Shadow

Tag: Vigilance Bureau arrests Assistant S

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ  ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

hot news
ਚੰਡੀਗੜ੍ਹ, 2 ਜੂਨ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ...