Friday, September 4
Shadow

Tag: top news

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਹਰਜੋਤ ਬੈਂਸ ਹੋਏ ਨਤਮਸਤਕ

hot news
ਨੂਰਪੁਰ ਬੇਦੀ 21 ਅਗਸਤ: ਧੰਨ-ਧੰਨ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੇ ਸਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਨੂਰਪੁਰ ਬੇਦੀ ਵਿਖੇ ਸਥਿਤ ਪਾਵਨ ਅਸਥਾਨ ਗੁ: ਪੀਰ ਬਾਬਾ ਜਿੰਦਾ ਸ਼ਹੀਦ ਜੀ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਪਾਵਨ ਅਸਥਾਨ ’ਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਆਸਥਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੀਰ ਬਾਬਾ ਜਿੰਦਾ ਸ਼ਹੀਦ ਜੀ ਦੀ ਪਾਵਨ ਯਾਦ ਨਾਲ ਜੁੜਿਆ ਇਹ ਅਸਥਾਨ ਸੰਗਤਾਂ ਲਈ ਅਥਾਹ ਸ਼ਰਧਾ ਅਤੇ ਵਿਸ਼ਵਾਸ ਦਾ ਕੇਂਦਰ ਹੈ। ਸਲਾਨਾ ਜੋੜ ਮੇਲੇ ਮੌਕੇ ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪ...
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

hot news
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ  ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ। ਇਸ ਮੌਕੇ ਸ਼੍ਰੀਮਤੀ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

haryana
ਚੰਡੀਗੜ੍ਹ, 23 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਮ ਦੇ ਸਾਬਕਾ ਵਿਧਾਇਕ ਸ੍ਰੀ ਬਲਰਾਜ ਕੁੰਡੂ ਦੇ ਪਿਤਾ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਨਿਧਨ ਤੇ ਡੁੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਰੋਹਤਕ ਦੇ ਸੈਕਟਰ-14 ਸਥਿਤ ਸ੍ਰੀ ਬਲਰਾਜ ਕੁੰਡੂ ਦੇ ਨਿਵਾਸ ਤੇ ਪਹੁੰਚੇ ਅਤੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ।             ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਫੋਟੋ ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਇਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਚਰਣਾ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।             ਇਸ ਦੇ ਬਾਅਦ ਮੁੱਖ ਮੰਤਰੀ ਨੇ ਰੋਹਤਕ ਦੇ ਪ੍ਰਸਿੱਦ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਡਾਕਅਰ ਬਤਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲ...
ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਨਾਲ ਕੀ ਹੁੰਦਾ ਹੈ? ਜਾਣ ਕੇ ਰਹਿ ਜਾਓਗੇ ਹੈਰਾਨ

health
ਆਪਣੇ ਦਿਨ ਦੀ ਸ਼ੁਰੂਆਤ ਇੱਕ ਤਾਜ਼ਗੀ ਭਰੇ ਅਤੇ ਸਿਹਤਮੰਦ ਪੀਣ ਵਾਲੇ ਪਦਾਰਥ ਨਾਲ ਕਰਨ ਨਾਲ ਤੁਹਾਡਾ ਸਰੀਰ ਦਿਨ ਭਰ ਊਰਜਾਵਾਨ ਰਹੇਗਾ। ਅੱਜ ਦੀ ਭੱਜ-ਦੌੜ ਵਾਲੀ ਜੀਵਨ ਸ਼ੈਲੀ ਅਤੇ ਅਸੰਤੁਲਿਤ ਖੁਰਾਕ ਨੂੰ ਦੇਖਦੇ ਹੋਏ ਡੀਟੌਕਸੀਫਿਕੇਸ਼ਨ ਜ਼ਰੂਰੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸਵੇਰੇ ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣਾ ਬਹੁਤ ਫਾਇਦੇਮੰਦ ਹੈ। ਇਹ ਜੂਸ ਨਾ ਸਿਰਫ਼ ਸਰੀਰ ਨੂੰ ਤਰੋਤਾਜ਼ਾ ਕਰਦਾ ਹੈ ਬਲਕਿ ਇਸਨੂੰ ਅੰਦਰੋਂ ਸਾਫ਼ ਵੀ ਕਰਦਾ ਹੈ ਅਤੇ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਬਚਾਉਂਦਾ ਹੈ। ਖਾਲੀ ਢਿੱਡ ਖੀਰੇ ਅਤੇ ਪੁਦੀਨੇ ਦਾ ਜੂਸ ਪੀਣ ਦੇ ਲਾਭ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦਗਾਰ: ਸਾਡੇ ਸਰੀਰ ਵਿੱਚ ਰਾਤੋ-ਰਾਤ ਨੁਕਸਾਨਦੇਹ ਜ਼ਹਿਰੀਲੇ ਪਦਾਰਥ ਇਕੱਠੇ ਹੋ ਜਾਂਦੇ ਹਨ। ਖੀਰਾ ਪਾਣੀ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ ਜਦਕਿ ਪੁਦੀਨਾ ਆਪਣੇ ਐਂਟੀਆਕਸੀਡੈਂਟ ਗੁਣਾਂ ਲਈ ਜਾਣਿਆ ਜਾਂਦਾ ਹੈ। ਇਸ ਜੂਸ ਨੂੰ ਖਾਲੀ ਢਿੱਡ ਪੀਣ ਨਾਲ ਲੀਵਰ ਅਤੇ ਗੁਰਦੇ ਸਾਫ਼ ਹੁੰਦੇ ਹਨ ਅਤੇ ਸਰੀਰ ਵਿੱਚੋਂ ਨੁਕਸਾਨਦੇਹ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਮਿਲ...
ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

ਰਣਜੀਤ ਬਾਵਾ ਦੇ ਯੂ.ਐਸ ਸ਼ੋਅ ਨੂੰ ਲੈ ਕੇ ਵਿਵਾਦ, ਜਾਰੀ ਹੋਈ ਵਿਸ਼ੇਸ਼ ਐਡਵਾਈਜ਼ਰੀ

enterinment news
ਪੰਜਾਬੀ ਸਿਨੇਮਾ ਤੋਂ ਬਾਅਦ ਹੁਣ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਵੀ ਮੁਸ਼ਕਿਲਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਨਾਲ ਜੁੜੀਆਂ ਪ੍ਰਸਥਿਤੀਆਂ ਦਾ ਪ੍ਰਗਟਾਵਾ ਲਖਵਿੰਦਰ ਵਡਾਲੀ ਤੋਂ ਬਾਅਦ ਰਣਜੀਤ ਬਾਵਾ ਦਾ ਵਿਵਾਦਾਂ ਵਿੱਚ ਘਿਰਿਆ ਯੂ.ਐਸ.ਏ ਸ਼ੋਅ ਕਰਵਾ ਰਿਹਾ ਹੈ, ਜਿਸ ਨੂੰ ਲੈ ਕੇ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਤੇਗ ਦੀ ਪੇਸ਼ਕਾਰੀ ਅਤੇ 'ਪੰਜਾਬ ਬੋਲਦਾ' ਦੇ ਟਾਈਟਲ ਅਧੀਨ ਅਮਰੀਕਾ ਦੇ 12 ਸ਼ਹਿਰਾਂ ਵਿੱਚ ਕੀਤੇ ਜਾਣ ਵਾਲੇ ਇਸ ਸ਼ੋਅ ਦੀ ਲੜੀ ਅਸਮੰਜਸ 'ਚ ਘਿਰ ਚੁੱਕੀ ਹੈ। ਇਨ੍ਹਾਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕਰਨ ਵਾਲਿਆਂ ਵਿੱਚ ਸ਼ੋਅ ਦੇ ਪ੍ਰਬੰਧਕੀ ਤਾਣੇ-ਬਾਣੇ ਨਾਲ ਜੁੜੀਆਂ ਕੁਝ ਅੰਤਰ-ਰਾਸ਼ਟਰੀ ਪ੍ਰਮੋਟਰ ਧਿਰਾਂ ਸ਼ਾਮਿਲ ਹਨ। ਉਨ੍ਹਾਂ ਨੇ ਦਰਸ਼ਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ,"ਇਹ ਮੁੰਡਾ ਸਿਰਫ਼ ਟੂਰ ਦਿਖਾ ਰਿਹਾ ਹੈ ਅਤੇ ਲੋਕਾਂ ਤੋਂ ਪੈਸੇ ਇਕੱਠੇ ਕਰ ਰਿਹਾ ਹੈ। ਮਾਸੂਮ ਲੋਕ ਆਪਣੀ ਮਿਹਨਤ ਦੀ ਕਮਾਈ ਇਸਨੂੰ ਦੇ ਦਿੰਦੇ ਹਨ ਪਰ ਟੂਰ ਕਦੇ ਨਹੀਂ ਹੁੰਦਾ। ਇਹ ਕਲਾਕਾਰ ਚੰਗਾ ਨਹੀਂ ਹੈ ਕਿਉਂਕਿ ਇਹ ਗਲਤ ਵਿਅਕਤੀ ਨਾਲ ਜੁੜਿਆ ਹੋਇਆ ਹੈ। ਇਸ ਬੰਦੇ ਤੋਂ ਟਿਕਟ ਨਾ ਖਰੀਦੋ ਅਤੇ ਨਾ ਹੀ ਸ਼ੋਅ ਬੁੱਕ ਕਰੋ...
ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਸਰਵੋਤਮ ਕੰਮ ਕਰਨ ਵਾਲੀਆਂ “ਸਕੂਲ ਪ੍ਰਬੰਧਨ ਕਮੇਟੀਆਂ” ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਜਾਵੇਗਾ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖੰਡ ਪੱਧਰ 'ਤੇ ਸਰਵੋਤਮ ਕੰਮ ਕਰਨ ਵਾਲੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਇਨਾਮ ਵਜੋਂ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਰਕਮ ਦੀ ਵਰਤੋਂ ਸਕੂਲ ਦੇ ਵਿਕਾਸ ਵਿੱਚ ਕੀਤੀ ਜਾਵੇਗੀ। ਇਸ ਵਿੱਚ ਸਰਵੋਤਮ ਸਕੂਲ ਪ੍ਰਬੰਧਨ ਕਮੇਟੀ ਦੀ ਚੋਣ "ਸੱਚ" ਪੋਰਟਲ ਰਾਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਸਾਰੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨੂੰ ਪੀਣ ਵਾਲੇ ਪਾਣੀ ਦੀ ਟੈਂਕੀ ਠੀਕ ਕਰਵਾਉਣ, ਟਾਇਲਟ ਅਤੇ ਕੰਧ ਦੀ ਮੁਰੰਮਤ ਵਰਗੇ ਛੋਟੇ-ਮੋਟੇ ਅਤੇ ਜ਼ਰੂਰੀ ਕੰਮਾਂ ਲਈ ਇੱਕ ਲੱਖ ਰੁਪਏ ਤੱਕ ਖਰਚ ਕਰਨ ਦੀਆਂ ਸ਼ਕਤੀਆਂ ਦਿੱਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਾਅਦ 25 ਲੱਖ ਰੁਪਏ ਤੱਕ ਖਰਚ ਕਰਨ ਦੀ ਇਜਾਜ਼ਤ ਹੋਵੇਗੀ। ਮੁੱਖ ਮੰਤਰੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਤੋਂ ਰਾਜ ਦੇ ਸਰਕਾਰੀ ਸਕੂਲਾਂ ਦੀਆਂ "ਸਕੂਲ ਪ੍ਰਬੰਧਨ ਕਮੇਟੀਆਂ" ਨਾਲ ਸਿੱਧਾ ਰਾਜ ਪੱਧਰੀ ਸੰਵਾਦ ਕਰ ਰਹੇ ਸਨ। ਇਸ ਮੌਕੇ 'ਤੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਮੌਜ਼ੂਦ ...
12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

