Shadow

Tag: top news

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime, Punjab
ਚੰਡੀਗੜ੍ਹ/ਬਠਿੰਡਾ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Crime
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅ...
ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ

Politics, Punjab
ਲੁਧਿਆਣਾ, 20 ਮਾਰਚ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਪੰਜਾਬ ਦੀ ਖੇਤੀਬਾੜੀ ਲਈ ਅਗਲਾ ਫੈਸਲਾਕੁੰਨ ਮੋੜ ਦੱਸਿਆ। ਉਨ੍ਹਾਂ ਦਲੀਲ ਦਿੱਤੀ ਕਿ ਰਵਾਇਤੀ ਖੇਤੀ ਆਪਣੀਆਂ ਸੀਮਾਵਾਂ 'ਤੇ ਪਹੁੰਚ ਗਈ ਹੈ ਅਤੇ ਇਸ ਨਾਲ ਹੁਣ ਕਿਸਾਨਾਂ ਦੀ ਆਮਦਨ ਨੂੰ ਬਰਕਰਾਰ ਨਹੀਂ ਰੱਖਿਆ ਜਾ ਸਕਦਾ। ਖੇਤੀਬਾੜੀ ਵਿੱਚ ਤਕਨੀਕੀ ਦਖਲ ਲਈ ਇੱਕ ਠੋਸ ਦਲੀਲ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਘੱਟ ਰਹੇ ਮੁਨਾਫ਼ੇ ਵਿੱਚ ਵਾਧਾ ਕਰਨਾ, ਕੁਦਰਤੀ ਸਰੋਤਾਂ 'ਤੇ ਦਬਾਅ ਘਟਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਹੈ। ਇਸੇ ਦੌਰਾਨ, ਉਨ੍ਹਾਂ ਨੇ ਵਿਰੋਧੀ ਧਿਰ 'ਤੇ ਸਿਆਸੀ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਸਾਲਾਂ ਦੀ ਅਣਗਹਿਲੀ ਕਾਰਨ ਪੰਜਾਬ ਸੰਕਟ ਵੱਲ ਜਾਣ ਲਈ ਮਜ਼ਬੂਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਕੇਂਦ੍ਰਿਤ ਸੁਧਾਰ-ਅਧਾਰਤ ਨੀਤੀਆਂ ਨਾਲ ਸੂਬੇ ਦਾ ਪੁਨਰ ਨਿਰਮਾਣ ਕਰ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵਿਖੇ ਸੂਬਾ...
‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 3...
ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

Politics, Punjab
ਚੰਡੀਗੜ੍ਹ, 20 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ। ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ 'ਆਪ' ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ? ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ। ...
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ

Politics, Punjab
ਚੰਡੀਗੜ੍ਹ, 20 ਮਾਰਚ: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀ ਸਥਿਰ ਜੀਵਨ ਵੱਲ ਵਾਪਸ ਆ ਰਹੇ ਹਨ ਅਤੇ ਨਸ਼ਿਆਂ ਤੋਂ ਉਭਰਣ ਵਿੱਚ ਰੁਜ਼ਗਾਰ ਅਹਿਮ ਭੂਮਿਕਾ ਨਿਭਾ ਰਹੇ ਹਨ। ਅਭਿਸ਼ੇਕ ਕੁਮਾਰ (ਨਾਮ ਬਦਲਿਆ ਗਿਆ) ਉਨ੍ਹਾਂ ਲੋਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਇਸ ਬਦਲਾਅ ਦਾ ਖੁਦ ਅਨੁਭਵ ਕੀਤਾ ਹੈ। ਕੁਝ ਸਾਲ ਪਹਿਲਾਂ, ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਇਸ ਹੱਦ ਤੱਕ ਤਬਾਹ ਕਰ ਦਿੱਤਾ ਸੀ ਕਿ ਰੋਜ਼ਾਨਾ ਦੇ ਕੰਮ ਵੀ ਮੁਸ਼ਕਲ ਹੋ ਗਏ ਸਨ ਅਤੇ ਉਸਦੇ ਪਰਿਵਾਰ ਨੂੰ ਡਰ ਸੀ ਕਿ ਉਹ ਨਸ਼ਿਆਂ ਦੀ ਬਲੀ ਚੜ੍ਹ ਜਾਵੇਗਾ। ਅੱਜ, ਉਹ ਇੱਕ ਸਥਿਰ ਨੌਕਰੀ ਕਰਦਾ ਹੈ ਅਤੇ ਆਪਣੇ ਪਰਿਵਾਰ ਵਿੱਚ ਦੁਬਾਰਾ ਵਿਚਰਨ ਲੱਗ ਗਿਆ ਹੈ। ਉਸਨੇ ਕਿਹਾ, "ਨੌਕਰੀ ਦੁਬਾਰਾ ਮਿਲਣ ਨਾਲ ਸਭ ਕੁਝ ਬਦਲ ਗਿਆ। ਇਸ ਨੇ ਮੈਨੂੰ ਸਹੀ ਰਸਤਾ ਅਪਣਾਉਣ ਦਾ ਕਾਰਨ ਦਿੱਤਾ।...
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, ਮਾਰਚ 20: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਢੁਕਵੇਂ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ, ਜੋ ਉਹਨਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2022-23 ਤੋਂ 2025-26 ਤੱਕ ਔਰਤਾਂ ਦੇ ਮੁਫ਼ਤ ਬਸ ਸਫਰ ਲਈ ਲਗਭਗ 2042 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਵਿੱਚ 2022-23 ਦੌਰਾਨ 495 ਕਰੋੜ, 2023-24 ਵਿੱਚ 497.50 ਕਰੋੜ, 2024-25 ਵਿੱਚ 450 ਕਰੋੜ ਅਤੇ 2025-26 ਵਿੱਚ 600 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1 ਕਰੋੜ 20 ਲੱਖ ਮੁਫ਼ਤ ਬਸ ਸਫਰ ਦਾ ਲਾਭ ਪੰਜਾਬ ਭਰ ਦੀਆਂ ਮਹਿਲਾਵਾਂ ਵੱਲੋਂ ਲਿਆ ਜਾ ਰਿਹਾ ਹੈ, ਜੋ ਇਸ ਯੋਜਨਾ ਦੀ ਲੋਕਪ੍ਰਿਯਤਾ ਅਤੇ ਪ੍ਰਭਾਵਸ਼ੀਲਤਾ ਨੂੰ ਸਪਸ਼ਟ ਤੌਰ ‘ਤੇ ਦਰਸਾਉਂਦਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਇਹ ਸਹੂਲਤ ਸਿਰਫ਼ ਮੁਫ਼ਤ ਸਫਰ ਨਹੀਂ, ਸਗੋਂ ਮਹਿਲਾਵਾਂ ਦੀ ...
ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime
ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ...
ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ। ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉਣ ਵਾਲਿਆ...
ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

Politics, Punjab
ਲੁਧਿਆਣਾ, 20 ਮਾਰਚ : ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ ਸਥਾਪਿਤ ਇਹ ਪਲਾਂਟ ਪੰਜਾਬ ਦੀ ਉਦਯੋਗਿਕ ਨੁਹਾਰ ਨੂੰ ਬਦਲਣ ਵੱਲ ਵੱਡਾ ਕਦਮ ਹੈ। ਟਾਟਾ ਸਟੀਲ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਇੱਕ ਯਾਦਗਾਰੀ ਦਿਨ ਹੈ ਕਿਉਂਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗਿ...