Shadow

Tag: top news

ਸੂਰਜ ਤੋਂ ਆਪਣੇ ਆਪ ਨੂੰ ਬਚਾਉਣ ਲਈ ਤੁਹਾਨੂੰ ਕਿਸ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ ? ਜਾਣੋ ਕੀ ਹੈ UPF ਫੈਬਰਿਕ

ਸੂਰਜ ਤੋਂ ਆਪਣੇ ਆਪ ਨੂੰ ਬਚਾਉਣ ਲਈ ਤੁਹਾਨੂੰ ਕਿਸ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ ? ਜਾਣੋ ਕੀ ਹੈ UPF ਫੈਬਰਿਕ

health
SUN PROTECTION TIPS: ਲੋਕ ਆਪਣੀ ਚਮੜੀ ਨੂੰ ਸੂਰਜ ਦੀਆਂ ਤੇਜ਼ ਕਿਰਨਾਂ ਤੋਂ ਬਚਾਉਣ ਲਈ ਸਨਸਕ੍ਰੀਨ ਲਗਾਉਂਦੇ ਹਨ। ਦਰਅਸਲ, ਸਨਸਕ੍ਰੀਨ ਗਰਮੀ ਅਤੇ ਧੁੱਪ ਤੋਂ ਆਪਣੇ ਆਪ ਨੂੰ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਤੁਹਾਡੀ ਚਮੜੀ ਨੂੰ ਸੂਰਜ ਦੀਆਂ ਹਾਨੀਕਾਰਕ UVA ਅਤੇ UVB ਕਿਰਨਾਂ ਤੋਂ ਬਚਾਉਂਦਾ ਹੈ। ਸਨਸਕ੍ਰੀਨ ਲਗਾਉਣ ਨਾਲ ਸਨਬਰਨ, ਟੈਨਿੰਗ ਅਤੇ ਸਮੇਂ ਤੋਂ ਪਹਿਲਾਂ ਝੁਰੜੀਆਂ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਹਾਲਾਂਕਿ, ਮਾਹਰ ਕਹਿੰਦੇ ਹਨ ਕਿ ਇਹ ਇਕੱਲਾ ਕਾਫ਼ੀ ਨਹੀਂ ਹੈ। ਇਹ ਸਿਰਫ਼ ਸਨਸਕ੍ਰੀਨ ਹੀ ਨਹੀਂ ਹੈ ਜੋ ਸਾਨੂੰ ਸੂਰਜ ਦੀਆਂ ਹਾਨੀਕਾਰਕ ਅਲਟਰਾਵਾਇਲਟ (UV) ਕਿਰਨਾਂ ਤੋਂ ਬਚਾਉਣ ਵਿੱਚ ਮਦਦ ਕਰਦੀ ਹੈ; ਸਾਡੇ ਕੱਪੜਿਆਂ ਦੀ ਚੋਣ ਵੀ ਇੱਕ ਸੁਰੱਖਿਆ ਢਾਲ ਵਜੋਂ ਕੰਮ ਕਰਦੀ ਹੈ। ਮਾਹਿਰ ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਸਾਡੇ ਕੱਪੜੇ ਅਲਟਰਾਵਾਇਲਟ ਕਿਰਨਾਂ ਦੇ ਪ੍ਰਭਾਵਾਂ ਨੂੰ ਸਾਡੀ ਚਮੜੀ ਤੱਕ ਪਹੁੰਚਣ ਤੋਂ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ, ਉਹ ਸਾਨੂੰ ਸਲਾਹ ਦਿੰਦੇ ਹਨ ਕਿ ਅਸੀਂ ਆਪਣੇ ਪਹਿਨਣ ਵਾਲੇ ਕੱਪੜਿਆਂ ਦੀ ਸ਼ੈਲੀ ਅਤੇ ਰੰਗ ਬਾ...
ਯੋਗਰਾਜ ਸਿੰਘ ਵਿਵਾਦ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਯੋਗਰਾਜ ਸਿੰਘ ਵਿਵਾਦ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

enterinment news
ਚੰਡੀਗੜ੍ਹ: ਓਟੀਟੀ ਪਲੈਟਫਾਰਮ 'ਤੇ ਔਰਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਦੇ ਮਾਮਲੇ 'ਚ ਫਸੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਰਾਹਤ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਸਬੰਧੀ ਹਾਈ ਕੋਰਟ ਨੇ ਅਗਲੀ ਸੁਣਵਾਈ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 'ਵਾਇਰਲ ਕਲਿੱਪ ਤੋਂ ਉਠਿਆ ਵਿਵਾਦ' ਦੱਸਣਯੋਗ ਹੈ ਕਿ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਪਹਿਲਾਂ ਅਦਾਕਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਇਹ ਮਾਮਲਾ ਵੈੱਬ ਸੀਰੀਜ਼ “ਲੁੱਖੇ” ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਸਬੰਧਤ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਨੇ ਕਥਿਤ ਤੌਰ ‘ਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਇਸ ਵਾਇਰ...
ਧਰਮ ਅਤੇ ਰਾਸ਼ਟਰ ਦੀ ਰੱਖਿਆ ਲਈ ਸਿੱਖ ਸਮਾਜ ਦੀਆਂ ਕੁਰਬਾਨੀਆਂ ‘ਤੇ ਪੂਰੇ ਦੇਸ਼ ਨੂੰ ਹੈ ਮਾਣ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਧਰਮ ਅਤੇ ਰਾਸ਼ਟਰ ਦੀ ਰੱਖਿਆ ਲਈ ਸਿੱਖ ਸਮਾਜ ਦੀਆਂ ਕੁਰਬਾਨੀਆਂ ‘ਤੇ ਪੂਰੇ ਦੇਸ਼ ਨੂੰ ਹੈ ਮਾਣ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਦੀ ਅਟੁੱਟ ਬਹਾਦਰੀ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਦੀ ਸ਼ਲਾਘਾ ਕਰਦਿਆਂ ਕਹਾ ਕਿ ਸਿੱਖ ਇੱਕ ਬਹਾਦਰ ਕੌਮ ਹੈ, ਜਿਸ ਨੇ ਧਰਮ ਦੀ ਰੱਖਿਆ ਲਈ ਸਿਰ ਤਾਂ ਕਟਵਾ ਦਿੱਤੇ, ਪਰ ਕਦੇ ਝੁਕੇ ਨਹੀਂ। ਉਨ੍ਹਾਂ ਦੀ ਇਸ ਮਹਾਨ ਵਿਰਾਸਤ, ਕੁਰਬਾਨੀਆਂ ਅਤੇ ਬਹਾਦਰੀ 'ਤੇ ਅੱਜ ਹਰ ਭਾਰਤਵਾਸੀ ਮਾਣ ਮਹਿਸੂਸ ਕਰਦਾ ਹੈ। ਮੁੱਖ ਮੰਤਰੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿਖੇ ਸਿੱਖ ਸੰਗਤ ਵੱਲੋਂ ਆਯੋਜਿਤ ਉਨ੍ਹਾਂ ਦੇ (ਮੁੱਖ ਮੰਤਰੀ) ਧੰਨਵਾਦ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਸਿੱਖ ਸੰਗਤ ਨੇ ਮੁੱਖ ਮੰਤਰੀ ਨੂੰ ਕਿਰਪਾਨ ਅਤੇ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਹਾ ਕਿ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਸਾਰੇ ਗੁਰੂਆਂ ਨੇ ਸਾਨੂੰ ਸੇਵਾ, ਬਰਾਬਰੀ ਅਤੇ ਹਿੰਮਤ ਦਾ ਮਾਰਗ ਦਿਖਾਇਆ ਹੈ। 'ਹਿੰਦ ਦੀ ਚਾਦਰ' ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਚਾਰ ਸਾ...
2029 ਤੱਕ ਕੀਤੇ ਗਏ ਸਾਰੇ ਵਾਅਦੇ ਕੀਤੇ ਜਾਣਗੇ ਪੂਰੇ – ਨਾਇਬ ਸਿੰਘ ਸੈਣੀ

2029 ਤੱਕ ਕੀਤੇ ਗਏ ਸਾਰੇ ਵਾਅਦੇ ਕੀਤੇ ਜਾਣਗੇ ਪੂਰੇ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 30 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਡਬਲ ਇੰਜਣ ਸਰਕਾਰ ਧਾਨਕ ਸਮਾਜ ਦੇ ਸਨਮਾਨ ਦੀ ਪ੍ਰਹਿਰੀ ਹੈ। ਸਮਾਜ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਬੱਚਿਆਂ ਨੂੰ ਬਿਹਤਰ ਭਵਿੱਖ ਦੇਣਾ ਅਤੇ ਸਮਾਜ ਨੂੰ ਨਵੀਆਂ ਉਚਾਈਆਂ 'ਤੇ ਪਹੁੰਚਾਉਣਾ ਉਨ੍ਹਾਂ ਦੀ ਸਰਵਉੱਚ ਪ੍ਰਾਥਮਿਕਤਾ ਹੈ। ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਧਾਨਕ ਸਮਾਜ ਦੇ ਨੁਮਾਇੰਦਿਆਂ ਨਾਲ ਆਯੋਜਿਤ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਵਿੱਚ ਹਰਿਆਣਾ, ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਿਹਾ ਕਿ 29 ਜੂਨ ਨੂੰ ਭਿਵਾਨੀ ਵਿੱਚ ਸੰਤ ਕਬੀਰਦਾਸ ਜਯੰਤੀ ਮਨਾਈ ਜਾਵੇਗੀ। ਇਸੇ ਤਰ੍ਹਾਂ ਪੰਜਾਬ ਦੇ ਅਬੋਹਰ ਅਤੇ ਲੁਧਿਆਣਾ ਵਿੱਚ ਵੀ ਆਯੋਜਿਤ ਕੀਤੇ ਜਾਣ ਵਾਲੇ ਜਯੰਤੀ ਸਮਾਰੋਹਾਂ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2029 ਤੱਕ ਭਾਜਪਾ ਸਰਕਾਰ ਵੱਲੋਂ ਕੀਤੇ ਗਏ ...
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਚੰਡੀਗੜ੍ਹ, 30 ਮਈ 2026* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱ...
ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਦੌਰਾਨ ਦੇਖਣ ਨੂੰ ਮਿਲਿਆ ਭਾਰੀ ਉਤਸ਼ਾਹ

local news
ਫ਼ਿਰੋਜ਼ਪੁਰ 30 ਮਈ - ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਮੈਗਾ ਪੀਟੀਐਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਸ਼੍ਰੀਮਤੀ ਮੁਨੀਲਾ ਅਰੋੜਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਸੇਠਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂ ਅਤੇ ਸਰਕਾਰੀ ਮਿਡਲ ਸਕੂਲ ਪਟੇਲ ਨਗਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਸਰਕਾਰੀ ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਦਾ ਨਿਰੀਖਣ ਕੀਤਾ। ‎ ‎ਇਸ ਦੌਰਾਨ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ, ਵਿਦਿਆਰਥੀਆਂ ਦੀ ਹਾਜ਼ਰੀ, ਸਕੂਲੀ ਵਾਤਾਵਰਣ ਅਤੇ ਮੈਗਾ ਪੀਟੀਐਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਮਾਪਿਆਂ ਨਾਲ ਰੂਬਰੂ ਹੋ ਕੇ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ...
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ  (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) ਤਹਿਤ ਸੋਧੀ ਸਮਾਂ ਸਾਰਣੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ

local news
ਸ੍ਰੀ ਮੁਕਤਸਰ ਸਾਹਿਬ, 30 ਮਈ- ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਬਰੀਕੀ ਨਾਲ  ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਮੁੜ ਜਾਂਚ ਅਤੇ ਅਪਡੇਟ ਕਰਨ ਦੀ ਕਾਰਵਾਈ ਵਿੱਢੀ ਜਾਵੇਗੀ। ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ)   ਅਧੀਨ ਹੀ ਪੋਲਿੰਗ ਸਟੇਸ਼ਨਾ ਨੂੰ ਤਰਕ ਸੰਗਤ ਕਰਨ ਦਾ ਕਾਰਜ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ। 3 ਅਗਸਤ 2026 ਨੂੰ ਖਰੜਾ ...
ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਦਾ ਸੋਧਿਆ ਸ਼ਡਿਊਲ ਜਾਰੀ

local news
ਤਰਨ ਤਾਰਨ, 30 ਮਈ :          ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਹੁਣ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਹਿਲਾਂ ਨਿਰਧਾਰਿਤ ਮਿਤੀ 31.07.2026 ਦੀ ਬਜਾਏ ਹੁਣ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦਰਜ਼ ਕਰਵਾਉਣ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਨਾਗਰਿਕ 03.08.2026 ਤੋਂ 02.09.2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ 'ਨੋਟਿਸ ਫੇਜ਼' ਦੀ ਪ੍ਰਕਿਰਿਆ ਹੁਣ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪ...
ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ

ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ

local news
ਫਾਜ਼ਿਲਕਾ 30 ਮਈ..ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੈ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਿੱਚ ਮੈਗਾ ਪੀ.ਟੀ.ਐਮ. (ਅਭਿਭਾਵਕ-ਅਧਿਆਪਕ ਮਿਲਣੀ) ਅਤੇ ਪੇਰੈਂਟਸ ਵਰਕਸ਼ਾਪ ਵਿੱਚ ਜ਼ਰੂਰ ਸ਼ਾਮਲ ਹੋਣ। ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੇਰੈਂਟਸ ਪੀ.ਟੀ.ਐਮ. ਵਿੱਚ ਅਧਿਆਪਕਾਂ ਨੂੰ ਆ ਕੇ ਮਿਲੇ ਅਤੇ ਉਨ੍ਹਾਂ ਨੇ ਜਾਣਕਾਰੀ ਲਈ ਕਿਹਾ ਕਿ ਉਨ੍ਹਾਂ ਦਾ ਬੱਚਾ ਕਿਵੇਂ ਪੜ੍ਹ ਰਿਹਾ ਹੈ ਅਤੇ ਉਸ ਨੂੰ ਕਿੱਥੇ ਮਦਦ ਦੀ ਲੋੜ ਹੈ। ਇਸ ਵਰਕਸ਼ਾਪ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਬੱਚੇ ਦੀ ਪੜ੍ਹਾਈ ਜਾਰੀ ਰੱਖਣ ਦੇ ਸੌਖੇ ਤਰੀਕੇ ਵੀ ਜਾਣੇ। ਬੱਚਿਆਂ ਦੇ ਪੇਰੈਂਟਸ ਨੇ ਅਧਿਆਪਕਾਂ ਨੂੰ ਮਿਲ ਕੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਬਾਰੇ ਚਰਚਾ ਕੀਤੀ। ਸਕੂਲ ਆਫ ਐਮੀਨੈਂਸ...
ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

breaking news
ਚੰਡੀਗੜ੍ਹ, 30 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਦੇ ਇਤਿਹਾਸ ਦੇ ਹੁਣ ਤੱਕ ਦੇ ਸਭ ਤੋਂ ਅਹਿਮ ਫੈਸਲਿਆਂ ਵਿੱਚੋਂ ਇੱਕ ਫੈਸਲਾ ਲੈਂਦਿਆਂ ਦਹਾਕਿਆਂ ਪੁਰਾਣੀ ਠੇਕੇਦਾਰੀ ਰੋਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਾਮਿਆਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕਰਨ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਰੋਜ਼ਗਾਰ ਵਿਵਸਥਾ ਵਿੱਚੋਂ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਦਿਆਂ ਸਰਕਾਰ ਅਤੇ ਕਾਮਿਆਂ ਦਰਮਿਆਨ ਸਿੱਧਾ ਸਰਕਾਰ-ਕਰਮਚਾਰੀ ਸਬੰਧ ਸਥਾਪਤ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ, ਜਿਨ੍ਹਾਂ ਨੇ ਰੈਗੂਲਰ ਦਰਜੇ ਤੋਂ ਬਿਨਾਂ ਸਾਲਾਂ ਤੋਂ ਪੰਜਾਬ ਨੂੰ ਆਪਣੀ ਸੇਵਾਵਾਂ ਦਿੱਤੀਆਂ ਹਨ, ਲਈ ਰੋਜ਼ਗਾਰ ਸੁਰੱਖਿਆ, ਮਾਣ-ਸਨਮਾਨ ਅਤੇ ਰੈਗੂਲਰ ਸੇਵਾ ਲਈ ਸਪੱਸ਼ਟ ਤੌਰ ’ਤੇ ਰਾਹ ਪ੍ਰਦਾਨ ਕਰਨ ਦਾ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ, ਲੰਬਿਤ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨ ਨਾਲ ਸਬੰਧਤ ਬਕ...