12,800 ਤੋਂ ਵੱਧ ਵਿਦਿਅਕ ਅਦਾਰੇ ਤੰਬਾਕੂ-ਮੁਕਤ ਐਲਾਨੇ – ਡਾ. ਸੁਮਿਤਾ ਮਿਸ਼ਰਾ

haryana
ਚੰਡੀਗੜ੍ਹ, 19 ਜੁਲਾਈ- ਹਰਿਆਣਾ ਨੇ ਵਿੱਤੀ ਸਾਲ 2025-26 ਦੀਆਂ ਪਹਿਲੀਆਂ ਦੋ ਤਿਮਾਹੀਆਂ ਦੌਰਾਨ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ, ਜਿਸ ਨੇ ਪ੍ਰਭਾਵੀ ਲਾਗੂਕਰਨ, ਜਾਗਰੂਕਤਾ ਪੈਦਾ ਕਰਨ, ਨਸ਼ਾ ਛੁਡਾਊ ਸੇਵਾਵਾਂ ਅਤੇ ਭਾਈਚਾਰਕ ਭਾਗੀਦਾਰੀ ਰਾਹੀਂ ਇੱਕ ਤੰਬਾਕੂ-ਮੁਕਤ ਸਮਾਜ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ ਹੈ। ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਕਿਹਾ ਕਿ ਤੰਬਾਕੂ-ਮੁਕਤ ਵਿਦਿਅਕ ਅਦਾਰੇ (ਟੀ.ਓ.ਐਫ.ਈ.ਆਈ.) ਦਿਸ਼ਾ-ਨਿਰਦੇਸ਼ਾਂ ਤਹਿਤ 12,865 ਵਿਦਿਅਕ ਅਦਾਰਿਆਂ ਨੂੰ ਤੰਬਾਕੂ-ਮੁਕਤ ਐਲਾਨੇ ਜਾਣ ਨਾਲ ਹਰਿਆਣਾ ਤੰਬਾਕੂ ਕੰਟਰੋਲ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜ ਨੇ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਤੰਬਾਕੂ ਕੰਟਰੋਲ ਸਹੁੰਆਂ ਦੀ ਗਿਣਤੀ ਦੇ ਮਾਮਲੇ ਵਿੱਚ ਦੇਸ਼ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ, ਜੋ ਵਿਆਪਕ ਜਨਤਕ ਭਾਗੀਦਾਰੀ ਅਤੇ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਨੂੰ ਦਰਸਾਉ...
ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮਾਲ ਵਿਭਾਗ ਵਿੱਚ ਡਿਜੀਟਲ ਬਦਲਾਅ ਨਾਲ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਕੇਂਦਰਿਤ ਸੇਵਾਵਾਂ ਹੋ ਰਹੀਆਂ ਹਨ ਯਕੀਨੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਡਿਜੀਟਲ ਗਵਰਨੈਂਸ, ਜ਼ਮੀਨੀ ਰਿਕਾਰਡ ਦੇ ਆਧੁਨਿਕੀਕਰਨ ਅਤੇ ਨਾਗਰਿਕ-ਕੇਂਦਰਿਤ ਸੁਧਾਰਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ ਦੀ ਹਰੇਕ ਸੇਵਾ ਪਾਰਦਰਸ਼ੀ, ਤਕਨੀਕ ਅਧਾਰਤ ਅਤੇ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਲਬਧ ਕਰਵਾਈ ਜਾਵੇ ਤਾਂ ਜੋ ਨਾਗਰਿਕਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸੁਚੱਜੀਆਂ ਸੇਵਾਵਾਂ ਮਿਲ ਸਕਣ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਡੀ.ਐਮ.ਸੀ. ਸਮੇਤ ਸੀਨੀਅਰ ਅਧਿਕਾਰੀ ਮੌਜ਼ੂਦ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਨੇ ਮਈ 2025 ਵਿੱਚ ਆਪਣਾ ਪਹਿਲਾ ਇਨ-ਹਾਊਸ ਸੂਚਨਾ ਤਕਨਾਲੋਜੀ ਡਿਵੀਜ਼ਨ ਸਥਾਪਿਤ ਕਰਕੇ ਵਿਆਪਕ ਡਿਜੀਟਲ ਤਬਦੀਲੀ ਵੱਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਨਾਲ ਬਾਹਰੀ ਏਜੰਸੀਆਂ '...
डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

