Shadow

Tag: top news

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

Politics
 ਚੰਡੀਗੜ੍ਹ, 23 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲੋਕ ਭਲਾਈ ਸੇਵਾਵਾਂ ਦੇ ਵਿਸਥਾਰ ਅਤੇ ਵਿੱਤੀ ਦ੍ਰਿੜਤਾ ਪ੍ਰਦਾਨ ਕਰਦਿਆਂ ਅਹਿਮ ਫੈਸਲੇ ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਆਉਣ ਵਾਲੇ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਪ੍ਰਦਾਨ ਕਰਨ ਲਈ ਇਤਿਹਾਸਕ ’ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵਿਆਪਕ ਖੁਰਾਕ ਸੁਰੱਖਿਆ ਪ੍ਰੋਗਰਾਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸਾਲ 2026-27 ਲਈ ਆਬਕਾਰੀ ਮਾਲੀਏ ਵਿੱਚ 12,800 ਕਰੋੜ ਦਾ ਟੀਚਾ ਵੀ ਮਿੱਥਿਆ ਹੈ, ਜਿਸ ਤਹਿਤ ਅਗਲੇ ਪੰਜ ਸਾਲਾਂ ਵਿੱਚ ਜਨਤਕ ਭਲਾਈ ਸਕੀਮਾਂ ਨੂੰ ਮਜ਼ਬੂਤੀ ਦੇਣ ਲਈ ਮਾਲੀਏ ਦੀ ਉਗਰਾਹੀ ਦੁੱਗਣੀ ਕਰਨ ਦਾ ਅਨੁਮਾਨ ਹੈ। ਖੁਰਾਕ ਪ੍ਰੋਗਰਾਮ ਦੇ ਨਾਲ-ਨਾਲ ਕੈਬਨਿਟ ਨੇ ਸਰਕਾਰੀ ਜ਼ਮੀਨ ’ਤੇ ਕਾਸ਼ਤ ਕਰਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇਕੋ ਵਾਰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ, ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲਈ ਯਕਮੁ...
ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਚੰਡੀਗੜ੍ਹ, 23 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ  ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐ...
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

Punjab
ਮਾਲੇਰਕੋਟਲਾ, 23 ਫਰਵਰੀ: ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3) BNS ਤਹਿਤ ਦਰਜ ਮਾਮਲੇ ਵਿੱਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ। ਡੀ. ਐਸ. ਪੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਜੈਨ ਮੰਦਰ ਵਿੱਚੋਂ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕਰਵਾਇਆ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਹੋਰ ਦੋ ਹੋਰ ਵਿਅਕਤੀਆਂ— ਮੁਹੰਮਦ ਸਹਿਬਾਜ਼ ਉਰਫ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਾਲੇਰਕੋਟਲਾ — ਨੂੰ ਵੀ ਨਾਮਜ਼ਦ ਕੀਤਾ ਗਿਆ।        ਤਫਤੀਸ਼ ਦੌਰਾਨ ਮੁੱਖ ਦੋਸ਼ੀ ਪ...
ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

Punjab
ਧੂਰੀ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ...
ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

Punjab
ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਕ ਭਾਗੀਦਾਰੀ ਵੀ ਲਾਜ਼ਮੀ ਹੈ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤ...
ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨੂੰ ਮਿਲੇ ਸੰਸਦ ਮੈਂਬਰ ਮੀਤ ਹੇਅਰ

local news
ਬਰਨਾਲਾ, 23 ਫਰਵਰੀ            ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਦੇ ਜਥੇ ਲਗਾਤਾਰ ਧਾਰਮਿਕ ਸਥਾਨਾਂ ਲਈ ਭੇਜੇ ਜਾ ਰਹੇ ਹਨ। ਇਸ ਤਹਿਤ ਸੰਘੇੜਾ ਦੇ ਸ਼ਰਧਾਲੂ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪੁੱਜੇ ਜਿਨ੍ਹਾਂ ਨਾਲ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁਲਾਕਾਤ ਕੀਤੀ।        ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਤੋਂ ਲਗਾਤਾਰ ਬੱਸਾਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਭੇਜੀਆਂ ਜਾ ਰਹੀਆਂ ਹਨ। ਓਨ੍ਹਾਂ ਕਿ ਕਿ ਸੰਘੇੜਾ ਤੋਂ ਕਰੀਬ 45 ਸ਼ਰਧਾਲੂ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਹਨ ਜਿਨ੍ਹਾਂ ਵਿਚ ਕਈ ਬਜ਼ੁਰਗਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਵਾਰ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਓਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਯਾਤਰਾ ਦੌਰਾਨ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ...
ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ

Politics
ਚੰਡੀਗੜ੍ਹ 23 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ। ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭਵਿੱਖ ਵਿੱਚ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Politics, Punjab
ਚੰਡੀਗੜ੍ਹ, 23 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ...