Shadow

Tag: top news

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 115ਵੇਂ ਦਿਨ, ਪੁਲਿਸ ਟੀਮਾਂ ਨੇ 11 ਹਥਿਆਰਾਂ ਸਮੇਤ 276 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,385 ਹੋ ਗਈ। ਇਸ ਤੋਂ ਇਲਾਵਾ 102 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗ...
ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

hot news
ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸਨੇ ਵੱਖ-ਵੱਖ ਥਾਵਾਂ 'ਤੇ 02 ਸੋਲਰ ਸਿਸਟਮ ਲਗਾਏ ਸਨ। ਪੀਐਸਪੀਸੀਐਲ ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ 'ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ, ਮੁਲਜ਼ਮ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅਨੁਮਾਨ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ...
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

breaking news
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲ...
ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਰਾਜ ਸਰਕਾਰ ਗੰਭੀਰ – ਆਰਤੀ ਸਿੰਘ ਰਾਓ

ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਰਾਜ ਸਰਕਾਰ ਗੰਭੀਰ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 15 ਮਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਮਹਿਲਾਵਾਂ ਅਤੇ ਕਿਸ਼ੋਰੀਆਂ ਦੀ ਸਿਹਤ ਅਤੇ ਸਵੱਛਤਾ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ ਅਤੇ ਗੰਭੀਰ ਹੈ। ਉਨ੍ਹਾਂ ਦੱਸਿਆ ਕਿ “ਸਵੱਛਤਾ, ਸਨਮਾਨ ਅਤੇ ਸਸ਼ਕਤੀਕਰਨ” ਦੇ ਉਦੇਸ਼ ਨਾਲ ਮਹਿਲਾ ਅਤੇ ਕਿਸ਼ੋਰੀ ਸਨਮਾਨ ਯੋਜਨਾ ਦੇ ਤਹਿਤ “ਮੇਨਸਟ੍ਰੂਅਲ ਹਾਈਜੀਨ ਮਿਸ਼ਨ” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ 10 ਤੋਂ 45 ਸਾਲ ਦੀ ਉਮਰ ਵਰਗ ਦੀਆਂ ਬੀ.ਪੀ.ਐਲ. ਸ਼੍ਰੇਣੀ ਦੀਆਂ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਮਾਹਵਾਰੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਮੁਫ਼ਤ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਆਰਤੀ ਸਿੰਘ ਰਾਓ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਲਾਭਪਾਤਰੀਆਂ ਨੂੰ ਸਰਲ ਪ੍ਰਕਿਰਿਆ ਤਹਿਤ ਨਿਰਧਾਰਤ ਪੋਰਟਲ 'ਤੇ 20 ਮਈ,...
ਜ਼ਮੀਨੀ ਝਗੜਿਆਂ ਦੇ ਨਿਪਟਾਰੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਲਗਾਈਆਂ ਜਾਣ ਮਾਲ ਲੋਕ ਅਦਾਲਤਾਂ – ਮੁੱਖ ਮੰਤਰੀ

ਜ਼ਮੀਨੀ ਝਗੜਿਆਂ ਦੇ ਨਿਪਟਾਰੇ ਲਈ ਸਾਰੇ ਜ਼ਿਲ੍ਹਿਆਂ ਵਿੱਚ ਲਗਾਈਆਂ ਜਾਣ ਮਾਲ ਲੋਕ ਅਦਾਲਤਾਂ – ਮੁੱਖ ਮੰਤਰੀ

haryana
ਚੰਡੀਗੜ੍ਹ, 15 ਮਈ- ਹਰਿਆਣਾ ਵਿੱਚ ਜ਼ਮੀਨ ਨਾਲ ਸਬੰਧਤ ਝਗੜਿਆਂ ਦੇ ਤੁਰੰਤ ਨਿਪਟਾਰੇ ਲਈ ਮਾਲ ਲੋਕ ਅਦਾਲਤਾਂ  ਲਗਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਡਿਪਟੀ ਕਮਿਸ਼ਨਰ, ਐੱਸ.ਡੀ.ਐੱਮ. ਅਤੇ ਤਹਿਸੀਲਦਾਰ ਵਿਵਾਦਤ ਧਿਰਾਂ ਵਿਚਕਾਰ ਆਪਸੀ ਸਹਿਮਤੀ ਨਾਲ ਝਗੜਿਆਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਵਾਉਣਗੇ। ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਵੱਲੋਂ 'ਵਿਕਸਿਤ ਭਾਰਤ-2047' ਦੇ ਤਹਿਤ ਤਿਆਰ ਕੀਤੇ ਗਏ 5 ਸਾਲਾ ਲਾਗੂਕਰਨ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਕਰਦੇ ਹੋਏ ਦਿੱਤੇ। ਬੈਠਕ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਐੱਫ.ਸੀ.ਆਰ. ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਮਾਲ ਸਬੰਧੀ ਝਗੜਿਆਂ ਦੇ ਜਲਦੀ ਹੱਲ ਲਈ ਵਿਭਾਗ ਵੱਲੋਂ ਡਿਜੀਟਲ ਕੋਰਟ ਕੇਸ ਮੈਨੇਜਮੈਂਟ ਸਿਸਟਮ ਲਾਗੂ ਕੀਤਾ ਜਾਵੇਗਾ ਤਾਂ ਜੋ ਵਿਵਾਦਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਸਕੇ। ਇਸ 'ਤੇ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਭੂਮੀ ਵਿਵਾਦਾਂ ਦੇ ਤੇਜ਼ੀ ਨਾਲ ਹੱਲ ਲਈ ਰਾਸ਼ਟਰੀ ਲੋਕ ਅਦਾਲਤ ਦੀ ਤਰਜ਼ 'ਤੇ ਮਾਲ ਲੋਕ ਅਦਾਲਤਾਂ ਲਗਾਈਆਂ ਜਾਣ, ਜਿ...
ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

ਮਹਿਲਾਵਾਂ ਅਤੇ ਬੱਚੇ ਸਮਾਜ ਦਾ ਆਧਾਰ, ਇਨ੍ਹਾਂ ਨੂੰ ਸਸ਼ਕਤ ਕਰਨਾ ਸਰਕਾਰ ਦੀ ਪਹਿਲ – ਮੁੱਖ ਮੰਤਰੀ

haryana
ਚੰਡੀਗੜ੍ਹ, 15 ਮਈ -ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਅਤੇ ਬੱਚੇ ਕਿਸੇ ਵੀ ਸਮਾਜ ਅਤੇ ਦੇਸ਼ ਦਾ ਆਧਾਰ ਹੁੰਦੇ ਹਨ, ਇਨ੍ਹਾਂ ਨੂੰ ਸਸ਼ਕਤ ਕੀਤੇ ਬਿਨਾਂ ਰਾਸ਼ਟਰ ਸਸ਼ਕਤ ਨਹੀਂ ਹੋ ਸਕਦਾ। ਮਹਿਲਾਵਾਂ ਅਤੇ ਬੱਚਿਆਂ ਨੂੰ ਸਸ਼ਕਤ ਕਰਨਾ ਹਰਿਆਣਾ ਸਰਕਾਰ ਦੀਆਂ ਪ੍ਰਾਥਮਿਕਤਾ ਵਿੱਚ ਸ਼ਾਮਲ ਹੈ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਗਲੇ 5 ਸਾਲਾਂ ਦੀ ਆਪਣੀ ਕਾਰਜ ਯੋਜਨਾ ਇਸੇ ਤੱਥ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕਰੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ 'ਹਰਿਆਣਾ ਵਿਜ਼ਨ-2047' ਦੇ ਅਧੀਨ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਅਗਾਮੀ 5 ਸਾਲਾ ਕਾਰਜ ਯੋਜਨਾ ਦੀ ਸਮੀਖਿਆ ਦੌਰਾਨ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਮਕਸਦ ਇੱਕ ਅਜਿਹੇ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦਾ ਨਿਰਮਾਣ ਕਰਨਾ ਹੈ ਜਿੱਥੇ ਮਹਿਲਾਵਾਂ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਅਧਿਕਾਰ ਹੋਵੇ, ਉਹ ਹਿੰਸਾ ਤੋਂ ਮੁਕਤ ਹੋਣ ਅਤੇ ਜਿੱਥੇ ਹਰ ਬੱਚੇ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਹਾਇਕ ਵਾਤਾਵਰਣ ਵਿੱਚ ਪਾਲਿਆ-ਪੋਸਿਆ ਜਾਵੇ, ਨਾਲ ਹੀ ਵਿਕਾਸ ਅਤੇ ਤਰੱਕੀ ਦੇ ਪੂਰੇ ਮੌਕੇ ਪ੍ਰਾਪਤ ਹੋਣ। ਮੁੱਖ ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

hot news
ਚੰਡੀਗੜ੍ਹ, 15 ਮਈ 2026- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ਪਰ...
मतदान केन्द्रों के 100 मीटर दायरे में चुनाव प्रचार गतिविधियों पर प्रतिबंध