डेंटल कॉलेज शिमला का नाम राजीव गांधी डेंटल कॉलेज, शिमला होगा: मुख्यमंत्री

himachal news
मुख्यमंत्री ठाकुर सुखविन्द्र सिंह सुक्खू ने आज शिमला में एसोसिएशन ऑफ ओरल एंड मैक्सिलोफेशियल सर्जन्स ऑफ इंडिया (एओएमएसआई) के हिमाचल प्रदेश स्टेट चैप्टर के चौथे वार्षिक सम्मेलन की अध्यक्षता करते हुए घोषणा की कि शिमला स्थित डेंटल कॉलेज का नाम राजीव गांधी डेंटल कॉलेज, शिमला किया जाएगा। उन्होंने हमीरपुर में 300 करोड़ रुपये की लागत से डेंटल हेल्थ रिसर्च सेंटर स्थापित करने की भी घोषणा की। उन्होंने कहा कि इस सेंटर से रोजगार के अवसर सृजित होंगे तथा लोगों को बेहतर और आधुनिक उपचार सुविधाएं उपलब्ध होंगी। मुख्यमंत्री ने कहा कि ओरल एंड मैक्सिलोफेशियल सर्जन्स का कार्य अत्यंत महत्वपूर्ण है। वे न केवल रोगियों का उपचार करते हैं, बल्कि उन्हें आत्मविश्वास और बेहतर जीवन गुणवत्ता प्रदान करने में भी महत्वपूर्ण भूमिका निभाते हैं। उन्होंने कहा कि यह सम्मेलन लोगों की सेवा की दिशा में एक महत्वपूर्ण कदम साबित होगा। ...
राज्यपाल ने जेयूआईटी के 7वें दीक्षांत समारोह में मेधावियों को स्वर्ण पदक प्रदान किए

राज्यपाल ने जेयूआईटी के 7वें दीक्षांत समारोह में मेधावियों को स्वर्ण पदक प्रदान किए

himachal news
राज्यपाल कविन्द्र गुप्ता ने आज जेपी यूनिवर्सिटी ऑफ इन्फॉर्मेशन टेक्नोलॉजी (जेयूआईटी), वाकनाघाट के 7वें दीक्षांत समारोह में बतौर मुख्यातिथि भाग लिया। उन्होंने इस अवसर पर मेधावियों को उत्कृष्ट शैक्षणिक उपलब्धियों के लिए कुलाधिपति स्वर्ण पदक, कुलपति स्वर्ण पदक तथा अन्य शैक्षणिक पुरस्कार प्रदान किए गए। दीक्षांत समारोह में 1,966 बी.टेक., 3 इंटीग्रेटिड एम.टेक., 69 एम.टेक., 116 एम.एससी. तथा 90 पीएच.डी. की 2,244 डिग्रियां प्रदान की गईं। राज्यपाल ने विश्वविद्यालय के शैक्षणिक उत्कृष्टता के 25 वर्ष पूर्ण होने पर शुभकामनाएं दी। उन्होंने रजत जयंती को एक महत्त्वपूर्ण उपलब्धि बताते हुए कहा कि यह उपलब्धि हजारों विद्यार्थियों के सपनों, शिक्षकों के समर्पण तथा हिमाचल प्रदेश में उच्च शिक्षा के क्षेत्र में विश्वविद्यालय के उल्लेखनीय योगदान का प्रतीक है। इस अवसर पर विद्यार्थियों को संबोधित करते हुए श्री गुप्...