Shadow

Tag: punjabi

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

breaking news
ਚੰਡੀਗੜ੍ਹ/ ਲੁਧਿਆਣਾ, 12 ਜੂਨ :ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਲੁਧਿਆਣਾ ਨੂੰ “ਮੈਨਹੋਲ ਅਤੇ ਟੋਏ ਮੁਕਤ” ਬਣਾਉਣ ਲਈ 30 ਜੂਨ ਦੀ ਸਮਾਂ ਸੀਮਾ ਨਿਰਧਾਰਤ ਕਰਦਿਆਂ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ ਰੋਜ਼ਾਨਾ ਸਵੇਰੇ 7 ਵਜੇ ਤੋਂ ਸਵੇਰੇ 8 ਵਜੇ ਤੱਕ ਜ਼ਮੀਨੀ ਪੱਧਰ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਨਗਰ ਨਿਗਮ ਖੇਤਰਾਂ ਦੇ ਸਵੇਰੇ-ਸਵੇਰੇ ਅਚਾਨਕ ਨਿਰੀਖਣ ਦੌਰਾਨ, ਸ. ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਿੱਚੋਂ ਲੰਘਦੀਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੀਆਂ ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਅਤੇ ਕੂੜੇ ਦਾ ਗੰਭੀਰ ਨੋਟਿਸ ਲਿਆ। ਸ਼ਹਿਰ ਦਾ ਤਿੰਨ ਘੰਟੇ ਦੌਰਾ ਕਰਨ ਉਪਰੰਤ ਸ੍ਰ ਬੈਂਸ ਨੇ ਕਿਹਾ ਕਿ "ਜੇਕਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਸੜਕਾਂ ਦੀ ਸਫਾਈ ਨਹੀਂ ਕਰਦਾ ਹੈ, ਤਾਂ ਨਗਰ ਨਿਗਮ ਇਸਦੀ ਸਫਾਈ ਕਰੇਗਾ ਅਤੇ ਉਨ੍ਹਾਂ ਨੂੰ ਬਿੱਲ ਭੇਜੇਗਾ । ਸਫ਼ਾਈ ਅਤੇ ਅਦਾਇਗੀ ਨਾ ਕਰਨ ਦੀ ਸੂਰਤ ਵ...
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ

breaking news
*ਚੰਡੀਗੜ੍ਹ, 12 ਜੂਨ:*ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਲੋਕ-ਪੱਖੀ ਸਹੂਲਤਾਂ ਨੂੰ ਬਿਹਤਰ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨਗਰ ਕੌਂਸਲਾਂ ਖਰੜ, ਡੇਰਾ ਬੱਸੀ, ਜ਼ੀਰਕਪੁਰ, ਨਵਾਂਗਾਓਂ, ਬਨੂੜ, ਕੁਰਾਲੀ ਅਤੇ ਘੜੂੰਆਂ ਲਈ ਵੱਖ-ਵੱਖ ਸਮਾਂਬੱਧ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇੱਥੇ ਮਿਊਂਸੀਪਲ ਭਵਨ ਵਿਖੇ ਅੱਜ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਸਾਰੇ ਪ੍ਰਾਜੈਕਟਾਂ ਦੀ ਹਫ਼ਤਾਵਾਰੀ ਸਮੀਖਿਆ ਕਰਨ ਦੇ ਹੁਕਮ ਦਿੱਤੇ। ਸਮੀਖਿਆ ਮੀਟਿੰਗ ਤੋਂ ਬਾਅਦ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੱਤ ਕਸਬਿਆਂ ਵਿੱਚ ਇਸ ਸਮੇਂ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਸਬੰਧੀ ਮੁਹਿੰਮ ਤਹਿਤ ਕਈ ਮੁੱਖ ਸੜਕੀ ਕੋਰੀਡੋਰਾਂ ਦਾ ਸੁੰਦਰੀਕਰ...
ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ। ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾ...
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

hot news
ਚੰਡੀਗੜ੍ਹ, 12 ਜੂਨ 2026:ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸ...