਅਫ਼ਸਰ

local news
ਬਰਨਾਲਾ, 20 ਜੂਨ-         ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਬੂਥ ਲੈਵਲ ਏਜੰਟਾਂ (ਬੀਐਲਏ) ਦੇ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਟ੍ਰੇਨਿੰਗ/ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਏ ਗਏ। ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਮਕਸਦ ਰਾਜਨੀਤਕ ਪਾਰਟੀਆਂ ਵਲੋਂ ਲਾਏ ਗਏ ਬੂਥ ਲੈਵਲ ਏਜੰਟਾਂ ਨੂੰ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਅਤੇ ਓਹਨਾਂ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਾਉਣਾ ਸੀ ਤਾਂ ਜੋ ਓਹਨਾਂ ਨੂੰ ਇਸ ਬਾਰੇ ਕੋਈ ਸੰਦੇਹ ਨਾ ਰਹੇ। ਬਰਨਾਲਾ ਵਿਧਾਨ ਸਭਾ ਹਲਕੇ ਦਾ ਓਰੀਐਂਟੇਸ਼ਨ ਪ੍ਰੋਗਰਾਮ ਵਾਈ ਐੱਸ ਕਾਲਜ ਹੰਡਿਆਇਆ ਵਿਖੇ ਐਸਡੀਐਮ ਬਰਨਾਲਾ ਕਮ ਈਆਰਓ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਦੀ ਅਗਵਾਈ ਹੇਠ ਕਰਵਾਇਆ ਗਿਆ। ਵਿਧਾਨ ਸਭਾ ਹਲਕਾ ਭਦੌੜ ਦਾ ਪ੍ਰੋਗਰਾਮ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਐਸਡੀਐਮ ਤਪਾ ਕਮ ਈ ਆਰ ਓ ਭਦੌ...