मतदान केन्द्रों के 100 मीटर दायरे में चुनाव प्रचार गतिविधियों पर प्रतिबंध

himachal news
मंडी, 15 मई। नगर निगम मंडी चुनाव-2026 के दृष्टिगत जिला निर्वाचन अधिकारी एवं उपायुक्त मंडी अपूर्व देवगन ने आदेश जारी कर मतदान के दिन 17 मई को  मतदान केन्द्रों के 100 मीटर के दायरे में चुनाव प्रचार संबंधी गतिविधियों पर प्रतिबंध लगाया है। मतदान सुबह 7 बजे से दोपहर  3 बजे तक होगा। जारी आदेशों के अनुसार मतदान केन्द्र अथवा उसके 100 मीटर के दायरे में किसी भी प्रकार से वोट मांगना, मतदाताओं को प्रभावित करना, किसी प्रत्याशी के पक्ष या विपक्ष में प्रचार करना, मतदाताओं को मतदान से दूर रहने के लिए प्रेरित करना तथा चुनाव संबंधी कोई भी गैर-आधिकारिक पोस्टर, बैनर, नोटिस या संकेतक प्रदर्शित करना पूरी तरह प्रतिबंधित रहेगा। उपायुक्त ने स्पष्ट किया कि प्रतिबंधात्मक आदेशों का उल्लंघन करने वाले व्यक्तियों के विरुद्ध हिमाचल प्रदेश नगर निगम अधिनियम, 1994 तथा अन्य लागू कानूनी प्रावधानों के तहत कड़ी कानूनी कार्रव...
कटौला वार्ड से दो उम्मीदवारों ने नाम लिए वापिस, चार वार्डों से अब 18 उम्मीदवार मैदान में : रूपिन्द्र कौर

कटौला वार्ड से दो उम्मीदवारों ने नाम लिए वापिस, चार वार्डों से अब 18 उम्मीदवार मैदान में : रूपिन्द्र कौर

himachal news
मंडी, 15 मई। सहायक निर्वाचन अधिकारी एवं एसडीएम मंडी रूपिन्द्र कौर ने बताया कि मंडी सदर के अंतर्गत आने वाले जिला परिषद के चार वार्डों से 20 उम्मीदवारों ने नामांकन दाखिल किए थे और जांच में सभी सही पाए गए थे। नाम वापिस लेने के आखिरी दिन शुक्रवार को वार्ड नंबर 8 कटौला से प्रेम सिंह और हरी सिंह ने अपने नाम वापिस ले लिए हैं। अब वार्ड 7-स्योग से 7 उम्मीदवार, वार्ड 8-कटौला से 5 उम्मीदवार, वार्ड 30-सदयाणा से 4 उम्मीदवार तथा वार्ड 31-कोटली से 2 उम्मीदवार चुनाव मैदान में हैं। सभी उम्मीदवारों को चुनाव चिन्ह भी आवंटित कर दिए गए हैं। मझोठी वार्ड से दो नाम वापिस, तीन वार्डों से 14 उम्मीदवार मैदान में : एआरओ गोहर गोहर (मंडी), 15 मई। उपमंडल गोहर के अंतर्गत आने वाले जिला परिषद वार्ड 10-बासा, 11-मझोठी और 14-नौण से अब 14 उम्मीदवार मैदान में हैं। मझोठी वार्ड से तारा चंद और तेज सिंह ने अपने नाम वापिस ले ल...
बेंगलुरु में राज्यपाल ने श्री श्री रविशंकर जी महाराज से भेंट की

बेंगलुरु में राज्यपाल ने श्री श्री रविशंकर जी महाराज से भेंट की

himachal news
राज्यपाल कविन्द्र गुप्ता ने आज बेंगलुरु में विश्वविख्यात आध्यात्मिक गुरु एवं आर्ट ऑफ लिविंग फाउंडेशन के संस्थापक श्री श्री रविशंकर जी महाराज से शिष्टाचार भेंट की। इस अवसर पर राज्यपाल और श्री श्री रविशंकर जी महाराज के बीच आत्मीय एवं सौहार्दपूर्ण वार्ता हुई। जीवन में अध्यात्म, मानव कल्याण तथा समाज में सौहार्द और सद्भाव को बढ़ावा देने जैसे विषयों पर विचार-विमर्श किया। उल्लेखनीय है कि राज्यपाल, श्री श्री रविशंकर जी महाराज के 70वें जन्मोत्सव समारोह के अवसर पर बेंगलुरु स्थित आर्ट ऑफ लिविंग इंटरनेशनल केन्द्र गए थे। राज्यपाल ने श्री श्री रविशंकर जी महाराज द्वारा भारत और सम्पूर्ण विश्व में शांति, करुणा और अध्यात्म का संदेश प्रसारित करने में दिए गए अमूल्य योगदान की सराहना की। उन्होंने हिमाचल प्रदेश के लोगों के हित में आर्ट ऑफ लिविंग फाउंडेशन द्वारा मानवीय, शैक्षिक और स्वास्थ्य संबंधी पहलों को और अ...