Shadow

Tag: top news

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ  ਬਣਿਆ- ਧਾਲੀਵਾਲ

ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ

hot news
ਅੰਮ੍ਰਿਤਸਰ/ਅਜਨਾਲਾ, 7 ਜੂਨ()-ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਮੰਤਰੀ ਸ੍ਰ.ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਰੰਗਲੇ ਪੰਜਾਬ ਦੀ ਸਿਰਜਨਾ ਲਈ ਨਸ਼ਿਆਂ  ਦੇ ਪਸਾਰੇ ਦੀ ਕਬਰ ਪੁੱਟਣ ਲਈ ਵਿੱਢਿਆ ਯੁੱਧ ਨਸ਼ਆਿਂ ਵਿਰੁਧ ਸੰਗਰਾਮ ਹੁਣ ਜਾਗਰੂਕਤਾ ਲੋਕ ਲਹਰਿ ਉੱਭਰ ਚੁੱਕਿਆ ਹੈ ਅਤੇ ਇਸ ਲਹਿਰ ਤਹਿਤ ਯੁੱਧ ਨਸ਼ਿਆਂ ਵਿਰੁਧ ਸੰਗਰਾਮ ਨੂੰ ਪੰਜਾਬ ਦੇ ਅਮਨ ਪਸੰਦ ਸ਼ਹਿਰੀਆਂ, ਸਮਾਜ ਸੇਵੀਆਂ ਅਤੇ ਸੂਬਾ ਸਰਕਾਰ ਵਲੋਂ ਗਠਿਤ ਪੇਂਡੂ ਡਿਫੈਂਸ ਕਮੇਟੀਆਂ ਦੇ 1.25 ਲੱਖ ਮੈਂਬਰਾਂ ਦੀ ਬਦੌਲਤ ਮਿਲੀ ਸਫਲਤਾ ਦੇ ਨਤੀਜੇ ਵਜੋਂ ਸੈਕੜਿਆ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 2700 ਕਲਿੋਗ੍ਰਾਮ ਤੋਂ ਵੱਧ ਹੀਰੋਇਨ, ਆਈਸ ਡਰੱਗ ਆਦਿ ਸਿੰਥੈਟਕਿ ਨਸ਼ੇ ਬਰਾਮਦ ਕੀਤੇ ਗਏ,ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੇ ਪੀਲਾ ਪੰਜਾ (ਬਲਡੋਜਰ) ਚਲਾਉਣ, ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਸਮੇਤ  ਕਰੋੜਾਂ ਦੀ ਡਰੱਗ ਮਨੀ ਜ਼ਬਤ ਕਰਨ ਦੀਆਂ ਇਤਹਿਾਸਕਿ ਪ੍ਰਾਪਤੀਆਂ ਹੋਈਆਂ ਹਨ।ਸ੍ਰ. ਧਾਲੀਵਾਲ ਅੱਜ ਅਜਨਾਲਾ ਵਿਖੇ ਐਸ.ਡੀ.ਐਮ. ਅਜਨ...
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

hot news
ਅੰਮ੍ਰਿਤਸਰ, 7 ਜੂਨ (     ) - ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।...
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 7 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ 'ਤੇ ਪਾ ਦਿੱਤਾ ਗਿਆ ਹੈ। ਉਨ੍ਹ...
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

hot news
ਚੰਡੀਗੜ੍ਹ, 7 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ 'ਤੇ ਵਾਰ’  ਦੇ 138ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 541 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ 'ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 138ਵੇਂ ਦਿਨ ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 34,813 ਹੋ ਗਈਆਂ। ਇਸ ਤੋਂ ਇਲਾਵਾ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

hot news
ਚੰਡੀਗੜ੍ਹ, 7 ਜੂਨ: ਸੂਬੇ ਭਰ ‘ਚ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਮੱਦੇਨਜ਼ਰ ਅੱਜ ਰਾਜ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਦੇ ਚਲਦਿਆਂ ਅੱਜ ਲਗਭਗ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਕਾਰਵਾਈ ਦੇ ਨਾਲ ਪੰਜਾਬ ਰਾਜ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਅੰਕੜਾ 85 ਫੀਸਦ ਨੂੰ ਪਾਰ ਕਰ ਗਿਆ ਹੈ। ਕਾਬਿਲੇਗੌਰ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦਾ ਅਮਲ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ।...
ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ

ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਸੇਵਾ, ਸਮਾਨਤਾ ਅਤੇ ਮਨੁੱਖਤਾ ਦਾ ਪ੍ਰੇਰਨਾ ਸਰੋਤ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖਾਂ ਦੇ ਤੀਜੇ ਗੁਰੂ, ਸ਼੍ਰੀ ਗੁਰੂ ਅਮਰ ਦਾਸ ਜੀ ਦਾ ਜੀਵਨ ਤਿਆਗ, ਤਪੱਸਿਆ, ਸੇਵਾ, ਸਮਰਪਣ, ਸਮਾਨਤਾ ਅਤੇ ਮਨੁੱਖਤਾ ਦਾ ਵਿਲੱਖਣ ਪ੍ਰਤੀਕ ਹੈ। ਉਨ੍ਹਾਂ ਦਾ ਜੀਵਨ ਅੱਜ ਵੀ ਸਮਾਜ ਨੂੰ ਭਾਈਚਾਰੇ, ਮਨੁੱਖੀ ਭਲਾਈ ਅਤੇ ਸਮਾਜਿਕ ਸਾਂਝ ਦਾ ਮਾਰਗ ਦਿਖਾ ਰਿਹਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇਹ ਗੱਲ ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸਥਿਤ ਅਮਰਪੁਰਾ ਚੌਕ ਨੇੜੇ ਸ਼੍ਰੀ ਗੁਰੂ ਅਮਰ ਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਮੌਕੇ ਆਯੋਜਿਤ 9ਵੇਂ ਵਿਸ਼ਾਲ ਕੀਰਤਨ ਸਮਾਗਮ ਨੂੰ ਸੰਬੋਧਿਤ ਕਰਦਿਆਂ ਕਹੀ। ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਨ ਲਈ ਸੇਵਾ ਵਜੋਂ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਭਵਿੱਖ ਵਿੱਚ ਗੁਰਦੁਆਰੇ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਹਰ ਸੰਭਵ ਸਰਕਾਰੀ ਸਹਿਯੋਗ ਦਾ ਭਰੋਸਾ ਵੀ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਅਮਰ ਦਾਸ ਜੀ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਵਰਗੀਆਂ ਕੁਰੀਤ...
ਪੰਚਾਇਤੀ ਭੂਮੀ ‘ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਪੰਚਾਇਤੀ ਭੂਮੀ ‘ਤੇ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਬਣਾਈ ਜਾਵੇਗੀ ਵਿਸ਼ੇਸ਼ ਨੀਤੀ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਾਇਤ ਦੀ ਸਵਾਮਿਤਵ ਵਾਲੀਆਂ ਜ਼ਮੀਨਾਂ 'ਤੇ ਵੀ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਅਗਲੇ ਸਾਲ ਇੱਕ ਨੀਤੀ ਬਣਾਈ ਜਾਵੇਗੀ। ਖੇਤੀਬਾੜੀ ਵਿਭਾਗ ਦੀ ਸਵਾਮਿਤਵ ਵਾਲੀ ਲਗਭਗ 800 ਏਕੜ ਜ਼ਮੀਨ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਪੱਟੇ (ਲੀਜ਼) 'ਤੇ ਦਿੱਤੀ ਜਾਵੇਗੀ, ਜੋ ਘੱਟੋ-ਘੱਟ ਅਗਲੇ 10 ਸਾਲਾਂ ਤੱਕ ਉਸ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਕਰਨਗੇ। ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੁਦਰਤੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਅਤੇ ਕਲਸਟਰ ਗਠਨ ਪ੍ਰੋਗਰਾਮ ਤਹਿਤ ਆਯੋਜਿਤ "ਖੇਤੀਬਾੜੀ ਵਰਕਸ਼ਾਪ" ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਏਪੀਡਾ (APEDA) ਏਜੰਸੀ ਤੋਂ ਪ੍ਰਮਾਣਿਤ ਕੁਦਰਤੀ ਅਤੇ ਜੈਵਿਕ ਕਿਸਾਨਾਂ ਨੂੰ 5 ਸਾਲਾਂ ਦੀ ਮਿਆਦ ਲਈ ਪ੍ਰਤੀ ਸਾਲ 10 ਹਜ਼ਾਰ ਰੁਪਏ ਪ੍ਰਤੀ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

hot news
ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ। ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ। ਪਿੰਡ ਕਨੋ...
ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ “ਮੇਰੀ ਰਸੋਈ ” ਯੋਜਨਾ ਤਹਿਤ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

local news
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 7 ਜੂਨ ( ) ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਪੇਜੋਚੱਕ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਿਮਾਰੀ ਦਾ ਇਲਾਜ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਕੈਸ਼ਲੈੱਸ ਸਹੂਲਤ ਮੁਹ...
ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ

local news
ਕੋਟਕਪੂਰਾ, 07 ਜੂਨ -  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ  ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਪੰਜ...